12.4 C
Alba Iulia
Saturday, November 23, 2024

ਨਹ

ਭਾਰਤ ਨਾਲ ਸਾਰਥਕ ਗੱਲਬਾਤ ਦਾ ਮਾਹੌਲ ਨਹੀਂ: ਪਾਕਿ ਵਿਦੇਸ਼ ਵਿਭਾਗ

ਇਸਲਾਮਾਬਾਦ, 13 ਮਈ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਹੈ ਕਿ ਭਾਰਤ ਨਾਲ ਲਟਕਦੇ ਮਾਮਲਿਆਂ 'ਤੇ ਕੂਟਨੀਤੀ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ 'ਸਾਰਥਕ ਅਤੇ ਰਚਨਾਤਮਕ ਗੱਲਬਾਤ' ਦਾ ਮਾਹੌਲ ਨਹੀਂ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਅਸੀਮ ਇਫ਼ਤਿਖ਼ਾਰ ਦੇ ਹਵਾਲੇ ਨਾਲ...

ਦੇਸ਼ ਨੂੰ ਬਦਨਾਮ ਕਰਨ ਦੀਆਂ ਕੋੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ: ਨਕਵੀ

ਮੁੰਬਈ, 7 ਮਈ ਪ੍ਰਧਾਨ ਨਰਿੰਦਰ ਮੋਦੀ ਨੂੰ 'ਜਨਤਾ ਦੇ ਨੇਤਾ' ਕਰਾਰ ਦਿੰਦਿਆਂ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਅੱਜ ਕਿਹਾ ਕਿ ''ਮੋਦੀ ਨੂੰ ਬਦਨਾਮ ਕਰਨ ਵਾਲੀ ਬ੍ਰਿਗੇਡ' 2014 ਤੋਂ ਪ੍ਰਧਾਨ ਮੰਤਰੀ ਅਤੇ ਭਾਰਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ...

ਮੈਂ ਫ਼ਿਲਮ ਚੁਣਨ ਲੱਗਿਆਂ ਕਿਰਦਾਰ ਦੀ ਉਮਰ ਨਹੀਂ ਦੇਖਦੀ: ਮ੍ਰਿਨਾਲ ਠਾਕੁਰ

ਮੁੰਬਈ: ਫ਼ਿਲਮ 'ਜਰਸੀ' ਵਿੱਚ ਸੱਤ ਸਾਲਾ ਲੜਕੇ ਦੀ ਮਾਂ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਮ੍ਰਿਨਾਲ ਠਾਕੁਰ ਨੇ ਆਖਿਆ ਕਿ ਉਹ ਕਿਸੇ ਵੀ ਫ਼ਿਲਮ ਵਿੱਚ ਭੂਮਿਕਾ ਨਿਭਾਉਣ ਲਈ ਕਿਰਦਾਰ ਦੀ ਉਮਰ ਨੂੰ ਅਹਿਮ ਨਹੀਂ ਮੰਨਦੀ।ਅਦਾਕਾਰਾ ਦਾ ਕਹਿਣਾ ਹੈ, ''ਅਜਿਹਾ...

ਅਤਿਵਾਦ ਖਿਲਾਫ਼ ਸਖ਼ਤ ਕਾਰਵਾਈ ਤੋਂ ਨਹੀਂ ਝਿਜਕੇਗਾ ਭਾਰਤ: ਰਾਜਨਾਥ

ਗੁਹਾਟੀ, 23 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਦੇਸ਼ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਨਹੀਂ ਝਿਜਕੇਗਾ। ਉਹ ਇਥੇ 1971 ਦੀ ਭਾਰਤ-ਪਾਕਿਸਤਾਨ ਜੰਗ ਦੇ...

ਖਾਲਿਸਤਾਨੀਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ: ਜੌਹਨਸਨ

ਨਵੀਂ ਦਿੱਲੀ, 22 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਦੋ ਦਿਨਾ ਭਾਰਤ ਦੌਰਾ ਅੱਜ ਸਮਾਪਤ ਹੋਣ ਵਾਲਾ ਹੈ। ਉਹ ਦੌਰੇ ਦੇ ਅੱਜ ਆਖਰੀ ਦਿਨ ਨਵੀਂ ਦਿੱਲੀ ਪੁੱਜੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਤੋਂ ਬਾਅਦ ਉਹ ਮੀਡੀਆ...

ਬੇਟੇ ਦੀ ਮੌਤ ਕਾਰਨ ਮੈਚ ਨਹੀਂ ਖੇਡਣਗੇ ਰੋਨਾਲਡੋ

ਮੈਨਚੈਸਟਰ: ਉੱਘੇ ਫੁਟਬਾਲ ਖਿਡਾਰੀ ਕ੍ਰਿਸਟਿਆਨੋ ਰੋਨਾਲਡੋ ਆਪਣੇ ਨਵਜੰਮੇ ਜੋੜੇ ਬੱਚਿਆਂ ਵਿਚੋਂ ਇਕ ਦੀ ਮੌਤ ਦੇ ਕਾਰਨ ਮੈਨਚੈਸਟਰ ਯੂਨਾਈਟਿਡ ਵੱਲੋਂ ਲਿਵਰਪੂਲ ਖ਼ਿਲਾਫ਼ ਹੋਣ ਵਾਲੇ ਮੈਚ ਵਿਚ ਨਹੀਂ ਖੇਡਣਗੇ। ਯੂਨਾਈਟਿਡ ਨੇ ਬਿਆਨ ਵਿਚ ਕਿਹਾ ਕਿ ਪਰਿਵਾਰ ਸਭ ਤੋਂ ਪਹਿਲਾਂ ਹੈ...

