12.4 C
Alba Iulia
Sunday, November 24, 2024

ਬੈਂਕ ਧੋਖਾਧੜੀ ਕੇਸ: ਸੀਬੀਆਈ ਵੱਲੋਂ ਜੈੱਟ ਏਅਰਵੇਜ਼ ਦਫ਼ਤਰ ਤੇ ਸੰਸਥਾਪਕ ਗੋਇਲ ਦੇ ਘਰ ਦੀ ਤਲਾਸ਼ੀ

ਨਵੀਂ ਦਿੱਲੀ, 5 ਮਈ ਕੈਨਰਾ ਬੈਂਕ ਨਾਲ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਕੇਸ ਵਿੱਚ ਸੀਬੀਆਈ ਨੇ ਅੱਜ ਜੈੱਟ ਏਅਰਵੇਜ਼ ਦੇ ਦਫਤਰਾਂ ਅਤੇ ਇਸ ਦੇ ਸੰਸਥਾਪਕ ਨਰੇਸ਼ ਗੋਇਲ ਦੀ ਮੁੰਬਈ ਸਥਿਤ ਰਿਹਾਇਸ਼ ਸਣੇ ਸੱਤ ਥਾਵਾਂ 'ਤੇ ਤਲਾਸ਼ੀ ਲਈ।...

ਅਦਾਲਤ ਵੱਲੋਂ ਸ਼ੀਜ਼ਾਨ ਖ਼ਾਨ ਨੂੰ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ

ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਟੀਵੀ ਅਦਾਕਾਰਾ ਤੁਨਿਸ਼ਾ ਸ਼ਰਮਾ ਨੂੰ ਆਤਮ ਹੱਤਿਆ ਲਈ ਉਕਸਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਸ਼ੀਜ਼ਾਨ ਖ਼ਾਨ ਨੂੰ ਇੱਕ ਸੀਰੀਅਲ ਦੀ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ...

ਕੋਚ ਨਾਲ ਛੇੜਖਾਨੀ ਮਾਮਲੇ ’ਚ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਪੌਲੀਗ੍ਰਾਫ ਟੈਸਟ ਕਰਾਉਣ ਤੋਂ ਨਾਂਹ ਕੀਤੀ

ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 5 ਮਈ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ...

ਕੇਰਲਾ ਹਾਈ ਕੋਰਟ ਨੇ ‘ਦਿ ਕੇਰਲਾ ਸਟੋਰੀ’ ਉਪਰ ਰੋਕ ਲਾਉਣ ਤੋਂ ਇਨਕਾਰ ਕੀਤਾ

ਕੋਚੀ (ਕੇਰਲ), 5 ਮਈ ਕੇਰਲ ਹਾਈ ਕੋਰਟ ਨੇ ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। News Source link

ਦਿੱਲੀ ਪੁਲੀਸ ਨੇ ਭਲਵਾਨਾਂ ਦੇ ਪ੍ਰਦਰਸ਼ਨ ਸਥਾਨ ਨੂੰ ਸੀਲ ਕੀਤਾ, ਰਾਜਧਾਨੀ ’ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕਾਰਨ ਬਾਰਡਰਾਂ ’ਤੇ ਲੱਗੇ ਜਾਮ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਮਈ ਦਿੱਲੀ ਪੁਲੀਸ ਨੇ ਅੱਜ ਸਵੇਰੇ ਜੰਤਰ-ਮੰਤਰ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਕੁਝ ਪੁਲੀਸ ਮੁਲਾਜ਼ਮਾਂ ਵਿਚਕਾਰ ਹੱਥੋਪਾਈ ਹੋ ਗਈ, ਜਿਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਦੇ ਸਿਰ 'ਤੇ...

