12.4 C
Alba Iulia
Monday, November 25, 2024

ਵਲ

ਰੂਸ ਵੱਲੋਂ ਖੇਰਸਾਨ ’ਚ ਹਮਲਾ, 7 ਮੌਤਾਂ, 58 ਜ਼ਖ਼ਮੀ

ਕੀਵ, 24 ਦਸੰਬਰ ਰੂਸ ਵੱਲੋਂ ਯੂਕਰੇਨ ਦੇ ਦੱਖਣੀ ਸ਼ਹਿਰ ਖੇਰਸਾਨ ਵਿੱਚ ਅੱਜ ਗੋਲੇ ਦਾਗ਼ੇ ਗਏ, ਜਿਸ ਵਿੱਚ 7 ਜਣਿਆਂ ਦੀ ਮੌਤ ਹੋ ਗਈ, ਜਦੋਂਕਿ 58 ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 16 ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਇਹ ਉਹ...

ਭਾਰਤ ਵੱਲੋਂ ਸ੍ਰੀਲੰਕਾ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ

ਕੋਲੰਬੋ, 22 ਦਸੰਬਰ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਕਿਹਾ ਕਿ ਭਾਰਤ ਦੀ ਸ੍ਰੀਲੰਕਾ ਨੂੰ ਸਹਾਇਤਾ ਸਿਰਫ਼ ਆਰਥਿਕ ਸਹਿਯੋਗ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਭਾਰਤ ਨੇ ਟਾਪੂ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ ਵੀ ਦਿੱਤਾ ਹੈ।...

ਉੜੀਸਾ ’ਚ ਹੋਣ ਵਾਲੇ ਵਿਸ਼ਵ ਕੱਪ ਹਾਕੀ (ਪੁਰਸ਼) ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਿਆ ਜਾਵੇਗਾ: ਪਟਨਾਇਕ

ਭੁਵਨੇਸ਼ਵਰ, 23 ਦਸੰਬਰ ਉੜੀਸਾ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਲਾਨ ਕੀਤਾ ਹੈ ਕਿ ਪੁਰਸ਼ ਹਾਕੀ ਵਿਸ਼ਵ ਕੱਪ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਸ੍ਰੀ ਪਟਨਾਇਕ ਨੇ ਇਥੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।...

ਮਾਓਵਾਦੀ ਹਮਲਾ: ਐਨਆਈਏ ਵੱਲੋਂ 23 ਖਿਲਾਫ ਚਾਰਜਸ਼ੀਟ ਦਾਖ਼ਲ

ਨਵੀਂ ਦਿੱਲੀ, 22 ਦਸੰਬਰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਮਾਓਵਾਦੀ ਹਮਲੇ ਦੇ ਮਾਮਲੇ 'ਚ 23 ਲੋਕਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਹਮਲੇ 'ਚ 22 ਸੁਰੱਖਿਆ ਮੁਲਾਜ਼ਮਾਂ ਦਾ ਮੌਤ ਹੋਈ ਸੀ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ...

ਆਸਟਰੇਲਿਆਈ ਵਿਦੇਸ਼ ਮੰਤਰੀ ਵੱਲੋਂ ਚੀਨੀ ਹਮਰੁਤਬਾ ਨਾਲ ਮੁਲਾਕਾਤ

ਪੇਈਚਿੰਗ, 21 ਦਸੰਬਰ ਆਸਟਰੇਲੀਆ ਤੇ ਚੀਨ ਵਿਚਾਲੇ ਉੱਚ ਪੱਧਰੀ ਸਿਆਸੀ ਸੰਪਰਕ ਅਤੇ ਸਬੰਧਾਂ ਵਿੱਚ ਮੁੜ ਤੋਂ ਸਥਿਰਤਾ ਲਿਆਉਣ ਦੀ ਕੋਸ਼ਿਸ਼ ਤਹਿਤ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵੱਲੋਂ ਅੱਜ ਪੇਈਚਿੰਗ ਵਿੱਚ ਮੁਲਾਕਾਤ ਕੀਤੀ ਗਈ। ਜ਼ਿਕਰਯੋਗ ਹੈ ਕਿ ਹਾਲ ਦੇ ਕੁਝ...

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ 'ਵਰਕਿੰਗ ਹੌਲੀਡੇਅ ਪ੍ਰੋਗਰਾਮ' ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ...

