12.4 C
Alba Iulia
Saturday, November 23, 2024

ਟੇਬਲ ਟੈਨਿਸ: ਕਸ਼ਯਪ ਨੇ ਸੋਨ ਤਗ਼ਮਾ ਜਿੱਤਿਆ

ਜਲੰਧਰ: ਅਸਾਮ ਦੇ ਅਨਿਲ ਕਸ਼ਯਪ ਨੇ ਅੱਜ ਇੱਥੇ ਭਾਰਤੀ ਰਿਜ਼ਰਵ ਬੈਂਕ ਦੇ ਸੁਧੀਰ ਕੇਸਰਵਾਨੀ ਨੂੰ ਹਰਾ ਕੇ ਨੈਸ਼ਨਲ ਮਾਸਟਰਜ਼ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ 40 ਸਾਲ ਤੋਂ ਵੱਧ ਉਮਰ ਵਰਗ 'ਚ ਪੁਰਸ਼ ਸਿੰਗਲਜ਼ ਦਾ ਖਿਤਾਬ ਜਿੱਤ ਲਿਆ ਹੈ। ਕਸ਼ਯਪ...

ਕ੍ਰਿਤੀ ਸੈਨਨ ਨੇ ‘ਆਦਿਪੁਰਸ਼’ ਦਾ ਨਵਾਂ ਪੋਸਟਰ ਸਾਂਝਾ ਕੀਤਾ

ਮੁੰਬਈ: ਫਿਲਮ 'ਆਦਿਪੁਰਸ਼' ਦੇ ਨਿਰਮਾਤਾਵਾਂ ਨੇ ਫਿਲਮ ਦਾ ਨਵਾਂ ਪੋਸਟਰ ਜਾਰੀ ਕੀਤਾ ਹੈ। ਇਸ ਵਿੱਚ ਅਦਾਕਾਰਾ ਕ੍ਰਿਤੀ ਸੈਨਨ ਸੀਤਾ ਦੇ ਕਿਰਦਾਰ ਵਿਚ ਦਿਖਾਈ ਦੇ ਰਹੀ ਹੈ। ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਫਿਲਮ ਦਾ ਮੋਸ਼ਨ ਪੋਸਟਰ ਸਾਂਝਾ ਕੀਤਾ ਹੈ। ਇਸ...

ਪਾਕਿਸਤਾਨ: ਰਾਸ਼ਟਰਪਤੀ ਆਰਿਫ ਅਲਵੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਸੋਧ ਵਾਲਾ ਬਿੱਲ ਸੰਸਦ ਨੂੰ ਮੋੜਿਆ

ਇਸਲਾਮਾਬਾਦ, 30 ਅਪਰੈਲ ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ...

ਨੇਤਰਹੀਣ ਮਹਿਲਾ ਕ੍ਰਿਕਟ: ਨੇਪਾਲ ਨੇ ਭਾਰਤ ਨੂੰ ਦਸ ਵਿਕਟਾਂ ਨਾਲ ਹਰਾਇਆ

ਕਾਠਮੰਡੂ: ਮਨਕੇਸ਼ੀ ਚੌਧਰੀ ਅਤੇ ਬਿਨੀਤਾ ਪੁਨ ਵਿਚਾਲੇ 209 ਦੌੜਾਂ ਦੀ ਨਾਬਾਦ ਸਾਂਝੇਕਾਰੀ ਸਦਕਾ ਨੇਪਾਲ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਨੇਤਰਹੀਣ ਮਹਿਲਾ ਟੀ-20 ਕ੍ਰਿਕਟ ਲੜੀ ਵਿੱਚ 3-1 ਦੀ ਜੇਤੂ ਲੀਡ ਬਣਾ ਲਈ ਹੈ।...

ਆਈਪੀਐਲ: ਗੁਜਰਾਤ ਨੇ ਕੇਕੇਆਰ ਨੂੰ ਸੱਤ ਵਿਕਟਾਂ ਨਾਲ ਦਿੱਤੀ ਮਾਤ

ਕੋਲਕਾਤਾ, 29 ਅਪਰੈਲ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਅੱਜ ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਕੇਕੇਆਰ ਨੇ ਅਫ਼ਗਾਨਿਸਤਾਨ ਦੇ ਬੱਲੇਬਾਜ਼ ਰਹਿਮਾਨਉੱਲ੍ਹਾ ਗੁਰਬਾਜ਼ ਦੀਆਂ 81 (39) ਦੌੜਾਂ ਦੀ ਬਦੌਲਤ ਸੱਤ...

