12.4 C
Alba Iulia
Friday, November 29, 2024

ਤੀਰਅੰਦਾਜ਼ੀ: ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜੀ ਭਾਰਤੀ ਟੀਮ

ਪੈਰਿਸ: ਭਾਰਤੀ ਰਿਕਰਵ ਮਹਿਲਾ ਤੀਰਅੰਦਾਜ਼ਾਂ ਨੇ ਅੱਜ ਇੱਥੇ ਵਿਸ਼ਵ ਕੱਪ ਦੇ ਤੀਜੇ ਗੇੜ ਦੇ ਫਾਈਲਨ 'ਚ ਪ੍ਰਵੇਸ਼ ਕਰਕੇ ਆਪਣਾ ਪਹਿਲਾ ਤਗਮਾ ਪੱਕਾ ਕਰ ਲਿਆ। ਇੱਕ ਦਿਨ ਪਹਿਲਾਂ ਕੁਆਲੀਫਿਕੇਸ਼ਨ ਦੌਰ 'ਚ ਸਾਰੀਆਂ ਮਹਿਲਾ ਤੀਰਅੰਦਾਜ਼ਾਂ ਸਿਖਰਲੇ 30 'ਚੋਂ ਬਾਹਰ ਰਹੀਆਂ...

ਕੀਟਨਾਸ਼ਕਾਂ ’ਤੇ ਜੀਐੱਸਟੀ ਘਟਾਉਣ ਦੀ ਮੰਗ ਵਿੱਤ ਮੰਤਰੀ ਕੋਲ ਰੱਖਾਂਗਾ: ਤੋਮਰ

ਨਵੀਂ ਦਿੱਲੀ, 23 ਜੂਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਖੇਤੀ-ਰਸਾਇਣ ਉਦਯੋਗ ਨੂੰ ਭਰੋੋਸਾ ਦਿੱਤਾ ਕਿ ਉਹ ਵਿੱਤ ਮੰਤਰੀ ਕੋਲ ਕੀਟਨਾਸ਼ਕਾਂ 'ਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) 18 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦ ਕਰਨ ਦੀ ਇੰਡਸਟਰੀ...

ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ ਐੱਨਆਈਏ ਮੁਖੀ ਨਿਯੁਕਤ

ਨਵੀਂ ਦਿੱਲੀ, 23 ਜੂਨ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ...

ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ: ਜਸਟਿਸ ਚੰਦਰਚੂੜ

ਲੰਡਨ, 22 ਜੂਨ ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ...

ਰਾਸ਼ਟਰਮੰਡਲ ਖੇਡਾਂ ਲਈ 18 ਮੈਂਬਰੀ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ; ਸਵਿਤਾ ਪੂਨੀਆ ਹੋਵੇਗੀ ਕਪਤਾਨ

ਨਵੀਂ ਦਿੱਲੀ, 23 ਜੂਨ ਭਾਰਤ ਨੇ ਆਗਾਮੀ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਮਹਿਲਾ ਹਾਕੀ ਟੀਮ ਦੀ ਚੋਣ ਕੀਤੀ ਹੈ। ਸਟਾਰ ਸਟਰਾਈਕਰ ਰਾਣੀ ਰਾਮਪਾਲ ਨੂੰ ਟੀਮ ਵਿੱਚੋਂ ਫਿਰ ਬਾਹਰ ਰੱਖਿਆ ਗਿਆ ਹੈ ਕਿਉਂਕ ਸੱਟ ਤੋਂ ਬਾਅਦ ਉਹ ਹਾਲੇ ਤੱਕ...

ਗੀਤ ‘ਨੱਚ ਪੰਜਾਬਣ’ ਦਾ ਐਕਸ਼ਨ ਕਰਦੇ ਨਜ਼ਰ ਆਏ ਬਿੱਗ ਬੀ

ਮੁੰਬਈ: ਸੀਨੀਅਰ ਅਦਾਕਾਰ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਚੱਲ ਰਹੇ ਨਵੇਂ ਟਰੈਂਡ 'ਨੱਚ ਪੰਜਾਬਣ' 'ਤੇ ਆਪਣੀ ਇੱਕ ਤਸਵੀਰ ਸਾਂਝੀ ਕਰ ਕੇ ਅਦਾਕਾਰ ਵਰੁਨ ਧਵਨ ਤੇ ਮਨੀਸ਼ ਪੌਲ ਨੂੰ ਹੈਰਾਨ ਕਰ ਦਿੱਤਾ ਹੈ। ਅਮਿਤਾਭ ਵੱਲੋਂ...

