12.4 C
Alba Iulia
Monday, November 25, 2024

ਵਲ

ਕੋਵਿਡ: ਚੀਨੀ ਮੁਸਾਫ਼ਰਾਂ ’ਤੇ ਪਾਬੰਦੀਆਂ ਲਾਉਣ ਵਾਲੇ ਮੁਲਕਾਂ ਨੂੰ ਪੇਈਚਿੰਗ ਦੀ ਚਿਤਾਵਨੀ

ਪੇਈਚਿੰਗ, 3 ਜਨਵਰੀ ਪੇਈਚਿੰਗ ਨੇ ਚੀਨ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕੋਵਿਡ-19 ਟੈਸਟਿੰਗ ਲਾਜ਼ਮੀ ਕੀਤੇ ਜਾਣ ਦੇ ਹਵਾਲੇ ਨਾਲ ਅਜਿਹੀਆਂ ਸ਼ਰਤਾਂ ਲਾਉਣ ਵਾਲੇ ਸਾਰੇ ਸਬੰਧਤ ਮੁਲਕਾਂ, ਜਿਨ੍ਹਾਂ ਵਿੱਚ ਅਮਰੀਕਾ ਤੇ ਕਈ ਯੂਰੋਪੀ ਮੁਲਕ ਵੀ ਸ਼ਾਮਲ ਹਨ, 'ਤੇ ਮੋੜਵੀਆਂ ਸ਼ਰਤਾਂ...

ਰੂਸ ਵੱਲੋਂ ਯੂਕਰੇਨ ਦੇ ਕਈ ਸ਼ਹਿਰਾਂ ’ਤੇ ਡਰੋਨ ਹਮਲੇ

ਕੀਵ, 2 ਜਨਵਰੀ ਮੁੱਖ ਅੰਸ਼ ਯੂਕਰੇਨੀ ਹਮਲੇ 'ਚ 63 ਰੂਸੀ ਜਵਾਨ ਹਲਾਕ ਯੂਕਰੇਨ ਦੀ ਏਅਰ ਫੋਰਸ ਨੇ ਵੱਡੀ ਗਿਣਤੀ ਡਰੋਨ ਡੇਗੇ ਰੂਸ ਨੇ ਯੂਕਰੇਨ ਉਤੇ ਹਮਲੇ ਲਈ ਲਈ ਹੁਣ ਡਰੋਨ ਵਰਤਣੇ ਸ਼ੁਰੂ ਕਰ ਦਿੱਤੇ ਹਨ। ਰਾਤ ਵੇਲੇ ਰੂਸ ਵੱਲੋਂ ਧਮਾਕਾਖੇਜ਼ ਸਮੱਗਰੀ ਵਾਲੇ...

ਵਿਰੋਧੀ ਧਿਰ ਵੱਲੋਂ ਰਾਹੁਲ ਗਾਂਧੀ ਹੋਣਗੇ ਪ੍ਰਧਾਨ ਮੰਤਰੀ ਦਾ ਚਿਹਰਾ: ਕਮਲਨਾਥ

ਨਵੀਂ ਦਿੱਲੀ, 30 ਦਸੰਬਰ ਸੀਨੀਅਰ ਕਾਂਗਰਸੀ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਦੇ ਪ੍ਰਧਾਨ ਮੰਤਰੀ ਦਾ ਚਿਹਰਾ ਹੋਣਗੇ। ਇਸ ਖ਼ਬਰ ਏਜੰਸੀ ਨਾਲ...

ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ...

ਚੀਨ ਤੋਂ ਆਉਣ ਵਾਲੇ ਯਾਤਰੀਆਂ ’ਤੇ ਕਰੋਨਾ ਪਾਬੰਦੀਆਂ ਬਾਰੇ ਵਿਚਾਰ ਕਰ ਰਿਹੈ ਇੰਗਲੈਂਡ

ਲੰਡਨ, 30 ਦਸੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇਸ਼ ਵਿੱਚ ਵਧ ਰਹੇ ਕੋਵਿਡ-19 ਕੇਸਾਂ ਅਤੇ ਇਸ ਲਾਗ ਨੂੰ ਰੋਕਣ ਲਈ ਭਾਰਤ ਤੇ ਅਮਰੀਕਾ ਵਰਗੇ ਹੋਰਾਂ ਮੁਲਕਾਂ ਵੱਲੋਂ ਚੁੱਕੇ ਗਏ ਸਖ਼ਤ ਕਦਮਾਂ ਦੇ ਮੱਦੇਨਜ਼ਰ ਚੀਨ ਤੋਂ ਆਉਣ ਵਾਲੇ ਯਾਤਰੀਆਂ...

