12.4 C
Alba Iulia
Saturday, November 23, 2024

ਸੀਨੀਅਰ ਪੱਤਰਕਾਰ ਰਵੀਸ਼ ਤਿਵਾੜੀ ਦਾ ਦੇਹਾਂਤ, ਮੋਦੀ ਨੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ, 19 ਫਰਵਰੀ ਸੀਨੀਅਰ ਪੱਤਰਕਾਰ ਅਤੇ ਇੰਡੀਅਨ ਐਕਸਪ੍ਰੈਸ ਦੇ ਨੈਸ਼ਨਲ ਬਿਊਰੋ ਚੀਫ ਰਵੀਸ਼ ਤਿਵਾੜੀ ਦਾ ਦੇਹਾਂਤ ਹੋ ਗਿਆ ਹੈ। ਉਹ 40 ਸਾਲ ਦੇ ਸਨ ਤੇ ਕੈਂਸਰ ਤੋਂ ਪੜਤ ਸਨ। ਉਨ੍ਹਾਂ ਦੇ ਪਰਿਵਾਰ 'ਚ ਮਾਪੇ ਤੇ ਭਰਾ ਹੈ। ਪ੍ਰਧਾਨ...

ਕਰਤਾਰਪੁਰ ਲਾਂਘੇ ਨੇ 74 ਸਾਲਾਂ ਬਾਅਦ ਮਿਲਾਇਆ ਵਿਛੜਿਆ ਪਰਿਵਾਰ

ਨਵੀਂ ਦਿੱਲੀ, 19 ਫਰਵਰੀ ਕਰਤਾਰਪੁਰ ਲਾਂਘਾ 1947 ਦੀ ਭਾਰਤ-ਪਾਕਿ ਵੰਡ ਦੌਰਾਨ ਵਿਛੜੇ ਇਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਨੂੰ ਮੁੜ ਮਿਲਾਉਣ ਦਾ ਜ਼ਰੀਆ ਬਣ ਗਿਆ ਹੈ। ਰੋਜ਼ਨਾਮਚਾ 'ਡਾਅਨ' ਦੀ ਰਿਪੋਰਟ ਮੁਤਾਬਕ ਜਦੋਂ ਪਰਿਵਾਰ ਦੇ ਜੀਅ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਵਿੱਚ...

ਟੀ-20: ਭਾਰਤ ਨੇ ਵੈਸਟ ਇੰਡੀਜ਼ ਨੂੰ 8 ਦੌੜਾਂ ਨਾਲ ਹਰਾਇਆ

ਕੋਲਕਾਤਾ, 18 ਫਰਵਰੀ ਭਾਰਤ ਨੇ ਅੱਜ ਇਥੇ ਵੈਸਟ ਇੰਡੀਜ਼ ਨੂੰ ਦੂਜੇ ਟੀ-20 ਮੁਕਾਬਲੇ ਵਿੱਚ 8 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਚ 2-0 ਨਾਲ ਲੀਡ ਲੈ ਲਈ ਹੈ। ਭਾਰਤ ਨੇ ਪਹਿਲਾਂ ਖੇਡਦਿਆਂ ਵਿਰਾਟ ਕੋਹਲੀ (52) ਤੇ ਰਿਸ਼ਭ...

ਭਾਰਤੀ ਕ੍ਰਿਕਟ ਬੋਰਡ ਨੇ ਵਿਰਾਟ ਕੋਹਲੀ ਨੂੰ ਆਰਾਮ ਕਰਨ ਲਈ ਘਰ ਭੇਜਿਆ

ਨਵੀਂ ਦਿੱਲੀ, 19 ਫਰਵਰੀ ਸੀਨੀਅਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਬੀਸੀਸੀਆਈ ਨੇ ਭਾਰਤੀ ਟੀਮ ਦੇ ਬਾਇਓ ਬੱਬਲ ਤੋਂ ਦਸ ਦਿਨ ਦਾ ਬ੍ਰੇਕ ਦਿੱਤਾ ਹੈ ਅਤੇ ਉਹ ਕੋਲਕਾਤਾ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ ਤੋਂ ਪਹਿਲਾਂ ਘਰ ਚਲਾ ਗਿਆ ਹੈ। ਕੋਹਲੀ...

