12.4 C
Alba Iulia
Saturday, November 23, 2024

ਸਿੰਧੂ ਨੇ ਸਵਿਸ ਓਪਨ ਖ਼ਿਤਾਬ ਜਿੱਤਿਆ

ਬਾਸੇਲ: ਭਾਰਤ ਦੀ ਚੋਟੀ ਦੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਸਵਿਸ ਓਪਨ ਸੁਪਰ 300 ਟੂਰਨਾਮੈਂਟ ਜਿੱਤ ਲਿਆ ਹੈ। ਉਸ ਨੇ ਫਾਈਨਲ ਵਿਚ ਅੱਜ ਥਾਈਲੈਂਡ ਦੀ ਬੁਸਾਨਨ ਓਂਗਬਾਮਰੰਗਫਾਨ ਨੂੰ ਹਰਾ ਕੇ ਮੌਜੂਦਾ ਸੈਸ਼ਨ ਦਾ ਆਪਣਾ ਦੂਜਾ ਮਹਿਲਾ ਸਿੰਗਲਜ਼ ਖ਼ਿਤਾਬ...

ਆਈਪੀਐਲ: ਦਿੱਲੀ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ

ਮੁੰਬਈ: ਆਈਪੀਐਲ-2022 ਦੇ ਅੱਜ ਹੋਏ ਇਕ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਅਕਸਰ ਪਟੇਲ ਤੇ ਲਲਿਤ ਯਾਦਵ ਵਿਚਾਲੇ ਹੋਈ 70 ਦੌੜਾਂ ਦੀ ਭਾਈਵਾਲੀ ਨੇ ਦਿੱਲੀ ਦੀ ਜਿੱਤ ਵਿਚ ਅਹਿਮ ਯੋਗਦਾਨ ਦਿੱਤਾ।...

ਓਲੰਪਿਕ ਤਗ਼ਮਾ ਜੇਤੂ ਨੀਰਜ ਚੋਪੜਾ ਨੂੰ ਪਦਮਸ੍ਰੀ ਪੁਰਸਕਾਰ

ਨਵੀਂ ਦਿੱਲੀ: ਯੂਪੀ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਕਲਿਆਣ ਸਿੰਘ ਸਣੇ ਵੱਖ-ਵੱਖ ਖੇਤਰਾਂ ਦੀਆਂ 65 ਹਸਤੀਆਂ ਨੂੰ ਅੱਜ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਕਲਿਆਣ ਸਿੰਘ ਤੇ ਸ਼ਾਸਤਰੀ ਗਾਇਕਾ ਪ੍ਰਭਾ ਅਤਰੇ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ...

ਆਸਕਰਜ਼: ਵਿੱਲ ਸਮਿੱਥ ਨੂੰ ‘ਸਰਬੋਤਮ ਅਦਾਕਾਰ’ ਦਾ ਐਵਾਰਡ

ਲਾਸ ਏਂਜਲਸ, 28 ਮਾਰਚ ਇੱਥੇ ਹੋਏ ਆਸਕਰਜ਼ ਐਵਾਰਡ ਸਮਾਗਮ ਵਿੱਚ ਫਿਲਮ 'ਕੋਡਾ' ਨੂੰ 'ਸਰਬੋਤਮ ਫਿਲਮ' ਜਦਕਿ ਵਿੱਲ ਸਮਿੱਥ ਨੂੰ ਫਿਲਮ 'ਕਿੰਗ ਰਿਚਰਡ' ਲਈ 'ਸਰਬੋਤਮ ਅਦਾਕਾਰ' ਦਾ ਪੁਰਸਕਾਰ ਦਿੱਤਾ ਗਿਆ। ਇਸੇ ਸਮਾਗਮ ਦੌਰਾਨ ਆਪਣੀ ਪਤਨੀ ਬਾਰੇ ਸਟੇਜ ਤੋਂ ਮਜ਼ਾਕ ਕੀਤੇ...

ਪਰਿਨੀਤੀ ਨੇ ਕੁਮਾਰ ਸਾਨੂ ਨਾਲ ਸਟੇਜ ਸਾਂਝੀ ਕੀਤੀ

ਮੁੰਬਈ: ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਨੇ ਹਾਲ ਹੀ ਵਿੱਚ ਗਾਇਕ ਕੁਮਾਰ ਸਾਨੂ ਨਾਲ ਸਟੇਜ ਸਾਂਝੀ ਕੀਤੀ। ਇਸ ਦੌਰਾਨ ਦੋਹਾਂ ਨੇ ਸੰਜੈ ਲੀਲਾ ਭੰਸਾਲੀ ਦੀ ਨਿਰਦੇਸ਼ਨ ਹੇਠ ਬਣੀ ਫਿਲਮ 'ਹਮ ਦਿਲ ਦੇ ਚੁਕੇ ਸਨਮ' ਦਾ ਗੀਤ 'ਆਂਖੋਂ ਕੀ ਗੁਸਤਾਖੀਆਂ'...

