12.4 C
Alba Iulia
Tuesday, November 26, 2024

ਹਰਿਆਣਾ ਬੋਰਡ ਨੇ 10ਵੀਂ ਦੇ ਨਤੀਜੇ ਐਲਾਨੇ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 17 ਜੂਨ ਹਰਿਆਣਾ ਬੋਰਡ ਆਫ ਸਕੂਲ ਐਜੂਕੇਸ਼ਨ ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦੇ ਨਤੀਜੇ ਐਲਾਨੇ ਹਨ ਅਤੇ ਸੂਬੇ ਦੇ 73.18 ਫੀਸਦ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਇਸੇ ਦੌਰਾਨ ਭਿਵਾਨੀ ਜ਼ਿਲ੍ਹੇ ਦੇ ਪਿੰਡ ਇਸ਼ਵਰਵਾਲ ਦੀ...

ਰੂਸੀ ਫੌਜਾਂ ਨੇ ਪੂਰਬੀ ਲਵੀਵ ਵਿੱਚ ਅਸਲਾ ਡਿੱਪੂ ਨੂੰ ਨਿਸ਼ਾਨਾ ਬਣਾਇਆ

ਕੀਵ, 16 ਜੂਨ ਰੂਸੀ ਫੌਜ ਨੇ ਅੱਜ ਕਿਹਾ ਕਿ ਉਸ ਨੇ ਯੂਕਰੇਨ ਦੇ ਪੱਛਮੀ ਲਵੀਵ ਖੇਤਰ ਵਿਚਲੇ ਅਸਲਾ ਡਿੱਪੂ ਨੂੰ ਤਬਾਹ ਕਰਨ ਲਈ ਲੰਮੀ ਦੂਰੀ ਵਾਲੀਆਂ ਮਿਜ਼ਾਈਲਾਂ ਦੀ ਵਰਤੋਂ ਕੀਤੀ ਹੈ। ਰੂਸ ਮੁਤਾਬਕ ਇਸ ਡਿੱਪੂ ਵਿੱਚ ਨਾਟੋ ਵੱਲੋਂ ਸਪਲਾਈ...

ਟੀ-20 ਲੜੀ: ਅਫ਼ਗਾਨਿਸਤਾਨ ਨੇ ਜ਼ਿੰਬਾਬਵੇ ਨੂੰ 21 ਦੌੜਾਂ ਨਾਲ ਹਰਾਇਆ

ਹਰਾਰੇ, 13 ਜੂਨ ਅਫ਼ਗਾਨਿਸਤਾਨ ਨੇ ਜ਼ਿੰਬਾਬਵੇ ਨੂੰ 21 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ਵਿੱਚ 2-0 ਦੀ ਅਜੇਤੂ ਲੀਡ ਹਾਸਲ ਕਰ ਲਈ ਹੈ। ਲੜੀ ਦੇ ਦੂਜੇ ਟੀ-20 ਮੈਚ ਵਿੱਚ ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20...

ਪੈਰਾ ਬੈਡਮਿੰਟਨ: ਮਾਨਸੀ ਤੇ ਮਨੀਸ਼ਾ ਨੇ ਸੋਨ ਤਗ਼ਮੇ ਜਿੱਤੇ

ਓਟਾਵਾ (ਕੈਨੇਡਾ): ਭਾਰਤੀ ਪੈਰਾ-ਬੈਡਮਿੰਟਨ ਖਿਡਾਰੀਆਂ ਨੇ ਇੱਥੇ ਕੈਨੇਡਾ ਇੰਟਰਨੈਸ਼ਨਲ ਪੈਰਾ-ਬੈਡਮਿੰਟਨ ਵਿੱਚ ਦੋ ਸੋਨ ਤਗ਼ਮਿਆਂ ਸਣੇ ਕੁੱਲ 9 ਤਗ਼ਮੇ ਜਿੱਤੇ ਹਨ। ਮੌਜੂਦਾ ਵਿਸ਼ਵ ਚੈਂਪੀਅਨ ਮਾਨਸੀ ਜੋਸ਼ੀ ਨੇ ਰਾਊਂਡ ਰੌਬਿਨ ਗੇੜ ਵਿੱਚ ਆਪਣੇ ਸਾਰੇ ਮੈਚ ਜਿੱਤੇ। ਉਸ ਨੇ ਪਾਰੁਲ ਪਰਮਾਰ,...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ 48 ਦੌੜਾਂ ਨਾਲ ਹਰਾਇਆ

ਵਿਸ਼ਾਖਾਪਟਨਮ, 14 ਜੂਨ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਮੈਚਾਂ ਦੀ ਲੜੀ ਤਹਿਤ ਪੰਜ ਮੈਚ ਖੇਡੇ ਜਾਣੇ ਹਨ ਅਤੇ ਮੰਗਲਵਾਰ ਨੂੰ ਇਸ ਲੜੀ ਦੇ ਤੀਜੇ ਮੈਚ ਵਿੱਚ ਇਥੇ ਭਾਰਤ ਨੇ ਦੱਖਣੀ ਅਫਰੀਕਾ ਨੂੰ 48 ਦੋੜਾਂ ਨਾਲ ਹਰਾ ਕੇ ਇਸ...

