12.4 C
Alba Iulia
Sunday, November 24, 2024

ਲਈ

ਉੜੀਸਾ: ਵਿਸ਼ਵ ਕੱਪ ਹਾਕੀ (ਪੁਰਸ਼) ਲਈ ਟਿਕਟਾਂ ਦੀਆਂ ਕੀਮਤਾਂ ਐਲਾਨੀਆਂ, ਸਭ ਤੋਂ ਮਹਿੰਗੀ ਟਿਕਟ 500 ਰੁਪਏ

ਭੁਵਨੇਸ਼ਵਰ, 13 ਦਸੰਬਰ ਅਗਲੇ ਮਹੀਨੇ ਹੋਣ ਵਾਲੇ ਪੁਰਸ਼ ਹਾਕੀ ਵਿਸ਼ਵ ਕੱਪ ਦੇ ਮੈਚਾਂ ਦੀ ਸਭ ਤੋਂ ਮਹਿੰਗੀ ਟਿਕਟ 500 ਰੁਪਏ ਹੋਵੇਗੀ। ਪ੍ਰਬੰਧਕਾਂ ਨੇ ਮੰਗਲਵਾਰ ਨੂੰ ਟਿਕਟਾਂ ਦਾ ਐਲਾਨ ਕੀਤਾ। ਹਾਕੀ ਇੰਡੀਆ ਨੇ ਬਿਆਨ ਵਿੱਚ ਕਿਹਾ, 'ਭਾਰਤ ਦੇ ਮੈਚਾਂ ਲਈ...

ਜੈਕਲਿਨ ਖ਼ਿਲਾਫ਼ ਕੇਸ ਦੀ ਸੁਣਵਾਈ ਹਫਤੇ ਲਈ ਟਲੀ

ਨਵੀਂ ਦਿੱਲੀ, 12 ਦਸੰਬਰ 200 ਕਰੋੜ ਦੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਤੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਕੇਸ ਦੀ ਸੁਣਵਾਈ ਨੂੰ ਇਕ ਹਫਤੇ ਲਈ ਟਾਲ ਦਿੱਤਾ ਹੈ।...

ਬਿਲਕੀਸ ਬਾਨੋ ਕੇਸ: ਰਿਵਿਊ ਪਟੀਸ਼ਨ ਨੂੰ ਜਲਦ ਸੂਚੀਬੱਧ ਕਰਨ ਲਈ ਸੁਪਰੀਮ ਕੋਰਟ ਨੇ ਹਾਮੀ ਭਰੀ

ਨਵੀਂ ਦਿੱਲੀ, 12 ਦਸੰਬਰ ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਕੇਸ ਵਿੱਚ ਰਿਹਾਅ ਕੀਤੇ 11 ਦੋਸ਼ੀਆਂ ਖ਼ਿਲਾਫ਼ ਪੀੜਤ ਬਿਲਕਿਸ ਬਾਨੋ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਰਿਵਿਊ ਪਟੀਸ਼ਨ ਨੂੰ ਜਲਦੀ ਹੀ ਸੂਬੀਬੱਧ ਕਰਨ ਲਈ ਅਦਾਲਤ ਨੇ ਹਾਮੀ ਭਰੀ ਹੈ। ਜ਼ਿਕਰਯੋਗ ਹੈ ਕਿ...

ਧਾਰਮਿਕ ਆਜ਼ਾਦੀ ਕਾਇਮ ਰੱਖਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਾਂਗੇ: ਅਮਰੀਕਾ

ਵਾਸ਼ਿੰਗਟਨ, 7 ਦਸੰਬਰ ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਹੈ ਤੇ ਉਹ ਸਾਰਿਆਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਵਚਨਬੱਧਤਾ ਉਤੇ ਕਾਇਮ ਰਹਿਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਆਲਮੀ ਧਾਰਮਿਕ ਆਜ਼ਾਦੀ ਬਾਰੇ...

ਅਮਰੀਕਾ: ਟਰੰਪ ਆਰਗੇਨਾਈਜ਼ੇਸ਼ਨ ਟੈਕਸ ਚੋਰੀ ’ਚ ਮਦਦ ਕਰਨ ਲਈ ਦੋਸ਼ੀ ਕਰਾਰ

ਨਿਊਯਾਰਕ (ਅਮਰੀਕਾ), 7 ਦਸੰਬਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੰਪਨੀ ਟਰੰਪ ਆਰਗੇਨਾਈਜ਼ੇਸ਼ਨ 'ਤੇ ਮੈਨਹਟਨ ਵਿਚ ਅਪਾਰਟਮੈਂਟਸ ਅਤੇ ਲਗਜ਼ਰੀ ਕਾਰਾਂ ਵਰਗੇ ਬੇਲੋੜੇ ਭੱਤਿਆਂ ਦੇ ਨਾਂ 'ਤੇ ਟੈਕਸ ਤੋਂ ਬਚਣ ਵਿਚ ਅਧਿਕਾਰੀਆਂ ਦੀ ਮਦਦ ਕਰਨ ਲਈ ਟੈਕਸ ਧੋਖਾਧੜੀ ਦਾ...

ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਬਹਾਲ ਕੀਤਾ

ਲੰਡਨ, 5 ਦਸੰਬਰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਸੋਮਵਾਰ ਨੂੰ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਬਹਾਲ ਕਰਨ ਦਾ ਐਲਾਨ ਕੀਤਾ ਹੈ। ਯੂਕੇ ਦੇ ਯਾਤਰੀਆਂ ਲਈ ਇਹ ਅਜਿਹਾ ਕਦਮ ਹੈ ਜਿਸ ਦਾ ਵਿਆਪਕ ਸਵਾਗਤ ਹੋਵੇਗਾ। ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ...

ਪ੍ਰਧਾਨ ਮੰਤਰੀ ਵੱਲੋਂ ਜੀ-20 ਸਿਖਰ ਵਾਰਤਾ ਬਾਰੇ ਰਣਨੀਤੀ ਘੜਨ ਲਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 5 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ ਹੋਣ ਵਾਲੀ ਜੀ-20 ਸਿਖਰ ਵਾਰਤਾ ਬਾਰੇ ਸੁਝਾਅ ਲੈਣ ਲਈ ਇਥੇ ਰਾਸ਼ਟਰਪਤੀ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ,...

ਐਂਬੂਲੈਂਸ ਨੂੰ ਰਾਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਰੁਕਿਆ

ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ...

ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ

ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ...

ਮੈਂ ਆਪਣੇ ਕਹੇ ਲਈ ਮੁਆਫ਼ੀ ਮੰਗਦਾ ਹਾਂ: ਲੈਪਿਡ

ਨਵੀਂ ਦਿੱਲੀ, 1 ਦਸੰਬਰ 'ਦਿ ਕਸ਼ਮੀਰ ਫਾਈਲਜ਼' 'ਤੇ ਵਿਵਾਦਤ ਟਿੱਪਣੀ ਕਰਨ ਤੋਂ ਬਾਅਦ ਇਜ਼ਰਾਇਲੀ ਫਿਲਮ ਨਿਰਮਾਤਾ ਨਦਵ ਲੈਪਿਡ ਨੇ ਮੁਆਫ਼ੀ ਮੰਗੀ ਹੈ। ਉਸ ਨੇ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਕਸ਼ਮੀਰੀ ਪੰਡਿਤ ਭਾਈਚਾਰੇ ਜਾਂ ਪੀੜਤ ਲੋਕਾਂ ਦਾ ਅਪਮਾਨ ਕਰਨਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img