12.4 C
Alba Iulia
Monday, November 25, 2024

ਸੀਬੀਆਈ ਨੇ ਤਲਵੰਡੀ ਸਾਬੋ ਪਾਵਰ ਪ੍ਰਾਜੈਕਟ ਵਾਸਤੇ 263 ਚੀਨੀ ਨਾਗਰਿਕਾਂ ਨੂੰ ਵੀਜ਼ੇ ਦਿਵਾਉਣ ਲਈ ਕਾਰਤੀ ਚਿਦੰਬਰਮ ਦਾ ਨੇੜਲਾ ਸਾਥੀ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 18 ਮਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਲੋਕ ਸਭਾ ਮੈਂਬਰ ਕਾਰਤੀ ਚਿਦੰਬਰਮ ਦੇ ਕਰੀਬੀ ਐੱਸ. ਭਾਸਕਰਰਾਮਨ ਨੂੰ ਅੱਜ ਤੜਕੇ ਗ੍ਰਿਫਤਾਰ ਕਰ ਲਿਆ। ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਨੇ ਕਾਰਤੀ ਖ਼ਿਲਾਫ਼ ਪੰਜਾਬ ਵਿੱਚ 'ਤਲਵੰਡੀ ਸਾਬੋ ਪਾਵਰ...

ਫ਼ਰਜ਼ੀ ਅਕਾਊਂਟਾਂ ਬਾਰੇ ਸਪੱਸ਼ਟ ਨਾ ਹੋਣ ਤੱਕ ਟਵਿੱਟਰ ਸੌਦਾ ਸਿਰੇ ਨਹੀਂ ਚੜ੍ਹੇਗਾ: ਮਸਕ

ਲੰਡਨ: 'ਟੈਸਲਾ' ਦੇ ਸੀਈਓ ਐਲਨ ਮਸਕ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਟਵਿੱਟਰ ਨੂੰ ਖ਼ਰੀਦਣ ਦਾ ਸੌਦਾ ਉਦੋਂ ਤੱਕ ਸਿਰੇ ਨਹੀਂ ਚੜ੍ਹੇਗਾ ਜਦ ਤੱਕ ਕੰਪਨੀ ਇਹ ਸਬੂਤ ਨਹੀਂ ਦਿਖਾਉਂਦੀ ਕਿ ਸੋਸ਼ਲ ਮੀਡੀਆ ਪਲੈਟਫਾਰਮ 'ਤੇ ਪੰਜ ਪ੍ਰਤੀਸ਼ਤ ਤੋਂ ਘੱਟ...

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ ਸ਼ਹੀਦੇ ਆਜ਼ਮ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਲਈ ਕਰਨਾਟਕ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ...

ਅਮਰੀਕਾ: ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ ਦਿੱਤਾ

ਵਾਸ਼ਿੰਗਟਨ, 17 ਮਈ ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ।...

ਸਾਕਸ਼ੀ ਤੇ ਵਿਨੇਸ਼ ਨੂੰ ਮਿਲੀ ਰਾਸ਼ਟਰਮੰਡਲ ਖੇਡਾਂ ਦੀ ਟਿਕਟ

ਲਖਨਊ: ਓਲੰਪਿਕ ਤਗਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ (53 ਕਿਲੋ) ਨੇ ਅੱਜ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਟੀਮ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਖੇਡਾਂ 28 ਜੁਲਾਈ ਨੂੰ ਬਰਮਿੰਘਮ ਵਿੱਚ ਸ਼ੁਰੂ ਹੋਣਗੀਆਂ। ਸਾਕਸ਼ੀ ਨੇ ਪਹਿਲਾਂ...

ਟੀ-20 ਚੈਲੇਂਜ: ਮੰਧਾਨਾ, ਹਰਮਨਪ੍ਰੀਤ ਤੇ ਦੀਪਤੀ ਨੂੰ ਮਿਲੀ ਕਪਤਾਨੀ

ਨਵੀਂ ਦਿੱਲੀ: ਪੁਣੇ ਵਿੱਚ 23 ਮਈ ਤੋਂ ਹੋਣ ਵਾਲੇ ਮਹਿਲਾ ਟੀ-20 ਚੈਲੇਂਜ ਕ੍ਰਿਕਟ ਟੂਰਨਾਮੈਂਟ ਲਈ ਸਮ੍ਰਿਤੀ ਮੰਧਾਨਾ, ਹਰਮਨਪ੍ਰੀਤ ਕੌਰ ਅਤੇ ਦੀਪਤੀ ਸ਼ਰਮਾ ਨੂੰ ਅੱਜ ਤਿੰਨ ਟੀਮਾਂ ਦਾ ਕਪਤਾਨ ਬਣਾਇਆ ਗਿਆ ਹੈ। ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਨੇ ਹਰ ਟੀਮ...

