12.4 C
Alba Iulia
Monday, November 25, 2024

ਵਲ

ਰਾਜ ਸਭਾ ਚੇਅਰਮੈਨ ਵੱਲੋਂ ਮੈਂਬਰਾਂ ਦੀ ਝਾੜ-ਝੰਬ

ਨਵੀਂ ਦਿੱਲੀ, 13 ਫਰਵਰੀ ਮੁੱਖ ਅੰਸ਼ ਬਜਟ ਇਜਲਾਸ ਦਾ ਪਹਿਲਾ ਗੇੜ ਮੁਕੰਮਲ ਹੁਣ 13 ਮਾਰਚ ਤੋਂ ਸ਼ੁਰੂ ਹੋਵੇਗਾ ਦੂਜਾ ਪੜਾਅ ਬਜਟ ਇਜਲਾਸ ਦਾ ਅੱਜ ਪਹਿਲਾ ਗੇੜ ਮੁਕੰਮਲ ਹੋਣ ਕਾਰਨ ਸੰਸਦ ਦੇ ਦੋਵੇਂ ਸਦਨ 13 ਮਾਰਚ ਤੱਕ ਲਈ ਉਠਾ ਦਿੱਤੇ ਗਏ ਹਨ। ਇਸ...

‘ਰੈਡੀਕਲ ਦੇਸੀ’ ਵੱਲੋਂ ਮਨੁੱਖੀ ਅਧਿਕਾਰ ਕਾਰਕੁਨ ਦਾ ਸਨਮਾਨ

ਸਰੀ (ਟਨਸ): ਆਨਲਾਈਨ ਪਰਚੇ 'ਰੈਡੀਕਲ ਦੇਸੀ' ਨੇ ਨਿਊ ਵੈਸਟਮਿੰਸਟਰ ਦੇ ਗੁਰਦੁਆਰਾ ਸੁਖ ਸਾਗਰ ਵਿਚ ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਹਰਭਜਨ ਸਿੰਘ ਅਟਵਾਲ ਦਾ 'ਮਨੁੱਖੀ ਅਧਿਕਾਰਾਂ ਦਾ ਰਾਖਾ' ਸਰਟੀਫਿਕੇਟ ਨਾਲ ਸਨਮਾਨ ਕੀਤਾ। ਉਨ੍ਹਾਂ ਨੂੰ ਇਹ ਸਨਮਾਨ ਸਰਟੀਫਿਕੇਟ 'ਰੈਡੀਕਲ ਦੇਸੀ' ਦੇ...

ਅਮਰੀਕਾ ਦੇ ਲੜਾਕੂ ਜਹਾਜ਼ ਨੇ ਕੈਨੇਡਾ ’ਤੇ ਉਡਦੀ ਸਿਲੰਡਰ ਦੇ ਆਕਾਰ ਵਾਲੀ ਵਸਤੂ ਨੂੰ ਫੁੰਡਿਆ

ਵਸ਼ਿੰਗਟਨ, 12 ਫਰਵਰੀ ਅਮਰੀਕਾ ਦੇ ਐੱਫ-22 ਲੜਾਕੂ ਜਹਾਜ਼ ਨੇ ਕੈਨੇਡਾ 'ਤੇ ਉਡਦੀ ਹੋਈ ਸਿਲੰਡਰ ਦੇ ਆਕਾਰ ਵਾਲੀ ਇਕ ਅਣਪਛਾਤੀ ਚੀਜ਼ ਨੂੰ ਹੇਠਾਂ ਸੁੱਟ ਲਿਆ ਹੈ। ਬੀਤੇ ਦੋ ਦਿਨਾਂ ਵਿੱਚ ਅਜਿਹੀ ਦੂਜੀ ਘਟਨਾ ਵਾਪਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਅਸਮਾਨ...

ਅਮਰੀਕਾ ਨੂੰ ਭਾਰਤੀ ਜਮਹੂਰੀਅਤ ਦੀਆਂ ਡਿੱਗਦੀਆਂ ਕਦਰਾਂ ਕੀਮਤਾਂ ਵੱਲ ਧਿਆਨ ਦੇਣ ਦੀ ਲੋੜ: ਰਿਪੋਰਟ

ਵਾਸ਼ਿੰਗਟਨ, 10 ਫਰਵਰੀ ਸੈਨੇਟ ਦੀ ਵਿਦੇਸ਼ੀ ਮਾਮਲਿਆਂ ਨਾਲ ਸਬੰਧਤ ਕਮੇਟੀ ਦੀ ਡੈਮੋਕ੍ਰੇਟਿਕ ਪਾਰਟੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੂੰ ਰੂਸ ਨਾਲ ਭਾਰਤ ਦੇ ਸਬੰਧਾਂ ਅਤੇ ਉਸ ਦੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਸੰਸਥਾਵਾਂ ਦੀ...

ਬੋਨੀ ਕਪੂਰ ਵੱਲੋਂ ਸ੍ਰੀਦੇਵੀ ਦੀ ਜੀਵਨੀ ਦਾ ਐਲਾਨ

ਮੁੰਬਈ: ਫਿਲਮ ਨਿਰਮਾਤਾ ਬੋਨੀ ਕਪੂਰ ਨੇ ਅੱਜ ਇੱਥੇ ਆਪਣੀ ਮਰਹੂਮ ਪਤਨੀ ਤੇ ਅਦਾਕਾਰਾ ਸ੍ਰੀਦੇਵੀ ਦੀ ਜੀਵਨੀ 'ਲਾਈਫ ਆਫ ਏ ਲੈਜੈਂਡ' ਦਾ ਐਲਾਨ ਕੀਤਾ ਹੈ। ਇਹ ਐਲਾਨ ਬੋਨੀ ਕਪੂਰ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈ। ਬੋਨੀ ਕਪੂਰ ਨੇ ਕਿਹਾ,...