ਪੇਲੇ ਦੀ ਮੌਤ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ: ਮੋਦੀ

ਨਵੀਂ ਦਿੱਲੀ, 30 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੁਟਬਾਲ ਦੇ ਬਾਦਸ਼ਾਹ ਪੇਲੇ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਖੇਡ ਪ੍ਰਦਰਸ਼ਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਪੇਲੇ ਦਾ ਵੀਰਵਾਰ...

ਚੀਨ ਨੇ 24 ਘੰਟੇ ’ਚ ਤਾਇਵਾਨ ਵੱਲ ਭੇਜੇ 71 ਜੰਗੀ ਜਹਾਜ਼ ਤੇ ਸੱਤ ਬੇੜੇ

ਤਾਇਪੇ (ਤਾਇਵਾਨ), 26 ਦਸੰਬਰ ਚੀਨ ਦੀ ਫ਼ੌਜ ਨੇ ਪਿਛਲੇ 24 ਘੰਟਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਤਾਇਵਾਨ ਵੱਲ 71 ਜੰਗੀ ਜਹਾਜ਼ ਅਤੇ ਸੱਤ ਜੰਗੀ ਬੇੜੇ ਭੇਜੇ। ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਅਮਰੀਕਾ ਵੱਲੋਂ ਸ਼ਨਿਚਰਵਾਰ ਨੂੰ...

ਸੇਬੀ ਵੱਲੋਂ ਸਹਾਰਾ ਗਰੁੱਪ, ਸੁਬ੍ਰਤ ਰੌਏ ਤੇ ਹੋਰਾਂ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼

ਨਵੀਂ ਦਿੱਲੀ, 26 ਦਸੰਬਰ ਸੇਬੀ ਨੇ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਮਾਮਲੇ ਵਿੱਚ 6.42 ਕਰੋੜ ਰੁਪਏ ਦੀ ਵਸੂਲੀ ਲਈ ਅੱਜ ਸਹਾਰਾ ਗਰੁੱਪ, ਇਸ ਦੇ ਮੁਖੀ ਸੁਬ੍ਰਤ ਰੌਏ ਅਤੇ ਹੋਰਾਂ ਦੇ ਬੈਂਕ ਤੇ ਡੀਮੈਟ ਖਾਤੇ ਕੁਰਕ ਕਰਨ ਦਾ ਆਦੇਸ਼ ਦਿੱਤਾ ਹੈ।...

ਉੱਤਰੀ ਕੋਰੀਆ ਦੇ ਡਰੋਨਾਂ ਵੱਲੋਂ ਹਵਾਈ ਖੇਤਰ ਦੀ ਉਲੰਘਣਾ

ਸਿਓਲ, 26 ਦਸੰਬਰ ਦੱਖਣੀ ਕੋਰੀਆ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਦੇ ਡਰੋਨਾਂ ਨੇ ਉਸ ਦੇ ਹਵਾਈ ਖੇਤਰ ਦੀ ਉਲੰਘਣਾ ਕੀਤੀ ਹੈ ਜਿਸ ਤੋਂ ਬਾਅਦ ਚਿਤਾਵਨੀ ਦਿੰਦੇ ਹੋਏ ਗੋਲੀਬਾਰੀ ਕੀਤੀ ਗਈ। ਦੱਖਣੀ ਕੋਰੀਆ ਦੇ ਜਾਇੰਟ ਚੀਫ ਆਫ ਸਟਾਫ ਨੇ...

ਚੰਡੀਗੜ੍ਹ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਵੱਲੋਂ ਸੈੱਟ ’ਤੇ ਖੁਦਕੁਸ਼ੀ

ਪਾਲਘਰ (ਮਹਾਰਾਸ਼ਟਰ), 24 ਦਸੰਬਰ ਚੰਡੀਗੜ੍ਹ ਵਾਸੀ ਟੈਲੀਵਿਜ਼ਨ ਅਦਾਕਾਰਾ ਤੁਨੀਸ਼ਾ ਸ਼ਰਮਾ (21) ਨੇ ਅੱਜ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਾਈ ਵਿੱਚ ਇੱਕ ਲੜੀਵਾਰ ਪ੍ਰੋਗਰਾਮ ਦੇ ਸੈੱਟ ਦੌਰਾਨ ਖੁਦਕੁਸ਼ੀ ਕਰ ਲਈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਤੁਨੀਸ਼ਾ 'ਅਲੀ ਬਾਬਾ:...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img