12.4 C
Alba Iulia
Friday, November 29, 2024

ਅਮਰੀਕਾ: ਸੰਘੀ ਅਦਾਲਤ ਦੇ ਫ਼ੈਸਲੇ ਮਗਰੋਂ ਬਾਇਡਨ ਪ੍ਰਸ਼ਾਸਨ ਨੇ ਪਰਵਾਸ ਸਬੰਧੀ ਹੁਕਮ ਵਾਪਸ ਲਿਆ

ਬੋਸਟਨ (ਅਮਰੀਕਾ), 28 ਜੂਨ ਸੰਯੁਕਤ ਰਾਜ ਅਮਰੀਕਾ ਦੀ ਸੰਘੀ ਅਦਾਲਤ ਦੇ ਫੈਸਲੇ ਤੋਂ ਬਾਅਦ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਉਸ ਆਦੇਸ਼ ਨੂੰ ਮੁਅੱਤਲ ਕਰ ਦਿੱਤਾ ਹੈ, ਜੋ ਜਨਤਕ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨੇ ਜਾਂਦੇ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ...

ਓਲਿੰਪਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦੇਹਾਂਤ

ਨਵੀਂ ਦਿੱਲੀ, 28 ਜੂਨ ਓਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਅੱਜ ਸਵੇਰੇ ਜਲੰਧਰ ਵਿਚ ਦੇਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ...

ਕੰਗਨਾ ਵੱਲੋਂ 1975 ਐਮਰਜੈਂਸੀ ਸਬੰਧੀ ਖਬਰ ਦੀ ਤਸਵੀਰ ਜਾਰੀ

ਮੁੰਬਈ: ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਜੋ ਫਿਲਮ 'ਐਮਰਜੈਂਸੀ' ਵਿੱਚ ਸਾਬਕਾ ਤੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ ਵਿਚ ਨਜ਼ਰ ਆਵੇਗੀ ਨੇ ਸਾਲ 1975 ਵਿੱਚ ਐਮਰਜੈਂਸੀ ਦੇ ਦਿਨ ਦੀ ਇੱਕ ਖਬਰ ਦੀ ਕਲਿੱਪਿੰੰਗ ਸਾਂਝੀ ਕੀਤੀ ਹੈ। ਕੰਗਨਾ...

ਆਲੀਆ ਤੇ ਰਣਬੀਰ ਦੇ ਘਰ ਜਲਦੀ ਆਵੇਗਾ ਨੰਨ੍ਹਾ ਮਹਿਮਾਨ

ਮੁੰਬਈ: ਬੌਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਅੱਜ ਇੱਥੇ ਐਲਾਨ ਕੀਤਾ ਹੈ ਕਿ ਉਹ ਆਪਣੇ ਪਤੀ ਅਦਾਕਾਰ ਰਣਬੀਰ ਕਪੂਰ ਨਾਲ ਮਿਲ ਕੇ ਜਲਦੀ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰੇਗੀ। ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੇ ਪਤੀ ਨਾਲ ਇੱਕ ਤਸਵੀਰ...

ਹਮਾਇਤ ਲਈ ਭਾਜਪਾ ਦੇ ਆਪਣੇ ਪੁਰਾਣੇ ਸਾਥੀਆਂ ਤੱਕ ਪਹੁੰਚ ਕਰਾਂਗਾ: ਯਸ਼ਵੰਤ ਸਿਨਹਾ

ਨਵੀਂ ਦਿੱਲੀ, 27 ਜੂਨ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਅੱਜ ਕਿਹਾ ਕਿ ਉਹ ਹਮਾਇਤ ਜੁਟਾਉਣ ਲਈ ਭਾਜਪਾ ਵਿਚਲੇ ਆਪਣੇ ਪੁਰਾਣੇ ਸਾਥੀਆਂ ਤੱਕ ਪਹੁੰਚ ਕਰਨਗੇ। ਅਗਲੇ ਮਹੀਨੇ 18 ਜੁਲਾਈ ਨੂੰ ਹੋਣ ਵਾਲੀ ਚੋਣ ਲਈ...

ਨਿਊ ਯਾਰਕ ਵਿੱਚ ਸਿੱਖ ਨੌਜਵਾਨ ਦੀ ਘਰ ਨੇੜੇ ਗੋਲੀ ਮਾਰ ਕੇ ਹੱਤਿਆ

ਨਿਊ ਯਾਰਕ, 27 ਜੂਨ ਇਥੇ ਇਕ ਸਿੱਖ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀੜਤ, ਜਿਸ ਦੀ ਪਛਾਣ ਸਤਨਾਮ ਸਿੰਘ ਵਜੋਂ ਦੱਸੀ ਗਈ ਹੈ, ਘਰ ਨਜ਼ਦੀਕ ਜੀਪ ਵਿੱਚ ਬੈਠਾ ਸੀ, ਜਦੋਂ ਉਸ 'ਤੇ ਗੋਲੀਆਂ...

