12.4 C
Alba Iulia
Monday, November 25, 2024

ਕਾਨ: ‘ਟਰਾਇਐਂਗਲ ਆਫ ਸੈਡਨੈੱਸ’ ਨੂੰ ਪਾਮ ਡੀ’ਓਰ ਐਵਾਰਡ

ਕਾਨ: ਇੱਥੇ ਲੰਘੀ ਦੇਰ ਰਾਤ 75ਵੇਂ ਕਾਨ ਫਿਲਮ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਸਵੀਡਿਸ਼ ਨਿਰਦੇਸ਼ਕ ਰੁਬੇਨ ਓਸਟਲੰਡ ਦੀ ਫਿਲਮ 'ਟਰਾਇਐਂਗਲ ਆਫ ਸੈਡਨੈੱਸ' ਨੂੰ ਪਾਮ ਡੀ'ਓਰ ਐਵਾਰਡ ਨਾਲ ਸਨਮਾਨਿਆ ਗਿਆ। ਕਾਨ ਫਿਲਮ ਸਮਾਰੋਹ ਦਾ ਵਿਸ਼ੇਸ਼ ਐਵਾਰਡ ਜਿੱਤਣ ਵਾਲੀ ਰੁਬੇਨ...

ਐੱਨਸੀਬੀ ਨੇ 35 ਕਿਲੋ ਹੈਰੋਇਨ ਜ਼ਬਤ ਕਰਕੇ 8 ਮੁਲਜ਼ਮਾਂ ਨੂੰ ਕਾਬੂ ਕੀਤਾ

ਨਵੀਂ ਦਿੱਲੀ, 28 ਮਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ 35 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਕਾਰਵਾਈ 24 ਮਈ ਨੂੰ ਸ਼ੁਰੂ ਹੋਈ,...

ਐਲਨ ਮਸਕ ਨੇ ਟੈਸਲਾ ਕਾਰ ਪਲਾਂਟ ਭਾਰਤ ’ਚ ਨਾ ਲਾਉਣ ਦਾ ਕਾਰਨ ਕੀਤਾ ਸਪਸ਼ਟ

ਨਵੀਂ ਦਿੱਲੀ, 28 ਮਈ ਭਾਰਤ ਵਿੱਚ ਆਪਣੀਆਂ ਯੋਜਨਾਵਾਂ ਬਾਰੇ ਐਲਨ ਮਸਕ ਨੇ ਕਿਹਾ ਹੈ ਕਿ ਟੈਸਲਾ ਭਾਰਤ ਵਿੱਚ ਉਦੋਂ ਤੱਕ ਕਾਰਾਂ ਨਹੀਂ ਬਣਾਏਗੀ, ਜਦੋਂ ਤੱਕ ਇਸ ਨੂੰ ਆਪਣੇ ਇਲੈਕਟ੍ਰਿਕ ਵਾਹਨਾਂ ਨੂੰ ਵੇਚਣ ਅਤੇ ਸਰਵਿਸ ਦੇਣ ਦੀ ਇਜਾਜ਼ਤ ਨਹੀਂ ਦਿੱਤੀ...

ਆਈਪੀਐੱਲ: ਬੰਗਲੌਰ ਨੂੰ ਹਰਾ ਕੇ ਰਾਜਸਥਾਨ ਫਾਈਨਲ ’ਚ

ਅਹਿਮਦਾਬਾਦ, 27 ਮਈ ਰਾਜਸਥਾਨ ਰੌਇਲਜ਼ ਨੇ ਜੋਸ ਬਟਲਰ (106) ਦੇ ਨਾਬਾਦ ਸੈਂਕੜੇ ਦੀ ਬਦੌਲਤ ਇੰਡੀਅਨ ਪ੍ਰੀਮੀਅਰ ਲੀਗ ਦੇ ਦੂਜੇ ਕੁਆਲੀਫਾਇਰ ਵਿੱਚ ਰੌਇਲ ਚੈਲੰਜਰਜ਼ ਬੰਗਲੌਰ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਆਈਪੀਐੱਲ ਦਾ ਫਾਈਨਲ...

ਕਰਨਾਟਕ: ਹਿਜਾਬ ਪਹਿਨ ਕੇ ਕਲਾਸਾਂ ਲਾ ਰਹੀਆਂ ਨੇ ਮੁਸਲਿਮ ਵਿਦਿਆਰਥਣਾਂ

ਮੰਗਲੂਰੂ, 26 ਮਈ ਇੱਥੇ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਦੇ ਇੱਕ ਗਰੁੱਪ ਨੇ ਦੋੋਸ਼ ਲਾਇਆ ਕਿ ਕੁਝ ਮੁਸਲਿਮ ਵਿਦਿਆਰਥਣਾਂ ਹਿਜਾਬ ਪਹਿਨ ਕੇ ਕਲਾਸਾਂ ਵਿੱਚ ਆ ਰਹੀਆਂ ਹਨ। ਇਨ੍ਹਾਂ ਵਿਦਿਆਰਥੀਆਂ ਨੇ ਇਸ ਖ਼ਿਲਾਫ਼ ਕਾਲਜ ਵਿੱਚ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਅੱਜ ਹਿਜਾਬ...

