12.4 C
Alba Iulia
Monday, November 25, 2024

ਵਲ

ਰੂਸ ਵੱਲੋਂ ਬਖਮੁਤ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਤੇਜ਼

ਕੀਵ, 6 ਮਾਰਚ ਰੂਸ ਨੇ ਪੂਰਬੀ ਯੂਕਰੇਨ ਦੇ ਅਹਿਮ ਸ਼ਹਿਰ ਬਖਮੁਤ 'ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਉਂਜ ਬਖਮੁਤ ਦਾ ਭਵਿੱਖ ਅੱਧ ਵਿਚਾਲੇ ਲਟਕਿਆ ਹੋਇਆ ਹੈ ਪਰ ਯੂਕਰੇਨੀ ਫ਼ੌਜ ਅਜੇ ਵੀ ਰੂਸ ਨੂੰ ਸਖ਼ਤ ਟੱਕਰ ਦੇ ਰਹੀ...

ਕਬੱਡੀ ਕੱਪ ਵਿੱਚ ਜਲੰਧਰ ਜੇਤੂ ਤੇ ਸੈਂਟਰ ਵੈਲੀ ਕਲੱਬ ਉਪ ਜੇਤੂ

ਸੁਰਜੀਤ ਮਜਾਰੀ ਬੰਗਾ, 6 ਮਾਰਚ ਦੋਆਬੇ ਦੀਆਂ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਕੀਮਪੁਰ ਦੀਆਂ 26ਵੀਆਂ ਪੁਰੇਵਾਲ ਖੇਡਾਂ ਕਬੱਡੀ ਕੱਪ ਦੇ ਫਸਵੇਂ ਤੇ ਖਿੱਚ ਭਰਪੂਰ ਫਾਈਨਲ ਨਾਲ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ। ਕਬੱਡੀ ਅਕੈਡਮੀਆਂ ਦੇ ਫ਼ਾਈਨਲ ਵਿੱਚ ਡੀਏਵੀ ਅਕੈਡਮੀ ਜਲੰਧਰ ਨੇ...

ਹਿਮਾਚਲ: ਬਿਨਾਂ ਵਿਦਿਆਰਥੀਆਂ ਵਾਲੇ 286 ਸਕੂਲ ਡੀਨੋਟੀਫਾਈ

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਅਜਿਹੇ 286 ਪ੍ਰਾਇਮਰੀ ਤੇ ਮਿਡਲ ਸਕੂਲ ਡੀਨੋਟੀਫਾਈ ਕੀਤੇ ਜਿਨ੍ਹਾਂ ਵਿੱਚ ਇੱਕ ਵੀ ਵਿਦਿਆਰਥੀ ਦਾਖਲ ਨਹੀਂ ਹੈ ਅਤੇ ਇਨ੍ਹਾਂ ਸਕੂਲਾਂ ਦਾ ਟੀਚਿੰਗ ਤੇ ਨਾਨ-ਟੀਚਿੰਗ ਅਮਲਾ ਉਨ੍ਹਾਂ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ ਜਿਹੜੇ ਸਟਾਫ ਦੀ...

‘ਪਠਾਨ’ ਹੁਣ ਤਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣੀ

ਮੁੰਬਈ: ਸੁਪਰਸਟਾਰ ਸ਼ਾਹਰੁਖ਼ ਖਾਨ ਦੀ ਫਿਲਮ 'ਪਠਾਨ' ਭਾਰਤ ਦੇ ਇਤਿਹਾਸ ਵਿਚ ਹੁਣ ਤਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ। ਯਸ਼ ਰਾਜ ਫਿਲਮਜ਼ ਦੇ ਬੁਲਾਰੇ ਨੇ ਦੱਸਿਆ ਕਿ ਜਨਵਰੀ ਵਿਚ ਰਿਲੀਜ਼ ਹੋਣ ਵਾਲੀ...

