12.4 C
Alba Iulia
Friday, November 15, 2024

‘ਸੜਕਾਂ ’ਤੇ ਆ ਕੇ ਦੇਸ਼ ਦਾ ਅਕਸ ਖਰਾਬ ਕਰ ਰਹੇ ਨੇ ਪਹਿਲਵਾਨ’

ਨਵੀਂ ਦਿੱਲੀ, 27 ਅਪਰੈਲ ਮੁੱਖ ਅੰਸ਼ ਬ੍ਰਿਜਭੂਸ਼ਨ ਨੇ ਲੜਾਈ ਲੜਨ ਦੇ ਦਿੱਤੇ ਸੰਕੇਤ ਪ੍ਰਦਰਸ਼ਨਕਾਰੀ ਪਹਿਲਵਾਨਾਂ 'ਤੇ ਵਰ੍ਹਦਿਆਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਕਿਹਾ ਕਿ ਸੜਕਾਂ 'ਤੇ ਪ੍ਰਦਰਸ਼ਨ ਕਰਨਾ ਅਨੁਸ਼ਾਸਨਹੀਣਤਾ ਹੈ ਅਤੇ ਇਸ ਨਾਲ ਦੇਸ਼ ਦਾ ਅਕਸ...

‘ਬਿਜ਼ੀ ਗੈਟਿੰਗ ਪੇਡ’ ਲਈ ਇਕੱਠੇ ਕੰਮ ਕਰਨਗੇ ਐਮੀ ਵਿਰਕ ਤੇ ਰੈਪਰ ਡਿਵਾਈਨ

ਮੁੰਬਈ: ਪੰਜਾਬੀ ਗਾਇਕ ਐਮੀ ਵਿਰਕ ਅਤੇ ਰੈਪਰ ਡਿਵਾਈਨ ਪਹਿਲੀ ਵਾਰ ਇਕੱਠੇ ਕੰਮ ਕਰਨਗੇ। ਉਹ ਮਿਲ ਕੇ ਗੀਤ 'ਬਿਜ਼ੀ ਗੈਟਿੰਗ ਪੇਡ' ਗਾਉਣਗੇ। ਡਿਵਾਈਨ ਨੇ ਕਿਹਾ, 'ਜਦੋਂ ਐਮੀ ਨੇ ਮੈਨੂੰ ਟਰੈਕ ਦਾ ਵਿਚਾਰ ਭੇਜਿਆ ਤਾਂ ਮੈਂ ਤੁਰੰਤ ਸੰਗੀਤ ਨਾਲ ਜੁੜ...

ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਨਸ਼ਾ ਤਸਕਰੀ ਬਾਰੇ ਪੁੱਛ-ਪੜਤਾਲ ਕਰੇਗੀ ਗੁਜਰਾਤ ਏਟੀਐਸ

ਅਹਿਮਦਾਬਾਦ: ਗੁਜਰਾਤ ਦੀ ਮੈਜਿਸਟ੍ਰੇਟ ਦੀ ਅਦਾਲਤ ਨੇ ਅੱਜ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਬੰਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 14 ਦਿਨਾਂ ਦੀ ਪੁਲੀਸ ਹਿਰਾਸਤ 'ਚ ਭੇਜ ਦਿੱਤਾ ਹੈ। ਉਸ ਨੂੰ ਸੂਬੇ ਦੀ ਏਟੀਐਸ ਵੱਲੋਂ ਟਰਾਂਜਿਟ ਰਿਮਾਂਡ 'ਤੇ ਕੱਛ ਲਿਆਂਦਾ...

ਬਾਇਡਨ ਤੇ ਹੈਰਿਸ ਮੁੜ ਚੋਣ ਮੈਦਾਨ ’ਚ ਨਿੱਤਰਨਗੇ

ਵਾਸ਼ਿੰਗਟਨ, 25 ਅਪਰੈਲ ਰਾਸ਼ਟਰਪਤੀ ਜੋਅ ਬਾਇਡਨ(80) ਨੇ ਅੱਜ ਕਿਹਾ ਕਿ ਉਹ ਤੇ ਉਨ੍ਹਾਂ ਦੀ ਡਿਪਟੀ ਕਮਲਾ ਹੈਰਿਸ 2024 ਵਿੱਚ ਮੁੜ ਚੋਣ ਮੈਦਾਨ ਵਿੱਚ ਨਿੱਤਰਨਗੇ। ਬਾਇਡਨ ਨੇ ਅਮਰੀਕੀਆਂ ਤੋਂ ਹੋਰ ਸਮਾਂ ਮੰਗਦਿਆਂ ਕਿਹਾ ਕਿ 'ਕੰਮ ਪੂਰਾ ਕਰਨ ਲਈ'...

ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ: ਸ਼ਰਤ ਤੇ ਮਨਿਕਾ ਕਰਨਗੇ ਭਾਰਤੀ ਟੀਮ ਦੀ ਅਗਵਾਈ

ਜਲੰਧਰ: ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜੇਤੂ ਸ਼ਰਤ ਕਮਲ ਅਤੇ ਮਨਿਕਾ ਬੱਤਰਾ 20 ਤੋਂ 28 ਮਈ ਤੱਕ ਡਰਬਨ ਵਿੱਚ ਹੋਣ ਵਾਲੀ 2023 ਵਿਸ਼ਵ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ 11 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰਨਗੇ। ਟੀਮ ਵਿੱਚ ਪੰਜ...