ਈਸ਼ਵਰੱਪਾ ਦਾ ਅਸਤੀਫ਼ਾ ਸਰਕਾਰ ਲਈ ਝਟਕਾ ਨਹੀਂ: ਕਰਨਾਟਕ ਮੁੱਖ ਮੰਤਰੀ

ਹੁਬਲੀ (ਕਰਨਾਟਕ), 15 ਅਪਰੈਲ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਮੰਤਰੀ ਕੇਐੱਸ ਈਸ਼ਵਰੱਪਾ ਦੇ ਅਸਤੀਫੇ ਨੂੰ ਸਰਕਾਰ ਲਈ 'ਝਟਕਾ' ਨਹੀਂ ਮੰਨਿਆ ਜਾ ਸਕਦਾ। ਪੁਲੀਸ ਨੇ ਈਸ਼ਵਰੱਪਾ ਖ਼ਿਲਾਫ਼ ਠੇਕੇਦਾਰ ਸੰਤੋਸ਼ ਪਾਟਿਲ...

ਧਰਮ ਸਭਾ ’ਚ ਕਿਸੇ ਤਰ੍ਹਾਂ ਦਾ ਕੋਈ ਨਫ਼ਰਤ ਭਰਿਆ ਭਾਸ਼ਨ ਨਹੀਂ ਦਿੱਤਾ ਗਿਆ: ਦਿੱਲੀ ਪੁਲੀਸ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਅਪਰੈਲ ਦਿੱਲੀ ਪੁਲੀਸ ਨੇ ਕਿਹਾ ਕਿ 19 ਦਸੰਬਰ ਨੂੰ ਦਿੱਲੀ ਵਿੱਚ ਧਰਮ ਸਭਾ (ਧਾਰਮਿਕ ਅਸੈਂਬਲੀ) ਵਿੱਚ ਬੁਲਾਰਿਆਂ ਨੇ ਮੁਸਲਿਮ ਭਾਈਚਾਰੇ ਖ਼ਿਲਾਫ਼ ਕੋਈ ਨਫ਼ਰਤ ਭਰਿਆ ਭਾਸ਼ਨ ਨਹੀਂ ਦਿੱਤਾ। ਦਿੱਲੀ ਪੁਲੀਸ ਨੇ ਆਪਣੇ ਹਲਫ਼ਨਾਮੇ ਵਿੱਚ ਪਟੀਸ਼ਨਰ...

ਬੰਬੇ ਹਾਈ ਕੋਰਟ ਵੱਲੋਂ 83 ਸਾਲਾ ਦੇ ਵਰਵਰਾ ਰਾਓ ਨੂੰ ਪੱਕੀ ਜ਼ਮਾਨਤ ਦੇਣ ਤੋਂ ਨਾਂਹ

ਮੁੰਬਈ, 13 ਅਪਰੈਲ ਬੰਬੇ ਹਾਈ ਕੋਰਟ ਨੇ ਕਵੀ-ਕਾਰਕੁਨ ਵਰਵਰਾ ਰਾਓ ਦੀ ਐਲਗਾਰ ਪਰਿਸ਼ਦ-ਮਾਓਵਾਦੀ ਤਾਲਮੇਲ ਮਾਮਲੇ ਵਿਚ ਮੈਡੀਕਲ ਆਧਾਰ 'ਤੇ ਸਥਾਈ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਐੱਸਬੀ ਸ਼ੁਕਰੇ ਅਤੇ ਜੀਏ ਸਾਨਪ ਦੇ ਬੈਂਚ ਨੇ...

ਰਾਸ਼ਟਰਮੰਡਲ ਤੇ ਏਸ਼ਿਆਈ ਮੁਕਾਬਲਿਆਂ ਦੇ ਚੋਣ ਟਰਾਇਲਾਂ ਵਿਚ ਹਿੱਸਾ ਨਹੀਂ ਲਵੇਗੀ ਸਾਇਨਾ

ਨਵੀਂ ਦਿੱਲੀ: ਸਾਇਨਾ ਨੇਹਵਾਲ ਵੱਲੋਂ ਰਾਸ਼ਟਰਮੰਡਲ ਖੇਡਾਂ ਵਿਚ ਆਪਣੇ ਖਿਤਾਬ ਨੂੰ ਬਚਾਉਣ ਦੀ ਸੰਭਾਵਨਾ ਧੁੰਦਲੀ ਜਾਪ ਰਹੀ ਹੈ ਕਿਉਂਕਿ ਉਸਨੇ ਆਗਾਮੀ ਖੇਡ ਮੁਕਾਬਲਿਆਂ ਦੇ ਚੋਣ ਟਰਾਇਲਾਂ ਵਿਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਬਰਮਿੰਘਮ ਵਿਚ ਹੋਣ ਵਾਲੀਆਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img