12.4 C
Alba Iulia
Tuesday, November 26, 2024

ਆਮਿਰ ਖ਼ਾਨ ਨੇ ਮਾਂ ਜ਼ੀਨਤ ਦਾ ਜਨਮ ਦਿਨ ਮਨਾਇਆ

ਮੁੰਬਈ: ਅਦਾਕਾਰ ਆਮਿਰ ਖ਼ਾਨ ਨੇ ਆਪਣੇ ਪਰਿਵਾਰ ਨਾਲ ਆਪਣੀ ਮਾਂ ਜ਼ੀਨਤ ਹੁਸੈਨ ਦਾ ਜਨਮ ਦਿਨ ਮਨਾਇਆ। ਬੀਤੇ ਦਿਨ ਮਨਾਏ ਗਏ ਇਸ ਜਸ਼ਨ ਵਿੱਚ ਕੁਝ ਬੇਹੱਦ ਨੇੜਲੇ ਦੋਸਤਾਂ ਤੋਂ ਇਲਾਵਾ ਕਿਰਨ ਰਾਓ ਤੇ ਆਮਿਰ ਖਾਨ ਦਾ ਸਭ ਤੋਂ ਛੋਟਾ...

ਸਾਰਾ ਨੇ ਸੁਸ਼ਾਂਤ ਨਾਲ ਬਿਤਾਏ ਪਲ ਯਾਦ ਕੀਤੇ

ਮੁੰਬਈ: ਫਿਲਮ ਅਦਾਕਾਰਾ ਸਾਰਾ ਅਲੀ ਖਾਨ ਨੇ ਆਪਣੇ ਪਹਿਲੇ ਸਹਿ-ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ ਹੈ। ਦੱਸਣਾ ਬਣਦਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ 2020 'ਚ ਦੇਹਾਂਤ ਹੋ ਗਿਆ ਸੀ। ਸਾਰਾ ਨੇ 2018 ਵਿੱਚ...

‘ਲਗਾਨ’ ਦੀ ਟੀਮ ਨੇ 21 ਵਰ੍ਹੇ ਪੂਰੇ ਹੋਣ ’ਤੇ ਜਸ਼ਨ ਮਨਾਇਆ

ਮੁੰਬਈ: ਅਦਾਕਾਰ ਆਮਿਰ ਖ਼ਾਨ ਦੀ ਕ੍ਰਿਕਟ ਡਰਾਮਾ ਫਿਲਮ 'ਲਗਾਨ' ਰਿਲੀਜ਼ ਹੋਈ ਨੂੰ ਅੱਜ ਪੂਰੇ 21 ਵਰ੍ਹੇ ਹੋ ਗਏ ਹਨ। ਇਸ ਖੁਸ਼ੀ ਨੂੰ ਸਾਂਝੀ ਕਰਦਿਆਂ ਅੱਜ ਅਦਾਕਾਰ ਦੇ ਘਰ ਫ਼ਿਲਮ ਦੀ ਪੂਰੀ ਟੀਮ ਇਕੱਠੀ ਹੋਈ ਤੇ ਜਸ਼ਨ ਮਨਾਇਆ। 'ਲਗਾਨ'...

ਰਾਸ਼ਟਰਪਤੀ ਚੋਣਾਂ: ਮਮਤਾ ਨੇ ਗੋਪਾਲਕ੍ਰਿਸ਼ਨ ਗਾਂਧੀ ਤੇ ਫਾਰੂਕ ਅਬਦੁੱਲਾ ਦੇ ਨਾਮ ਰੱਖੇ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 15 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਇੱਥੇ ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਨੈਸ਼ਨਲ ਕਾਨਫਰੰਸ...

ਮੇਰੇ ਪਤੀ ਦੇਸ਼ ਦੇ ਕੋਹਿਨੂਰ ਤੇ ਉਨ੍ਹਾਂ ਨੂੰ ਭਾਰਤ ਰਤਨ ਮਿਲੇ: ਸਾਇਰਾ ਬਾਨੋ

ਮੁੰਬਈ, 15 ਜੂਨ ਅਭਿਨੇਤਰੀ ਸਾਇਰਾ ਬਾਨੋ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਰਹੂਮ ਪਤੀ ਅਤੇ ਅਦਾਕਾਰ ਦਿਲੀਪ ਕੁਮਾਰ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਉਹ ਦੇਸ਼ ਦੇ 'ਕੋਹਿਨੂਰ' ਹਨ। ਸਾਇਰਾ ਨੇ ਬੀਤੀ ਸ਼ਾਮ ਭਾਰਤ ਰਤਨ...

