12.4 C
Alba Iulia
Saturday, November 23, 2024

ਬੀਸੀਸੀਆਈ ਨੇ ਘਰੇਲੂ ਟੂਰਨਾਮੈਂਟਾਂ ਲਈ ਇਨਾਮੀ ਰਾਸ਼ੀ ਵਧਾਈ

ਨਵੀਂ ਦਿੱਲੀ, 16 ਅਪਰੈਲ ਬੀਸੀਸੀਆਈ ਨੇ ਅੱਜ ਘਰੇਲੂ ਕ੍ਰਿਕਟ ਟੂਰਨਾਮੈਂਟ ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਤਹਿਤ ਇਸ ਸਾਲ ਦੇ ਰਣਜੀ ਟਰਾਫੀ ਜੇਤੂਆਂ ਨੂੰ ਪੰਜ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਨਵੇਂ ਅਦਾਇਗੀ ਨਿਯਮ...

ਨਵਾਜ਼ੂਦੀਨ ਸਿੱਦੀਕੀ ਦੀ ‘ਜੋਗੀਰਾ ਸਾਰਾ ਰਾ ਰਾ’ 12 ਮਈ ਨੂੰ ਹੋਵੇਗੀ ਰਿਲੀਜ਼

ਮੁੰਬਈ: ਬੌਲੀਵੁਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਬੀਤੇ ਦਿਨਾਂ ਤੋਂ ਪਰਿਵਾਰਕ ਵਿਵਾਦ ਕਾਰਨ ਸੁਰਖੀਆਂ ਵਿਚ ਸਨ ਜਿਸ ਦਾ ਉਨ੍ਹਾਂ ਦੇ ਫਿਲਮੀ ਕਰੀਅਰ 'ਤੇ ਅਸਰ ਪਿਆ ਸੀ ਪਰ ਹੁਣ ਨਵਾਜ਼ੂਦੀਨ ਦੀ ਫਿਲਮ ਇਕ ਸਾਲ ਦੇ ਵਕਫੇ ਬਾਅਦ ਰਿਲੀਜ਼ ਹੋ ਰਹੀ ਹੈ।...

ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਬਾਰੇ ਪਟੀਸ਼ਨਾਂ ’ਤੇ ਸੁਣਵਾਈ 18 ਨੂੰ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਦਾ ਪੰਜ ਜੱਜਾਂ ਦਾ ਇਕ ਸੰਵਿਧਾਨਕ ਬੈਂਚ ਸਮਲਿੰਗੀ ਵਿਆਹਾਂ ਦੀ ਕਾਨੂੰਨੀ ਪ੍ਰਮਾਣਿਕਤਾ ਬਾਰੇ ਦਾਇਰ ਪਟੀਸ਼ਨਾਂ ਉਤੇ ਸੁਣਵਾਈ ਮੰਗਲਵਾਰ ਤੋਂ ਕਰੇਗਾ। ਬੈਂਚ ਦੀ ਅਗਵਾਈ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਕਰਨਗੇ। ਜ਼ਿਕਰਯੋਗ ਹੈ ਕਿ 13 ਮਾਰਚ...

ਫ਼ੌਜੀ ਅਧਿਕਾਰੀਆਂ ਲਈ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਮਾਮਲੇ ’ਚ ਇਮਰਾਨ ਨੂੰ ਮਿਲੀ ਜ਼ਮਾਨਤ

ਲਾਹੌਰ, 14 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਲਾਹੌਰ ਹਾਈ ਕੋਰਟ (ਐੱਲਐੱਚਸੀ) ਵਿੱਚ ਪੇਸ਼ ਹੋਏ। ਇਸ ਦੌਰਾਨ ਸੀਨੀਅਰ ਫੌਜੀ ਅਧਿਕਾਰੀਆਂ ਲਈ 'ਇਤਰਾਜ਼ਯੋਗ ਭਾਸ਼ਾ' ਵਰਤਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ 26 ਅਪਰੈਲ ਤੱਕ ਜ਼ਮਾਨਤ ਮਿਲ ਗਈ ਹੈ।...

ਬਰਤਾਨੀਆ ਨੇ ਭਾਰਤੀ ਫ਼ੌਜੀਆਂ ਦੇ ਚਿੱਤਰ ਦੀ ਬਰਾਮਦ ’ਤੇ ਪਾਬੰਦੀ ਲਗਾਈ

ਲੰਡਨ, 15 ਅਪਰੈਲ ਬਰਤਾਨਵੀ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸਿੱਖ ਫ਼ੌਜੀਆਂ ਦੇ ਐਂਗਲੋ-ਹੰਗਰੀ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਵੱਲੋਂ ਬਣਾਏ ਚਿੱਤਰ 'ਤੇ ਅਸਥਾਈ ਤੌਰ 'ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ...