ਸੋਨੇ ਦੇ ਗਹਿਣਿਆਂ ’ਤੇ ਛੇ ਅੰਕਾਂ ਵਾਲਾ ਹਾਲਮਾਰਕ ਨੰਬਰ ਲਾਜ਼ਮੀ

ਨਵੀਂ ਦਿੱਲੀ, 4 ਮਾਰਚ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਚਾਰ ਅੰਕਾਂ ਵਾਲੇ ਹਾਲਮਾਰਕ ਯੂਨੀਕ ਸ਼ਨਾਖਤੀ (ਐੱਚਯੂਆਈਡੀ) ਨੰਬਰ ਵਾਲੇ ਗਹਿਣੇ ਤੇ ਕਲਾਤਮ ਵਸਤਾਂ ਨਹੀਂ ਵੇਚੀਆਂ ਜਾ ਸਕਣਗੀਆਂ। ਵਿਭਾਗ ਦੀ ਵਧੀਕ ਸਕੱਤਰ ਨਿਧੀ...

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਪੱਤਰ ਪ੍ਰੇਰਕ ਨਵੀਂ ਦਿੱਲੀ, 3 ਮਾਰਚ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ...

ਸ੍ਰੀਲੰਕਾ: ਟੈਕਸਾਂ ’ਚ ਵਾਧੇ ਖ਼ਿਲਾਫ਼ ਟਰੇਡ ਯੂਨੀਅਨਾਂ ਵੱਲੋਂ ਹੜਤਾਲ

ਕੋਲੰਬੋ, 1 ਮਾਰਚ ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਨੇ ਸਰਕਾਰ ਵੱਲੋਂ ਟੈਕਸਾਂ 'ਚ ਵੱਡੇ ਵਾਧੇ ਖ਼ਿਲਾਫ਼ ਦੇਸ਼ਵਿਆਪੀ ਸੰਕੇਤਕ ਹੜਤਾਲ ਕੀਤੀ ਜਿਸ ਕਾਰਨ ਸੰਕਟਗ੍ਰਸਤ ਦੇਸ਼ 'ਚ ਜਨਜੀਵਨ ਪ੍ਰਭਾਵਿਤ ਹੋਇਆ। ਇਸ ਨਾਲ ਹਵਾਈ ਅੱਡੇ, ਬੰਦਰਗਾਹਾਂ ਤੇ ਬੈਂਕਿੰਗ ਆਦਿ ਮੁੱਖ ਸੈਕਟਰਾਂ ਦੀਆਂ ਸੇਵਾਵਾਂ...

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੱਲੋਂ ਅਸਤੀਫੇ

ਨਵੀਂ ਦਿੱਲੀ, 28 ਫਰਵਰੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ 'ਤੇ ਭ੍ਰਿਸ਼ਟਾਚਾਰ...

ਅਮਰੀਕਾ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਭੜਕਿਆ ਚੀਨ

ਪੇਈਚਿੰਗ, 27 ਫਰਵਰੀ ਅਮਰੀਕਾ ਵੱਲੋਂ ਰੂਸ ਦੇ ਵੈਗਨਰ ਗਰੁੱਪ ਨਾਲ ਜੁੜੀਆਂ ਕੰਪਨੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਚੀਨ ਭੜਕ ਗਿਆ ਹੈ। ਇਸ ਨਾਲ ਕਈ ਚੀਨੀ ਕੰਪਨੀਆਂ 'ਤੇ ਵੀ ਪਾਬੰਦੀ ਲੱਗ ਗਈ ਹੈ। ਚੀਨ ਨੇ ਅਮਰੀਕਾ 'ਤੇ ਦੋਸ਼ ਲਾਇਆ ਕਿ ਉਹ...

ਫੁਟਬਾਲ ਟੂਰਨਾਮੈਂਟ: ਲੁਟੇਰਾ ਕਲਾਂ ਦੀ ਟੀਮ ਵੱਲੋਂ ਟਰਾਫੀ ’ਤੇ ਕਬਜ਼ਾ

ਪੱਤਰ ਪ੍ਰੇਰਕ ਆਦਮਪੁਰ ਦੋਆਬਾ(ਜਲੰਧਰ), 27 ਫਰਵਰੀ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੋਟਲੀ ਜਮੀਤ ਸਿੰਘ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ 8 ਰੋਜ਼ਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਬਹੁਤ ਹੀ ਧੂਮਧਾਮ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img