12.4 C
Alba Iulia
Saturday, November 23, 2024

ਬਗਾਵਤ ਮਾਮਲੇ ਿਵੱਚ ਇਮਰਾਨ ਖਾਨ ਨੂੰ ਮਿਲੀ ਜ਼ਮਾਨਤ

ਇਸਲਾਮਾਬਾਦ, 28 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਦਰਜ ਬਗਾਵਤ ਦੇ ਮਾਮਲੇ ਵਿੱਚ ਇੱਕ ਚੋਟੀ ਦੀ ਅਦਾਲਤ ਨੇ ਅੱਜ ਇੱਥੇ ਉਨ੍ਹਾਂ ਨੂੰ 3 ਮਈ ਤੱਕ ਸੁਰੱਖਿਆਤਮਕ ਜ਼ਮਾਨਤ ਦੇ ਦਿੱਤੀ ਹੈ। ਇੱਕ ਮੈਜਿਸਟਰੇਟ ਮਨਜ਼ੂਰ ਅਹਿਮਦ ਖ਼ਾਨ ਨੇ...

ਆਈਪੀਐੱਲ: ਲਖਨਊ ਨੇ ਪੰਜਾਬ ਨੂੰ 56 ਦੌੜਾਂ ਨਾਲ ਹਰਾਇਆ

ਕਰਮਜੀਤ ਸਿੰਘ ਚਿੱਲਾ ਐਸ.ਏ.ਐਸ.ਨਗਰ(ਮੁਹਾਲੀ), 28 ਅਪਰੈਲ ਲਖਨਊ ਸੁਪਰ ਜਾਇੰਟਸ ਨੇ ਅੱਜ ਇੱਥੇ ਪੀਸੀਏ ਸਟੇਡੀਅਮ ਵਿੱੱਚ ਖੇਡੇ ਆਈਪੀਐੱਲ ਮੈਚ ਵਿੱਚ ਮੇਜ਼ਬਾਨ ਪੰਜਾਬ ਕਿੰਗਜ਼ ਨੂੰ 56 ਦੌੜਾਂ ਨਾਲ ਹਰਾ ਦਿੱਤਾ। ਲਖਨਊ ਸੁਪਰ ਜਾਇੰਟਸ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ਗੁਆ ਕੇ 258...

ਰਾਹੁਲ ਵੱਲੋੋਂ ਮਛੇਰਿਆਂ ਨੂੰ 10 ਲੱਖ ਦਾ ਬੀਮਾ ਦੇਣ ਦਾ ਵਾਅਦਾ

ਉਡੁਪੀ (ਕਰਨਾਟਕ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰਨਾਟਕ ਦੇ ਉਡੁਪੀ ਜ਼ਿਲ੍ਹੇ ਦੇ ਕਾਪੂ ਵਿੱਚ ਮਛੇਰਿਆਂ ਦੇ ਭਾਈਚਾਰੇ ਦੇ ਰੂਬਰੂ ਹੁੰਦਿਆਂ ਵਾਅਦਾ ਕੀਤਾ ਕਿ ਸੂਬੇ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ 'ਤੇ ਮਛੇਰਿਆਂ ਨੂੰ ਦਸ ਲੱਖ ਰੁਪਏ ਦਾ...

ਕਾਂਗਰਸ ਨੇ ‘ਖ਼ੁਦਕੁਸ਼ੀ ਨੋਟ’ ਮਜ਼ਾਕ ਲਈ ਮੋਦੀ ਨੂੰ ਭੰਡਿਆ

ਨਵੀਂ ਦਿੱਲੀ, 27 ਅਪਰੈਲ ਕਾਂਗਰਸ ਨੇ 'ਖੁ਼ਦਕੁਸ਼ੀ ਨੋਟ' ਨੂੰ ਲੈ ਕੇ ਕੀਤੇ ਮਖੌਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੰਡਿਆ ਹੈ। ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਇਸ ਮਖੌਲ ਉੱਤੇ ਖੁੱਲ੍ਹ ਕੇ ਹੱਸਣ ਵਾਲਿਆਂ...

ਟੀਐੱਮਸੀ ਆਗੂ ਦੀ ਧੀ ਨੂੰ ਈਡੀ ਦੀ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਅੱਜ ਤ੍ਰਿਣਮੂਲ ਕਾਂਗਰਸ ਦੇ ਆਗੂ ਅਨੂਬ੍ਰਤਾ ਮੰਡਲ ਦੀ ਧੀ ਸੁਕੰਨਿਆ ਨੂੰ ਭਾਰਤ-ਬੰਗਲਾਦੇਸ਼ ਦੀ ਸਰਹੱਦ 'ਤੇ ਪਸ਼ੂਆਂ ਦੀ ਕਥਿਤ ਤਸਕਰੀ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਦੇ ਕੇਸ ਸਬੰਧੀ ਤਿੰਨ ਦਿਨਾਂ ਲਈ ਐਨਫੋਰਸਮੈਂਟ...

ਚੀਨੀ ਬੇੜੇ ਨੇ ਫਿਲਪੀਨਜ਼ ਦੇ ਜਹਾਜ਼ ਨੂੰ ਅੱਗੇ ਵਧਣ ਤੋਂ ਰੋਕਿਆ

ਮਾਲਾਬ੍ਰਿਗੋ, 27 ਅਪਰੈਲ ਦੱਖਣੀ ਚੀਨ ਸਾਗਰ ਵਿੱਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਇੱਕ ਚੀਨੀ ਤੱਟ ਰੱਖਿਅਕ ਸਮੁੰਦਰੀ ਜਹਾਜ਼ ਨੇ ਵਿਵਾਦਿਤ ਇਲਾਕੇ ਫਿਲਪੀਨਜ਼ ਦੇ ਇੱਕ ਗਸ਼ਤੀ ਜਹਾਜ਼ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵੇਂ ਬੇੜਿਆਂ ਵਿਚਕਾਰ ਟੱਕਰ ਹੋਣੋਂ...