ਨਿਯਤੀ ਫਤਨਾਨੀ ਨੇ ‘ਚੰਨਾ ਮੇਰਿਆ’ ਲਈ ਪੰਜਾਬੀ ਸਿੱਖੀ

ਮੁੰਬਈ: ਟੀਵੀ ਅਦਾਕਾਰਾ ਨਿਯਤੀ ਫਤਨਾਨੀ ਨਵੇਂ ਲੜੀਵਾਰ 'ਚੰਨਾ ਮੇਰਿਆ' ਵਿੱਚ ਸਿੱਖ ਲੜਕੀ ਗਿੰਨੀ ਦਾ ਮੁੱਖ ਕਿਰਦਾਰ ਨਿਭਾਏਗੀ। ਅਦਾਕਾਰਾ ਨੇ ਦੱਸਿਆ ਕਿ ਉਸ ਨੇ ਪੰਜਾਬੀ ਕੁੜੀ ਦਾ ਕਿਰਦਾਰ ਨਿਭਾਉਣ ਲਈ ਪੰਜਾਬੀ ਸਿੱਖੀ ਹੈ। ਉਸ ਨੇ ਕਿਹਾ ਕਿ ਉਹ ਸ਼ੋਅ...

ਯੂਪੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ

ਲਖਨਊ, 16 ਜੂਨ ਕਾਂਗਰਸੀ ਕਾਰਕੁਨਾਂ ਨੂੰ ਅੱਜ ਇੱਥੇ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ, ਜਦੋਂ ਉਹ ਰਾਜ ਭਵਨ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਤਰ ਪ੍ਰਦੇਸ਼ ਕਾਂਗਰਸ ਨੇ ਈਡੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਲਗਾਤਾਰ...

ਯੂਕਰੇਨ: ਰੂਸ ਨੇ ‘ਨਾਟੋ’ ਵੱਲੋਂ ਭੇਜੇ ਹਥਿਆਰਾਂ ਨੂੰ ਨਿਸ਼ਾਨਾ ਬਣਾਇਆ

ਕੀਵ, 15 ਜੂਨ ਰੂਸ ਦੀ ਫ਼ੌਜ ਨੇ ਯੂਕਰੇਨ ਦੇ ਲਵੀਵ ਖੇਤਰ ਵਿਚ ਲੰਮੀ ਦੂਰੀ ਤੱਕ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦਾਗੀਆਂ ਹਨ। ਇਸ ਖੇਤਰ ਵਿਚ 'ਨਾਟੋ' ਵੱਲੋਂ ਯੂਕਰੇਨ ਨੂੰ ਭੇਜੇ ਗਏ ਹਥਿਆਰ ਤੇ ਅਸਲਾ ਰੱਖਿਆ ਗਿਆ ਹੈ। ਰੂਸ ਨੇ ਦਾਅਵਾ...

ਪਾਕਿਸਤਾਨੀ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਚਾਹ ਦੀ ਖ਼ਪਤ ਘਟਾਉਣ ਦੀ ਅਪੀਲ

ਇਸਲਾਮਾਬਾਦ: ਨਕਦੀ ਦੀ ਘਾਟ ਨਾਲ ਜੂਝ ਰਹੇ ਪਾਕਿਸਤਾਨ ਨੇ ਤੇਜ਼ੀ ਨਾਲ ਘੱਟ ਰਹੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਬਚਾਉਣ ਲਈ ਦੇਸ਼ ਵਾਸੀਆਂ ਨੂੰ ਚਾਹ ਘੱਟ ਪੀਣ ਦੀ ਅਪੀਲ ਕੀਤੀ ਹੈ ਤਾਂ ਜੋ ਚਾਹ ਦੀ ਦਰਾਮਦ ਘਟਾਈ ਜਾ ਸਕੇ।...

ਭਾਰਤੀ ਪਹਿਲਵਾਨ ਸਾਈ ਕੇਂਦਰ ’ਚ ਅਤਿ ਦੀ ਗਰਮੀ ਵਿੱਚ ਕਰ ਰਹੇ ਨੇ ਅਭਿਆਸ

ਸੋਨੀਪਤ, 15 ਜੂਨ ਭਾਰਤ ਦੇ ਮੋਹਰੀ ਪਹਿਲਵਾਨਾਂ ਅਤੇ ਕੋਚਾਂ ਨੂੰ ਭਾਰਤੀ ਖੇਡ ਅਥਾਰਿਟੀ (ਸਾਈ) ਦੇ ਸੋਨੀਪਤ ਕੇਂਦਰ ਵਿੱਚ ਕੁਸ਼ਤੀ ਹਾਲ ਦੀ ਮੁਰੰਮਤ ਵਿੱਚ ਦੇਰੀ ਕਾਰਨ ਅਤਿ ਦੀ ਗਰਮੀ ਵਿੱਚ ਅਭਿਆਸ ਕਰਨਾ ਪੈ ਰਿਹਾ ਹੈ ਜਿਸ ਕਰ ਕੇ ਉਨ੍ਹਾਂ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img