12.4 C
Alba Iulia
Sunday, November 24, 2024

ਪਹਲ

ਨੈੱਟ ਪ੍ਰੀਖਿਆ ਦੇ ਪਹਿਲੇ ਕਈ ਕੇਂਦਰਾਂ ’ਚ ਤਕਨੀਕੀ ਨੁਕਸ ਦੀਆਂ ਸ਼ਿਕਾਇਤਾਂ

ਨਵੀਂ ਦਿੱਲੀ, 9 ਜੁਲਾਈ ਕੌਮੀ ਪਾਤਰਤਾ ਪ੍ਰੀਖਿਆ (ਐੱਨਈਟੀ/ਨੈੱਟ) ਦੇ ਪਹਿਲੇ ਦਿਨ ਦੇਸ਼ ਭਰ ਵਿੱਚ ਕਈ ਪ੍ਰੀਖਿਆ ਕੇਂਦਰਾਂ 'ਤੇ ਤਕਨੀਕੀ ਗੜਬੜੀ ਦੀ ਸੂਚਨਾ ਮਿਲੀ ਹੈ ਅਤੇ ਪ੍ਰੀਖਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਆਪਬੀਤੀ ਬਿਆਨ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀੲੇ) ਦੇ...

ਆਲੀਆ ਵੱਲੋਂ ਪ੍ਰੋਡਿਊਸ ਕੀਤੀ ਜਾ ਰਹੀ ਪਹਿਲੀ ਫ਼ਿਲਮ ਦਾ ਟੀਜ਼ਰ ਰਿਲੀਜ਼

ਮੁੰਬਈ: ਬੌਲੀਵੁੱਡ ਅਦਾਕਾਰਾ ਆਲੀਆ ਭੱਟ ਵੱਲੋਂ ਪ੍ਰੋਡਿਊਸ ਕੀਤੀ ਜਾ ਰਹੀ ਪਹਿਲੀ ਫ਼ਿਲਮ 'ਡਾਰਲਿੰਗਜ਼' ਦਾ ਆਗਾਮੀ 5 ਅਗਸਤ ਨੂੰ ਨੈੱਟਫਲਿਕਸ 'ਤੇ ਪ੍ਰੀਮੀਅਰ ਹੋਵੇਗਾ। ਨੈੱਟਫਲਿਕਸ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਮੁੰਬਈ ਦੀ ਪਿੱਠਭੂਮੀ 'ਤੇ ਆਧਾਰਿਤ ਇਸ ਕਾਮੇਡੀ ਫ਼ਿਲਮ...

ਵਿੰਬਲਡਨ: ਸੈਰੇਨਾ ਵਿਲੀਅਮਜ਼ ਪਹਿਲੇ ਮੈਚ ’ਚ ਬਾਹਰ

ਵਿੰਬਲਡਨ: ਵਿਸ਼ਵ ਦੀ ਸਾਬਕਾ ਨੰਬਰ ਇੱਕ ਖਿਡਾਰਨ ਸੈਰੇਨਾ ਵਿਲੀਅਮਜ਼ ਨੇ ਅੱਜ 364 ਦਿਨਾਂ ਬਾਅਦ ਮਹਿਲਾ ਸਿੰਗਲਜ਼ ਮੈਚ ਵਿੱਚ ਵਾਪਸੀ ਕੀਤੀ ਪਰ ਉਹ ਵਿੰਬਲਡਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਗੇੜ ਵਿੱਚ ਹਾਰ ਕੇ ਹੀ ਮੁਕਾਬਲੇ 'ਚੋਂ ਬਾਹਰ ਹੋ ਗਈ। ਉਸ...

ਦੁਨੀਆ ਦੀ ਸਾਬਕਾ ਨੰਬਰ ਇਕ ਸੇਰੇਨਾ ਸਾਲ ਦੇ ਪਹਿਲੇ ਮੈਚ ’ਚ 115ਵੇਂ ਨੰਬਰ ਦੀ ਖਿਡਾਰਨ ਤੋਂ ਹਾਰ ਕੇ ਵਿੰਬਲਡਨ ’ਚੋਂ ਬਾਹਰ

ਵਿੰਬਲਡਨ, 29 ਜੂਨ ਵਿਸ਼ਵ ਦੀ ਸਾਬਕਾ ਨੰਬਰ ਇੱਕ ਖਿਡਾਰਨ ਸੇਰੇਨਾ ਵਿਲੀਅਮਜ਼ ਨੇ 364 ਦਿਨਾਂ ਬਾਅਦ ਮਹਿਲਾ ਸਿੰਗਲਜ਼ ਮੈਚ ਵਿੱਚ ਵਾਪਸੀ ਕੀਤੀ ਪਰ ਵਿੰਬਲਡਨ ਟੈਨਿਸ ਟੂਰਨਾਮੈਂਟ ਦੇ ਪਹਿਲੇ ਦੌਰ ਵਿੱਚ ਹਾਰ ਕੇ ਮੁਕਾਬਲੇ ਵਿੱਚੋਂ ਬਾਹਰ ਹੋ ਗਈ। ਸੇਰੇਨਾ ਨੇ ਪਿਛਲੇ...

ਮੱਧ ਪ੍ਰਦੇਸ਼ ਨੇ ਪਹਿਲਾ ਰਣਜੀ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ, ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

ਬੰਗਲੌਰ, 26 ਜੂਨ ਮੱਧ ਪ੍ਰਦੇਸ਼ ਨੇ ਪੰਜਵੇਂ ਅਤੇ ਆਖਰੀ ਦਿਨ ਅੱਜ ਘਰੇਲੂ ਕ੍ਰਿਕਟ ਦੀ ਤਕੜੀ ਟੀਮ ਮੁੰਬਈ ਨੂੰ ਇਕਪਾਸੜ ਫਾਈਨਲ ਵਿਚ ਛੇ ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਰਣਜੀ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਕੇ ਇਤਿਹਾਸ ਰਚ ਦਿੱਤਾ।...

