12.4 C
Alba Iulia
Saturday, November 23, 2024

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ...

ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਦਿੱਲੀ, 19 ਅਪਰੈਲ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ...

ਅਥਲੈਟਿਕ ਮੀਟ: ਜਸ਼ਨਪ੍ਰੀਤ ਨੇ ਜਿੱਤੀ 110 ਮੀਟਰ ਦੌੜ

ਸਤਵਿੰਦਰ ਬਸਰਾਲੁਧਿਆਣਾ, 18 ਅਪਰੈਲ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ 15ਵੀਂ ਸਲਾਨਾ ਅਥਲੈਟਿਕ ਮੀਟ ਸੰਪੂਰਨ ਹੋ ਗਈ। ਇਨ੍ਹਾਂ ਖੇਡਾਂ ਵਿੱਚ ਲੜਕਿਆਂ ਦੀ 110 ਮੀਟਰ ਅੜਿੱਕਾ ਦੌੜ ਵਿੱਚ ਜਸ਼ਨਪ੍ਰੀਤ ਜੇਤੂ ਰਿਹਾ ਜਦਕਿ ਨੇਜ਼ਾ ਸੁੱਟਣ 'ਚ ਲੜਕਿਆਂ ਵਿੱਚੋਂ...

ਸਿਰਾਜ ਨੇ ਆਸਟਰੇਲੀਆ ਦੌਰੇ ਤੋਂ ਪਹਿਲਾਂ ਅਣਪਛਾਤੇ ਬੰਦੇ ਵੱਲੋਂ ਸੰਪਰਕ ਕਰਨ ਦੀ ਜਾਣਕਾਰੀ ਏਸੀਯੂ ਨੂੰ ਦਿੱਤੀ

ਨਵੀਂ ਦਿੱਲੀ, 19 ਅਪਰੈਲ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਬੀਸੀਸੀਆਈ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਯੂ) ਨੂੰ ਦੱਸਿਆ ਕਿ ਇਸ ਸਾਲ ਫਰਵਰੀ ਵਿਚ ਆਸਟਰੇਲੀਆ ਦੌਰੇ ਤੋਂ ਪਹਿਲਾਂ ਟੀਮ ਬਾਰੇ ਅੰਦਰੂਨੀ ਜਾਣਕਾਰੀ ਲੈਣ ਲਈ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨਾਲ...

ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਕਰ ਰਹੀ ਹੈ ਸੁਣਵਾਈ

ਨਵੀਂ ਦਿੱਲੀ, 18 ਅਪਰੈਲ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐੱਸਕੇ ਕੌਲ, ਜਸਟਿਸ ਐੱਸਆਰ ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ...

ਕੈਨੇਡਾ ਨੂੰ ਹਵਾਈ ਰਸਤੇ ਅੰਮ੍ਰਿਤਸਰ ਨਾਲ ਜੋੜਨ ਲਈ ਸੰਘਰਸ਼ ਕਰਦਾ ਰਹਾਂਗਾ: ਪੋਲੀਵਰ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 17 ਅਪੈਰਲ ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ...

ਪੂਤਿਨ ਨੇ ਯੂਕਰੇਨ ਦੇ ਕਬਜ਼ੇ ਹੇਠ ਲਏ ਇਲਾਕੇ ’ਚ ਰੂਸੀ ਫ਼ੌਜ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ

ਮਾਸਕੋ, 18 ਅਪਰੈਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਵਿੱਚ ਲੜ ਰਹੇ ਰੂਸੀ ਫੌਜਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਹੈ। ਅੱਜ ਤੜਕੇ ਕ੍ਰੈਮਲਿਨ ਵੱਲੋਂ ਜਾਰੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪੂਤਿਨ ਦੱਖਣੀ ਖੇਰਸਾਨ ਖੇਤਰ ਵਿੱਚ ਰੂਸੀ ਫੌਜਾਂ...

ਸਨਾ ਖਾਨ ਨੇ ਵਾਇਰਲ ਵੀਡੀਓ ਬਾਰੇ ਦਿੱਤਾ ਸਪਸ਼ਟੀਕਰਨ

ਮੁੰਬਈ: ਬਾਬਾ ਸਿੱਦੀਕੀ ਵਲੋਂ ਹਾਲ ਹੀ ਵਿਚ ਇਫ਼ਤਾਰ ਪਾਰਟੀ ਦਿੱਤੀ ਗਈ ਸੀ ਜਿਸ ਵਿਚ ਸਲਮਾਨ ਖਾਨ ਸਮੇਤ ਬੌਲੀਵੁੱਡ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ ਸਨ। ਇਸ ਪਾਰਟੀ ਵਿੱਚ ਸ਼ਾਮਲ ਹੋਈ ਸਾਬਕਾ ਅਦਾਕਾਰਾ ਸਨਾ ਖਾਨ ਦੀ ਸੋਸ਼ਲ ਮੀਡੀਆ 'ਤੇ ਇਕ...

ਜਦੋਂ ਭੂਮਿਕਾ ਨੇ ਸਲਮਾਨ ਖਾਨ ਨੂੰ ਸੱਦਿਆ ਸੀ ‘ਸਲਮਾਨ ਭਾਈ’…

ਮੁੰਬਈ: ਫਿਲਮ 'ਤੇਰੇ ਨਾਮ' ਵਿੱਚ ਨਿਰਜਰਾ ਦੀ ਭੂਮਿਕਾ ਨਿਭਾਅ ਕੇ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਭੂਮਿਕਾ ਚਾਵਲਾ ਦੋ ਦਹਾਕਿਆਂ ਬਾਅਦ ਅਦਾਕਾਰ ਸਲਮਾਨ ਖ਼ਾਨ ਨਾਲ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਵਿੱਚ ਦਿਖਾਈ ਦੇਵੇਗੀ। ਇਹ ਫਿਲਮ 21...

ਭਾਰਤੀਆਂ ਨੂੰ ਠੱਗਣ ਲਈ ਨੌਕਰੀ ਦੀ ਫ਼ਰਜ਼ੀ ਪੇਸ਼ਕਸ਼ ’ਤੇ ਬਰਤਾਨੀਆ ਦੇ ਗੁਰਦੁਆਰੇ ਨੇ ਚਿਤਾਵਨੀ ਦਿੱਤੀ

ਲੰਡਨ, 17 ਅਪਰੈਲ ਦੱਖਣੀ-ਪੂਰਬੀ ਇੰਗਲੈਂਡ ਦੇ ਕੈਂਟ ਸ਼ਹਿਰ ਦੇ ਗੁਰਦੁਆਰੇ ਨੇ ਭਾਰਤੀਆਂ ਨੂੰ ਧੋਖਾ ਦੇਣ ਲਈ ਫਰਜ਼ੀ ਨੌਕਰੀਆਂ ਅਤੇ ਵੀਜ਼ਾ ਦੇਣ ਵਾਲੇ ਇਸ਼ਤਿਹਾਰਾਂ ਬਾਰੇ ਪਤਾ ਲੱਗਣ ਬਾਅਦ ਆਪਣੀ ਵੈੱਬਸਾਈਟ 'ਤੇ ਚੇਤਾਵਨੀ ਜਾਰੀ ਕੀਤੀ ਹੈ। ਗ੍ਰੇਵਸੈਂਡ ਵਿੱਚ ਸਥਿਤ ਸ੍ਰੀ ਗੁਰੂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img