ਲਗਾਨ ਨੇ ਪੂਰੇ ਕੀਤੇ 21 ਸਾਲ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 15 ਜੂਨ ਹਿੰਦੀ ਫਿਲਮ ਲਗਾਨ ਨੂੰ ਰਿਲੀਜ਼ ਹੋਏ ਅੱਜ 21 ਸਾਲ ਹੋ ਗਏ ਹਨ। ਇਹ ਫਿਲਮ 15 ਜੂੂਨ 2001 ਵਿੱਚ ਰਿਲੀਜ਼ ਹੋਈ ਸੀ ਤੇ ਸਿਨੇਮਾਘਰਾਂ ਵਿੱਚ ਛਾ ਗਈ ਸੀ। ਫਿਲਮ ਵਿੱਚ ਅਰਜਨ ਲੁਹਾਰ ਦਾ ਕਿਰਦਾਰ...

ਜੰਮੂ: ਬੀਐੱਸਐੱਫ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼

ਜੰਮੂ, 13 ਜੂਨ ਇੱਥੇ ਕੌਮਾਂਤਰੀ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਤੇ ਹਥਿਆਰਬੰਦ ਘੁਸਪੈਠੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਬੀਐੱਸਐੱਫ ਨੇ ਘੁਸਪੈਠੀਆਂ ਦੀ ਕੌਮਾਂਤਰੀ ਸਰਹੱਦ ਤੋਂ ਇਸ ਪਾਸੇ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।...

ਚੋਰੀ ਤੇ ਧੋਖਾਧੜੀ ਦੇ ਦੋਸ਼ ਹੇਠ ਭਾਰਤੀ ਮੂਲ ਦੀ ਮੁਲਾਜ਼ਮ ਨੂੰ ਜੁਰਮਾਨਾ

ਸਿੰਗਾਪੁਰ, 13 ਜੂਨ ਇੱਥੇ ਨਰਸਿੰਗ ਹੋਮ ਵਿੱਚ ਕੰਮ ਕਰਦੀ ਭਾਰਤੀ ਮੂਲ ਦੀ ਮੁਲਾਜ਼ਮ ਨੂੰ ਅੱਜ ਚੋਰੀ ਅਤੇ ਇੱਕ ਬਜ਼ੁਰਗ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ 4,000 ਸਿੰਗਾਪੁਰੀ ਡਾਲਰ ਜੁਰਮਾਨਾ ਕੀਤਾ ਗਿਆ ਹੈ। ਬਜ਼ੁਰਗ ਦੀ ਦੇਖਭਾਲ ਕਰਦੀ 59 ਸਾਲਾ ਲਤਾ...

ਪਾਕਿਸਤਾਨ ਤੇ ਚੀਨ ਦੀਆਂ ਫ਼ੌਜਾਂ ਨੇ ਅਤਿਵਾਦ ਵਿਰੋਧੀ ਸਹਿਯੋਗ ਅੱਗੇ ਵਧਾਉਣ ਦੀ ਹਾਮੀ ਭਰੀ

ਇਸਲਾਮਾਬਾਦ/ਪੇਈਚਿੰਗ, 13 ਜੂਨ ਚੀਨ ਅਤੇ ਪਾਕਿਸਤਾਨ ਨੇ ਚੁਣੌਤੀਪੂਰਨ ਸਮੇਂ ਦੌਰਾਨ ਰੱਖਿਆ ਤੇ ਅਤਿਵਾਦ ਵਿਰੋਧੀ ਸਹਿਯੋਗ ਵਧਾਉਣ ਦੀ ਹਾਮੀ ਭਰ ਦਿੱਤੀ ਹੈ। ਇਸੇ ਤਹਿਤ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵੱਲੋਂ ਚੀਨੀ ਫ਼ੌਜ ਦੀ ਲੀਡਰਸ਼ਿਪ ਨਾਲ ਵਿਆਪਕ ਪੱਧਰੀ...

ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ

ਲੰਡਨ, 12 ਜੂਨ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈੱਥ-2 ਨੇ ਐਤਵਾਰ ਨੂੰ ਥਾਈਲੈਂਡ ਦੇ ਰਾਜਾ ਨੂੰ ਪਛਾੜ ਕੇ ਫਰਾਂਸ ਦੇ ਲੁਈ-14ਵੇਂ ਤੋਂ ਬਾਅਦ ਇਤਿਹਾਸ ਵਿੱਚ ਦੁਨੀਆਂ ਦੇ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ ਹੈ। ਦੇਸ਼ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img