12.4 C
Alba Iulia
Saturday, November 23, 2024

ਆਈਪੀਐੱਲ: ਦਿੱਲੀ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ

ਮੁੰਬਈ, 27 ਮਾਰਚ ਦਿੱਲੀ ਕੈਪੀਟਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਮੁੰਬਈ ਇੰਡੀਅਨਜ਼ ਨੇ ਟਾਸ ਗੁਆਉਣ ਮਗਰੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ਗੁਆ ਕੇ 178 ਦੌੜਾਂ...

ਰੌਇਲ ਚੈਲੰਜਰਸ ਬੰਗਲੌਰ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾਇਆ

ਨਵੀਂ ਮੁੰਬਈ, 30 ਮਾਰਚ ਰੌਇਲ ਚੈਲੰਜਰਸ ਬੰਗਲੌਰ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਵਿੱਚ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾ ਦਿੱਤਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਪਹਿਲਾਂ ਖੇਡਦਿਆਂ 18.5 ਓਵਰਾਂ ਵਿੱਚ ਸਾਰੀਆਂ ਵਿਕਟਾ ਗੁਆ...

ਚਿਰਾਗ ਪਾਸਵਾਨ ਨੇ ਦਿੱਲੀ ’ਚ ਸਰਕਾਰੀ ਬੰਗਲਾ ਖਾਲੀ ਕਰਨਾ ਸ਼ੁਰੂ ਕੀਤਾ

ਨਵੀਂ ਦਿੱਲੀ, 30 ਮਾਰਚ ਲੋਕ ਸਭਾ ਮੈਂਬਰ ਚਿਰਾਗ ਪਾਸਵਾਨ ਨੇ ਦਿੱਲੀ ਵਿੱਚ ਪਿਤਾ ਰਾਮ ਵਿਲਾਸ ਪਾਸਵਾਨ (ਮਰਹੂਮ) ਨੂੰ ਅਲਾਟ ਹੋਇਆ ਬੰਗਲਾ ਖਾਲੀ ਕਰਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਬੰਗਲਾ ਖਾਲੀ ਕਰਨ ਦੀ ਪ੍ਰਕਿਰਿਆ ਸਰਕਾਰ ਵੱਲੋਂ ਬੰਗਲਾ ਖਾਲੀ ਕਰਵਾਉਣ...

ਪਾਕਿਸਤਾਨ: ਬੇਵਿਸਾਹੀ ਮਤੇ ਤੋਂ ਪਹਿਲਾਂ ਇਮਰਾਨ ਖ਼ਾਨ ਨੂੰ ਝਟਕਾ

ਇਸਲਾਮਾਬਾਦ, 30 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਗੱਠਜੋੜ ਤੇ ਇੱਕ ਅਹਿਮ ਸਹਿਯੋਗੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਕੌਮੀ ਅਸੈਂਬਲੀ ਵਿੱਚ ਵਿਰੋਧੀ ਧਿਰਾਂ ਦੇ ਬੇਵਿਸਾਹੀ ਮਤੇ ਦਾ ਸਮਰਥਨ ਕਰੇਗੀ। ਇਸ ਨਾਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਡਾ ਝਟਕਾ...

ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 61 ਦੌੜਾਂ ਨਾਲ ਮਾਤ ਦਿੱਤੀ

ਪੁਣੇ, 29 ਮਾਰਚ ਇਥੇ ਖੇਡੇ ਗਏ ਆਈਪੀਐੱਲ ਮੈਚ ਦੌਰਾਨ ਮੰਗਲਵਾਰ ਨੂੰ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 61 ਦੌੜਾਂ ਨਾਲ ਮਾਤ ਦਿੱਤੀ। ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਟਾਸ ਜਿੱਤਣ ਮਗਰੋਂ ਗੇਂਦਬਾਜ਼ੀ ਦਾ ਫੈਸਲਾ ਲਿਆ। ਰਾਜਸਥਾਨ ਰਾਇਲਜ਼ ਟੀਮ ਨੇ ਕਪਤਾਨ...

