12.4 C
Alba Iulia
Sunday, November 24, 2024

ਬਜ਼ਾਰੀਲ ਪੈਰਾ ਬੈਡਮਿੰਟਨ: ਤਰੁਣ ਢਿੱਲੋਂ ਨੇ ਸੋਨ ਅਤੇ ਸੁਕਾਂਤ ਕਦਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ, 2 ਅਪਰੈਲ ਤਰੁਣ ਢਿੱਲੋਂ ਅਤੇ ਸੁਕਾਂਤ ਕਦਮ ਨੇ ਸਾਓ ਪਾਓਲੋ ਵਿੱਚ ਬਰਾਜ਼ੀਲ ਪੈਰਾ ਬੈਡਮਿੰਟਨ ਇੰਟਰਨੈਸ਼ਨਲ ਵਿੱਚ 'ਐੱਮਐੱਲ-4' ਵਰਗ ਵਿੱਚ ਕ੍ਰਮਵਾਰ ਸੋਨੇ ਅਤੇ ਚਾਂਦੀ ਦੇ ਤਗ਼ਮੇ ਜਿੱਤੇ ਹਨ। ਜਦਕਿ ਟੋਕੀਓ ਪੈਰਾਲੰਪਿਕ ਚੈਂਪੀਅਨ ਪ੍ਰਮੋਦ ਭਗਤ ਨੇ ਟੂਰਨਾਮੈਂਟ ਵਿੱਚ 'ਐੱਸਐੱਲ...

ਮੇਵਾਨੀ ਦੀ ਜ਼ਮਾਨਤ ਅਰਜ਼ੀ ’ਤੇ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਬਾਰਪੇਟਾ(ਅਸਾਮ), 28 ਅਪਰੈਲ ਸਥਾਨਕ ਅਦਾਲਤ ਨੇ ਮਹਿਲਾ ਪੁਲੀਸ ਅਧਿਕਾਰੀ 'ਤੇ ਕਥਿਤ ਹਮਲੇ ਨਾਲ ਸਬੰਧਤ ਕੇਸ ਵਿੱਚ ਗੁਜਰਾਤ ਦੇ ਆਜ਼ਾਦ ਵਿਧਾਇਕ ਜਿਗਨੇਸ਼ ਮੇਵਾਨੀ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਸ਼ੁੱਕਰਵਾਰ ਤੱਕ ਰਾਖਵਾਂ ਰੱਖ ਲਿਆ ਹੈ। ਮੇਵਾਨੀ ਦੇ ਵਕੀਲ ਅੰਸ਼ੂਮਨ ਬੋਰਾ ਨੇ...

ਭ੍ਰਿਸ਼ਟਾਚਾਰ ਕੇਸ ਵਿੱਚ ਸੂ ਕੀ ਨੂੰ ਪੰਜ ਸਾਲ ਦੀ ਸਜ਼ਾ

ਬੈਂਕਾਕ, 27 ਅਪਰੈਲ ਫ਼ੌਜ ਸ਼ਾਸਿਤ ਮਿਆਂਮਾਰ ਦੀ ਕੋਰਟ ਨੇ ਦੇਸ਼ ਦੀ ਸਾਬਕਾ ਆਗੂ ਆਂਗ ਸਾਂ ਸੂ ਕੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੂ ਕੀ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ 'ਚ ਹੋਰ ਵੀ...

ਸਾਇਨਾ, ਸਿੰਧੂ ਤੇ ਸ੍ਰੀਕਾਂਤ ਨੇ ਸ਼ੁਰੂਆਤੀ ਮੈਚ ਜਿੱਤੇ

ਮਨੀਲਾ(ਫਿਲਪੀਨਜ਼): ਓਲੰਪਿਕ ਤਗ਼ਮਾ ਜੇਤੂ ਪੀ.ਵੀ.ਸਿੰਧੂ ਤੇ ਸਾਇਨਾ ਨੇਹਵਾਲ ਅਤੇ ਸੱਤਵਾਂ ਦਰਜਾ ਕਿਦਾਂਬੀ ਸ੍ਰੀਕਾਂਤ ਨੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਸ਼ੁਰੂਆਤੀ ਮੁਕਾਬਲੇ ਜਿੱਤ ਲਏ। ਲਕਸ਼ੈ ਸੇਨ ਤੇ ਬੀ.ਸਾਈ ਪ੍ਰਨੀਤ ਨੂੰ ਹਾਲਾਂਕਿ ਪਹਿਲੇ ਗੇੜ ਵਿੱਚ ਹੀ ਹਾਰ ਦਾ ਮੂੰਹ ਵੇਖਣਾ ਪਿਆ।...

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ...

ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ

ਸਿੰਗਾਪੁਰ, 27 ਅਪਰੈਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ...

ਰਾਹੁਲ ਨੂੰ 24 ਲੱਖ ਰੁਪਏ ਦਾ ਜੁਰਮਾਨਾ

ਮੁੰਬਈ, 25 ਅਪਰੈਲ ਮੁੰਬਈ ਇੰਡੀਅਨਜ਼ ਖ਼ਿਲਾਫ਼ ਆਈਪੀਐੱਲ ਮੈਚ ਵਿੱਚ ਧੀਮੀ ਗਤੀ ਦਾ ਓਵਰ ਸੁੱਟਣ ਲਈ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐੱਲ ਰਾਹੁਲ ਨੂੰ 24 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਹ ਇਸ ਸੈਸ਼ਨ ਵਿੱਚ ਦੂਜਾ ਮੌਕਾ ਹੈ, ਜਦੋਂ...

‘ਪੰਜਾਬ ਗੋਲਡਨ ਗਲੱਵਜ਼’ ਖਿਤਾਬ: ਰਾਹੁਲ ਤੇ ਸੁਖਮਨਦੀਪ ਚਕਰ ਨੇ ਮਾਰੀ ਬਾਜ਼ੀ

ਨਿੱਜੀ ਪੱਤਰ ਪ੍ਰੇਰਕ ਜਗਰਾਉਂ, 25 ਅਪਰੈਲ ਨੇੜਲੇ ਪਿੰਡ ਚਕਰ ਵਿੱਚ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਅਤੇ ਸਰਪ੍ਰਸਤੀ 'ਚ ਪਹਿਲਾ 'ਪੰਜਾਬ ਗੋਲਡਨ ਗਲੱਵਜ਼ ਬਾਕਸਿੰਗ ਟੂਰਨਾਮੈਂਟ' ਕਰਾਇਆ ਗਿਆ। ਜਗਦੀਪ ਸਿੰਘ ਘੁੰਮਣ, ਡਾਇਰੈਕਟਰ ਸਵਰਨ ਸਿੰਘ ਘੁੰਮਣ, ਡਾਇਰੈਕਟਰ ਜਗਰੂਪ ਸਿੰਘ ਜਰਖੜ ਅਤੇ ਡਾਇਰੈਕਟਰ ਪ੍ਰਿੰਸੀਪਲ ਬਲਵੰਤ...

ਏਸ਼ਿਆਈ ਕੁਸ਼ਤੀਆਂ: ਦੀਪਕ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਉਲਾਨਬਾਟਰ (ਮੰਗੋਲੀਆ): ਦੀਪਕ ਪੂਨੀਆ ਕਜ਼ਾਖ਼ਸਤਾਨ ਦੇ ਅਜ਼ਮਤ ਦੌਲਤਬੈਕੋਵ ਦੇ ਮਜ਼ਬੂਤ ਡਿਫੈਂਸ ਤੋਂ ਪਾਰ ਪਾਉਣ ਵਿੱਚ ਨਾਕਾਮ ਰਿਹਾ ਅਤੇ ਉਸ ਨੂੰ ਅੱਜ ਇੱਥੇ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਚਾਂਦੀ ਦੇ ਤਗ਼ਮੇ ਨਾਲ ਹੀ ਸਬਰ ਕਰਨਾ ਪਿਆ ਜਦਕਿ ਵਿੱਕੀ...

ਤੈਮੂਰ ਅਲੀ ਖਾਨ ਨੇ ਫੋਟੋਗ੍ਰਾਫ਼ਰਾਂ ਨੂੰ ਤਸਵੀਰਾਂ ਖਿੱਚਣ ਤੋਂ ਰੋਕਿਆ

ਚੰਡੀਗੜ੍ਹ: ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਅਤੇ ਅਦਾਕਾਰ ਸੈਫ ਅਲੀ ਖਾਨ ਦੇ ਵੱਡੇ ਪੁੱਤਰ ਤੈਮੂਰ ਅਲੀ ਖਾਨ ਲਈ ਤਸਵੀਰਾਂ ਖਿਚਵਾਉਣੀਆਂ ਕੋਈ ਨਵੀਂ ਗੱਲ ਨਹੀਂ ਹੈ ਪਰ ਅੱਜ ਤੈਮੂਰ ਆਪਣੇ ਛੋਟੇ ਭਰਾ ਜੇਹ ਅਲੀ ਖਾਨ ਨਾਲ ਖੇਡਣ 'ਚ ਰੁੱਝਿਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img