12.4 C
Alba Iulia
Tuesday, November 26, 2024

ਐੱਨਆਰਐੱਫ ਰਾਹੀਂ ਖੋਜ ਗਤੀਵਿਧੀਆਂ ਨੂੰ ਉਤਸ਼ਾਹਿਤ ਕਰੇਗੀ ਸਰਕਾਰ

ਨਵੀਂ ਦਿੱਲੀ, 5 ਜੂਨ ਚੋਟੀ ਦੇ ਇਕ ਸਰਕਾਰੀ ਅਧਿਕਾਰੀ ਨੇ ਅੱਜ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੌਮੀ ਖੋਜ ਫਾਊਂਡੇਸ਼ਨ (ਐੱਨਆਰਐਫ) ਦੇ ਮਾਧਿਅਮ ਰਾਹੀਂ ਭਾਰਤ ਦੀ ਖੋਜ ਸਮਰੱਥਾ ਨੂੰ ਵਧਾਉਣ ਦੀ ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ...

ਥੱਪੜ ਕਾਂਡ: ਹਰਭਜਨ ਨੇ ਸ੍ਰੀਸੰਤ ਤੋਂ ਮੁਆਫੀ ਮੰਗੀ

ਨਵੀਂ ਦਿੱਲੀ, 5 ਜੂਨ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ 2008 ਵਿੱਚ ਆਈਪੀਐੱਲ ਦੇ ਪਹਿਲੇ ਸੀਜ਼ਨ ਦੌਰਾਨ ਵਾਪਰੀ 'ਥੱਪੜ' ਵਾਲੀ ਘਟਨਾ ਲਈ ਐੱਸ. ਸ੍ਰੀਸੰਤ ਤੋਂ ਮੁਆਫੀ ਮੰਗੀ ਹੈ। ਜਾਣਕਾਰੀ ਅਨੁਸਾਰ ਹਰਭਜਨ ਸਿੰਘ ਕਿੰਗਜ਼ ਇਲੈਵਨ ਪੰਜਾਬ (ਪੰਜਾਬ ਕਿੰਗਜ਼) ਖ਼ਿਲਾਫ਼ ਮੁਕਾਬਲੇ...

ਮੋਦੀ ਨੇ ਘਰ ਦਾ ਪਤਾ ਲੋਕ ਕਲਿਆਣ ਮਾਰਗ ਤਾਂ ਰੱਖ ਲਿਆ ਹੈ ਪਰ ਇਸ ਨਾਲ ਲੋਕਾਂ ਦਾ ਭਲਾ ਹੋਣ ਵਾਲਾ ਨਹੀਂ: ਰਾਹੁਲ

ਨਵੀਂ ਦਿੱਲੀ, 4 ਜੂਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰਮਚਾਰੀ ਭਵਿੱਖ ਨਿਧੀ (ਈਪੀਐੱਫ) 'ਤੇ ਵਿਆਜ ਦਰ ਨੂੰ 8.1 ਫੀਸਦੀ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ 'ਲੋਕ ਕਲਿਆਣ ਮਾਰਗ' ਦਾ ਪਤਾ (ਪ੍ਰਧਾਨ...

ਯੂਕਰੇਨ ਨੂੰ ਪੱਛਮੀ ਮੁਲਕਾਂ ਤੋਂ ਹੋਰ ਹਥਿਆਰਾਂ ਦੀ ਉਡੀਕ

ਕੀਵ, 3 ਜੂਨ ਮੁਲਕ ਦੇ ਪੂਰਬੀ ਹਿੱਸੇ ਨੂੰ ਰੂਸ ਤੋਂ ਬਚਾਉਣ ਲਈ ਯੂਕਰੇਨੀ ਸੈਨਾ ਜ਼ੋਰਦਾਰ ਲੜਾਈ ਲੜ ਰਹੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਕਰੇਨੀ ਫ਼ੌਜ ਪੱਛਮ ਤੋਂ ਮਦਦ...

ਸੌਰਵ ਗਾਂਗੁਲੀ ਨੇ ਅਸਤੀਫ਼ਾ ਨਹੀਂ ਦਿੱਤਾ: ਜੈ ਸ਼ਾਹ

ਨਵੀਂ ਦਿੱਲੀ: ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਆਪਣੀ 'ਨਵੀਂ ਯਾਤਰਾ' ਬਾਰੇ ਇਕ ਰਹੱਸਮਈ ਟਵੀਟ ਕੀਤਾ ਜਿਸ ਮਗਰੋਂ ਉਨ੍ਹਾਂ ਦੇ ਬੀਸੀਸੀਆਈ ਪ੍ਰਧਾਨ ਦੇ ਅਹੁਦੇ 'ਤੇ ਰਹਿਣ ਸਬੰਧੀ ਅਟਕਲਾਂ ਲੱਗਣ ਲੱਗ ਪਈਆਂ। ਇਸ ਮਗਰੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ...