ਲੰਡਨ: ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਡਿਜ਼ਾਈਨ ਜਨਤਕ ਕੀਤੇ

ਲੰਡਨ, 20 ਦਸੰਬਰ ਬੈਂਕ ਆਫ ਇੰਗਲੈਂਡ ਨੇ ਅੱਜ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਪਹਿਲੇ ਸੈੱਟ ਦੇ ਡਿਜ਼ਾਈਨ ਜਨਤਕ ਕੀਤੇ ਹਨ। ਸਮਰਾਟ ਚਾਰਲਸ (74)ਤੀਜੇ ਦੀ ਤਸਵੀਰ 5, 10, 20 ਅਤੇ 50 ਦੇ ਸਾਰੇ ਚਾਰ...

ਅਮਰੀਕੀ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫ਼ਾਸ ਕਰਨ ’ਚ ਸੀਬੀਆਈ ਤੇ ਦਿੱਲੀ ਪੁਲੀਸ ਨੇ ਐੱਫਬੀਆਈ ਦੀ ਮਦਦ ਕੀਤੀ

ਵਾਸ਼ਿੰਗਟਨ, 17 ਦਸੰਬਰ ਦਿੱਲੀ ਪੁਲੀਸ ਅਤੇ ਸੀਬੀਆਈ ਨੇ ਕਰੀਬ 10 ਸਾਲਾਂ ਦੇ ਅਰਸੇ ਦੌਰਾਨ ਹਜ਼ਾਰਾਂ ਅਮਰੀਕੀਆਂ ਖਾਸ ਕਰਕੇ ਬਜ਼ੁਰਗਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਬਹਾਨੇ ਠੱਗਣ ਵਾਲੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਅਮਰੀਕੀ ਏਜੰਸੀ ਐੱਫਬੀਆਈ ਦੀ ਮਦਦ...

ਫੁੱਟਬਾਲ ਨੂੰ ਜਿਉਣ ਵਾਲਾ ਮਹਾਨ ਖਿਡਾਰੀ ਪੇਲੇ

ਪ੍ਰਿੰ. ਸਰਵਣ ਸਿੰਘ ਜਦੋਂ ਵੀ ਫੁੱਟਬਾਲ ਦਾ ਵਿਸ਼ਵ ਕੱਪ ਹੁੰਦੈ ਮੈਨੂੰ ਬ੍ਰਾਜ਼ੀਲ ਦਾ ਪੇਲੇ ਯਾਦ ਆ ਜਾਂਦੈ। 1999 ਵਿੱਚ ਫੀਫਾ ਨੇ ਉਸ ਨੂੰ ਸ਼ਤਾਬਦੀ ਦਾ ਸਰਬੋਤਮ ਖਿਡਾਰੀ ਐਲਾਨਿਆ। ਉਸ ਨੇ ਪਹਿਲੇ ਦਰਜੇ ਦੀ ਫੁੱਟਬਾਲ ਦੇ 1363 ਮੈਚ ਖੇਡਣ ਨਾਲ...

ਉੱਤਰ ਕੋਰੀਆ ਨੇ ਅਮਰੀਕਾ ਤੱਕ ਮਾਰ ਕਰਨ ਵਾਲੀ ਬੈਲਿਸਟਿਕ ਮਿਜ਼ਾਈਲ ਲਈ ਅਹਿਮ ਪ੍ਰੀਖਣ ਕੀਤਾ

ਸਿਓਲ, 16 ਦਸੰਬਰ ਉੱਤਰੀ ਕੋਰੀਆ ਨੇ ਨਵੀਂ ਰਣਨੀਤਿਕ ਹਥਿਆਰ ਪ੍ਰਣਾਲੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦੇ ਹੋਏ ਇੱਕ 'ਹਾਈ ਥ੍ਰਸਟ ਸੋਲਿਡ-ਫਿਊਲ ਮੋਟਰ' ਦਾ ਪ੍ਰੀਖਣ ਕੀਤਾ ਹੈ। ਉੱਤਰੀ ਕੋਰੀਆ ਅਮਰੀਕਾ ਦੀ ਮੁੱਖ ਭੂਮੀ 'ਤੇ ਹਮਲਾ ਕਰਨ ਲਈ ਤਿਆਰ ਬੈਲਿਸਟਿਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img