12.4 C
Alba Iulia
Sunday, November 24, 2024

ਆਂਧਰਾ ਪ੍ਰਦੇਸ਼ ਦੀ ਰਸਾਇਣ ਫੈਕਟਰੀ ’ਚ ਅੱਗ ਕਾਰਨ 6 ਮੌਤਾਂ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਣ ਦਾ ਐਲਾਨ

ਏਲੁਰੂ (ਆਂਧਰਾ ਪ੍ਰਦੇਸ਼), 14 ਅਪਰੈਲ ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ਦੇ ਅੱਕੀ ਰੈੱਡੀਗੁਡੇਮ 'ਚ ਸਥਿਤ ਕੈਮੀਕਲ ਫੈਕਟਰੀ 'ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਏਲੁਰੂ ਦੇ ਪੁਲੀਸ ਸੁਪਰਡੈਂਟ ਦੇਵ ਸ਼ਰਮਾ...

ਰੂਸ ਦੇ ਚਾਰ ਗੁਆਂਢੀ ਮੁਲਕਾਂ ਦੇ ਰਾਸ਼ਟਰਪਤੀਆਂ ਵੱਲੋਂ ਯੂਕਰੇਨ ਦਾ ਦੌਰਾ, ਜ਼ੇਲੈਂਸਕੀ ਨੂੰ ਸਮਰਥਨ ਦਿੱਤਾ

ਕੀਵ (ਯੂਕਰੇਨ), 14 ਅਪਰੈਲ ਰੂਸ ਦੇ ਚਾਰ ਗੁਆਂਢੀ ਦੇਸ਼ਾਂ ਦੇ ਰਾਸ਼ਟਰਪਤੀਆਂ ਨੇ ਯੂਕਰੇਨ ਦਾ ਦੌਰਾ ਕੀਤਾ ਅਤੇ ਉਸ ਨੂੰ ਸਮਰਥਨ ਦਿੱਤਾ। ਇਸ ਦੌਰਾਨ ਰਾਸ਼ਟਰਪਤੀਆਂ ਨੇ ਰੂਸੀ ਹਮਲਿਆਂ ਵਿੱਚ ਨੁਕਸਾਨੀਆਂ ਗਈਆਂ ਇਮਾਰਤਾਂ ਨੂੰ ਦੇਖਦੇ ਹੋਏ ਰੂਸ ਤੋਂ ਜਵਾਬਦੇਹੀ ਦੀ ਮੰਗ...

ਜੂਨੀਅਰ ਹਾਕੀ ਵਿਸ਼ਵ ਕੱਪ: ਨੀਦਰਲੈਂਡਜ਼ ਨੇ ਭਾਰਤ ਦਾ ਸੁਫ਼ਨਾ ਤੋੜਿਆ, ਸੈਮੀਫਾਈਨਲ ’ਚ 3-0 ਨਾਲ ਹਰਾਇਆ

ਪੋਟਚੇਫਸਟ੍ਰਮ, 10 ਅਪਰੈਲ ਭਾਰਤੀ ਮਹਿਲਾ ਹਾਕੀ ਟੀਮ ਅੱਜ ਇੱਥੇ ਸੈਮੀਫਾਈਨਲ ਮੈਚ ਵਿੱਚ ਤਿੰਨ ਵਾਰ ਦੀ ਚੈਂਪੀਅਨ ਨੀਦਰਲੈਂਡਜ਼ ਤੋਂ 3-0 ਨਾਲ ਹਾਰ ਗਈ। ਇਸ ਦੇ ਨਾਲ ਹੀ ਉਸ ਦਾ ਐੱਫਆਈਐੱਚ ਜੂਨੀਅਰ ਵਿਸ਼ਵ ਕੱਪ ਵਿੱਚ ਚੈਂਪੀਅਨ ਬਣਨ ਦਾ ਸੁਪਨਾ ਟੁੱਟ...

