12.4 C
Alba Iulia
Thursday, November 28, 2024

‘ਫੁਕਰੇ-3’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਫਿਲਮ ਨਿਰਮਾਤਾ ਮ੍ਰਿਗਦੀਪ ਸਿੰਘ ਲਾਂਬਾ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਕਿ ਉਸ ਨੇ ਫਿਲਮ 'ਫੁਕਰੇ-3' ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਹ ਫਿਲਮ ਚਾਰ ਦੋਸਤਾਂ ਦੀ ਕਹਾਣੀ ਹੈ, ਜਿਸ ਵਿੱਚ ਅਦਾਕਾਰ ਪੁਲਕਿਤ ਸਮਰਾਟ (ਹਨੀ),...

ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਯਸ਼ਵੰਤ ਸਿਨਹਾ ਦੇ ਨਾਂ ’ਤੇ ਸਹਿਮਤੀ

ਨਵੀਂ ਦਿੱਲੀ, 21 ਜੂਨ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ 'ਤੇ ਸਹਿਮਤੀ ਹੋ ਗਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਨੇਤਾ ਯਸ਼ਵੰਤ ਸਿਨਹਾ ਨੇ ਅੱਜ...

ਰਾਸ਼ਟਰਪਤੀ ਚੋਣ: ਸੰਸਦੀ ਬੋਰਡ ਦੀ ਬੈਠਕ ਤੋਂ ਪਹਿਲਾਂ ਸ਼ਾਹ, ਰਾਜਨਾਥ ਤੇ ਨੱਢਾ ਵੱਲੋਂ ਨਾਇਡੂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਜੂਨ ਰਾਸ਼ਟਰਪਤੀ ਅਹੁਦੇ ਸਬੰਧੀ ਅੱਜ ਹੋਣ ਵਾਲੀ ਭਾਜਪਾ ਸੰਸਦੀ ਬੋਰਡ ਦੀ ਅਹਿਮ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ...

ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ, 11 ਲਾਪਤਾ

ਗੁਹਾਟੀ, 21 ਜੂਨ ਪਿਛਲੇ ਹਫ਼ਤੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਭਿਆਨਕ ਹੜ੍ਹਾਂ ਨੇ ਅਸਾਮ ਦੇ 36 ਵਿੱਚੋਂ 32 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 11 ਵਿਅਕਤੀਆਂ ਦੇ...

ਸੀਰੀਆ ਵਿੱਚ ਬੱਸ ’ਤੇ ਹਮਲੇ ’ਚ 13 ਵਿਅਕਤੀਆਂ ਦੀ ਮੌਤ

ਦਮਸ਼ਕਸ਼, 20 ਜੂਨ ਉੱਤਰੀ ਸੀਰੀਆ ਵਿੱਚ ਅੱਜ ਇਕ ਬੱਸ 'ਤੇ ਕੀਤੇ ਗਏ ਹਮਲੇ ਵਿੱਚ 13 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚੋਂ 11 ਫ਼ੌਜੀ ਜਵਾਨ ਸਨ। ਸੀਰੀਆ ਦੇ ਸਰਕਾਰੀ ਮੀਡੀਆ ਨੇ ਇਕ...

ਪ੍ਰਧਾਨ ਮੰਤਰੀ ਨੇ ਸ਼ਤਰੰਜ ਓਲੰਪਿਆਡ ਦੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਤਰੰਜ ਉਲੰਪਿਆਡ ਦੇ 44ਵੇਂ ਸੈਸ਼ਨ ਤੋਂ ਪਹਿਲਾਂ ਇਸ ਵੱਕਾਰੀ ਟੂਰਨਾਮੈਂਟ ਦੀ ਪਹਿਲੀ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦਿਖਾਈ। ਸ਼ਤਰੰਜ ਓਲੰਪਿਆਡ ਮਹਾਬਲੀਪੁਰਮ ਵਿਚ 28 ਜੁਲਾਈ ਤੋਂ 10 ਅਗਸਤ ਤੱਕ ਹੋਵੇਗੀ। ਸ਼ਤਰੰਜ...