ਆਈਪੀਐੱਲ: ਰੌਇਲ ਚੈਲੰਜਰਜ਼ ਬੰਗਲੂਰੂ ਨੇ ਦਿੱਲੀ ਕੈਪੀਟਲਜ਼ ਨੂੰ 23 ਦੌੜਾਂ ਨਾਲ ਹਰਾਇਆ

ਬੰਗਲੂਰੂ, 15 ਅਪਰੈਲ ਰੌਇਲ ਚੈਲੰਜਰਜ਼ ਬੰਗਲੂਰੂ (ਆਰਸੀਬੀ) ਨੇ ਵਿਰਾਟ ਕੋਹਲੀ (50 ਦੌੜਾਂ) ਦੇ ਨੀਮ ਸੈਂਕੜੇ ਤੋਂ ਬਾਅਦ ਵਿਜੈਕੁਮਾਰ ਵੈਸ਼ਾਕ (20 ਦੌੜਾਂ ਦੇ ਕੇ ਤਿੰਨ ਵਿਕਟਾਂ) ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 23 ਦੌੜਾਂ...

ਮੇਲੇ ਨੂੰ ਚੱਲ ਮੇਰੇ ਨਾਲ ਕੁੜੇ…

ਡਾ. ਨਰਿੰਦਰ ਨਿੰਦੀ ਬਾਰੀ ਬਰਸੀ ਖੱਟਣ ਗਿਆ ਸੀ ਖੱਟ ਖੱਟ ਕੇ ਲਿਆਇਆ ਦਾਤੀ। ਮੁੱਕੀ ਕਣਕਾਂ ਦੀ ਰਾਖੀ ਮੁੰਡਿਆ ਅੱਜ ਆਈ ਵਿਸਾਖੀ। ਵਿਸਾਖ ਦੇ ਮਹੀਨੇ ਦਾ ਕਿਸਾਨੀ ਤੇ ਪੰਜਾਬੀ ਜੀਵਨ ਵਿੱਚ ਅਹਿਮ ਸਥਾਨ ਹੈ। ਇਸ ਮਹੀਨੇ ਜਿੱਥੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ...

ਕੁਸ਼ਤੀ: ਅਮਨ ਸਹਿਰਾਵਤ ਨੇ ਸੋਨ ਤਗ਼ਮਾ ਜਿੱਤਿਆ

ਅਸਤਾਨਾ (ਕਜ਼ਾਖਸਤਾਨ), 13 ਅਪਰੈਲ ਭਾਰਤ ਦੇ ਅਮਨ ਸਹਿਰਾਵਤ ਨੇ ਅੱਜ ਕਿਰਗਿਜ਼ਸਤਾਨ ਦੇ ਅਲਮਾਜ਼ ਸਮਾਨਬੈਕੋਵ ਨੂੰ ਹਰਾ ਕੇ ਇੱਥੇ ਚੱਲ ਰਹੀ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਪਹਿਲਾ ਸੋਨ ਤਗ਼ਮਾ ਜਿੱਤਿਆ ਹੈ। ਉਹ ਸੀਨੀਅਰ ਵਰਗ 'ਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ...

ਆਈਪੀਐੱਲ: ਸ਼ੁਭਮਨ ਗਿੱਲ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਗੁਜਰਾਤ ਨੇ ਪੰਜਾਬ ਨੂੰ ਹਰਾਇਆ

ਕਰਮਜੀਤ ਸਿੰਘ ਚਿੱਲਾਐਸ.ਏ.ਐਸ.ਨਗਰ (ਮੁਹਾਲੀ), 13 ਅਪਰੈਲ ਸ਼ੁਭਮਨ ਗਿੱਲ ਦੀ ਸ਼ਾਨਦਾਰ ਪਾਰੀ ਸਦਕਾ ਗੁਜਰਾਤ ਟਾਈਟਨਜ਼ ਨੇ ਮੁਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਹੋਏ ਆਈਪੀਐੱਲ ਦੇ ਬੇਹੱਦ ਫਸਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਗੁਜਰਾਤ ਟੀਮ ਵਿੱਚ ਖੇਡ...

ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਦਾ ਪੁੱਤ ਯੂਪੀ ਪੁਲੀਸ ਨੇ ਮੁਕਾਬਲੇ ’ਚ ਮਾਰ ਮੁਕਾਇਆ

ਲਖਨਊ, 13 ਅਪਰੈਲ ਉੱਤਰ ਪ੍ਰਦੇਸ਼ ਪੁਲੀਸ ਦੇ ਏਡੀਜੀਪੀ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਅੱਜ ਦੱਸਿਆ ਕਿ ਉਮੇਸ਼ ਪਾਲ ਕਤਲ ਕੇਸ ਵਿੱਚ ਲੋੜੀਂਦੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਪੁੱਤ ਅਸਦ ਤੇ ਸ਼ੂਟਰ ਗੁਲਾਮ ਨੂੰ ਝਾਂਸੀ ਵਿੱਚ ਉੱਤਰ ਪ੍ਰਦੇਸ਼...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img