12.4 C
Alba Iulia
Friday, November 29, 2024

ਪਾਕਿਸਤਾਨੀ ਥਲ ਸੈਨਾ ਮੁਖੀ ਨੇ ਦੇਸ਼ ਦੇ ਸਾਬਕਾ ਤਾਨਾਸ਼ਾਹ ਮੁਸ਼ਰੱਫ਼ ਨਾਲ ਦੁਬਈ ’ਚ ਮੁਲਾਕਾਤ ਕੀਤੀ

ਇਸਲਾਮਾਬਾਦ, 26 ਜੂਨ ਪਾਕਿਸਤਾਨ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਨੇ ਹਾਲ ਹੀ 'ਚ ਦੁਬਈ ਦੌਰੇ ਮੌਕੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ, 'ਜਨਰਲ ਕਮਰ ਅਤੇ ਉਨ੍ਹਾਂ ਦੀ ਪਤਨੀ ਦੇ ਨਾਲ...

ਲੰਡਨ ’ਚ ਕੈਪਟਨ ਦੀ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ, ਮੋਦੀ ਨੇ ਹਾਲ ਪੁੱਛਿਆ

ਨਵੀਂ ਦਿੱਲੀ, 26 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਅਮਰਿੰਦਰ ਦੀ ਸ਼ਨਿਚਰਵਾਰ ਨੂੰ ਲੰਡਨ ਦੇ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦੀ ਸਫਲ...

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ

ਨਵੀਂ ਦਿੱਲੀ: ਭਾਰਤ ਨੇ ਆਗਾਮੀ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਮਹਿਲਾ ਹਾਕੀ ਟੀਮ ਦੀ ਚੋਣ ਕੀਤੀ ਹੈ। ਸਟਾਰ ਸਟਰਾਈਕਰ ਰਾਣੀ ਰਾਮਪਾਲ ਨੂੰ ਟੀਮ ਵਿੱਚੋਂ ਫਿਰ ਬਾਹਰ ਰੱਖਿਆ ਗਿਆ ਹੈ ਕਿਉਂਕਿ ਸੱਟ ਤੋਂ ਬਾਅਦ ਉਹ ਹਾਲੇ ਤੱਕ ਪੂਰੀ...

‘ਜੁਗ ਜੁਗ ਜੀਓ’ ਨੇ ਪਹਿਲੇ ਦਿਨ 9.28 ਕਰੋੜ ਦੀ ਕਮਾਈ ਕੀਤੀ

ਮੁੰਬਈ: ਅਦਾਕਾਰ ਵਰੁਨ ਧਵਨ, ਕਿਆਰਾ ਅਡਵਾਨੀ, ਅਨਿਲ ਕਪੂਰ ਤੇ ਨੀਤੂ ਕਪੂਰ ਦੀ ਫਿਲਮ 'ਜੁਗ ਜੁਗ ਜੀਓ' ਨੇ ਪਹਿਲੇ ਦਿਨ 9.28 ਕਰੋੜ ਦੀ ਕਮਾਈ ਕੀਤੀ ਹੈ। ਵਪਾਰ ਵਿਸ਼ਲੇਸ਼ਕ ਤਾਰਨ ਆਦਰਸ਼ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਫਿਲਮ ਬਾਰੇ ਗੱਲ ਕਰਦਿਆਂ...

ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਬਾਗ਼ੀਆਂ ਖ਼ਿਲਾਫ਼ ਕਾਰਵਾਈ ਲਈ ਊਧਵ ਠਾਕਰੇ ਨੂੰ ਅਧਿਕਾਰ ਦਿੱਤੇ

ਮੁੰਬਈ, 25 ਜੂਨ ਸ਼ਿਵ ਸੈਨਾ ਦੀ ਕੌਮੀ ਕਾਰਜਕਾਰਨੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪਾਰਟੀ ਮੁਖੀ ਊਧਵ ਠਾਕਰੇ ਨੂੰ ਬਾਗੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਅਧਿਕਾਰ ਦੇਣ ਵਾਲਾ ਮਤਾ ਪਾਸ ਕੀਤਾ। ਸ਼ਿਵ ਸੈਨਾ ਦੇ ਜ਼ਿਆਦਾਤਰ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ...

