12.4 C
Alba Iulia
Saturday, November 23, 2024

ਮਹਾਰਾਸ਼ਟਰ ਸਰਕਾਰ ਨੂੰ ਡੇਗਣ ਲਈ ਕੁੱਝ ਲੋਕਾਂ ਨੇ ਮੇਰੇ ਨਾਲ ਸੰਪਰਕ ਕੀਤਾ: ਸੰਜੈ ਰਾਉਤ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ

ਮੁੰਬਈ, 9 ਫਰਵਰੀ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਡੇਗਣ ਵਿੱਚ ਮਦਦ ਲਈ 'ਕੁਝ ਲੋਕਾਂ' ਨੇ...

3 ਸਾਲਾਂ ਦੌਰਾਨ ਕਰਜ਼ੇ ਕਾਰਨ 16 ਹਜ਼ਾਰ ਤੋਂ ਵੱਧ ਤੇ ਬੇਰੁਜ਼ਗਾਰੀ ਕਾਰਨ 9140 ਵਿਅਕਤੀਆਂ ਨੇ ਜਾਨ ਖ਼ੁਦਕੁਸ਼ੀ ਕੀਤੀ

ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਅੱਜ ਦੱਸਿਆ ਹੈ ਕਿ ਸਾਲ 2018 ਤੋਂ 2020 ਦਰਮਿਆਨ 16,000 ਤੋਂ ਵੱਧ ਲੋਕਾਂ ਨੇ ਦੀਵਾਲਾ ਨਿਕਲਣ ਜਾਂ ਕਰਜ਼ੇ ਕਾਰਨ ਖੁਦਕੁਸ਼ੀਆਂ ਕੀਤੀਆਂ, ਜਦਕਿ 9,140 ਲੋਕਾਂ ਨੇ ਬੇਰੁਜ਼ਗਾਰੀ ਕਾਰਨ ਜਾਨ ਦਿੱਤੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ...

ਯੂਕਰੇੇਨ ਸੰਕਟ ਨੂੰ ਟਾਲਣ ਲਈ ਕੌਮਾਂਤਰੀ ਭਾਈਚਾਰੇ ਦੀਆਂ ਕੋਸ਼ਿਸ਼ਾਂ ਤੇਜ਼

ਮਾਸਕੋ, 7 ਫਰਵਰੀ ਯੂਕਰੇਨ ਸੰਕਟ ਨੂੰ ਟਾਲਣ ਲਈ ਕੌਮਾਂਤਰੀ ਭਾਈਚਾਰੇ ਵੱਲੋਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਸੋਮਵਾਰ ਨੂੰ ਮਾਸਕੋ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕਰਨਗੇ ਅਤੇ ਜਰਮਨੀ ਦੇ...

ਓਟਵਾ ’ਚ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਹਵਾ ਨਾ ਦੇਵੇ ਅਮਰੀਕਾ: ਕੈਨੇਡਾ

ਓਟਵਾ, 8 ਫਰਵਰੀ ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ...

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੂੰ ਸ਼ਿਨਜਿਆਂਗ ਦਾ ‘ਭਰੋਸੇਯੋਗ ਦੌਰਾ’ ਕਰਨ ਦੇਵੇ ਚੀਨ: ਗੁਟੇਰੇਜ਼

ਸੰਯੁਕਤ ਰਾਸ਼ਟਰ, 6 ਫਰਵਰੀ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਚੀਨ ਨੂੰ ਕਿਹਾ ਕਿ ਸੰਗਠਨ ਉਮੀਦ ਕਰਦਾ ਹੈ ਕਿ ਪੇਈਚਿੰਗ ਉਨ੍ਹਾਂ ਦੇ ਮਨੁੱਖੀ ਹੱਕ ਮੁਖੀ ਨੂੰ ਚੀਨ ਦਾ 'ਭਰੋਸੇਯੋਗ ਦੌਰਾ' ਕਰਨ ਦੇਵੇਗਾ। ਸੰਯੁਕਤ ਰਾਸ਼ਟਰ ਦਾ ਮਨੁੱਖੀ ਹੱਕ...