ਏਸ਼ਿਆਈ ਸਾਈਕਲਿੰਗ ਚੈਂਪੀਅਨਸ਼ਿਪ ’ਚ ਭਾਰਤ ਨੇ ਦੋ ਕਾਂਸੀ ਤਗ਼ਮੇ ਜਿੱਤੇ

ਨਵੀਂ ਦਿੱਲੀ, 20 ਜੂਨ ਭਾਰਤ ਨੇ ਏਸ਼ਿਆਈ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਤੀਜੇ ਦਿਨ ਅੱਜ ਦੋ ਕਾਂਸੀ ਤਗ਼ਮੇ ਜਿੱਤੇ, ਜਿਸ ਨਾਲ ਦੇਸ਼ ਦੇ ਨਾਮ ਹੁਣ ਤੱਕ ਕੁੱਲ 20 ਤਗ਼ਮੇ ਹੋ ਗਏ। ਰੋਨਾਲਡੋ ਸਿੰਘ ਇਕ ਕਿਲੋਮੀਟਰ ਟਾਈਮ ਟਰਾਇਲ ਮੁਕਾਬਲੇ ਵਿੱਚ ਕੌਮਾਂਤਰੀ...

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਹਾਕੀ ਟੀਮ ਦਾ ਐਲਾਨ

ਨਵੀਂ ਦਿੱਲੀ: ਭਾਰਤ ਨੇ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਸੀਨੀਅਰ ਪੁਰਸ਼ ਹਾਕੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਕਪਤਾਨ ਮਨਪ੍ਰੀਤ ਸਿੰਘ ਦੀ ਵਾਪਸੀ ਹੋਈ ਹੈ। ਜਦਕਿ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਉਪ ਕਪਤਾਨ ਬਣਾਇਆ ਗਿਆ ਹੈ।...

ਪ੍ਰਿਯੰਕਾ ਨੇ ਪਿਤਾ ਦਿਵਸ ਮੌਕੇ ਸਾਂਝੀ ਕੀਤੀ ਪਤੀ ਤੇ ਧੀ ਦੀ ਤਸਵੀਰ

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਅੱਜ ਆਪਣੇ ਪਤੀ ਨਿੱਕ ਜੋਨਸ ਅਤੇ ਧੀ ਮਾਲਤੀ ਮੈਰੀ ਦੀ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਦੋਵਾਂ ਨੇ ਇੱਕੋ ਜਿਹੇ ਜੁੱਤੇ ਪਾਏ ਹੋਏ ਹਨ। ਪ੍ਰਿਯੰਕਾ ਨੇ ਇਹ ਤਸਵੀਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ,...

‘ਸ਼ਮਸ਼ੇਰਾ’ ਦੀ ਪਹਿਲੀ ਝਲਕ ਸਾਹਮਣੇ ਆਈ

ਮੁੰਬਈ: ਯਸ਼ ਰਾਜ ਫਿਲਮਜ਼ ਵੱਲੋਂ ਸੋਮਵਾਰ ਨੂੰ ਆਪਣੀ ਨਵੀਂ ਫਿਲਮ 'ਸ਼ਮਸ਼ੇਰਾ' ਵਿੱਚੋਂ ਅਦਾਕਾਰ ਰਣਬੀਰ ਕਪੂਰ ਦੀ ਪਹਿਲੀ ਝਲਕ ਰਿਲੀਜ਼ ਕਰ ਦਿੱਤੀ ਹੈ। ਕਰਨ ਮਲਹੋਤਰਾ ਵੱਲੋਂ ਨਿਰਦੇਸ਼ਿਤ ਇਹ ਫਿਲਮ 1800ਵਿਆਂ ਵਿੱਚ ਇੱਕ ਬਾਗ਼ੀ ਜਾਤੀ ਵੱਲੋਂ ਆਪਣੀ ਆਜ਼ਾਦੀ ਲਈ ਬਰਤਾਨੀਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img