12.4 C
Alba Iulia
Saturday, November 23, 2024

ਲਈ

ਟੈਸਟ: ਭਾਰਤ ਨੇ ਪਹਿਲੀ ਪਾਰੀ ’ਚ 87 ਦੌੜਾਂ ਦੀ ਲੀਡ ਲਈ

ਮੀਰਪੁਰ, 23 ਦਸੰਬਰ ਰਿਸ਼ਭ ਪੰਤ ਦੀ 93 ਦੌੜਾਂ ਦੀ ਪਾਰੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਬੰਗਲਾਦੇਸ਼ ਖ਼ਿਲਾਫ਼ ਦੂਜੇ ਟੈਸਟ ਦੇ ਦੂਜੇ ਦਿਨ ਆਪਣੀ ਪਹਿਲੀ ਪਾਰੀ ਵਿੱਚ 314 ਦੌੜਾਂ ਬਣਾ ਕੇ 87 ਦੌੜਾਂ ਦੀ ਲੀਡ ਲਈ। ਬੰਗਲਾਦੇਸ਼ ਨੇ ਪਹਿਲੀ...

ਉੜੀਸਾ ’ਚ ਹੋਣ ਵਾਲੇ ਵਿਸ਼ਵ ਕੱਪ ਹਾਕੀ (ਪੁਰਸ਼) ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਿਆ ਜਾਵੇਗਾ: ਪਟਨਾਇਕ

ਭੁਵਨੇਸ਼ਵਰ, 23 ਦਸੰਬਰ ਉੜੀਸਾ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਲਾਨ ਕੀਤਾ ਹੈ ਕਿ ਪੁਰਸ਼ ਹਾਕੀ ਵਿਸ਼ਵ ਕੱਪ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਸ੍ਰੀ ਪਟਨਾਇਕ ਨੇ ਇਥੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।...

ਹਵਾਈ ਮੁਸਾਫ਼ਰਾਂ ਲਈ ਆਰਟੀ-ਪੀਸੀਆਰ ਅਤੇ ਵੈਕਸੀਨੇਸ਼ਨ ਸਬੰਧੀ ਫਾਰਮ ਹੋ ਸਕਦੈ ਲਾਜ਼ਮੀ

ਨਵੀਂ ਦਿੱਲੀ, 22 ਦਸੰਬਰ ਕੇਂਦਰੀ ਸਿਹਤ ਮੰਤਰਾਲਾ 72 ਘੰਟੇ ਪਹਿਲਾਂ ਕੀਤੀ ਗਈ ਆਰਟੀ-ਪੀਸੀਆਰ ਜਾਂਚ ਦਾ ਵੇਰਵਾ ਜਾਂ ਚੀਨ ਅਤੇ ਹੋਰ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਪੂਰਨ ਟੀਕਾਕਰਨ ਪ੍ਰਮਾਣ ਦੀ ਜਾਣਕਾਰੀ ਦੇਣ ਸਬੰਧੀ 'ਏਅਰ ਸੁਵਿਧਾ' ਫਾਰਮ ਮੁੜ ਤੋਂ ਲਾਜ਼ਮੀ...

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ 'ਵਰਕਿੰਗ ਹੌਲੀਡੇਅ ਪ੍ਰੋਗਰਾਮ' ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ...

ਕੇਂਦਰ ਨੇ ਯੂ-ਟਿਊਬ ਨੂੰ ਫ਼ਰਜ਼ੀ ਖ਼ਬਰਾਂ ਫੈਲਾਅ ਰਹੇ ਤਿੰਨ ਚੈਨਲਾਂ ’ਤੇ ਰੋਕ ਲਾਉਣ ਲਈ ਕਿਹਾ

ਨਵੀਂ ਦਿੱਲੀ, 21 ਦਸੰਬਰ ਸਰਕਾਰ ਨੇ ਯੂ-ਟਿਊਬ ਨੂੰ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਬਾਰੇ ਝੂਠੇ ਅਤੇ ਸਨਸਨੀਖੇਜ਼ ਦਾਅਵੇ ਕਰਨ ਅਤੇ ਫਰਜ਼ੀ ਖਬਰਾਂ ਫੈਲਾਉਣ ਲਈ ਤਿੰਨ ਚੈਨਲਾਂ ਨੂੰ ਬਲਾਕ ਕਰਨ ਲਈ ਕਿਹਾ ਹੈ। ਪ੍ਰੈੱਸ ਇਨਫਰਮੇਸ਼ਨ ਬਿਊਰੋ ਦੀ 'ਫੈਕਟ ਚੈੱਕ ਯੂਨਿਟ' ਨੇ...

