12.4 C
Alba Iulia
Friday, November 15, 2024

ਬਰਤਾਨੀਆ ਨੇ ਭਾਰਤੀ ਫ਼ੌਜੀਆਂ ਦੇ ਚਿੱਤਰ ਦੀ ਬਰਾਮਦ ’ਤੇ ਪਾਬੰਦੀ ਲਗਾਈ

ਲੰਡਨ, 15 ਅਪਰੈਲ ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ 'ਤੇ ਅਸਥਾਈ ਤੌਰ 'ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ...

ਕਰਨਾਟਕ: ਕਾਰ ਤੇ ਬੱਸ ਦੀ ਟੱਕਰ ਕਾਰਨ ਦੋ ਔਰਤਾਂ ਤੇ ਤਿੰਨ ਬੱਚਿਆਂ ਸਣੇ 6 ਹਲਾਕ

ਕੋਡਾਗੂ (ਕਰਨਾਟਕ), 14 ਅਪਰੈਲ ਕਰਨਾਟਕ ਵਿੱਚ ਕੋਡਾਗੂ ਜ਼ਿਲ੍ਹੇ ਦੇ ਸੰਪਜੇ ਗੇਟ 'ਤੇ ਅੱਜ ਇੱਕ ਕਾਰ ਦੀ ਸਰਕਾਰੀ ਬੱਸ ਨਾਲ ਟੱਕਰ ਕਾਰਨ ਹਾਦਸੇ 'ਚ ਦੋ ਔਰਤਾਂ ਤੇ ਤਿੰਨ ਬੱਚਿਆਂ ਸਣੇ 6 ਜਣਿਆਂ ਦੀ ਮੌਤ ਹੋ ਗਈ। ਹਾਦਸੇ 'ਚ 2 ਹੋਰ...

ਤਿੰਨ ਸਾਲ ਬਾਅਦ ਸੈੈੱਟ ’ਤੇ ਪਰਤੀ ਰੀਆ ਚੱਕਰਵਰਤੀ

ਮੁੰਬਈ: ਬੌਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੇ ਫਿਲਮ ਸੈੱਟ 'ਤੇ ਤਿੰਨ ਸਾਲ ਬਾਅਦ ਵਾਪਸੀ ਕੀਤੀ ਹੈ। ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਵਾਲਿਆਂ ਨੇ ਰੀਆ ਨੂੰ ਉਸ ਦੀ ਮੌਤ ਲਈ ਕਸੂਰਵਾਰ ਠਹਿਰਾਇਆ ਸੀ। ਸੁਸ਼ਾਂਤ ਦੀ ਸਾਲ 2020 ਵਿੱਚ...

ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਪ੍ਰਯਾਗਰਾਜ, 13 ਅਪਰੈਲ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ...

ਸੀਤਾਰਾਮਨ ਤੇ ਗੋਪੀਨਾਥ ਵੱਲੋਂ ਕ੍ਰਿਪਟੋ ਨਾਲ ਜੁੜੀਆਂ ਚੁਣੌਤੀਆਂ ’ਤੇ ਚਰਚਾ

ਵਾਸ਼ਿੰਗਟਨ, 12 ਅਪਰੈਲ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਤੇ ਆਈਐਮਐਫ ਦੀ ਚੋਟੀ ਦੀ ਅਧਿਕਾਰੀ ਗੀਤਾ ਗੋਪੀਨਾਥ ਵਿਚਾਲੇ ਅੱਜ ਇੱਥੇ ਮੁਲਾਕਾਤ ਹੋਈ ਤੇ ਦੋਵਾਂ ਨੇ ਇਸ ਮੌਕੇ ਕਈ ਮੁੱਦਿਆਂ ਉਤੇ ਚਰਚਾ ਕੀਤੀ। ਉਨ੍ਹਾਂ ਕਰਜ਼ਿਆਂ ਸਬੰਧੀ ਜੋਖ਼ਮਾਂ ਤੇ ਕ੍ਰਿਪਟੋ ਦੀਆਂ...