ਅਤੀਕ-ਅਸ਼ਰਫ਼ ਹੱਤਿਆ ਕਾਂਡ: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਅੱਜ ਪੁੱਛਿਆ ਕਿ ਗੈਂਗਸਟਰ ਤੋਂ ਨੇਤਾ ਬਣੇ ਅਤੀਕ ਅਹਿਮਦ ਤੇ ਉਸ ਦੇ ਭਰਾ ਅਸ਼ਰਫ਼ ਨੂੰ ਪ੍ਰਯਾਗਰਾਜ ਵਿਚ ਪੁਲੀਸ ਹਿਰਾਸਤ 'ਚ ਡਾਕਟਰੀ ਜਾਂਚ ਲਈ ਹਸਪਤਾਲ ਲਿਜਾਂਦੇ ਸਮੇਂ ਮੀਡੀਆ ਅੱਗੇ...

ਪਾਟੀਦਾਰ ਅੰਦੋਲਨ ਕੇਸ: ਸੁਪਰੀਮ ਕੋਰਟ ਵੱਲੋਂ ਹਾਰਦਿਕ ਪਟੇਲ ਨੂੰ ਜ਼ਮਾਨਤ

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਗੁਜਰਾਤ ਵਿੱਚ ਸਾਲ 2015 'ਚ ਪਾਟੀਦਾਰ ਅੰਦੋਲਨ ਦੌਰਾਨ ਹੋਈ ਹਿੰਸਾ ਮਾਮਲੇ ਵਿਚ ਦਰਜ ਕੇਸ ਵਿੱਚ ਭਾਜਪਾ ਆਗੂ ਹਾਰਦਿਕ ਪਟੇਲ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ...

ਸਕੂਲ ਭਰਤੀ ਘੁਟਾਲਾ: ਸੁਪਰੀਮ ਕੋਰਟ ਵੱਲੋਂ ਕੇਸ ਕਿਸੇ ਹੋਰ ਬੈਂਚ ਨੂੰ ਸੌਂਪਣ ਦਾ ਹੁਕਮ

ਨਵੀਂ ਦਿੱਲੀ/ਕੋਲਕਾਤਾ, 28 ਅਪਰੈਲ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਕੂਲ ਭਰਤੀ ਘੁਟਾਲਾ ਮਾਮਲੇ 'ਚ ਜਸਟਿਸ ਅਭਿਜੀਤ ਗੰਗੋਪਾਧਿਆਏ ਵੱਲੋਂ ਇੱਕ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ ਸਬੰਧੀ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਕਲਕੱਤਾ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ...

ਵੀਡੀਓ ਵਿੱਚ ਮੈਂ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਛੇ ਵਿਅਕਤੀਆਂ ਦੇ ਨਾਂ ਲਏ: ਇਮਰਾਨ

ਲਾਹੌਰ, 27 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਰਕਾਰ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਵਿਚਲੇ ਛੇ ਵਿਅਕਤੀਆਂ...

ਵਿਰੋਧੀ ਧਿਰ ਨਾਲ ਗੱਲਬਾਤ ਲਈ ਸਰਕਾਰ ਨੂੰ ਮਜਬੂਰ ਨਹੀਂ ਕਰ ਸਕਦੇ: ਚੀਫ਼ ਜਸਟਿਸ

ਇਸਲਾਮਾਬਾਦ, 27 ਅਪਰੈਲ ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਡਿਆਲ ਨੇ ਅੱਜ ਕਿਹਾ ਕਿ ਪੰਜਾਬ ਸੂਬੇ ਵਿੱਚ ਚੋਣਾਂ ਕਰਵਾਉਣ ਲਈ ਸੱਤਾਧਾਰੀ ਗੱਠਜੋੜ ਨੂੰ ਵਿਰੋਧੀ ਧਿਰ ਨਾਲ ਗੱਲਬਾਤ ਕਰਨ ਲਈ ਸੁਪਰੀਮ ਕੋਰਟ ਮਜਬੂਰ ਨਹੀਂ ਕਰ ਸਕਦੀ। ਬੰਡਿਆਲ ਨੇ ਹਾਲਾਂਕਿ ਕਿਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img