ਸਲਮਾਨ ਵੱਲੋਂ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਸਲਮਾਨ ਖ਼ਾਨ ਨੇ ਆਪਣੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਐਕਸ਼ਨ ਫਿਲਮ ਦਾ ਨਿਰਦੇਸ਼ਨ ਫਰਹਾਦ ਸੈਮਜੀ ਵੱਲੋਂ ਕੀਤਾ ਗਿਆ ਹੈ ਤੇ ਫਿਲਮ ਈਦ ਮੌਕੇ 21 ਅਪਰੈਲ ਨੂੰ ਸਿਨੇਮਾਘਰਾਂ...

ਫ਼ਿਲਮ ਤੇ ਸੰਗੀਤ ਜਗਤ ਵੱਲੋਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ

ਮੁੰਬਈ/ਇੰਦੌਰ, 6 ਫਰਵਰੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰ ਅਤੇ ਫ਼ਿਲਮ ਤੇ ਸੰਗੀਤ ਜਗਤ ਦੀਆਂ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਰਧਾਂਜਲੀ ਦਿੱਤੀ ਗਈ। ਬੌਲੀਵੁੱਡ ਫ਼ਿਲਮਾਂ ਦੀ ਪਿੱਠਵਰਤੀ ਗਾਇਕਾ...

ਰਿੱਕੀ ਕੇਜ ਵੱਲੋਂ ਤੀਜਾ ਗ੍ਰੈਮੀ ਪੁਰਸਕਾਰ ਭਾਰਤ ਨੂੰ ਸਮਰਪਿਤ

ਲਾਸ ਏਂਜਲਸ: ਬੰਗਲੂਰੂ ਮੂਲ ਦੇ ਸੰਗੀਤਕਾਰ ਰਿੱਕੀ ਕੇਜ ਨੇ ਐਲਬਮ 'ਡਿਵਾਈਨ ਟਾਈਡਸ' ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ। ਕੇਜ ਨੇ ਇਹ ਪੁਰਸਕਾਰ ਆਪਣੇ ਮੁਲਕ ਭਾਰਤ ਨੂੰ ਸਮਰਪਿਤ ਕੀਤਾ ਹੈ। ਅਮਰੀਕਾ ਵਿੱਚ ਪੈਦਾ ਹੋਏ ਸੰਗੀਤਕਾਰ ਨੇ ਬ੍ਰਿਟਿਸ਼ ਰੌਕ ਬੈਂਡ...

ਸਵਾ ਚਾਰ ਲੱਖ ਇਨਾਮ ਵਾਲੀ ਝੰਡੀ ਦੀ ਕੁਸ਼ਤੀ ਬਰਾਬਰ ਰਹੀ

ਪੱਤਰ ਪੇ੍ਰਕ ਮੁੱਲਾਂਪੁਰ ਗਰੀਬਦਾਸ, 5 ਫਰਵਰੀ ਪਿੰਡ ਜੈਯੰਤੀ ਮਾਜਰੀ ਵਿਖੇ ਛਿੰਝ ਕਮੇਟੀ ਵੱਲੋਂ ਮਾਤਾ ਦੇ ਮੇਲੇ ਮੌਕੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਪ੍ਰਧਾਨ ਦੇਸਰਾਜ, ਬਲਵਿੰਦਰ ਸਿੰਘ ਸੋਨੀ, ਚੌਧਰੀ ਬਲਵਿੰਦਰ ਸਿੰਘ, ਭਾਗ ਚੰਦ ਸਰਪੰਚ ਆਦਿ ਪਤਵੰਤੇ ਸੱਜਣਾਂ ਨੇ ਕੁਸ਼ਤੀ ਦੰਗਲ ਦਾ...

ਵਿਸ਼ਵ ਸਿਹਤ ਸੰਸਥਾ ਵੱਲੋਂ ਕੈਂਸਰ ਦਾ ਪਤਾ ਲਾਉਣ ਲਈ ਸਿਹਤ ਪ੍ਰਣਾਲੀ ਮਜ਼ਬੂਤ ਕਰਨ ਦਾ ਸੱਦਾ

ਨਵੀਂ ਦਿੱਲੀ, 4 ਫਰਵਰੀ ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਵਿਸ਼ਵ ਸਿਹਤ ਸੰਸਥਾ ਨੇ ਕੈਂਸਰ ਦੀ ਰੋਕਥਾਮ ਤੇ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲਾਉਣ ਲਈ ਸਿਹਤ ਪ੍ਰਣਾਲੀਆਂ ਮਜ਼ਬੂਤ ਕਰਨ ਵਾਸਤੇ ਸਮੁੱਚੇ ਦੱਖਣ-ਪੂਰਬੀ ਏਸ਼ੀਆ ਖਿੱਤੇ ਵਿੱਚ ਕੋਸ਼ਿਸ਼ਾਂ ਤੇਜ਼ ਕਰਨ ਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img