ਅਰਜੁਨ ਏਰੀਗੈਸੀ ਨੇ ਦਿੱਲੀ ਕੌਮਾਂਤਰੀ ਸ਼ਤਰੰਜ ਖ਼ਿਤਾਬ ਜਿੱਤਿਆ

ਨਵੀਂ ਦਿੱਲੀ: ਗ੍ਰੈਂਡਮਾਸਟਰ ਤੇ ਕੌਮੀ ਚੈਂਪੀਅਨ ਅਰਜੁਨ ਏਰੀਗੈਸੀ ਨੇ ਕਾਰਤਿਕ ਵੈਂਕਟਰਮਨ ਨੂੰ ਹਰਾ ਕੇ 19ਵਾਂ ਦਿੱਲੀ ਇੰਟਰਨੈਸ਼ਨਲ ਸ਼ਤਰੰਜ ਟੂਰਨਾਮੈਂਟ ਜਿੱਤ ਲਿਆ ਹੈ। ਅਰਜੁਨ ਨੇ ਖੇਡ ਵਿਚ ਪਹਿਲਾਂ ਹੀ ਲੀਡ ਲੈ ਲਈ ਸੀ ਤੇ ਮਗਰੋਂ ਮੁਕਾਬਲਾ ਟਾਈਬ੍ਰੇਕ ਤੱਕ ਪਹੁੰਚ...

ਆਸਕਰ ਥੱਪੜ ਕਾਂਡ: ਸਮਿੱਥ ਨੇ ਕ੍ਰਿਸ ਰੌਕ ਤੋਂ ਮੁਆਫ਼ੀ ਮੰਗੀ

ਲਾਸ ਏਂਜਲਸ: ਆਸਕਰ ਸਟੇਜ 'ਤੇ ਕੱਲ੍ਹ ਕਾਮੇਡੀਅਨ ਕ੍ਰਿਸ ਰੌਕ ਦੇ ਥੱਪੜ ਮਾਰਨ ਵਾਲੇ ਅਦਾਕਾਰ ਵਿੱਲ ਸਮਿੱਥ ਨੇ ਅੱਜ ਬਿਆਨ ਜਾਰੀ ਕਰ ਕੇ ਮੁਆਫੀ ਮੰਗੀ ਹੈ। ਉਸ ਨੇ ਕਿਹਾ, ''ਹਿੰਸਾ ਹਰ ਰੂਪ ਵਿੱਚ ਵਿਨਾਸ਼ਕਾਰੀ ਹੈ। ਬੀਤੀ ਰਾਤ ਅਕੈਡਮੀ ਐਵਾਰਡਜ਼...

ਪ੍ਰਮੋਦ ਸਾਵੰਤ ਨੇ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਪਣਜੀ, 28 ਮਾਰਚ ਤਿੰਨ ਵਾਰ ਦੇ ਵਿਧਾਇਕ ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਅੱਜ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੂਬੇ ਦੀ 40 ਮੈਂਬਰੀ ਵਿਧਾਨ...

ਪੈਟਰੋਲ 80 ਪੈਸੇ ਤੇ ਡੀਜ਼ਲ 70 ਪੈਸੇ ਪ੍ਰਤੀ ਲਿਟਰ ਮਹਿੰਗੇ: ਦਿੱਲੀ ’ਚ ਪੈਟਰੋਲ ਨੇ ਸੈਂਕੜਾ ਮਾਰਿਆ

ਨਵੀਂ ਦਿੱਲੀ, 29 ਮਾਰਚ ਪੈਟਰੋਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲਿਟਰ ਦੇ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਤੋਂ ਉਪਰ ਹੋ ਗਈ। ਇਸ ਦੇ ਨਾਲ ਹੀ ਅੱਜ ਡੀਜ਼ਲ ਦੀ ਕੀਮਤ 'ਚ...

ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ 3 ਅਪਰੈਲ ਨੂੰ; ਮਤੇ ’ਤੇ ਬਹਿਸ ਭਲਕੇ

ਇਸਲਾਮਾਬਾਦ, 29 ਮਾਰਚ ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਸ਼ੇਖ ਰਸ਼ੀਦ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵੋਟਿੰਗ 3 ਅਪਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵਿਰੋਧੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img