ਆਈਪੀਐੱਲ: ਰਾਜਸਥਾਨ ਨੇ ਲਖਨਊ ਨੂੰ ਤਿੰਨ ਦੌੜਾਂ ਨਾਲ ਹਰਾਇਆ

ਮੁੰਬਈ, 10 ਅਪਰੈਲ ਰਾਜਸਥਾਨ ਰੌਇਲਜ਼ ਨੇ ਆਈਪੀਐੱਲ ਮੁਕਾਬਲੇ ਵਿੱਚ ਅੱਜ ਲਖਨਊ ਸੁਪਰ ਜਾਇੰਟਸ ਨੂੰ ਤਿੰਨ ਦੌੜਾਂ ਨਾਲ ਹਰਾ ਦਿੱਤਾ। ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ 'ਤੇ 165 ਦੌੜਾਂ ਬਣਾਈਆਂ। ਰਾਜਸਥਾਨ ਲਈ ਸ਼ਿਮਰੌਨ ਹੈਟਮਾਇਰ ਨੇ ਸਭ ਤੋਂ ਵੱਧ ਨਾਬਾਦ...

ਬੰਬੇ ਹਾਈ ਕੋਰਟ ਵੱਲੋਂ 83 ਸਾਲਾ ਦੇ ਵਰਵਰਾ ਰਾਓ ਨੂੰ ਪੱਕੀ ਜ਼ਮਾਨਤ ਦੇਣ ਤੋਂ ਨਾਂਹ

ਮੁੰਬਈ, 13 ਅਪਰੈਲ ਬੰਬੇ ਹਾਈ ਕੋਰਟ ਨੇ ਕਵੀ-ਕਾਰਕੁਨ ਵਰਵਰਾ ਰਾਓ ਦੀ ਐਲਗਾਰ ਪਰਿਸ਼ਦ-ਮਾਓਵਾਦੀ ਤਾਲਮੇਲ ਮਾਮਲੇ ਵਿਚ ਮੈਡੀਕਲ ਆਧਾਰ 'ਤੇ ਸਥਾਈ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਐੱਸਬੀ ਸ਼ੁਕਰੇ ਅਤੇ ਜੀਏ ਸਾਨਪ ਦੇ ਬੈਂਚ ਨੇ...

ਆਈਪੀਐੱਲ: ਚੇਨੱਈ ਨੇ ਆਰਸੀਬੀ ਨੂੰ 23 ਦੌੜਾਂ ਨਾਲ ਹਰਾਇਆ

ਨਵੀਂ ਮੁੰਬਈ, 12 ਅਪਰੈਲ ਸ਼ਿਵਮ ਦੂਬੇ ਤੇ ਰੌਬਿਨ ਉਥਾਪਾ ਦੀਆਂ ਹਮਲਾਵਰ ਪਾਰੀਆਂ ਦੀ ਬਦੌਲਤ ਚੇਨੱਈ ਸੁਪਰ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਅੱਜ ਰੌਇਲ ਚੈਲੰਜਰਜ਼ ਬੈਂਗਲੁਰੂ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਚੇਨੱਈ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ...

ਦੰਗਲ ਮੇਲਾ: ਸ਼ੰਟੀ ਨੇ ਕਾਲਾ ਪਹਿਲਵਾਨ ਨੂੰ ਹਰਾਇਆ

ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 12 ਅਪਰੈਲ ਪ੍ਰਾਚੀਨ ਮਾਤਾ ਮਨਸਾ ਦੇਵੀ ਮੰਦਰ ਟਾਟਕੀ ਵਿੱਚ ਇੱਕ ਰੋਜ਼ਾ ਦੰਗਲ ਮੇਲਾ ਬੜੇ ਉਤਸ਼ਾਹ ਨਾਲ ਸਮਾਪਤ ਹੋ ਗਿਆ। ਇਸ ਦੰਗਲ ਵਿਚ ਵੱਡੇ ਪਹਿਲਵਾਨਾਂ ਵਿੱਚ ਨਾਗੇਂਦਰ ਬਾਬਾ ਆਯੋਧਿਆ ਨੇ ਸਚਿਨ ਪਹਿਲਵਾਨ ਮੁਜ਼ਫਰਨਗਰ ਨੂੰ ਅਤੇ ਸ਼ੰਟੀ ਪਹਿਲਵਾਨ...

