12.4 C
Alba Iulia
Friday, November 15, 2024

ਸੂਡਾਨ ’ਚੋਂ ਕੂਟਨੀਤਕਾਂ ਤੇ ਨਾਗਰਿਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਹੋਈਆਂ

ਖਰਤੂਮ, 23 ਅਪਰੈਲ ਅਫ਼ਰੀਕਾ ਦੇ ਸਭ ਤੋਂ ਵੱਡੇ ਮੁਲਕ ਸੂਡਾਨ 'ਚ ਸੱਤਾ ਲਈ ਜਾਰੀ ਸੰਘਰਸ਼ ਦਰਮਿਆਨ ਅਮਰੀਕੀ ਫ਼ੌਜ ਨੇ ਐਤਵਾਰ ਨੂੰ ਆਪਣੇ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੂੰ ਮੁਲਕ 'ਚੋਂ ਸੁਰੱਖਿਅਤ ਬਾਹਰ ਕੱਢਿਆ। ਕਈ ਹੋਰ ਮੁਲਕਾਂ ਦੀਆਂ ਸਰਕਾਰਾਂ ਵੀ ਆਪਣੇ-ਆਪਣੇ ਸਫ਼ਾਰਤਖਾਨਿਆਂ...

ਪ੍ਰਸ਼ਾਂਤ ਮਹਾਸਾਗਰ ਵਿੱਚ 7.1 ਸ਼ਿੱਦਤ ਤਾ ਭੂਚਾਲ

ਵੇਲਿੰਗਟਨ, 24 ਅਪਰੈਲ ਪ੍ਰਸ਼ਾਂਤ ਮਹਾਸਾਗਰ ਦੇ ਇੱਕ ਦੂਰ-ਦੁਰਾਡੇ ਹਿੱਸੇ ਵਿੱਚ ਅੱਜ 7.1 ਸ਼ਿੱਦਤ ਦਾ ਭੂਚਾਲ ਆਇਆ, ਪਰ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਇਹ ਭੂਚਾਲ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਤੋਂ ਲਗਪਗ 900 ਕਿਲੋਮੀਟਰ ਉੱਤਰ-ਪੂਰਬ ਵਿੱਚ...

ਸਿਡਨੀ ਕ੍ਰਿਕਟ ਗਰਾਊਂਡ ਦੇ ਗੇਟ ਦਾ ਨਾਮ ਤੇਂਦੁਲਕਰ ਦੇ ਨਾਂ ’ਤੇ ਰੱਖਿਆ

ਸਿਡਨੀ, 24 ਅਪਰੈਲ ਮਹਾਨ ਭਾਰਤੀ ਬੱਲੇਬਾਜ਼ ਸਚਿਨ ਤੇਂਦੁਲਕਰ ਦੇ 50ਵੇਂ ਜਨਮ ਦਿਨ ਮੌਕੇ ਸਿਡਨੀ ਕ੍ਰਿਕਟ ਗਰਾਊਂਡ (ਐੱਸਸੀਜੀ) ਵਿੱਚ ਅੱਜ ਉਨ੍ਹਾਂ ਦੇ ਨਾਮ 'ਤੇ ਇੱਕ ਗੇਟ ਦਾ ਨਾਮਕਰਨ ਕੀਤਾ ਗਿਆ। ਤੇਂਦੁਲਕਰ ਅੱਜ 50 ਸਾਲ ਦਾ ਹੋ ਗਿਆ ਹੈ। ਉਸ ਨੇ...

ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ’ਤੇ ਰੋਕ; ਪਹਿਲਵਾਨਾਂ ਵੱਲੋਂ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿੱਚ ਸੁਪਰੀਮ ਕੋਰਟ ਜਾਣ...

ਨਵੀਂ ਦਿੱਲੀ, 24 ਅਪਰੈਲ ਕੇਂਦਰੀ ਖੇਡ ਮੰਤਰਾਲੇ ਨੇ 7 ਮਈ ਨੂੰ ਹੋਣ ਵਾਲੀਆਂ ਭਾਰਤੀ ਕੁਸ਼ਤੀ ਸੰਘ (ਡਬਲਿਊਐੱਫਆਈ) ਦੀਆਂ ਚੋਣਾਂ 'ਤੇ ਅੱਜ ਰੋਕ ਲਗਾ ਦਿੱਤੀ ਹੈ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੂੰ ਐਡਹਾਕ ਕਮੇਟੀ ਬਣਾਉਣ ਲਈ ਕਿਹਾ ਹੈ, ਜੋ ਗਠਿਤ...

ਮਨੋਜ ਬਾਜਪਾਈ ਦੀ ਫ਼ਿਲਮ ‘ਬੰਦਾ’ ਜ਼ੀ5 ’ਤੇ ਹੋਵੇਗੀ ਰਿਲੀਜ਼

ਮੁੰਬਈ: ਬੌਲੀਵੁੱਡ ਅਦਾਕਾਰ ਮਨੋਜ ਬਾਜਪਾਈ ਦੀ ਫਿਲਮ 'ਬੰਦਾ' ਓਟੀਟੀ 'ਤੇ ਰਿਲੀਜ਼ ਹੋਵੇਗੀ। ਇਹ ਮਨੋਜ ਦੀ ਓਟੀਟੀ 'ਤੇ ਰਿਲੀਜ਼ ਹੋਣ ਵਾਲੀ ਤੀਜੀ ਫਿਲਮ ਹੈ। ਇਸ ਤੋਂ ਪਹਿਲਾਂ ਮਨੋਜ ਦੀਆਂ ਓਟੀਟੀ ਪਲੇਟਫਾਰਮ 'ਤੇ ਫਿਲਮਾਂ 'ਸਾਇਲੈਂਸ.... ਕੈਨ ਯੂ ਹੀਅਰ ਇਟ' ਅਤੇ...