ਭਾਜਪਾ ਨੇਤਾ ਗੋਇਲ ਨੇ ਖੜਗੇ ਨੂੰ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 20 ਦਸੰਬਰ ਰਾਜ ਸਭਾ 'ਚ ਸਦਨ ਦੇ ਨੇਤਾ ਪੀਯੂਸ਼ ਗੋਇਲ ਨੇ ਅੱਜ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ 'ਤੇ 'ਗਲਤ ਭਾਸ਼ਣ' ਅਤੇ 'ਬੇਬੁਨਿਆਦ ਗੱਲਾਂ ਕਰਨ ਦਾ ਦੋਸ਼ ਲਗਾਇਆ ਅਤੇ ਉਨ੍ਹਾਂ ਨੂੰ...

ਮੋਰੱਕੋ ਅਤੇ ਕ੍ਰੋਏਸ਼ੀਆ ਵਿਚਾਲੇ ਤੀਜੇ ਸਥਾਨ ਲਈ ਮੁਕਾਬਲਾ ਅੱਜ

ਦੋਹਾ, 16 ਦਸੰਬਰ ਕਤਰ 'ਚ ਖੇਡੇ ਜਾ ਰਹੇ ਫੀਫਾ ਫੁਟਬਾਲ ਵਿਸ਼ਵ ਕੱਪ 'ਚ ਤੀਜੇ ਸਥਾਨ ਲਈ ਮੋਰੱਕੋ ਅਤੇ ਕ੍ਰੋਏਸ਼ੀਆ ਦੀਆਂ ਟੀਮਾਂ ਵਿਚਾਲੇ ਭਲਕੇ ਰਾਤ ਸਾਢੇ 8 ਵਜੇ ਮੁਕਾਬਲਾ ਹੋਵੇਗਾ। ਸੈਮੀਫਾਈਨਲ 'ਚ ਮੋਰੱਕੋ ਨੂੰ ਫਰਾਂਸ ਅਤੇ ਕ੍ਰੋਏਸ਼ੀਆ ਨੂੰ ਅਰਜਨਟੀਨਾ ਤੋਂ...

ਉੱਤਰ ਕੋਰੀਆ ਨੇ ਅਮਰੀਕਾ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਲਈ ਅਹਿਮ ਪ੍ਰੀਖਣ ਕੀਤਾ

ਸਿਓਲ, 16 ਦਸੰਬਰ ਉੱਤਰੀ ਕੋਰੀਆ ਨੇ ਨਵੀਂ ਰਣਨੀਤਿਕ ਹਥਿਆਰ ਪ੍ਰਣਾਲੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦੇ ਹੋਏ ਇੱਕ 'ਹਾਈ ਥ੍ਰਸਟ ਸੋਲਿਡ-ਫਿਊਲ ਮੋਟਰ' ਦਾ ਪ੍ਰੀਖਣ ਕੀਤਾ ਹੈ। ਉੱਤਰੀ ਕੋਰੀਆ ਅਮਰੀਕਾ ਦੀ ਮੁੱਖ ਭੂਮੀ 'ਤੇ ਹਮਲਾ ਕਰਨ ਲਈ ਤਿਆਰ ਬੈਲਿਸਟਿਕ...

ਪਰਿਨੀਤੀ ਚੋਪੜਾ ਫ਼ਿਲਮ ‘ਚਮਕੀਲਾ’ ਦੀ ਸ਼ੂਟਿੰਗ ਲਈ ਤਿਆਰ

ਮੁੰਬਈ: ਅਦਾਕਾਰਾ ਪਰਿਨੀਤੀ ਚੋਪੜਾ ਨਿਰਦੇਸ਼ਕ ਇਮਤਿਆਜ਼ ਅਲੀ ਦੀ ਫ਼ਿਲਮ 'ਚਮਕੀਲਾ' ਦੀ ਸ਼ੂਟਿੰਗ ਲਈ ਬਿਲਕੁਲ ਤਿਆਰ ਹੈ। ਇਸ ਫ਼ਿਲਮ ਲਈ ਅਦਾਕਾਰਾ ਦੇ ਵਾਲਾਂ ਦਾ ਸਟਾਈਲ ਵੀ ਬਦਲਿਆ ਗਿਆ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀ ਇੱਕ ਸ਼ੀਸ਼ੇ...

ਪੰਜਾਬ ਸਣੇ 9 ਰਾਜਾਂ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲਈ: ਮੰਤਰੀ

ਨਵੀਂ ਦਿੱਲੀ, 14 ਦਸੰਬਰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਪੰਜਾਬ, ਤਿਲੰਗਾਨਾ ਅਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img