ਜੀ7 ਸਿਖਰ ਵਾਰਤਾ: ਜਰਮਨ ਚਾਂਸਲਰ ਓਲਫ਼ ਸ਼ੁਲਜ਼ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ

ਐਲਮਾਓ(ਜਰਮਨੀ), 27 ਜੂਨ ਜਰਮਨ ਚਾਂਸਲਰ ਓਲਫ਼ ਸ਼ੁਲਜ਼ ਨੇ ਜੀ7 ਸਿਖਰ ਵਾਰਤਾ ਲਈ ਪੁੱਜੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਆਖਿਆ। ਸਿਖਰ ਵਾਰਤਾ ਦੌਰਾਨ ਵਿਸ਼ਵ ਦੇ ਸੱਤ ਸਭ ਤੋਂ ਅਮੀਰ ਮੁਲਕਾਂ ਦੇ ਆਗੂ ਰੂਸ ਵੱਲੋਂ ਯੂਕਰੇਨ 'ਤੇ ਕੀਤੀ...

ਤੀਰਅੰਦਾਜ਼ੀ: ਭਾਰਤੀ ਮਹਿਲਾ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ

ਪੈਰਿਸ: ਇੱਥੇ ਤੀਰਅੰਦਾਜ਼ੀ ਵਿਸ਼ਵ ਕੱਪ ਦੇ ਤੀਜੇ ਗੇੜ ਦੇ ਫਾਈਨਲ ਵਿੱਚ ਚੀਨੀ ਤਾਇਪੇ ਦੀ ਤਿਕੜੀ ਨੇ ਦੀਪਿਕਾ ਕੁਮਾਰੀ, ਅੰਕਿਤਾ ਭਗਤ ਅਤੇ ਸਿਮਰਨਜੀਤ ਕੌਰ ਦੀ ਭਾਰਤੀ ਮਹਿਲਾ ਰਿਕਰਵ ਟੀਮ ਨੂੰ ਇਕਤਰਫਾ ਮੁਕਾਬਲੇ ਵਿੱਚ ਹਰਾ ਕੇ ਸੋਨ ਤਗਮਾ ਜਿੱਤਿਆ, ਜਦਕਿ...

‘ਦਿ ਕਾਮੇਡੀ ਆਫ ਐਰਰਜ਼’ ਦਾ ਵੱਖਰਾ ਰੂਪ ਹੋਵੇਗੀ ‘ਸਰਕਸ’: ਰੋਹਿਤ ਸ਼ੈਟੀ

ਮੁੰਬਈ: ਫਿਲਮਸਾਜ਼ ਰੋਹਿਤ ਸ਼ੈਟੀ ਨੇ ਆਪਣੀ ਆਉਣ ਵਾਲੀ ਫਿਲਮ 'ਸਰਕਸ' ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਨੇ ਵਿਲੀਅਮ ਸ਼ੇਕਸਪੀਅਰ ਦੇ ਕਲਾਸਿਕ ਨਾਟਕ 'ਦਿ ਕਾਮੇਡੀ ਆਫ ਐਰਰਜ਼' ਨੂੰ ਇੱਕ ਵਿਲੱਖਣ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਾਲਾਂ...

ਕੇਂਦਰ ਨੇ ਸ਼ਿਵ ਸੈਨਾ ਦੇ ਕਰੀਬ 15 ਬਾਗ਼ੀ ਵਿਧਾਇਕਾਂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ

ਨਵੀਂ ਦਿੱਲੀ, 26 ਜੂਨ ਕੇਂਦਰ ਨੇ ਸ਼ਿਵ ਸੈਨਾ ਦੇ ਘੱਟੋ-ਘੱਟ 15 ਬਾਗੀ ਵਿਧਾਇਕਾਂ ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਵਾਈ ਪਲੱਸ ਸੁਰੱਖਿਆ ਦੇ ਦਿੱਤੀ ਹੈ। ਕੇਂਦਰ ਨੇ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਉਨ੍ਹਾਂ ਵਿੱਚ ਰਮੇਸ਼ ਬੋਰਨਾਰੇ, ਮੰਗੇਸ਼ ਕੁਡਾਲਕਰ, ਸੰਜੇ ਸ਼ਿਰਸਤ, ਲਤਾਬਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img