12.4 C
Alba Iulia
Saturday, November 23, 2024

ਲੋੜਵੰਦਾਂ ਨੂੰ ਛੇ ਮਹੀਨੇ ਹੋਰ ਮਿਲੇਗਾ ਮੁਫ਼ਤ ਰਾਸ਼ਨ

ਨਵੀਂ ਦਿੱਲੀ, 26 ਮਾਰਚ ਕੇਂਦਰ ਨੇ ਗ਼ਰੀਬਾਂ ਨੂੰ ਰਾਹਤ ਦੇਣ ਲਈ ਮੁਫ਼ਤ ਅਨਾਜ ਪ੍ਰੋਗਰਾਮ 'ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ)' ਨੂੰ ਇਸ ਸਾਲ ਸਤੰਬਰ ਤੱਕ ਛੇ ਮਹੀਨੇ ਲਈ ਵਧਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ...

ਭਾਰਤ ਨੇ ਸਜ਼ਾ ਪੂਰੀ ਕਰ ਚੁੱਕੇ ਤਿੰਨ ਪਾਕਿ ਕੈਦੀ ਵਾਪਸ ਭੇਜੇ

ਨਵੀਂ ਦਿੱਲੀ, 26 ਮਾਰਚ ਭਾਰਤ ਨੇ ਅੱਜ ਤਿੰਨ ਪਾਕਿਸਤਾਨੀ ਕੈਦੀਆਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਹੈ। ਇਹ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਮੁਤਾਬਕ, ਇਨ੍ਹਾਂ...

ਰੋਮ ਦੇ ਕਾਲੀ ਮਾਤਾ ਮੰਦਰ ਵਿੱਚ ਹੋਲੀ 27 ਨੂੰ

ਰੋਮ (ਵਿੱਕੀ ਬਟਾਲਾ): ਰੰਗਾਂ ਤੇ ਪਿਆਰ ਦੇ ਸੁਮੇਲ ਹੋਲੀ ਨੂੰ ਸਮਰਪਿਤ ਵਿਸ਼ੇਸ਼ ਹੋਲੀ ਤਿਉਹਾਰ ਸਮਾਰੋਹ 27 ਮਾਰਚ ਨੂੰ ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਕਾਲੀ ਮਾਤਾ ਰਾਣੀ ਮੰਦਰ ਵਿੱਚ ਕੀਤਾ ਜਾਵੇਗਾ। ਇਸ ਵਿੱਚ ਇਲਾਕੇ ਦੇ ਭਾਰਤੀ ਭਾਈਚਾਰੇ ਤੋਂ...

ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ

ਸਿਓਲ, 25 ਮਾਰਚ ਉੱਤਰੀ ਕੋਰੀਆ ਨੇ ਆਪਣੇ ਨੇਤਾ ਕਿਮ ਜੋਂਗ-ਉਨ ਦੇ ਹੁਕਮ ਮੁਤਾਬਕ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ...

ਇਮਰਾਨ ਖ਼ਿਲਾਫ਼ ਨਾ ਪੇਸ਼ ਹੋ ਸਕਿਆ ਬੇਭਰੋਸਗੀ ਮਤਾ, ਸੈਸ਼ਨ ਮੁਲਤਵੀ

ਇਸਲਾਮਾਬਾਦ, 25 ਮਾਰਚ ਪਾਕਿਸਤਾਨ ਦੀ ਕੌਮੀ ਅਸੈਂਬਲੀ ਦਾ ਅਹਿਮ ਸੈਸ਼ਨ ਅੱਜ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ ਕੀਤੇ ਬਿਨਾਂ ਮੁਲਤਵੀ ਹੋ ਗਿਆ। ਇਸ ਕਾਰਵਾਈ ਦਾ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਜ਼ੋਰਦਾਰ ਵਿਰੋਧ ਕੀਤਾ। ਕੌਮੀ ਅਸੈਂਬਲੀ ਦੇ ਸਪੀਕਰ...

ਆਸਟਰੇਲੀਆ ਨੇ ਪਾਕਿ ਨੂੰ ਆਖ਼ਰੀ ਟੈਸਟ ’ਚ ਹਰਾ ਕੇ ਸੀਰੀਜ਼ ਜਿੱਤੀ

ਲਾਹੌਰ: ਆਸਟਰੇਲੀਆ ਖ਼ਿਲਾਫ਼ ਪਾਕਿਸਤਾਨ ਅੱਜ ਤੀਜੇ ਤੇ ਆਖ਼ਰੀ ਕ੍ਰਿਕਟ ਟੈਸਟ ਮੈਚ ਦੇ ਅੰਤਿਮ ਸੈਸ਼ਨ ਵਿਚ ਮੌਕਾ ਸੰਭਾਲਣ 'ਚ ਨਾਕਾਮ ਰਿਹਾ ਤੇ 115 ਦੌੜਾਂ ਨਾਲ ਹਾਰ ਗਿਆ। ਇਸ ਤਰ੍ਹਾਂ ਆਸਟਰੇਲੀਆ ਨੇ ਇਹ ਸੀਰੀਜ਼ 1-0 ਨਾਲ ਜਿੱਤ ਲਈ। ਮੇਜ਼ਬਾਨ ਟੀਮ...