ਕੌੜੀ ਨਿੰਮ ਨੂੰ ਪਤਾਸੇ ਲੱਗਦੇ…

ਜੱਗਾ ਸਿੰਘ ਆਦਮਕੇ ਸੱਭਿਆਚਾਰ ਇੱਕ ਵਿਸ਼ਾਲ ਵਰਤਾਰਾ ਹੈ। ਇਸ ਵਿੱਚ ਸਬੰਧਤ ਸਮਾਜ ਦੇ ਸਾਰੇ ਪੱਖ ਸਿੱਧੇ ਅਸਿੱਧੇ ਤਰੀਕੇ ਨਾਲ ਸੱਭਿਆਚਾਰ ਦਾ ਹਿੱਸਾ ਹੁੰਦੇ ਹਨ। ਕੁਝ ਇਸੇ ਤਰ੍ਹਾਂ ਹੀ ਪੰਜਾਬੀ ਸੱਭਿਆਚਾਰ ਆਪਣੇ ਅੰਦਰ ਪੰਜਾਬੀ ਜਨ ਜੀਵਨ ਦੇ ਸਾਰੇ ਪੱਖਾਂ ਨੂੰ...

ਮੁੰਬਈ: ਈਡੀ ਨੇ ਦਾਊਦ ਇਬਰਾਹੀਮ ਦੇ ਭਰਾ ਇਕਬਾਲ ਕਾਸਕਰ ਨੂੰ ਗ੍ਰਿਫ਼ਤਾਰ ਕੀਤਾ

ਮੁੰਬਈ, 18 ਫਰਵਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 1993 ਦੇ ਮੁੰਬਈ ਧਮਾਕਿਆਂ ਦੇ ਮਾਸਟਰਮਾਈਂਡ ਦਾਊਦ ਇਬਰਾਹੀਮ ਦੇ ਭਰਾ ਇਕਬਾਲ ਕਾਸਕਰ ਨੂੰ ਅੱਜ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਾਲ ਹੀ 'ਚ...

ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ

ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ...

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੀ ਭਾਰਤੀ ਲੋਕਤੰਤਰ ’ਤੇ ਟਿੱਪਣੀ ਬਾਰੇ ਥਰੂਰ ਨੇ ਕਿਹਾ,‘ਬੁਰਾ ਨਹੀਂ ਮਨਾਈਦਾ ਕਿਸੇ ਵੀ ਗੱਲ ਦਾ’

ਨਵੀਂ ਦਿੱਲੀ, 18 ਫਰਵਰੀ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੀਨ ਲੂੰਗ ਵੱਲੋਂ ਆਪਣੇ ਦੇਸ਼ ਦੀ ਸੰਸਦ ਵਿੱਚ ਦਿੱਤੇ ਬਿਆਨ 'ਤੇ ਵਿਦੇਸ਼ ਮੰਤਰਾਲੇ ਵੱਲੋਂ ਉਸ ਦੇਸ਼ ਦੇ ਕਿਸੇ ਦੂਤ ਨੂੰ...

ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ: ਭਾਰਤ ਨੇ ਹਾਂਗਕਾਂਗ ਨੂੰ ਹਰਾਇਆ

ਸ਼ਾਹ ਆਲਮ (ਮਲੇਸ਼ੀਆ): ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦੀ ਤਗ਼ਮਾ ਜੇਤੂ ਲਕਸ਼ੈ ਸੇਨ ਦੀ ਅਗਵਾਈ ਵਿੱਚ ਭਾਰਤੀ ਪੁਰਸ਼ ਟੀਮ ਨੇ ਅੱਜ ਇੱਥੇ ਗਰੁੱਪ-ਏ ਵਿੱਚ ਹਾਂਗਕਾਂਗ ਨੂੰ 3-2 ਨਾਲ ਹਰਾ ਕੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਨਾਕਆਊਟ ਦੌਰ ਵਿੱਚ ਜਗ੍ਹਾ ਬਣਾਉਣ...

ਮੁਕਤ ਵਪਾਰ ਬਾਰੇ ਵਚਨਬੱਧਤਾ ਦਾ ਚੀਨ ਨੇ ਪਾਲਣ ਨਹੀਂ ਕੀਤਾ: ਅਮਰੀਕਾ

ਵਾਸ਼ਿੰਗਟਨ: ਅਮਰੀਕਾ ਨੇ ਦੋਸ਼ ਲਾਇਆ ਹੈ ਕਿ ਚੀਨ, ਵਿਸ਼ਵ ਵਪਾਰ ਸੰਗਠਨ (ਡਬਲਿਊਟੀਓ) ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰੀ ਕਰਨ ਵਿਚ ਨਾਕਾਮ ਹੋਇਆ ਹੈ। ਅਮਰੀਕਾ ਨੇ ਨਾਲ ਹੀ ਕਿਹਾ ਕਿ ਉਹ ਚੀਨ ਦੀਆਂ ਹਮਲਾਵਰ ਵਪਾਰ ਰਣਨੀਤੀਆਂ ਦਾ ਟਾਕਰਾ ਕਰਨ ਲਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img