12.4 C
Alba Iulia
Monday, November 25, 2024

ਵਲ

‘ਸੈਲਫੀ’ ਦੀ ਨਾਕਾਮੀ ਮਗਰੋਂ ਏਕਤਾ ਕਪੂਰ ਵੱਲੋਂ ਅਕਸ਼ੈ ਦੀ ਹਮਾਇਤ

ਮੁੰਬਈ: ਭਾਰਤੀ ਟੀਵੀ ਜਗਤ 'ਤੇ ਰਾਜ ਕਰਨ ਵਾਲੀ ਨਿਰਮਾਤਾ ਏਕਤਾ ਕਪੂਰ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਸੈਲਫੀ' ਦੀ ਅਸਫਲਤਾ ਤੋਂ ਬਾਅਦ ਸੁਪਰਸਟਾਰ ਅਕਸ਼ੈ ਕੁਮਾਰ ਦੇ ਸਮਰਥਨ 'ਚ ਆ ਗਈ ਹੈ। ਦੱਸਣਾ ਬਣਦਾ ਹੈ ਕਿ ਇਹ ਫਿਲਮ ਦਰਸ਼ਕਾਂ...

ਘਰੇਲੂ ਹਿੰਸਾ ਖ਼ਿਲਾਫ਼ ਐਕਟ ਲਾਗੂ ਕਰਨ ਲਈ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਹਦਾਇਤ

ਨਵੀਂ ਦਿੱਲੀ, 25 ਫਰਵਰੀ ਦੇਸ਼ ਦੀਆਂ ਮਹਿਲਾਵਾਂ ਨੂੰ ਘਰੇਲੂ ਹਿੰਸਾ ਤੋਂ ਬਚਾਉਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਾਰਿਆਂ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਮਹਿਲਾਵਾਂ ਨੂੰ ਹਿੰਸਾ ਤੋਂ ਬਚਾਉਣ ਸਬੰਧੀ ਐਕਟ...

ਸਿਰਫ਼ ਧੋਨੀ ਨੇ ਹੀ ਮਾੜੇ ਵੇਲੇ ਦੌਰਾਨ ਮੇਰੇ ਨਾਲ ਗੱਲ ਕੀਤੀ: ਕੋਹਲੀ

ਨਵੀਂ ਦਿੱਲੀ, 25 ਫਰਵਰੀ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਇਕੱਲੇ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਕ੍ਰਿਕਟ ਦੇ ਮੈਦਾਨ 'ਚ ਮਾੜੇ ਵੇਲੇ ਸਮੇਂ ਉਨ੍ਹਾਂ ਨਾਲ ਗੱਲ ਕੀਤੀ ਸੀ। ਕੋਹਲੀ ਨੇ ਪਿਛਲੇ ਮਹੀਨੇ ਚਾਰ ਇਕ ਦਿਨਾਂ...

ਮਹਾਰਾਸ਼ਟਰ: ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਸਟੇਅ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 22 ਫਰਵਰੀ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਉਨ੍ਹਾਂ ਹੁਕਮਾਂ 'ਤੇ ਸਟੇਅ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦਿੱਤੀ ਗਈ ਹੈ। ਇਸੇ ਦੌਰਾਨ...

‘ਪਠਾਨ’ ਹਜ਼ਾਰ ਕਰੋੜ ਕਮਾਉਣ ਵਾਲੀ ਪਹਿਲੀ ਹਿੰਦੀ ਫਿਲਮ ਬਣੀ

ਮੁੰਬਈ: ਸ਼ਾਹਰੁਖ ਖਾਨ ਦੀ 'ਪਠਾਨ' ਨੇ ਇਤਿਹਾਸ ਸਿਰਜਦਿਆਂ ਵਿਸ਼ਵ ਭਰ ਵਿੱਚ 1000 ਕਰੋੜ ਰੁਪਏ ਦੀ ਕਮਾਈ ਕਰਨ ਵਾਲੀ ਪਹਿਲੀ ਹਿੰਦੀ ਫਿਲਮ ਬਣਨ ਦਾ ਮਾਣ ਹਾਸਲ ਕੀਤਾ ਹੈ। ਯਸ਼ ਰਾਜ ਫਿਲਮਜ਼ (ਵਾਈਆਰਐੱਫ) ਮੁਤਾਬਕ ਸਿਧਾਰਥ ਆਨੰਦ ਦੇ ਨਿਰਦੇਸ਼ਨ ਹੇਠ ਬਣੀ...