ਹਾਕੀ ਇੰਡੀਆ ਨੂੰ ਫੰਡ ਟਰਾਂਸਫਰ ਬਾਰੇ ਜਾਣਕਾਰੀ ਦੇਣ ਦੇ ਹੁਕਮ

ਨਵੀਂ ਦਿੱਲੀ: ਕੇਂਦਰੀ ਸੂਚਨਾ ਕਮਿਸ਼ਨ ਨੇ ਹਾਕੀ ਇੰਡੀਆ ਨੂੰ ਹੁਕਮ ਦਿੱਤਾ ਹੈ ਕਿ ਉਹ ਕਮਿਸ਼ਨ ਦੇ ਉਨ੍ਹਾਂ ਹੁਕਮਾਂ ਦੀ ਪਾਲਣਾ ਕਰੇ ਜਿਨ੍ਹਾਂ ਵਿਚ ਉਸ ਨੂੰ ਵਿਦੇਸ਼ੀ ਖਾਤਿਆਂ 'ਚ ਟਰਾਂਸਫਰ ਕੀਤੇ ਫੰਡ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।...

ਦਰਸ਼ਨ ਤੇ ਵਰਸਾ ਨੇ ਸੈਫ ਤੇ ਕੌਮੀ ਕਰਾਸ ਕੰਟਰੀ ਦੇ ਖ਼ਿਤਾਬ ਜਿੱਤੇ

ਕੋਹਿਮਾ, 26 ਮਾਰਚ ਦਰਸ਼ਨ ਸਿੰਘ ਤੇ ਵਰਸ਼ਾ ਦੇਵੀ ਨੇ ਅੱਜ ਇੱਥੇ ਸੈਫ ਕਰਾਸ ਕੰਟਰੀ ਚੈਂਪੀਅਨਸ਼ਿਪ ਅਤੇ ਨੈਸ਼ਨਲ ਕਰਾਸ ਕੰਟਰੀ ਚੈਂਪੀਅਨਸ਼ਿਪ ਵਿੱਚ ਕ੍ਰਮਵਾਰ ਪੁਰਸ਼ ਤੇ ਮਹਿਲਾ 10 ਕਿਲੋਮੀਟਰ ਦੇ ਖ਼ਿਤਾਬ ਆਪਣੇ ਨਾਮ ਕੀਤੇ। ਦਰਸ਼ਨ ਅਤੇ ਵਰਸ਼ਾ ਨੇ ਸੈਫ ਮੁਕਾਬਲਿਆਂ ਵਿੱਚ...

ਮਾਵਾਂ ਤੇ ਧੀਆਂ ਰਲ ਬੈਠੀਆਂ ਨੀਂ…

ਅਮਨ ਕੁਦਰਤ ਮਾਵਾਂ ਦਾ ਧੀਆਂ ਦੀ ਜ਼ਿੰਦਗੀ ਵਿੱਚ ਹਮੇਸ਼ਾਂ ਅਹਿਮ ਰੋਲ ਰਿਹਾ ਹੈ। ਉਂਜ ਤਾਂ ਧੀਆਂ ਨੂੰ ਜ਼ਿਆਦਾ ਪਿਤਾ ਦੇ ਕਰੀਬ ਮੰਨਿਆ ਜਾਂਦਾ ਹੈ। ਬੇਸ਼ੱਕ ਉਹ ਹੁੰਦੀਆਂ ਵੀ ਹਨ, ਪਰ ਮਾਂ ਨਾਲ ਵੀ ਉਨ੍ਹਾਂ ਦਾ ਰਿਸ਼ਤਾ ਕੋਈ ਘੱਟ ਅਹਿਮੀਅਤ...

ਤਿਰੰਗਾ ਵਿਵਾਦ: ਮੰਤਰੀ ਨੂੰ ਹਟਾਉਣ ਦੀ ਮੰਗ ’ਤੇ ਅੜੀ ਕਾਂਗਰਸ

ਬੰਗਲੂਰੂ, 18 ਫਰਵਰੀ ਕਾਂਗਰਸ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਕੇ ਐੱਸ ਈਸ਼ਵਰੱਪਾ ਵੱਲੋਂ ਕੌਮੀ ਝੰਡੇ ਬਾਰੇ ਦਿੱਤੇ ਗਏ ਬਿਆਨ 'ਤੇ ਉਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੜ ਗਈ ਹੈ। ਉਸ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਕਰਨਾਟਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img