12.4 C
Alba Iulia
Tuesday, November 26, 2024

ਦਿੱਲੀ ਪੁਲੀਸ ਨੇ ਸਿੰਘੂ ਬਾਰਡਰ ’ਤੇ 50 ਤੋਂ ਵੱਧ ਕਾਂਗਰਸੀ ਵਰਕਰ ਹਿਰਾਸਤ ’ਚ ਲਏ

ਨਵੀਂ ਦਿੱਲੀ, 20 ਜੂੁਨ ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ 50 ਤੋਂ ਵੱਧ ਕਾਂਗਰਸੀ ਵਰਕਰਾਂ ਨੂੰ ਦਿੱਲੀ ਦੇ ਸਿੰਘੂ ਬਾਰਡਰ ਤੋਂ ਹਿਰਾਸਤ ਵਿੱਚ ਲਿਆ ਹੈ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਦਿੱਤੀ। ਕਾਂਗਰਸੀ ਵਰਕਰ...

ਏਸ਼ਿਆਈ ਟਰੈਕ ਸਾਈਕਲਿੰਗ: ਦੂਜੇ ਦਿਨ ਭਾਰਤ ਨੇ 8 ਤਗ਼ਮੇ ਜਿੱਤੇ

ਨਵੀਂ ਦਿੱਲੀ: ਮੇਜ਼ਬਾਨ ਭਾਰਤ ਨੇ ਅੱਜ ਇੱਥੇ ਏਸ਼ਿਆਈ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਦੂਜੇ ਦਿਨ ਇੱਕ ਸੋਨੇ, ਤਿੰਨ ਚਾਂਦੀ ਅਤੇ ਚਾਰ ਕਾਂਸੀ ਦੇ ਤਗ਼ਮਿਆਂ ਸਮੇਤ ਕੁੱਲ ਅੱਠ ਮੈਡਲ ਜਿੱਤੇ। ਭਾਰਤ ਨੇ 41ਵੀਂ ਸੀਨੀਅਰ, 28ਵੀਂ ਜੂਨੀਅਰ ਏਸ਼ਿਆਈ ਟਰੈਕ ਅਤੇ 10ਵੀਂ...

ਮਨੂ ਤੇ ਨਰਵਾਲ ਨੇ ‘ਮਿਕਸਡ ਟੀਮ ਪਿਸਟਲ ਮੁਕਾਬਲੇ’ ਦਾ ਖਿਤਾਬ ਜਿੱਤਿਆ

ਭੋਪਾਲ: ਮਨੂ ਭਾਕਰ ਅਤੇ ਸ਼ਿਵਾ ਨਰਵਾਲ ਦੀ ਹਰਿਆਣਾ ਦੀ ਜੋੜੀ ਨੇ ਅੱਜ ਇੱਥੇ '20ਵੀਂ ਕੁਮਾਰ ਸੁਰਿੰਦਰ ਸਿੰਘ ਸਮ੍ਰਿਤੀ ਨਿਸ਼ਾਨੇਬਾਜ਼ੀ ਮੁਕਾਬਲੇ' ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਦਾ ਖਿਤਾਬ ਜਿੱਤ ਲਿਆ ਹੈ। ਦੋਵਾਂ ਦੀ ਜੋੜੀ ਨੇ ਸੋਨ...

ਬੋਮਨ ਇਰਾਨੀ ਨੇ ਕਵਿਤਾ ਰਾਹੀਂ ਪਾਈ ਪਿਉ-ਧੀ ਦੇ ਰਿਸ਼ਤੇ ਦੀ ਬਾਤ

ਮੁੰਬਈ: ਬੌਲੀਵੁੱਡ ਅਦਾਕਾਰ ਬੋਮਨ ਇਰਾਨੀ ਨੇ ਫਾਦਰਜ਼ ਡੇਅ ਮੌਕੇ ਪਿਤਾ ਤੇ ਧੀ ਦੇ ਪਿਆਰ ਦੇ ਰਿਸ਼ਤੇ ਨੂੰ ਦਰਸਾਉਂਦੀ ਇੱਕ ਕਵਿਤਾ ਲਿਖੀ ਹੈ। ਇਸ ਕਵਿਤਾ ਵਿੱਚ ਉਸ ਨੇ ਦੱਸਿਆ ਕਿ ਪਿਤਾ ਨੂੰ ਹਰ ਵੇਲੇ ਆਪਣੇ ਬੱਚਿਆਂ ਦੀ ਫਿਕਰ ਰਹਿੰਦੀ...