ਭਾਰਤੀ-ਅਮਰੀਕੀ ਭਾਈਚਾਰਾ ਛੋਟਾ, ਪਰ ਅਮਰੀਕੀ ਵਿਦੇਸ਼ ਨੀਤੀ ਨੂੰ ਬਦਲਣ ਦੇ ਸਮਰੱਥ: ਚੈਟਰਜੀ

ਵਾਸ਼ਿੰਗਟਨ, 27 ਅਪਰੈਲ ਪਦਮ ਭੂਸ਼ਣ ਐਵਾਰਡੀ ਤੇ ਭਾਰਤੀ-ਅਮਰੀਕੀ ਆਗੂ ਸਵਦੇਸ਼ ਚੈਟਰਜੀ ਨੇ ਕਿਹਾ ਕਿ ਅਮਰੀਕਾ ਰਹਿੰਦੇ ਭਾਰਤੀ-ਅਮਰੀਕੀ ਭਾਈਚਾਰੇ ਦੀ ਗਿਣਤੀ ਭਾਵੇਂ ਛੋਟੀ ਹੈ, ਪਰ ਉਹ ਅਮਰੀਕਾ ਦੀ ਵਿਦੇਸ਼ ਨੀਤੀ ਨੂੰ ਬਦਲਣ ਦੇ ਸਮਰੱਥ ਹਨ। ਚੈਟਰਜੀ, ਜਿਨ੍ਹਾਂ ਨੂੰ 2001 ਵਿੱਚ...

‘ਸੜਕਾਂ ’ਤੇ ਆ ਕੇ ਦੇਸ਼ ਦਾ ਅਕਸ ਖਰਾਬ ਕਰ ਰਹੇ ਨੇ ਪਹਿਲਵਾਨ’

ਨਵੀਂ ਦਿੱਲੀ, 27 ਅਪਰੈਲ ਮੁੱਖ ਅੰਸ਼ ਬ੍ਰਿਜਭੂਸ਼ਨ ਨੇ ਲੜਾਈ ਲੜਨ ਦੇ ਦਿੱਤੇ ਸੰਕੇਤ ਪ੍ਰਦਰਸ਼ਨਕਾਰੀ ਪਹਿਲਵਾਨਾਂ 'ਤੇ ਵਰ੍ਹਦਿਆਂ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ ਕਿਹਾ ਕਿ ਸੜਕਾਂ 'ਤੇ ਪ੍ਰਦਰਸ਼ਨ ਕਰਨਾ ਅਨੁਸ਼ਾਸਨਹੀਣਤਾ ਹੈ ਅਤੇ ਇਸ ਨਾਲ ਦੇਸ਼ ਦਾ ਅਕਸ...

ਸ਼ਰਮੀਲਾ ਟੈਗੋਰ ਨੇ ਫਿਲਮ ‘ਦਾਗ’ ਨਾਲ ਜੁੜੀਆਂ ਯਾਦਾਂ ਕੀਤੀਆਂ ਸਾਂਝੀਆਂ

ਮੁੰਬਈ: ਸੀਨੀਅਰ ਅਦਾਕਾਰਾ ਸ਼ਰਮੀਲਾ ਟੈਗੋਰ ਦੀ ਫਿਲਮ 'ਦਾਗ' ਨੂੰ ਰਿਲੀਜ਼ ਹੋਇਆਂ ਅੱਜ ਪੰਜਾਹ ਵਰ੍ਹੇ ਹੋ ਗਏ ਹਨ। ਯਸ਼ ਚੋਪੜਾ ਵੱਲੋਂ ਤਿਆਰ ਕੀਤੀ ਗਈ ਇਸ ਫਿਲਮ ਵਿੱਚ ਸ਼ਰਮੀਲਾ ਨਾਲ ਰਾਜੇਸ਼ ਖੰਨਾ ਦੀ ਜੋੜੀ ਦਿਖਾਈ ਦਿੱਤੀ ਸੀ। ਇਸ ਫਿਲਮ ਰਾਹੀਂ...

ਵਿੱਤੀ ਵਰ੍ਹੇ 2021-22 ’ਚ 26 ਖੇਤਰੀ ਪਾਰਟੀਆਂ ਨੂੰ ਮਿਲਿਆ 189 ਕਰੋੜ ਰੁਪਏ ਦਾਨ

ਨਵੀਂ ਦਿੱਲੀ, 24 ਅਪਰੈਲ ਐਸੋਸੀਏਸ਼ਨ ਆਫ ਡੈਮੋਕਰੈਟਿਕ ਰਿਫਾਰਮਜ਼ (ਏਡੀਆਰ) ਨੇ ਅੱਜ ਦੱਸਿਆ ਕਿ 2021-22 ਵਿੱਚ 26 ਖੇਤਰੀ ਪਾਰਟੀਆਂ ਨੂੰ 189 ਕਰੋੜ ਰੁਪਏ ਦਾਨ ਮਿਲਿਆ ਸੀ। ਇਸ ਦਾ 85 ਫੀਸਦ ਹਿੱਸਾ ਜਨਤਾ ਦਲ ਯੂਨਾਈਟਿਡ (ਜੇਡੀਯੂ), ਸਮਾਜਵਾਦੀ ਪਾਰਟੀ (ਐੱਸਪੀ) ਅਤੇ ਆਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img