ਛੱਤੀਸਗੜ੍ਹ: ਵਿਆਹ ’ਚ ਜਾ ਰਹੇ ਪਰਿਵਾਰ ਦੀ ਜੀਪ ਟਰੱਕ ਨਾਲ ਟਕਰਾਈ, 5 ਔਰਤਾਂ ਤੇ 2 ਬੱਚਿਆਂ ਸਣੇ 11 ਮੌਤਾਂ

ਬਾਲੋਦ, 4 ਮਈ ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿਚ ਸੜਕ ਹਾਦਸੇ ਵਿਚ ਪੰਜ ਔਰਤਾਂ ਅਤੇ ਦੋ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਪੁਰੂਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜਗਤਰਾ ਨੇੜੇ ਬੋਲੈਰੋ ਅਤੇ ਟਰੱਕ ਵਿਚਾਲੇ ਹੋਈ ਟੱਕਰ...

ਐੱਸਸੀਓ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਗੋਆ ’ਚ ਬੈਠਕ ਅੱਜ ਤੋਂ

ਬੇਨੋਲਿਮ, 3 ਮਈ ਮੁੱਖ ਅੰਸ਼ ਚਰਚਾ ਖੇਤਰੀ ਮੁੱਦਿਆਂ 'ਤੇ ਕੇਂਦਰਿਤ ਰਹਿਣ ਦੀ ਸੰਭਾਵਨਾ ਭਾਰਤ ਭਲਕ ਤੋਂ ਗੋਆ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਦੋ ਦਿਨ ਚੱਲਣ ਵਾਲੀ ਇਹ ਬੈਠਕ ਯੂਕਰੇਨ ਜੰਗ ਕਾਰਨ ਰੂਸ...

ਅਸੀਂ ਆਪਣੇ ਤਮਗੇ ਤੇ ਪੁਰਸਕਾਰ ਮੋੜ ਦਿਆਂਗੇ, ਐਨੀ ਬੇਇੱਜ਼ਤੀ ਤੋਂ ਬਾਅਦ ਇਨ੍ਹਾਂ ਦੀ ਕੋਈ ਤੁੱਕ ਨਹੀਂ ਰਹੀ: ਬਜਰੰਗ

ਨਵੀਂ ਦਿੱਲੀ, 4 ਮਈ ਦਿੱਲੀ ਪੁਲੀਸ ਦੇ ਦੁਰਵਿਵਹਾਰ ਤੋਂ ਦੁਖੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਸਰਕਾਰ ਨੂੰ ਆਪਣੇ ਤਮਗੇ ਅਤੇ ਪੁਰਸਕਾਰ ਵਾਪਸ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਜੇ ਉਨ੍ਹਾਂ ਨੂੰ ਜਿਸ ਤਰ੍ਹਾਂ ਬੇਇਜ਼ੱਤ ਕੀਤਾ ਜਾ...

ਹਰਿਆਣਾ ਤੋਂ ਬੈਜਨਾਥ ਜਾ ਰਹੀ ਬੱਸ ਘਰ ਦੀ ਕੰਧ ’ਚ ਵੱਜੀ, ਇਕ ਮੌਤ ਤੇ ਕਈ ਫੱਟੜ

ਸ਼ਿਮਲਾ, 3 ਮਈ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਅੱਜ ਬੱਸ ਦੇ ਇੱਕ ਘਰ ਵਿੱਚ ਵੱਜਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਬੱਸ ਹਰਿਆਣਾ ਦੇ ਬੱਲਭਗੜ੍ਹ ਤੋਂ ਕਾਂਗੜਾ ਦੇ ਬੈਜਨਾਥ ਜਾ ਰਹੀ...

ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕਰਕੇ 38 ਕਰੋੜ ਰੁਪਏ ਤੋਂ ਵੱਧ ਜ਼ਬਤ ਕੀਤੇ

ਨਵੀਂ ਦਿੱਲੀ, 3 ਮਈ ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਰਾਜਿੰਦਰ ਕੁਮਾਰ ਗੁਪਤਾ ਅਤੇ ਉਸ ਦੇ ਪੁੱਤਰ ਗੌਰਵ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਅਹਾਤੇ ਤੋਂ 38...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img