‘ਜੁਗ ਜੁਗ ਜੀਓ’ ਨੇ ਪਹਿਲੇ ਦਿਨ 9.28 ਕਰੋੜ ਦੀ ਕਮਾਈ ਕੀਤੀ

ਮੁੰਬਈ: ਅਦਾਕਾਰ ਵਰੁਨ ਧਵਨ, ਕਿਆਰਾ ਅਡਵਾਨੀ, ਅਨਿਲ ਕਪੂਰ ਤੇ ਨੀਤੂ ਕਪੂਰ ਦੀ ਫਿਲਮ 'ਜੁਗ ਜੁਗ ਜੀਓ' ਨੇ ਪਹਿਲੇ ਦਿਨ 9.28 ਕਰੋੜ ਦੀ ਕਮਾਈ ਕੀਤੀ ਹੈ। ਵਪਾਰ ਵਿਸ਼ਲੇਸ਼ਕ ਤਾਰਨ ਆਦਰਸ਼ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਫਿਲਮ ਬਾਰੇ ਗੱਲ ਕਰਦਿਆਂ...

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਤੋਂ ਜਿੱਤਿਆ ਪਹਿਲਾ ਟੀ-20

ਦਾਂਬੁਲਾ: ਜੈਮੀਮਾ ਰੌਡਰਿਗਜ਼ ਵੱਲੋਂ ਖੇਡੀ ਗਈ ਨਾਬਾਦ ਪਾਰੀ ਤੋਂ ਬਾਅਦ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਟੀਮ ਨੇ ਅੱਜ ਇੱਥੇ ਸ੍ਰੀਲੰਕਾ ਖ਼ਿਲਾਫ਼ ਪਹਿਲੇ ਟੀ-20 ਕੌਮਾਂਤਰੀ ਮੈਚ 'ਚ 34 ਦੌੜਾਂ ਨਾਲ ਜਿੱਤ ਦਰਜ ਕੀਤੀ। ਸਿਰਫ਼ 139 ਦੌੜਾਂ ਦੇ ਸਕੋਰ ਦਾ...

ਵਿੰਬਲਡਨ: ਭਾਂਬਰੀ ਤੇ ਰਾਮਾਨਾਥਨ ਪਹਿਲੇ ਗੇੜ ’ਚੋਂ ਹੀ ਬਾਹਰ

ਲੰਡਨ: ਭਾਰਤ ਦੇ ਰਾਮਕੁਮਾਰ ਰਾਮਾਨਾਥਨ ਅਤੇ ਯੂਕੀ ਭਾਂਬਰੀ ਵਿੰਬਲਡਨ ਟੈਨਿਸ ਚੈਂਪੀਅਨਸ਼ਿਪ ਵਿੱਚ ਪੁਰਸ਼ ਸਿੰਗਲਜ਼ ਦੇ ਪਹਿਲੇ ਕੁਆਲੀਫਾਇੰਗ ਗੇੜ ਵਿੱਚ ਹੀ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਏ। ਇਸ ਤਰ੍ਹਾਂ ਭਾਰਤੀ ਖਿਡਾਰੀ ਇੱਕ ਵਾਰ ਫਿਰ ਗਰੈਂਡਸਲੈਮ ਟੂਰਨਾਮੈਂਟ ਦੇ ਸਿੰਗਲਜ਼...

ਰਾਸ਼ਟਰਪਤੀ ਚੋਣ: ਸੰਸਦੀ ਬੋਰਡ ਦੀ ਬੈਠਕ ਤੋਂ ਪਹਿਲਾਂ ਸ਼ਾਹ, ਰਾਜਨਾਥ ਤੇ ਨੱਢਾ ਵੱਲੋਂ ਨਾਇਡੂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਜੂਨ ਰਾਸ਼ਟਰਪਤੀ ਅਹੁਦੇ ਸਬੰਧੀ ਅੱਜ ਹੋਣ ਵਾਲੀ ਭਾਜਪਾ ਸੰਸਦੀ ਬੋਰਡ ਦੀ ਅਹਿਮ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ...

ਕੋਲੰਬੀਆ ਨੇ ਪਹਿਲੀ ਵਾਰ ਖੱਬੇ ਪੱਖੀ ਆਗੂ ਨੂੰ ਰਾਸ਼ਟਰਪਤੀ ਚੁਣਿਆ

ਬੋਗੋਟਾ (ਕੋਲੰਬੀਆ), 20 ਜੂਨ ਕੋਲੰਬੀਆ ਵਿੱਚ ਖੱਬੇ ਪੱਖੀ ਆਗੂ ਗੁਸਤਾਵੋ ਪੈਟਰੋ ਨੇ ਦੇਸ਼ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਅਰਬਪਤੀ ਰੀਅਲ ਅਸਟੇਟ ਕਾਰੋਬਾਰੀ ਰੋਡੌਲਫੋ ਹਰਨਾਂਡੇਜ਼ ਨੂੰ ਸਖ਼ਤ ਮੁਕਾਬਲੇ ਵਿੱਚ ਹਰਾ ਕੇ ਜਿੱਤ ਦਰਜ ਕੀਤੀ ਹੈ। ਇਹ ਪਹਿਲੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img