ਸਿੱਧੂ ਮੂਸੇਵਾਲਾ ਦਾ ਅੱਜ ਰਿਲੀਜ਼ ਹੋਵੇਗਾ ਗੀਤ ‘ਐੱਸਵਾਈਐੱਲ’

ਜੋਗਿੰਦਰ ਸਿੰਘ ਮਾਨ ਮਾਨਸਾ, 23 ਜੂਨ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਐੱਸਵਾਈਐੱਲ ਅੱਜ ਸ਼ਾਮ 6 ਵਜੇ ਰਿਲੀਜ਼ ਕੀਤਾ ਜਾ ਰਿਹਾ ਹੈ। ਉਸ ਦੀ ਟੀਮ ਅਤੇ ਨੇੜਲੇ ਮੈਂਬਰਾਂ ਨੇ ਦੱਸਿਆ ਕਿ ਇਹ ਗੀਤ ਯੂ-ਟਿਊਬ ਉਪਰ ਰਿਲੀਜ਼ ਕੀਤਾ ਜਾ...

ਮੁੱਖ ਮੰਤਰੀ ਦੀ ਕੁਰਸੀ ਛੱਡਣ ਲਈ ਤਿਆਰ ਹਾਂ: ਊਧਵ ਠਾਕਰੇ

ਮੁੰਬਈ, 22 ਜੂਨ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦੇ ਮੰਤਰੀ ਏਕਨਾਥ ਸ਼ਿੰਦੇ ਤੇ ਕੁੱਝ ਹੋਰ ਵਿਧਾਇਕਾਂ ਦੀ ਬਗ਼ਾਵਤ ਮਗਰੋਂ ਸੰਕਟ ਵਿੱਚ ਆਈ ਮਹਾ ਵਿਕਾਸ ਅਗਾੜੀ (ਐੱਮਵੀਏ) ਗੱਠਜੋੜ ਸਰਕਾਰ ਦਰਮਿਆਨ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਇਸ ਅਹੁਦੇ 'ਤੇ...

2025 ਤੱਕ ਇੱਕ ਖਰਬ ਡਾਲਰ ਹੋ ਜਾਵੇਗੀ ਭਾਰਤ ਦੀ ਡਿਜੀਟਲ ਅਰਥਵਿਵਸਥਾ : ਮੋਦੀ

ਨਵੀਂ ਦਿੱਲੀ, 22 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸਾਲ ਭਾਰਤੀ ਅਰਥਵਿਵਸਥਾ 7.5 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਬ੍ਰਿਕਸ ਬਿਜ਼ਨਸ ਫੋਰਮ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ...

ਲੰਡਨ: ਪਾਕਿਸਤਾਨ ਦੇ ਮਹਾਨ ਬੱਲੇਬਾਜ਼ ਜ਼ਹੀਰ ਅੱਬਾਸ ਦੀ ਹਾਲਤ ਗੰਭੀਰ, ਆਈਸੀਯੁੂ ’ਚ ਦਾਖਲ

ਲੰਡਨ, 22 ਜੂਨ ਪਾਕਿਸਤਾਨ ਦੇ ਮਹਾਨ ਬੱਲੇਬਾਜ਼ ਜ਼ਹੀਰ ਅੱਬਾਸ ਨੂੰ ਇੱਥੋਂ ਦੇ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਜੀਓ ਨਿਊਜ਼ ਮੁਤਾਬਕ 74 ਸਾਲਾ ਅੱਬਾਸ ਨੂੰ ਪੈਡਿੰਗਟਨ ਦੇ ਸੇਂਟ ਮੈਰੀਜ਼ ਹਸਪਤਾਲ 'ਚ ਭਰਤੀ ਹੋਣ ਤੋਂ ਤਿੰਨ ਦਿਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img