ਵਿਪਿਨ ਸ਼ਰਮਾ ਨੇ ਜਿੱਤੀ ਬਾਡੀ ਬਿਲਡਰ ਚੈਂਪੀਅਨਸ਼ਿਪ

ਨਿੱਜੀ ਪੱਤਰ ਪ੍ਰੇਰਕ ਡੇਰਾਬੱਸੀ, 12 ਅਪਰੈਲ ਇਥੇ ਚੰਡੀਗੜ੍ਹ ਬਾਡੀ ਬਿਲਡਿੰਗ ਅਤੇ ਫਿਜ਼ਿਕ ਸਪੋਰਟਸ ਐਸੋਸੀਏਸ਼ਨ ਵੱਲੋਂ ਇੰਡੀਅਨ ਬਾਡੀ ਬਿਲਡਰ ਫੈਡਰੇਸ਼ਨ ਮੁੰਬਈ ਦੇ ਬੈਨਰ ਹੇਠ ਮਿਸਟਰ ਨਾਰਥ ਇੰਡੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਕਰਵਾਈ ਗਈ। ਚੰਡੀਗੜ੍ਹ ਦੇ ਵਿਪਿਨ ਸ਼ਰਮਾ ਨੇ ਸੀਨੀਅਰ ਮਿਸਟਰ ਚੰਡੀਗੜ੍ਹ ਬਾਡੀ...

ਆਯੂਸ਼ਮਾਨ ਦੀ ‘ਅਨੇਕ’ ਹੁਣ 27 ਮਈ ਨੂੰ ਹੋਵੇਗੀ ਰਿਲੀਜ਼

ਮੁੰਬਈ: ਅਨੁਭਵ ਸਿਨਹਾ ਦੇ ਨਿਰਦੇਸ਼ਨ ਹੇਠ ਬਣੀ ਅਦਾਕਾਰ ਆਯੂਸ਼ਮਾਨ ਖੁਰਾਨਾ ਦੀ ਫਿਲਮ 'ਅਨੇਕ' ਹੁਣ 27 ਮਈ ਨੂੰ ਰਿਲੀਜ਼ ਹੋਵੇਗੀ। ਪਹਿਲਾਂ ਇਹ 13 ਮਈ ਨੂੰ ਰਿਲੀਜ਼ ਹੋਣੀ ਸੀ। 'ਯਸ਼ ਰਾਜ ਫਿਲਮਜ਼' ਦੇ ਬੈਨਰ ਹੇਠ ਬਣੀ ਰਣਵੀਰ ਸਿੰਘ ਦੀ ਫਿਲਮ...

ਰਣਵੀਰ-ਆਲੀਆ ਦੇ ਵਿਆਹ ਦੀ ਚਰਚਾ ਜ਼ੋਰਾਂ ’ਤੇ: ਅਯਾਨ ਮੁਖਰਜੀ ਤੇ ਕਰਨ ਜੌਹਰ ਨੇ ਸ਼ੁਭਕਾਮਨਾਵਾਂ ਦਿੱਤੀਆਂ

ਮੁੰਬਈ, 13 ਅਪਰੈਲ ਬਾਲੀਵੁੱਡ 'ਚ ਅਭਿਨੇਤਾ ਰਣਬੀਰ ਕਪੂਰ ਅਤੇ ਅਭਿਨੇਤਰੀ ਆਲੀਆ ਭੱਟ ਦੇ ਵਿਆਹ ਦੀ ਚਰਚਾ ਵਧਦੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਦੇ ਕਰੀਬੀ ਦੋਸਤਾਂ ਅਯਾਨ ਮੁਖਰਜੀ ਅਤੇ ਕਰਨ ਜੌਹਰ ਨੇ ਆਪਣੇ-ਆਪਣੇ ਇੰਸਟਾਗ੍ਰਾਮ ਪੋਸਟਾਂ ਨਾਲ ਸਾਰੀਆਂ ਅਫਵਾਹਾਂ 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img