ਕੋਲਕਾਤਾ: ਮਰੀਜ਼ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ

ਕੋਲਕਾਤਾ, 25 ਜੂਨ ਕੋਲਕਾਤਾ ਦੇ ਮੂਲਿਕਬਾਜ਼ਾਰ ਵਿੱਚ ਇੱਕ ਨਿੱਜੀ ਹਸਪਤਾਲ ਦੀ 7ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਮਰੀਜ਼ ਗੰਭੀਰ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਦੇ ਇੱਕ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੁਜੀਤ ਅਧਿਕਾਰੀ ਨਾਮੀ ਮਰੀਜ਼ ਦਾ ਇੱਥੇ...

ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 10 ਜ਼ਖ਼ਮੀ

ਓਸਲੋ, 25 ਜੂਨ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਅੱਜ ਤੜਕੇ ਬਾਰ ਦੇ ਬਾਹਰ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜਣੇ ਗੰਭੀਰ ਜ਼ਖਮੀ ਹੋ ਗਏ। ਓਸਲੋ ਵਿੱਚ ਗੋਲੀਬਾਰੀ ਅਜਿਹੇ ਸਮੇਂ ਹੋਈ, ਜਦੋਂ ਸ਼ਹਿਰ ਸਮਲਿੰਗੀਆਂ ਦੇ ਸਮਰਥਨ...

ਈਰਾਨ ਵਿੱਚ 5.6 ਤੀਬਰਤਾ ਦੇ ਭੂਚਾਲ ਦਾ ਝਟਕਾ; ਇੱਕ ਮੌਤ, 30 ਜ਼ਖਮੀ

ਤਹਿਰਾਨ, 25 ਜੂਨ ਦੱਖਣੀ ਇਰਾਨੀ ਸੂਬੇ ਵਿੱਚ ਅੱਜ 5.6 ਤੀਬਰਤਾ ਦੇ ਭੂਚਾਲ ਦਾ ਝਟਕਾ ਲੱਗਿਆ ਹੈ। ਇਰਾਨ ਦੇ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਭੂਚਾਲ ਕਾਰਨ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋੲੇ ਹਨ। ਇਰਾਨ...

ਰਾਸ਼ਟਰਮੰਡਲ ਖੇਡਾਂ: ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 11 ਖਿਡਾਰੀ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 24 ਜੂਨ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ...

ਬਰਤਾਨੀਆ ਦੀ ਖੁਸ਼ੀ ਪਟੇਲ ਨੇ ਜਿੱਤਿਆ ਮਿਸ ਵਰਲਡ-ਵਾਈਡ 2022 ਖ਼ਿਤਾਬ

ਵਾਸ਼ਿੰਗਟਨ, 25 ਜੂਨ ਬਰਤਾਨੀਆ ਦੀ ਬਾਇਓਮੈਡੀਕਲ ਵਿਦਿਆਰਥਣ ਖੁਸ਼ੀ ਪਟੇਲ ਨੂੰ ਸੁੰਦਰਤਾ ਮੁਕਾਬਲੇ ਮਿਸ ਇੰਡੀਆ ਵਰਲਡਵਾਈਡ 2022 ਦਾ ਜੇਤੂ ਐਲਾਨਿਆ ਗਿਆ ਹੈ। ਇਹ ਭਾਰਤ ਤੋਂ ਬਾਹਰ ਸਭ ਤੋਂ ਲੰਮੇਂ ਸਮੇਂ ਤੋਂ ਚੱਲ ਰਿਹਾ ਸੁੰਦਰਤਾ ਮੁਕਾਬਲਾ ਹੈ। ਅਮਰੀਕਾ ਦੀ ਵੈਦੇਹੀ ਡੋਂਗਰੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img