ਅਨੁਸ਼ਕਾ ਤੇ ਵਿਰਾਟ ਨੇ ਬੰਗਲੂਰੂ ’ਚ ਰੈਸਤਰਾਂ ਦੇ ਸਟਾਫ਼ ਨਾਲ ਖਿਚਵਾਈ ਤਸਵੀਰ

ਮੁੰਬਈ: ਬੌਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟ ਖਿਡਾਰੀ ਵਿਰਾਟ ਕੋਹਨੀ ਨੇ ਹਾਲ ਹੀ ਵਿੱਚ ਬੰਗਲੂਰੂ ਵਿਚ ਇੱਕ ਮਸ਼ਹੂਰ ਰੈਸਤਰਾਂ ਵਿੱਚ ਦੁਪਹਿਰ ਦਾ ਭੋਜ ਕੀਤਾ ਅਤੇ ਬਾਅਦ ਵਿਚ ਰੈਸਤਰਾਂ ਦੇ ਅਮਲੇ ਨਾਲ ਇੱਕ ਤਸਵੀਰ ਖਿਚਵਾਈ। ਆਪਣੇ ਚਾਹੁਣ ਵਾਲਿਆਂ ਵੱਲੋਂ...

ਪੁਣਛ ’ਚ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ, ਗੁਰਸੇਵਕ ਸਿੰਘ, ਹਰਕ੍ਰਿਸ਼ਨ ਸਿੰਘ ਤੇ ਕੁਲਵੰਤ ਸਿੰਘ ਦਾ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਸਸਕਾਰ

ਦੇਵਿੰਦਰ ਸਿੰਘ ਜੱਗੀ ਪਾਇਲ, 22 ਅਪਰੈਲ ਜੰਮੂ-ਕਸ਼ਮੀਰ ਦੇ ਪੁਣਛ 'ਚ ਦਹਿਸ਼ਤਗਰਦਾਂ ਦੇ ਹਮਲੇ ਵਿੱਚ ਸ਼ਹੀਦ ਹੋਏ ਹਲਕਾ ਪਾਇਲ ਦੇ ਪਿੰਡ ਚਣਕੋਈਆਂ ਕਲਾਂ ਦੇ ਹੌਲਦਾਰ ਮਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਰੂਪ ਸਿੰਘ ਦਾ ਸਸਕਾਰ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਪਿੰਡ...

ਪੀਐੱਸਐੱਲਵੀ ਸੀ55 ਸਿੰਗਾਪੁਰ ਦੇ ਦੋ ਉਪਗ੍ਰਹਿ ਲੈ ਕੇ ਸ੍ਰੀਹਰੀਕੋਟਾ ਤੋਂ ਰਵਾਨਾ

ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 22 ਅਪਰੈਲ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਪੀਐੱਸਐੱਲਵੀ ਸੀ55 ਰਾਕੇਟ ਅੱਜ ਇੱਥੇ ਪੁਲਾੜ ਕੇਂਦਰ ਤੋਂ ਦੋ ਸਿੰਗਾਪੁਰ ਉਪਗ੍ਰਹਿ ਲੈ ਕੇ ਰਵਾਨਾ ਹੋਇਆ। ਇਸਰੋ ਨੇ ਇਹ ਜਾਣਕਾਰੀ ਦਿੱਤੀ। ਰਾਕੇਟ ਨੂੰ ਨਿਊਸਪੇਸ ਇੰਡੀਆ ਲਿਮਟਿਡ ਵੱਲੋਂ ਵਪਾਰਕ ਮਿਸ਼ਨ...

ਤੀਰਅੰਦਾਜ਼ੀ ਵਿਸ਼ਵ ਕੱਪ: ਜਯੋਤੀ ਤੇ ਦਿਓਤਲੇ ਦੀ ਜੋੜੀ ਕੰਪਾਊਂਡ ਮਿਕਸਡ ਵਰਗ ਦੇ ਫਾਈਨਲ ਵਿੱਚ ਪਹੁੰਚੀ

ਅੰਤਾਲਿਆ (ਤੁਰਕੀ), 21 ਅਪਰੈਲ ਜਯੋਤੀ ਸੁਰੇਖਾ ਵੇਨਮ ਅਤੇ ਓਜਸ ਦਿਓਤਲੇ ਦੀ ਕੰਪਾਊਂਡ ਮਿਕਸਡ ਟੀਮ ਨੇ ਅੱਜ ਇੱਥੇ ਤੀਰਅੰਦਾਜ਼ੀ ਵਿਸ਼ਵ ਕੱਪ ਗੇੜ-1 ਵਿੱਚ ਤਿੰਨ ਆਸਾਨ ਜਿੱਤਾਂ ਦਰਜ ਕਰਦਿਆਂ ਕੰਪਾਊਂਡ ਵਰਗ ਦੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਇਸ ਜੋੜੀ ਦੇ...

ਆਤਮਚਿੰਤਨ ਕਰਨ ਕਾਂਗਰਸ ਤੇ ਸਿੱਬਲ: ਭਾਜਪਾ

ਨਵੀਂ ਦਿੱਲੀ, 21 ਅਪਰੈਲ ਭਾਜਪਾ ਨੇ ਨਰੋਦਾ ਗਾਮ ਦੰਗਾ ਮਾਮਲੇ ਵਿੱਚ ਸਾਰੇ 67 ਮਲਜ਼ਮਾਂ ਨੂੰ ਬਰੀਕਰਨ ਵਾਲੀ ਅਦਾਲਤ 'ਤੇ 'ਉਂਗਲ ਚੁੱਕਣ' ਕਾਰਨ ਅੱਜ ਕਾਂਗਰਸ ਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ 'ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਸੱਚਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img