ਟੀ-20 ਦਰਜਾਬੰਦੀ: ਸੂਰਿਆਕੁਮਾਰ ਯਾਦਵ ਸਿਖਰ ’ਤੇ ਬਰਕਰਾਰ

ਦੁਬਈ: ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਆਈਪੀਐੱਲ ਵਿੱਚ ਹਾਲੇ ਤੱਕ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਬਾਵਜੂਦ ਟੀ-20 ਕੌਮਾਂਤਰੀ ਬੱਲੇਬਾਜ਼ੀ ਦਰਜਾਬੰਦੀ ਵਿੱਚ ਸਿਖਰ 'ਤੇ ਬਰਕਰਾਰ ਹੈ। ਸੂਰਿਆਕੁਮਾਰ 906 ਅੰਕਾਂ ਨਾਲ ਪਹਿਲੇ ਸਥਾਨ 'ਤੇ ਕਾਬਜ਼ ਹੈ। ਪਾਕਿਸਤਾਨ ਦਾ ਮੁਹੰਮਦ ਰਿਜ਼ਵਾਨ (811 ਅੰਕ)...

‘ਵਾਰ 2’ ਵਿੱਚ ਨਜ਼ਰ ਆਉਣਗੇ ਰਿਤਿਕ ਰੌਸ਼ਨ ਤੇ ਐਨਟੀਆਰ ਜੂਨੀਅਰ

ਮੁੰਬਈ: ਬੌਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਅਤੇ ਐਨਟੀਆਰ ਜੂਨੀਅਰ, ਅਯਾਨ ਮੁਖਰਜੀ ਦੇ ਨਿਰਦੇਸ਼ਨ ਵਾਲੇ 'ਵਾਰ' ਦੇ ਦੂਜੇ ਭਾਗ ਦੀ ਸ਼ੂਟਿੰਗ ਸ਼ੁਰੂ ਕਰਨਗੇ। ਸੂਤਰਾਂ ਅਨੁਸਾਰ 'ਵਾਰ 2' ਵਿੱਚ ਰਿਤਿਕ ਰੌਸ਼ਨ ਅਤੇ ਐਨਟੀਆਰ ਜੂਨੀਅਰ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਸੂਤਰਾਂ ਅਨੁਸਾਰ...

2024 ਲੋਕ ਸਭਾ ਚੋਣਾਂ: ਰਾਹੁਲ ਦੀ ਮੌਜੂਦਗੀ ’ਚ ਖੜਗੇ ਨੂੰ ਮਿਲੇ ਨਿਤੀਸ਼ ਤੇ ਤੇਜਸਵੀ ਯਾਦਵ

ਨਵੀਂ ਦਿੱਲੀ, 12 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਨੇ ਅੱਜ ਇਥੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਸ੍ਰੀ ਖੜਗੇ ਦੀ ਰਿਹਾਇਸ਼ 'ਤੇ ਇਹ ਮੀਟਿੰਗ 2024...

ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਤੇ ਸਭ ਤੋਂ ਅਮੀਰ ਜਗਨਮੋਹਨ ਰੈੈੱਡੀ

ਨਵੀਂ ਦਿੱਲੀ, 12 ਅਪਰੈਲ ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਚੋਣ ਹਲਫ਼ਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ। ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਕੋਲ ਸਭ...

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਮੋਦੀ ਤੋਂ ਆਪਣੇ ਮੁਲਕ ਲਈ ਮਦਦ ਮੰਗੀ

ਨਵੀਂ ਦਿੱਲੀ, 12 ਅਪਰੈਲ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਆਪਣੇ ਦੇਸ਼ ਲਈ ਮੈਡੀਕਲ ਉਪਕਰਨਾਂ ਸਮੇਤ ਮਨੁੱਖਤਾਵਾਦੀ ਸਹਾਇਤਾ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਬਿਆਨ ਵਿੱਚ ਕਿਹਾ ਹੈ ਕਿ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img