12.4 C
Alba Iulia
Sunday, November 24, 2024

ਭਾਰਤ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲਿਆਂ ’ਚ ਕਿਸੇ ਵੀ ਕੌਮਾਂਤਰੀ ਨਿਯਮ ਦੀ ਪਾਲਣਾ ਨਹੀਂ ਕਰਦਾ: ਅਮਰੀਕਾ

ਵਾਸ਼ਿੰਗਟਨ, 3 ਮਈ ਭਾਰਤ ਦੁਨੀਆ ਦੇ ਉਨ੍ਹਾਂ 14 ਦੇਸ਼ਾਂ ਵਿੱਚੋਂ ਇੱਕ ਹੈ, ਜੋ ਬੱਚਿਆਂ ਨੂੰ ਅਗਵਾ ਕਰਨ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰਨ ਨਾਲ ਸਬੰਧਤ ਕਿਸੇ ਵੀ ਅੰਤਰਰਾਸ਼ਟਰੀ ਪ੍ਰੋਟੋਕੋਲ(ਨਿਯਮ) ਦੀ ਪਾਲਣਾ ਨਹੀਂ ਕਰਦੇ ਹਨ। ਇੱਕ ਅਮਰੀਕੀ ਰਿਪੋਰਟ ਵਿੱਚ...

ਸਰਬੀਆ: 14 ਸਾਲ ਦੇ ਲੜਕੇ ਨੇ ਆਪਣੇ ਸਕੂਲ ’ਚ ਗੋਲੀਆਂ ਚਲਾ ਕੇ 8 ਬੱਚਿਆਂ ਤੇ ਸੁਰੱਖਿਆ ਗਾਰਡ ਦੀ ਹੱਤਿਆ ਕੀਤੀ

ਬੈਲਗ੍ਰੇਡ(ਸਰਬੀਆ), 3 ਮਈ ਰਾਜਧਾਨੀ ਬੈਲਗ੍ਰੇਡ ਦੇ ਸਕੂਲ ਵਿਚ ਅੱਜ ਸਵੇਰੇ ਅੱਲੜ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 8 ਬੱਚਿਆਂ ਅਤੇ ਇਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿਚ ਅਧਿਆਪਕ ਅਤੇ 6 ਬੱਚੇ ਵੀ ਜ਼ਖਮੀ ਹੋ ਗਏ, ਜਿਨ੍ਹਾਂ...

ਸੁਪਰੀਮ ਕੋਰਟ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਵਕੀਲ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ। ਇਸ...

ਪੀਟੀ ਊਸ਼ਾ ਜੰਤਰ ਮੰਤਰ ’ਤੇ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਮਿਲੀ, ਸਮਰਥਨ ਦਾ ਭਰੋਸਾ ਦਿੱਤਾ

ਨਵੀਂ ਦਿੱਲੀ, 3 ਮਈ ਭਾਰਤੀ ਓਲੰਪਿਕ ਸੰਘ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਇਥੇ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਭਲਵਾਨਾਂ ਨਾਲ ਮੁਲਾਕਾਤ ਕੀਤੀ ਬ੍ਰਿਜ ਭੂਸ਼ਨ ਜਿਨਸੀ...

ਲੁਧਿਆਣਾ ਦੀ ਅਦਾਲਤ ਨੇ ਚਮਕੀਲਾ ਬਾਰੇ ਦਿਲਜੀਤ ਦੁਸਾਂਝ ਦੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾਈ

ਚੰਡੀਗੜ੍ਹ, 3 ਮਈ ਲੁਧਿਆਣਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ 'ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ 'ਜੋੜੀ ਤੇਰੀ ਮੇਰੀ' ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5...

ਸੁਪਰੀਮ ਕੋਰਟ ਦਾ ‘ਦਿ ਕੇਰਲਾ ਸਟੋਰੀ’ ਖ਼ਿਲਾਫ਼ ਪਟੀਸ਼ਨਾਂ ਸੁਣਨ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ, 3 ਮਈ ਸੁਪਰੀਮ ਕੋਰਟ ਨੇ ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ ਨਾਲ ਸਬੰਧਤ ਪਟੀਸ਼ਨਾਂ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਨਾਲ ਹੀ ਪਟੀਸ਼ਨਰਾਂ ਨੂੰ ਹਾਈ ਕੋਰਟ ਤੱਕ ਜਾਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ...

ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਦੇਹਾਂਤ

ਮੁੰਬਈ, 2 ਮਈ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਅੱਜ ਮਹਾਰਾਸ਼ਟਰ ਦੇ ਕੋਲਹਾਪੁਰ 'ਚ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਪਰਿਵਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ...

ਸ਼ਰਦ ਪਵਾਰ ਨੇ ਐੱਨਸੀਪੀ ਦੀ ਪ੍ਰਧਾਨਗੀ ਛੱਡਣ ਦਾ ਐਲਾਨ ਕੀਤਾ

ਮੁੰਬਈ, 2 ਮਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਪਾਰਟੀ ਦੀ ਪ੍ਰਧਾਨਗੀ ਛੱਡ ਰਹੇ ਹਨ। ਇਥੇ ਯਸ਼ਵੰਤਰਾਵ ਚਵਾਨ ਪ੍ਰਤਿਸ਼ਠਾਨ ਵਿੱਚ ਆਪਣੀ ਸਵੈ-ਜੀਵਨੀ ਦੇ ਰਿਲੀਜ਼ ਮੌਕੇ ਸ੍ਰੀ ਪਵਾਰ ਦੇ ਪ੍ਰਧਾਨ ਦੇ...

ਬਾਦਸ਼ਾਹ ਚਾਰਲਸ ਦੀ ਤਾਜਪੋਸ਼ੀ ਮੌਕੇ ਹਿੰਦੂ, ਮੁਸਲਿਮ ਤੇ ਸਿੱਖਾਂ ਨੂੰ ਦਰਸਾਉਂਦੀ ਡਾਕ ਟਿਕਟ ਜਾਰੀ

ਲੰਡਨ, 1 ਮਈ ਬਰਤਾਨੀਆ ਦੇ ਮਹਾਰਾਜਾ ਚਾਰਲਸ (ਤੀਜੇ) ਦੀ 6 ਮਈ ਨੂੰ ਹੋਣ ਵਾਲੀ ਤਾਜਪੋਸ਼ੀ ਦੇ ਮੱਦੇਨਜ਼ਰ ਸ਼ਾਹੀ ਡਾਕ ਵਿਭਾਗ (ਰੌਇਲ ਮੇਲ) ਵੱਲੋਂ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਅਤੇ ਉਨ੍ਹਾਂ ਦੀਆਂ ਪੂਜਣਯੋਗ ਥਾਵਾਂ ਨੂੰ ਦਰਸਾਉਂਦੀ ਡਾਕ ਟਿਕਟ ਜਾਰੀ ਕੀਤੀ ਗਈ...

ਐੱਨਐੱਸਏ ਡੋਵਾਲ ਇਰਾਨ ਦੇ ਦੌਰੇ ’ਤੇ; ਦੁਵੱਲੇ ਮੁੱਦਿਆਂ ਉਤੇ ਚਰਚਾ

ਨਵੀਂ ਦਿੱਲੀ, 1 ਮਈ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਨੇ ਆਪਣੇ ਇਰਾਨੀ ਹਮਰੁਤਬਾ ਅਲੀ ਸ਼ਮਖਾਨੀ ਨਾਲ ਤਹਿਰਾਨ ਵਿਚ ਮੁਲਾਕਾਤ ਕੀਤੀ ਹੈ। ਅਧਿਕਾਰੀਆਂ ਨੇ ਦੋਵਾਂ ਮੁਲਕਾਂ ਦਰਮਿਆਨ ਆਰਥਿਕ, ਸਿਆਸੀ ਤੇ ਸੁਰੱਖਿਆ ਸਬੰਧਾਂ ਦੇ ਪੱਖ ਤੋਂ ਵਿਆਪਕ ਚਰਚਾ ਕੀਤੀ। ਐੱਨਐੱਸਏ ਡੋਵਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img