ਮੇਜ਼ਬਾਨ ਵਜੋਂ ‘ਰੋਡੀਜ਼’ ਦੀ ਰੂਹ ਨੂੰ ਕਾਇਮ ਰੱਖਣਾ ਮੇਰੀ ਜ਼ਿੰਮੇਵਾਰੀ: ਸੋਨੂੰ ਸੂਦ

ਨਵੀਂ ਦਿੱਲੀ: ਅਦਾਕਾਰ ਸੋਨੂੰ ਸੂਦ ਨੇ ਆਪਣੇ ਸ਼ੋਅ 'ਰੋਡੀਜ਼' ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਲਈ 'ਐੱਮਟੀਵੀ 'ਰੋਡੀਜ਼ ਜਰਨੀ ਟੂ ਸਾਊਥ ਅਫਰੀਕਾ' ਵਿੱਚ ਰਣਵਿਜੈ ਸਿੰਘ ਦੀ ਥਾਂ ਮੇਜ਼ਬਾਨੀ ਕਰਨਾ ਕੋਈ ਸੁਖਾਲਾ ਕੰਮ ਨਹੀਂ ਸੀ। ਅਦਾਕਾਰ ਮੁਤਾਬਕ ਉਸ...

ਕਿਮੇਲੀ ਤੇ ਚੇਪਟਾਈ ਨੇ ਕੋਰਸ ਰਿਕਾਰਡ ਤੋੜ ਕੇ ਟੀਸੀਐੱਸ ਵਿਸ਼ਵ 10ਕੇ ਜਿੱਤੀ

ਬੰਗਲੂਰੂ, 15 ਮਈ ਕੀਨੀਆ ਦੇ ਨਿਕੋਲਸ ਕਿਪਕੋਰਿਰ ਕਿਮੇਲੀ ਤੇ ਇਰੀਨ ਚੇਪਟਾਈ ਨੇ ਅੱਜ ਇਥੇ ਟੀਸੀਐੱਸ ਵਿਸ਼ਵ 10ਕੇ (10 ਹਜ਼ਾਰ ਕਿਲੋਮੀਟਰ) ਦੌੜ ਵਿੱਚ ਕੋਰਸ ਰਿਕਾਰਡ ਤੋੜਦੇ ਹੋਏ ਕ੍ਰਮਵਾਰ ਪੁਰਸ਼ ਤੇ ਮਹਿਲਾ ਵਰਗ ਦੇ ਖਿਤਾਬ ਆਪਣੇ ਨਾਮ ਕੀਤੇ। ਟੋਕੀਓ ਓਲੰਪਿਕ ਦੇ...

ਆਲੀਆ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਨਵੀਆਂ ਤਸਵੀਰਾਂ

ਮੁੰਬਈ: ਅਦਾਕਾਰਾ ਆਲੀਆ ਭੱਟ ਤੇ ਅਦਾਕਾਰ ਰਣਬੀਰ ਕਪੂਰ ਨੇ ਆਪਣੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋਣ 'ਤੇ ਸੋਸ਼ਲ ਮੀਡੀਆ 'ਤੇ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਕੱਲ੍ਹ ਇਸ ਜੋੜੇ ਨੇ ਆਪਣੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ਦਾ...

ਭਾਰਤ ਨੂੰ ਰੂਸ ਖ਼ਿਲਾਫ਼ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਿਹੈ ਅਮਰੀਕਾ

ਵਾਸ਼ਿੰਗਟਨ, 13 ਮਈ ਰੂਸੀ ਹਮਲੇ ਖ਼ਿਲਾਫ਼ ਮੁਲਕਾਂ ਨੂੰ ਇਕਜੁੱਟ ਕਰਨ ਲਈ ਅਮਰੀਕਾ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਭਾਰਤ ਨੂੰ ਮਨਾਉਣ ਵਾਸਤੇ ਵੀ ਹੰਭਲੇ ਮਾਰੇ ਜਾ ਰਹੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਪਸਾਕੀ ਨੇ ਕਿਹਾ ਕਿ ਅਮਰੀਕਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img