ਬੈਡਮਿੰਟਨ: ਏਸ਼ਿਆਈ ਖੇਡਾਂ ਲਈ ਟਰਾਇਲ 4 ਤੋਂ

ਨਵੀਂ ਦਿੱਲੀ: ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀਏਆਈ) ਨੇ ਅਗਾਮੀ ਏਸ਼ਿਆਈ ਖੇਡਾਂ ਲਈ ਟੀਮ ਦੀ ਚੋਣ ਕਰਨ ਵਾਸਤੇ 4 ਤੋਂ 7 ਮਈ ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ ਖੇਡਾਂ ਪਿਛਲੇ ਸਾਲ ਸਤੰਬਰ ਵਿੱਚ ਕਰਵਾਈਆਂ ਜਾਣੀਆਂ ਸਨ...

ਪੁਲੀਸ ਮੁਲਾਜ਼ਮਾਂ ’ਤੇ ਹਮਲੇ ਦੇ ਦੋਸ਼ ਹੇਠ ਵਾਈਐਸ ਸ਼ਰਮੀਲਾ ਗ੍ਰਿਫ਼ਤਾਰ

ਹੈਦਰਾਬਾਦ: ਪੁਲੀਸ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਹਮਲਾ ਕਰਨ ਦੇ ਦੋਸ਼ ਹੇਠ ਵਾਈਐਸਆਰ ਤੇਲੰਗਾਨਾ ਪਾਰਟੀ ਦੀ ਪ੍ਰਧਾਨ ਵਾਈਐਸ ਸ਼ਰਮੀਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਲਾਜ਼ਮ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਸ਼ਰਮਿਲਾ ਖ਼ਿਲਾਫ਼ ਕੇਸ ਦਰਜ...

ਭਾਰਤ ਤੇ ਜਪਾਨ ਨਾਲ ਸਬੰਧ ਮਜ਼ਬੂਤ ਕਰੇਗਾ ਆਸਟਰੇਲੀਆ

ਮੈਲਬਰਨ, 24 ਅਪਰੈਲ ਮੁੱਖ ਅੰਸ਼ ਪ੍ਰਧਾਨ ਮੰਤਰੀ ਨੇ ਰੱਖਿਆ ਰਣਨੀਤਕ ਸਮੀਖਿਆ ਰਿਪੋਰਟ ਕੀਤੀ ਪੇਸ਼ ਆਸਟਰੇਲੀਆ ਨੇ ਦੱਖਣੀ ਚੀਨ ਸਾਗਰ 'ਚ ਚੀਨ ਦੇ ਵਧਦੇ ਅਸਰ ਦੇ ਟਾਕਰੇ ਲਈ ਰਣਨੀਤਕ ਤੌਰ 'ਤੇ ਅਹਿਮ ਹਿੰਦ-ਪ੍ਰਸ਼ਾਂਤ ਖ਼ਿੱਤੇ 'ਚ ਭਾਰਤ ਅਤੇ ਜਪਾਨ ਸਮੇਤ ਆਪਣੇ ਹੋਰ ਭਾਈਵਾਲਾਂ...

ਨਿਊਯਾਰਕ-ਦਿੱਲੀ ਉਡਾਣ ’ਚ ਸਹਿ-ਯਾਤਰੀ ’ਤੇ ਪਿਸ਼ਾਬ ਕਰਨ ਵਾਲਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਅਪਰੈਲ 'ਅਮੈਰੀਕਨ ਏਅਰਲਾਈਨਜ਼' ਦੀ ਨਿਊਯਾਰਕ ਤੋਂ ਦਿੱਲੀ ਆ ਰਹੀ ਉਡਾਣ ਵਿਚ ਇਕ ਭਾਰਤੀ ਨੂੰ ਆਪਣੇ ਸਹਿ-ਯਾਤਰੀ ਉਤੇ ਪਿਸ਼ਾਬ ਕਰਨ ਦੇ ਦੋਸ਼ ਹੇਠ ਇੱਥੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਏਅਰਲਾਈਨ ਨੇ ਕਿਹਾ ਕਿ ਮੁਲਜ਼ਮ ਭਾਰਤੀ...

ਨਿਤੀਸ਼ ਤੇ ਮਮਤਾ ਵੱਲੋਂ ਮੀਟਿੰਗ: ਵਿਰੋਧੀ ਧਿਰਾਂ ਦੇ ਇਕਜੁੱਟ ਹੋਣ ’ਤੇ ਜ਼ੋਰ

ਕੋਲਕਾਤਾ, 24 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਇੱਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਦੋਵਾਂ ਸਿਆਸਤਦਾਨਾਂ ਨੇ ਵਿਰੋਧੀ ਧਿਰਾਂ ਦੇ ਗੱਠਜੋੜ ਬਣਾਉਣ ਦੀ ਵਕਾਲਤ ਕੀਤੀ। ਦੋਵਾਂ ਖੇਤਰੀ ਆਗੂਆਂ ਨੇ ਅਗਲੇ ਸਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img