ਏਸ਼ੀਆ ਕੱਪ: ਭਾਰਤ ਨੇ ਕਾਂਸੀ ਦਾ ਤਗ਼ਮਾ ਜਿੱਤਿਆ

ਜਕਾਰਤਾ, 1 ਜੂਨ ਭਾਰਤ ਦੀ ਪੁਰਸ਼ਾਂ ਦੀ ਹਾਕੀ ਟੀਮ ਨੇ ਅੱਜ ਏਸ਼ੀਆ ਕੱਪ ਵਿਚ ਜਪਾਨ ਨੂੰ 1-0 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤ ਲਿਆ ਹੈ। ਗੋਲਾਂ ਦੇ ਫ਼ਰਕ ਕਾਰਨ ਭਾਰਤੀ ਟੀਮ ਫਾਈਨਲ ਵਿਚ ਪਹੁੰਚਣ ਤੋਂ ਖੁੰਝ ਗਈ ਸੀ।...

ਕੁਸ਼ਤੀ: ਸਾਕਸ਼ੀ ਮਲਿਕ, ਮਾਨਸੀ ਤੇ ਦਿਵਿਆ ਨੇ ਸੋਨ ਤਗ਼ਮਾ ਜਿੱਤੇ

ਅਲਮਾਟੀ (ਕਜ਼ਾਖਸਤਾਨ), 3 ਜੂਨ ਭਾਰਤੀ ਸਾਕਸ਼ੀ ਮਲਿਕ ਨੇ ਅੱਜ ਇੱਥੇ ਯੂਡਬਲਿਊਡਬਲਿਊ ਰੈਂਕਿੰਗ ਸੀਰੀਜ਼ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਪੰਜ ਸਾਲਾਂ ਵਿੱਚ ਇਹ ਉਸ ਦਾ ਪਹਿਲਾ ਕੌਮਾਂਤਰੀ ਸੋਨ ਤਗ਼ਮਾ ਹੈ। ਸਾਕਸ਼ੀ ਨੇ ਫਾਈਨਲ ਵਿੱਚ ਕਜ਼ਾਖਸਤਾਨ ਦੀ ਕੁਜਨੇਤਸੋਵਾ ਨੂੰ 7-4 ਨਾਲ...

ਭਾਰਤ ’ਚ ਘੱਟਗਿਣਤੀ ਲੋਕਾਂ ਤੇ ਧਾਰਮਿਕ ਸਥਾਨਾਂ ’ਤੇ ਹੋ ਰਹੇ ਨੇ ਹਮਲੇ: ਅਮਰੀਕਾ

ਵਾਸ਼ਿੰਗਟਨ, 3 ਜੂਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵੱਧ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ...

ਨਿਸ਼ਾਨੇਬਾਜ਼ੀ: ਸਵਪਨਿਲ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤੀ ਨਿਸ਼ਾਨੇਬਾਜ਼ ਸਵਪਨਿਲ ਕੁਸਾਲੇ ਨੇ ਅੱਜ ਅਜ਼ਰਬਾਇਜਾਨ ਦੇ ਬਾਕੂ ਵਿੱਚ ਚੱਲ ਰਹੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਪੁਰਸ਼ ਵਰਗ ਦੇ 50 ਮੀਟਰ ਰਾਈਫਲ ਥ੍ਰੀ ਪੋਜ਼ੀਸ਼ਨਜ਼ (3ਪੀ) ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਨੂੰ ਟੂਰਨਾਮੈਂਟ ਦਾ...

ਯੂਨਾਈਟਿਡ ਫੀਲਡ ਕਲੱਬ ਨੇ ਜਿੱਤਿਆ ‘ਟੋਬਾ ਗੋਲਡ ਕੱਪ’

ਵਿਨੀਪੈਗ (ਪੱਤਰ ਪ੍ਰੇਰਕ): 'ਟੋਬਾ ਵਾਰੀਅਰਜ਼ ਫੀਲਡ ਹਾਕੀ ਅਕੈਡਮੀ ਮੈਨੀਟੋਬਾ' ਵੱਲੋਂ ਇੱਥੇ ਕਰਵਾਇਆ ਗਿਆ ਚੌਥਾ 'ਟੋਬਾ ਗੋਲਡ ਹਾਕੀ ਕੱਪ 2022' ਯੂਨਾਈਟਿਡ ਫੀਲਡ ਕਲੱਬ ਕੈਲਗਰੀ ਨੇ ਜਿੱਤਿਆ। ਇਸ ਟੂਰਨਾਮੈਂਟ ਵਿੱਚ ਕੈਨੇਡਾ ਦੀਆ ਅੱਠ ਟੀਮਾਂ ਨੇ ਹਿੱਸਾ ਲਿਆ, ਜਿਨ੍ਹਾਂ 'ਚੋਂ ਯੂਨਾਈਟਿਡ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img