12.4 C
Alba Iulia
Wednesday, May 1, 2024

ਮੁਲਕ ਵਿੱਚ ਕਰੋਨਾ ਦੇ 2,55,874 ਨਵੇਂ ਕੇਸ; 614 ਦੀ ਗਈ ਜਾਨ

Must Read


ਨਵੀਂ ਦਿੱਲੀ, 25 ਜਨਵਰੀ

ਭਾਰਤ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 3,97,99,202 ਹੋ ਗਈ ਹੈ। ਮੁਲਕ ਵਿੱਚ ਲਗਾਤਾਰ ਬੀਤੇ ਪੰਜ ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਤਿੰਨ ਲੱਖ ਤੋਂ ਵਧ ਮਾਮਲੇ ਸਾਹਮਣੇ ਆ ਰਹੇ ਸਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ ਮੁਲਕ ਵਿੱਚ 614 ਹੋਰਨਾਂ ਲੋਕਾਂ ਦੀ ਲਾਗ ਕਾਰਨ ਹੋਈ ਮੌਤ ਬਾਅਦ ਮਿ੍ਤਕਾਂ ਦੀ ਗਿਣਤੀ ਵਧ ਕੇ 4,90,462 ਹੋ ਗਈ ਹੈ। ਬੀਤੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕਰੋਨਾ ਨਾਲ 45 ਵਿਅਕਤੀਆਂ ਦੀ ਜਾਨ ਗਈ ਹੈ। ਮੁਲਕ ਵਿੱਚ ਹਾਲੇ ਵੀ 22,36,842 ਵਿਅਕਤੀ ਕਰੋਨਾ ਤੋਂ ਪੀੜਤ ਹਨ ਤੇ ਜ਼ੇਰੇ ਇਲਾਜ ਹਨ। -ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -