12.4 C
Alba Iulia
Sunday, November 24, 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਕਰਨਗੇ ਸੰਬੋਧਨ

ਨਵੀਂ ਦਿੱਲੀ, 18 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾ਼ਸ਼ ਪੁਰਬ ਮੌਕੇ ਸੰਦੇਸ਼ ਦੇਣਗੇ। ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਅੱਜ ਇਹ...

ਪ੍ਰਸ਼ਾਂਤ ਨੀਲ ਨੇ ਬੰਨ੍ਹੇ ਯਸ਼ ਦੀਆਂ ਤਾਰੀਫ਼ਾਂ ਦੇ ਪੁਲ

ਮੁੰਬਈ: 'ਕੇਜੀਐੱਫ' ਦੀ ਫਰੈਂਚਾਇਜ਼ੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਨਿਰਦੇਸ਼ਕ ਪ੍ਰਸ਼ਾਂਤ ਨੀਲ ਨੇ ਸੁਪਰਸਟਾਰ ਯਸ਼ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਹਨ। ਉਸ ਨੇ ਆਖਿਆ ਕਿ ਫਿਲਮ ਦੀ ਸਫ਼ਲਤਾ ਨੂੰ ਦੇਖਣ ਦਾ ਦ੍ਰਿਸ਼ਟੀਕੋਣ ਸਿਰਫ਼ ਤੇ ਸਿਰਫ਼ ਅਦਾਕਾਰ ਕੋਲ...

ਕੇਂਦਰ ਵੱਲੋਂ ਗ਼ੈਰ-ਹਿੰਦੀ ਭਾਸ਼ੀ ਰਾਜਾਂ ’ਚ ਹਿੰਦੀ ਲਾਗੂ ਕਰਨ ਖ਼ਿਲਾਫ਼ ਕਾਂਗਰਸ ਨੇ ਤਿਆਰੀ ਵਿੱਢੀ

ਨਵੀਂ ਦਿੱਲੀ, 16 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਿੰਦੀ ਨੂੰ ਅੰਗਰੇਜ਼ੀ ਦੇ ਬਦਲ ਵਜੋਂ ਉਤਸ਼ਾਹਤ ਕਰਨ ਦੇ ਬਿਆਨ ਬਾਅਦ ਪੈਦਾ ਹੋਏ ਵਿਵਾਦ ਕਾਰਨ ਕਾਂਗਰਸ ਗ਼ੈਰ- ਹਿੰਦੀ ਭਾਸ਼ੀ ਰਾਜਾਂ ਵਿੱਚ ਹਿੰਦੀ ਨੂੰ ਲਾਗੂ ਕਰਨ ਦੇ ਕਿਸੇ ਵੀ ਕਦਮ...

ਜੈਸ਼ੰਕਰ ਨੇ ਗੁਟੇਰੇਜ਼ ਨਾਲ ਯੂਕਰੇਨ ਸਮੇਤ ਹੋਰ ਮੁੱਦੇ ਵਿਚਾਰੇ

ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨਾਲ ਮੁਲਾਕਾਤ ਕਰਕੇ ਯੂਕਰੇਨ ਸੰਘਰਸ਼ ਦੇ ਦੁਨੀਆ ਭਰ 'ਤੇ ਪੈ ਰਹੇ ਅਸਰ ਦੇ ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੇ ਹਾਲਾਤ ਬਾਰੇ ਵੀ ਵਿਚਾਰ ਵਟਾਂਦਾਰਾ...

ਜੋਅ ਰੂਟ ਨੇ ਇੰਗਲੈਂਡ ਟੈਸਟ ਟੀਮ ਦੀ ਕਪਤਾਨੀ ਛੱਡੀ

ਲੰਡਨ: ਐਸ਼ੇਜ਼ ਅਤੇ ਵੈਸਟ ਇੰਡੀਜ਼ ਖ਼ਿਲਾਫ਼ ਤਿੰਨ ਮੈਚਾਂ ਦੀ ਲੜੀ ਹਾਰਨ ਮਗਰੋਂ ਜੋਅ ਰੂਟ ਨੇ ਅੱਜ ਇੰਗਲੈਂਡ ਟੈਸਟ ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਉਹ ਪੰਜ ਸਾਲ ਇੰਗਲੈਂਡ ਟੈਸਟ ਟੀਮ ਦਾ ਕਪਤਾਨ ਰਿਹਾ ਹੈ। ਇੰਗਲੈਂਡ ਦੇ...

ਲੋਕਤੰਤਰ ਨੂੰ ਮਜ਼ਬੂਤ ਕਰਨਾ ਹੀ ਅੰਬੇਦਕਰ ਨੂੰ ਸੱਚੀ ਸ਼ਰਧਾਂਜਲੀ: ਜੈਸ਼ੰਕਰ

ਨਿਊਯਾਰਕ, 15 ਅਪਰੈਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਡਾਕਟਰ ਬੀ ਆਰ ਅੰਬੇਦਕਰ ਦੀ 131ਵੀਂ ਜੈਅੰਤੀ 'ਤੇ ਕਿਹਾ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਲੋਕਤੰਤਰ ਅਤੇ ਆਜ਼ਾਦੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਬ ਸਾਹਿਬ...

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਮਿਲੇ ਜੈਸ਼ੰਕਰ, ਯੂਕਰੇਨ ਜੰਗ ਸਣੇ ਕਈ ਅਹਿਮ ਮਸਲਿਆਂ ’ਤੇ ਚਰਚਾ

ਸੰਯੁਕਤ ਰਾਸ਼ਟਰ, 15 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਤੋਨੀਓ ਗੁਟੇਰੇਜ਼ ਨਾਲ 'ਵਿਆਪਕ ਚਰਚਾ' ਕੀਤੀ। ਉਨ੍ਹਾਂ ਨੇ ਯੂਕਰੇਨ ਯੁੱਧ ਦੇ ਕੌਮਤਾਰੀ ਪ੍ਰਭਾਵ ਦੇ ਨਾਲ-ਨਾਲ ਅਫ਼ਗਾਨਿਸਤਾਨ ਅਤੇ ਮਿਆਂਮਾਰ ਦੀ ਸਥਿਤੀ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।...

ਆਈਪੀਐਲ: ਗੁਜਰਾਤ ਨੇ ਰਾਜਸਥਾਨ ਰਾਇਲਜ਼ ਨੂੰ ਹਰਾਇਆ

ਮੁੰਬਈ, 14 ਅਪਰੈਲ ਆਈਪੀਐਲ ਦੇ ਅੱਜ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਰਾਜਸਥਾਨ ਰਾਇਲਜ਼ ਨੂੰ 37 ਦੌੜਾਂ ਨਾਲ ਹਰਾ ਦਿੱਤਾ ਹੈ। ਆਰਆਰ ਨੂੰ ਮੈਚ ਜਿੱਤਣ ਲਈ 193 ਦੌੜਾਂ ਚਾਹੀਦੀਆਂ ਸਨ ਪਰ ਟੀਮ 9 ਵਿਕਟਾਂ ਦੇ ਨੁਕਸਾਨ ਤੇ 155 ਦੌੜਾਂ ਹੀ...

ਪੰਕਜ ਕਪੂਰ ਨੇ ਦੱਸੀਆਂ ਪੁੱਤਰ ਤੇ ਪੋਤੇ ਦੀਆਂ ਸ਼ਰਾਰਤਾਂ

ਮੁੰਬਈ: ਉੱਘੇ ਬੌਲੀਵੁੱਡ ਅਦਾਕਾਰ ਪੰਕਜ ਕਪੂਰ ਨੇ 'ਦਿ ਕਪਿਲ ਸ਼ਰਮਾ ਸ਼ੋਅ' ਦੌਰਾਨ ਆਪਣੇ ਪੋਤੇ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਪਿਤਾ ਸ਼ਾਹਿਦ ਕਪੂਰ ਵਾਂਗ ਸ਼ਰਾਰਤੀ ਹੈ। ਉਹ ਸ਼ੋਅ ਵਿੱਚ ਫ਼ਿਲਮ 'ਜਰਸੀ' ਦੀ ਪ੍ਰਮੋਸ਼ਨ ਲਈ ਆਪਣੇ ਪੁੱਤਰ...

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਵੱਖ ਵੱਖ ਨੇਤਾਵਾਂ ਵੱਲੋਂ ਅੰਬੇਡਕਰ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 14 ਅਪਰੈਲ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img