ਇਮਰਾਨ ਵੱਲੋਂ ਨਵੀਂ ਸਰਕਾਰ ਨੂੰ ਛੇ ਦਿਨਾਂ ਦਾ ਅਲਟੀਮੇਟਮ

ਇਸਲਾਮਾਬਾਦ, 26 ਮਈ ਸੱਤਾ ਤੋਂ ਲਾਂਭੇ ਕੀਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸ਼ਹਿਬਾਜ਼ ਸ਼ਰੀਫ਼ ਸਰਕਾਰ ਨੂੰ ਪ੍ਰਾਂਤਕ ਅਸੈਂਬਲੀਆਂ ਭੰਗ ਕਰਨ ਤੇ ਨਵੀਂਆਂ ਚੋਣਾਂ ਕਰਵਾਉਣ ਲਈ ਛੇ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ...

ਏਸ਼ੀਆ ਕੱਪ ਹਾਕੀ: ਭਾਰਤ ਵੱਲੋਂ ਇੰਡੋਨੇਸ਼ੀਆ ਨੂੰ 16-0 ਨਾਲ ਮਾਤ

ਜਕਾਰਤਾ, 26 ਮਈ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ ਇੰਡੋਨੇਸ਼ੀਆ ਨੂੰ 16-0 ਗੋਲ ਅੰਤਰ ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਦੇ ਨਾਕਆਊਟ ਗੇੜ ਲਈ ਕੁਆਲੀਫਾਈ ਕਰ ਲਿਆ ਹੈ ਜਦਕਿ ਪਾਕਿਸਤਾਨ ਲਈ ਵਿਸ਼ਵ ਕੱਪ ਖੇਡਣ ਦੇ ਦਰਵਾਜ਼ੇ ਬੰਦ ਹੋ...

ਫਿਲਮ ‘ਸ਼ੋਅਲੇ’ ਦਾ ਨਾਂ ਵਰਤਣ ਵਾਲੀ ਕੰਪਨੀ ਨੂੰ 25 ਲੱਖ ਦਾ ਜੁਰਮਾਨਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਇੱਕ ਕੰਪਨੀ ਨੂੰ ਫਿਲਮ 'ਸ਼ੋਅਲੇ' ਦੇ ਨਾਂ ਦੀ ਵਰਤੋਂ ਕਰਨ ਦੇ ਦੋਸ਼ ਹੇਠ 25 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਉੱਚ ਅਦਾਲਤ ਨੇ ਕਿਹਾ ਹੈ ਕਿ 'ਸ਼ੋਅਲੇ' ਇੱਕ ਸਫ਼ਲ ਫਿਲਮ ਦਾ ਨਾਂ...

1991 ਦਾ ਮੁਕਾਬਲਾ: 10 ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਅਲਾਹਾਬਾਦ ਹਾਈ ਕੋਰਟ ਨੇ 34 ਪੁਲੀਸ ਮੁਲਾਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕੀਤੀ

ਪ੍ਰਯਾਗਰਾਜ, 26 ਮਈ ਅਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲੇ ਵਿੱਚ ਪੀਏਸੀ ਦੇ ਉਨ੍ਹਾਂ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ 'ਤੇ 1991 ਵਿਚ ਕਥਿਤ ਝੂਠੇ ਮੁਕਾਬਲੇ ਵਿਚ 10 ਸਿੱਖ ਨੌਜਵਾਨਾਂ ਨੂੰ ਅਤਿਵਾਦੀ ਮੰਨਦੇ ਹੋਏ ਮਾਰਨ...

ਯਾਸੀਨ ਮਲਿਕ ਨੂੰ ਸਜ਼ਾ ਦੀ ਪਾਕਿ ਵੱਲੋਂ ਨਿਖੇਧੀ

ਇਸਲਾਮਾਬਾਦ: ਪਾਕਿਸਤਾਨ ਨੇ ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਦੀ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, ''ਭਾਰਤ ਯਾਸੀਨ ਮਲਿਕ ਨੂੰ ਸਰੀਰਕ ਤੌਰ 'ਤੇ ਜੇਲ੍ਹ ਵਿੱਚ ਕੈਦ ਕਰ ਸਕਦਾ ਹੈ ਪਰ ਉਸ ਵੱਲੋਂ ਆਜ਼ਾਦੀ ਸਬੰਧੀ ਦਿੱਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img