ਇਜ਼ਰਾਈਲ ਵੱਲੋਂ ਸੀਰੀਆ ’ਚ ਹਵਾਈ ਹਮਲੇ, 5 ਮੌਤਾਂ

ਦਮਸ਼ਕਸ, 19 ਫਰਵਰੀ ਇਜ਼ਰਾਈਲ ਨੇ ਹਵਾਈ ਹਮਲਿਆਂ 'ਚ ਸੀਰੀਆ ਦੀ ਰਾਜਧਾਨੀ ਦਮਸ਼ਕਸ ਵਿਚ ਰਿਹਾਇਸ਼ੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਹਮਲਿਆਂ ਵਿਚ ਕਰੀਬ ਪੰਜ ਜਣੇ ਮਾਰੇ ਗਏ ਹਨ ਤੇ 15 ਜ਼ਖ਼ਮੀ ਹੋ ਗਏ ਹਨ। ਰਾਤ ਕਰੀਬ 12.30 'ਤੇ ਰਾਜਧਾਨੀ ਦੇ...

ਪ੍ਰਿਅੰਕਾ ਚੋਪੜਾ ਵੱਲੋਂ ਧੀ ਮਾਲਤੀ ਨਾਲ ਤਸਵੀਰਾਂ ਜਨਤਕ

ਵਾਸ਼ਿੰਗਟਨ: ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਅੱਜ ਸਵੇਰੇ ਆਪਣੀ ਧੀ ਮਾਲਤੀ ਮੈਰੀ ਚੋਪੜਾ ਜੋਨਸ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਉਸ ਨੇ ਇੰਸਟਾਗ੍ਰਾਮ 'ਤੇ ਸੈਲਫੀਆਂ ਸਾਂਝੀਆਂ ਕਰਦਿਆਂ ਲਿਖਿਆ, 'ਇਸ ਤਰ੍ਹਾਂ ਦੇ ਦਿਨ।' ਇਕ ਤਸਵੀਰ ਵਿੱਚ 'ਡੌਨ' ਫਿਲਮ...

ਐੱਨਆਈਏ ਵੱਲੋਂ ਰਾਜਸਥਾਨ ਵਿੱਚ ਸੱਤ ਥਾਈਂ ਤਲਾਸ਼ੀ ਮੁਹਿੰਮ

ਨਵੀਂ ਦਿੱਲੀ/ਕੋਟਾ, 18 ਫਰਵਰੀ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਕੇਸ ਦੀ ਜਾਂਚ ਲਈ ਅੱਜ ਰਾਜਸਥਾਨ ਵਿੱਚ ਸੱਤ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ। ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ...

ਮੁੰਬਈ: ਖ਼ੁਦਕੁਸ਼ੀ ਕਰਨ ਬਾਰੇ ਸੋਚਣ ਵਾਲੇ ਨੂੰ ਅਮਰੀਕੀ ਖੁਫ਼ੀਆਂ ਏਜੰਸੀਆਂ ਨੇ ਬਚਾਇਆ

ਮੁੰਬਈ, 16 ਫਰਵਰੀ ਮੁੰਬਈ ਪੁਲੀਸ ਨੇ ਅਮਰੀਕੀ ਖੁਫ਼ੀਆ ਏਜੰਸੀ ਤੋਂ ਮਿਲੀ ਸੂਹ ਤੋਂ ਬਾਅਦ 25 ਸਾਲਾ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕ ਲਿਆ। ਇਹ ਵਿਅਕਤੀ ਗੂਗਲ 'ਤੇ 'ਬਿਨਾਂ ਦਰਦ ਦੇ ਖੁਦਕੁਸ਼ੀ ਕਿਵੇਂ ਕਰੀਏ' ਬਾਰੇ ਖੋਜ ਕਰ ਰਿਹਾ ਸੀ। ਯੂਐੱਸ...

ਕਵਾਤਰਾ ਵੱਲੋਂ ਨੇਪਾਲ ਦੇ ਉਪ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕਾਠਮੰਡੂ, 14 ਫਰਵਰੀ ਭਾਰਤ ਦੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਅੱਜ ਨੇਪਾਲ ਦੇ ਉਪ ਪ੍ਰਧਾਨ ਮੰਤਰੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਰੇਲਵੇ, ਨੀਤੀਆਂ ਅਤੇ ਸਮਝੌਤਿਆਂ ਬਾਰੇ ਵਿਚਾਰ-ਚਰਚਾ ਹੋਈ। ਇਸ ਤੋਂ ਇਲਾਵਾ ਨੇਪਾਲ ਵਿੱਚ ਭਾਰਤੀ ਕੰਪਨੀਆਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img