ਰਤਿੰਦਰ ਸੋਢੀ ਦੇ ਚਚੇਰੇ ਭਰਾ ਨੇ ਦੁਹਰਾਇਆ ਇਤਿਹਾਸ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 6 ਫਰਵਰੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਨੂੰ ਮਿਲੀ ਰਿਕਾਰਡ ਪੰਜਵੀਂ ਜਿੱਤ ਵਿੱਚ ਹਰਫ਼ਨਮੌਲਾ ਪ੍ਰਦਰਸ਼ਨ ਲਈ ਰਾਜ ਬਾਵਾ ਨੂੰ 'ਪਲੇਅਰ ਆਫ ਦਿ ਮੈਚ' ਦੇ ਐਜਾਜ਼ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਜ ਬਾਵਾ 22 ਸਾਲ...

ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਲਈ ਰੋਡ ਸ਼ੋਅ ਤੇ ਵਾਹਨ ਰੈਲੀਆਂ ’ਤੇ ਪਾਬੰਦੀ ਦੀ ਮਿਆਦ ਵਧਾਈ

ਨਵੀਂ ਦਿੱਲੀ, 6 ਫਰਵਰੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਰੋਡ ਸ਼ੋਅ, ਪਦ ਯਾਤਰਾ, ਸਾਈਕਲ ਅਤੇ ਵਾਹਨ ਰੈਲੀਆਂ 'ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਪਰ ਸਿਆਸੀ ਮੀਟਿੰਗਾਂ ਨਾਲ ਸਬੰਧਤ ਨਿਯਮਾਂ ਵਿੱਚ ਢਿੱਲ ਦਿੱਤੀ। ਬਿਆਨ...

ਯੂਪੀ: ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਭਾਜਪਾ ਨੇ ਚੋਣ ਮੈਨੀਫੈਸਟੋ ਰਿਲੀਜ਼ ਸਮਾਗਮ ਮੁਲਤਵੀ ਕੀਤਾ

ਲਖਨਊ, 6 ਫਰਵਰੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਲੋਕ ਕਲਿਆਣ ਸੰਕਲਪ ਪੱਤਰ ਦਾ ਰਿਲੀਜ਼ ਸਮਾਗਮ 'ਭਾਰਤ ਰਤਨ' ਗਾਇਕਾ ਲਤਾ ਮੰਗੇਸ਼ਕਰ ਦੀ ਮੌਤ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਹੈੱਡਕੁਆਰਟਰ 'ਤੇ ਪ੍ਰੋਗਰਾਮ 'ਚ ਇਸ ਬਾਰੇ ਜਾਣਕਾਰੀ...

ਕਈ ਬਿਮਾਰੀਆਂ ਨਾਲ ਜੂਝ ਰਹੇ ਨਿਊਜ਼ੀਲੈਂਡ ਦੇ ਸਾਬਕਾ ਸਟਾਰ ਕ੍ਰਿਕਟਰ ਕ੍ਰਿਸ ਕ੍ਰੇਨਜ਼ ਨੂੰ ਕੈਂਸਰ

ਕੈਨਬਰਾ, 5 ਫਰਵਰੀ ਨਿਊਜ਼ੀਲੈਂਡ ਦੇ ਸਾਬਕਾ ਸਟਾਰ ਕ੍ਰਿਕਟਰ ਕ੍ਰਿਸ ਕ੍ਰੇਨਜ਼ ਨੂੰ ਜਬਰਦਸਤ ਦਿਲ ਦੇ ਦੌਰੇ ਤੋਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਹਫਤੇ ਬਾਅਦ ਅੰਤੜੀਆਂ ਦਾ ਕੈਂਸਰ ਹੋਣ ਦਾ ਪਤਾ ਲੱਗਾ ਹੈ। ਅਧਰੰਗ ਤੋਂ ਬਾਅਦ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img