ਪ੍ਰਮੋਦ ਸਾਵੰਤ ਨੇ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਪਣਜੀ, 28 ਮਾਰਚ ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਅੱਜ ਲਗਾਤਾਰ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਪੀ.ਐੱਸ.ਸ੍ਰੀਧਰਨ ਪਿੱਲਈ ਨੇ ਪਣਜੀ ਨਜ਼ਦੀਕ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਸਾਵੰਤ (48) ਨੂੰ ਸਹੁੰ...

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਅਖਿਲੇਸ਼ ਯਾਦਵ ਨੇ ਯੂਪੀ ਅਸੈਂਬਲੀ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ

ਲਖਨਊ, 28 ਮਾਰਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਯੋਗੀ ਮਗਰੋਂ ਅਖਿਲੇਸ਼ ਯਾਦਵ, ਜਿਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਨਾਮਜ਼ਦ ਕੀਤਾ ਗਿਆ ਹੈ, ਨੇ ਵਿਧਾਇਕ ਵਜੋਂ ਹਲਫ਼ ਲਿਆ। ਆਦਿੱਤਿਆਨਾਥ...

ਸਰਕਾਰ ਜਾਵੇ ਜਾਂ ਜਾਨ, ਭ੍ਰਿਸ਼ਟ ਆਗੂਆਂ ਨੂੰ ਮੁਆਫ਼ ਨਹੀਂ ਕਰਾਂਗਾ: ਇਮਰਾਨ

ਇਸਲਾਮਾਬਾਦ, 27 ਮਾਰਚ ਸਿਆਸੀ ਸੰਕਟ ਵਿਚ ਘਿਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਜਾਵੇ ਜਾਂ ਜਾਨ, 'ਭ੍ਰਿਸ਼ਟ' ਵਿਰੋਧੀ ਧਿਰਾਂ ਦੇ ਆਗੂਆਂ ਨੂੰ ਉਹ ਕਦੇ ਮੁਆਫ਼ ਨਹੀਂ ਕਰਨਗੇ। ਸਰਕਾਰ ਵਿਰੁੱਧ ਬੇਭਰੋਸਗੀ ਮਤਾ...

ਆਸਕਰ: ‘ਸਮਰ ਆਫ਼ ਸੋਲ’ ਨੇ ਭਾਰਤ ਦੀ ‘ਰਾਈਟਿੰਗ ਵਿਦ ਫਾਇਰ’ ਨੂੰ ਦਸਤਾਵੇਜ਼ੀ ਸ਼੍ਰੇਣੀ ਵਿੱਚ ਪਛਾੜਿਆ

ਲਾਸ ਏਂਜਲਸ, 28 ਮਾਰਚ ਸਰਵੋਤਮ ਦਸਤਾਵੇਜ਼ੀ ਫ਼ਿਲਮਾਂ ਦੀ ਸ਼੍ਰੇਣੀ ਵਿੱਚ ਭਾਰਤ ਵੱਲੋਂ ਨਾਮਜ਼ਦ 'ਰਾਈਟਿੰਗ ਵਿਦ ਫਾਇਰ' ਆਸਕਰ ਦੀ ਦੌੜ 'ਚੋਂ ਬਾਹਰ ਹੋ ਗਈ ਹੈ। 94ਵੇਂ ਆਸਕਰ ਐਵਾਰਡਜ਼ ਦੌਰਾਨ ਇਹ ਪੁਰਸਕਾਰ 'ਸਮਰ ਆਫ ਸੋਲ' (ਓਰ ਵੈੱਨ ਦਿ ਰੈਵੋਲਿਊਸ਼ਨ ਕੁਡ ਨੌਟ...

ਮੋਦੀ ਵਰਗਾ ਸਮਝਦਾਰ ਕੋਈ ਨਹੀਂ: ਚੋਣ ਪ੍ਰਚਾਰ ਦੌਰਾਨ ਉਨ੍ਹਾਂ ਮੈਨੂੰ ਬੱਚਿਆਂ ਨੂੰ ਟੌਫੀਆਂ ਵੰਡਣ ਦੀ ਸਲਾਹ ਦਿੱਤੀ ਸੀ: ਕਾਲੀਆ

ਨਵੀਂ ਦਿੱਲੀ, 26 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਇਕੱਠਾ ਕਰਨ ਲਈ ਪੋਰਟਲ 'ModiStory.in' ਲਾਂਚ ਕੀਤਾ ਗਿਆ ਹੈ। ਇਹ ਕਹਾਣੀਆਂ ਉਨ੍ਹਾਂ ਲੋਕਾਂ ਦੇ ਤਜ਼ਰਬਿਆਂ ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਹਨ ਜੋ ਮੋਦੀ ਦੇ ਦਹਾਕਿਆਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img