ਖੁਫ਼ੀਆ ਏਜੰਟ ਬਣ ਕੇ ਵਿਦੇਸ਼ੀਆਂ ਨੂੰ ਲੁੱਟਣ ਵਾਲਾ ਈਰਾਨੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ, 19 ਜੂਨ ਦਿੱਲੀ ਵਿੱਚ ਖੁਫ਼ੀਆ ਏਜੰਟ ਬਣ ਕੇ ਭਾਰਤ ਆਉਣ ਵਾਲੇ ਵਿਦੇਸ਼ੀਆਂ ਨਾਲ ਕਥਿਤ ਲੁੱਟ-ਖੋਹ ਕਰਨ ਦੇ ਦੋਸ਼ ਹੇਠ ਇੱਕ ਈਰਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਦੱਖਣੀ-ਪੂਰਬੀ ਦਿੱਲੀ...

ਭਾਰਤ ਵੱਲੋਂ 100 ਤੋਂ ਵੱਧ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਈ-ਵੀਜ਼ਾ ਜਾਰੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 19 ਜੂਨ ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਰਤੇ ਪ੍ਰਵਾਨ ਗੁਰਦੁਆਰੇ 'ਤੇ ਇਸਲਾਮਿਕ ਸਟੇਟ ਵੱਲੋਂ ਕੀਤੇ ਹਮਲੇ ਤੋਂ ਇੱਕ ਦਿਨ ਬਾਅਦ ਕੇਂਦਰ ਸਰਕਾਰ ਨੇ 100 ਤੋਂ ਵੱਧ ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਈ-ਵੀਜ਼ਾ ਜਾਰੀ ਕੀਤਾ ਹੈ। ਘੱਟ...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾਇਆ

ਰਾਜਕੋਟ, 17 ਜੂਨ ਭਾਰਤ ਨੇ ਬੱਲੇਬਾਜ਼ ਦਿਨੇਸ਼ ਕਾਰਤਿਕ ਦੇ ਅਰਧ ਸੈਂਕੜੇ (55 ਦੌੜਾਂ) ਅਤੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸ਼ੁੱਕਰਵਾਰ ਨੂੰ ਚੌਥੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ 82 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ...

ਡਰੇਕ ਨੇ ਰੇਡੀਓ ਸ਼ੋਅ ਦੌਰਾਨ ਚਲਾਇਆ ਮੂਸੇਵਾਲਾ ਦਾ ਗੀਤ

ਮੁੰਬਈ: ਕੈਨੇਡੀਅਨ ਗਾਇਕ ਤੇ ਰੈਪਰ ਡਰੇਕ ਨੇ ਆਪਣੇ ਰੇਡੀਓ ਸ਼ੋਅ 'ਟੇਬਲ ਫਾਰ ਵਨ' ਦੇ ਪਹਿਲੇ ਐਪੀਸੋਡ ਦੌਰਾਨ ਮਰਹੂਮ ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦਾ ਗੀਤ ਵਜਾ ਕੇ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਜ਼ਿਕਰਯੋਗ ਹੈ ਕਿ ਡਰੇਕ...

ਜਾਹਨਵੀ ਦੀ ‘ਗੁੱਡ ਲੱਕ ਜੈਰੀ’ 29 ਜੁਲਾਈ ਨੂੰ ਹੋਵੇਗੀ ਰਿਲੀਜ਼

ਮੁੰਬਈ: ਅਦਾਕਾਰਾ ਜਾਹਨਵੀ ਕਪੂਰ ਦੀ ਫ਼ਿਲਮ 'ਗੁੱਡ ਲੱਕ ਜੈਰੀ' 29 ਜੁਲਾਈ ਨੂੰ 'ਡਿਜ਼ਨੀ ਪਲੱਸ ਹੌਟਸਟਾਰ' ਉੱਤੇ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੀ ਸ਼ੂਟਿੰਗ ਪੰਜਾਬ ਵਿੱਚ ਕੀਤੀ ਗਈ ਹੈ। ਜਾਹਨਵੀ ਕਪੂਰ ਨੇ ਇੰਸਟਾਗ੍ਰਾਮ 'ਤੇ ਫ਼ਿਲਮ ਦੇ ਰਿਲੀਜ਼ ਹੋਣ ਦੀ ਤਰੀਕ...

ਕਾਂਗਰਸ ਨੇ ਅਗਨੀਪਥ ਯੋਜਨਾ ਨੂੰ ਦੇਸ਼ ਵਿਰੋਧੀ ਦੱਸਿਆ

ਨਵੀਂ ਦਿੱਲੀ, 17 ਜੂਨ ਕਾਂਗਰਸ ਨੇ ਅਗਨੀਪਥ ਯੋਜਨਾ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਨੂੰ ਦੇਸ਼ ਦੇ ਨੌਜਵਾਨਾਂ ਤੋਂ ਮੁਆਫੀ ਮੰਗਣ ਲਈ ਕਿਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img