12.4 C
Alba Iulia
Thursday, November 28, 2024

ਤਾਜ ਮਹਿਲ ’ਚ ਨਮਾਜ਼ ਅਦਾ ਕਰਨ ਦੇ ਦੋਸ਼ ਹੇਠ ਚਾਰ ਸੈਲਾਨੀ ਗ੍ਰਿਫ਼ਤਾਰ

ਆਗਰਾ, 26 ਮਾਰਚ ਤਾਜ ਮਹਿਲ ਦੇ ਅਹਾਤੇ ਵਿਚਲੀ ਸ਼ਾਹੀ ਮਸਜਿਦ ਵਿੱਚ 'ਨਮਾਜ਼' ਅਦਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਇਨ੍ਹਾਂ ਚਾਰਾਂ ਖਿਲਾਫ਼ 'ਦੰਗੇ ਕਰਵਾਉਣ ਦੇ ਇਰਾਦੇ ਨਾਲ ਭੜਕਾਹਟ ਪੈਦਾ' ਕਰਨ...

ਇਮਰਾਨ ਵੱਲੋਂ ਨਵੀਂ ਸਰਕਾਰ ਨੂੰ ਛੇ ਦਿਨਾਂ ਦਾ ਅਲਟੀਮੇਟਮ

ਇਸਲਾਮਾਬਾਦ, 26 ਮਈ ਸੱਤਾ ਤੋਂ ਲਾਂਭੇ ਕੀਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸ਼ਹਿਬਾਜ਼ ਸ਼ਰੀਫ਼ ਸਰਕਾਰ ਨੂੰ ਪ੍ਰਾਂਤਕ ਅਸੈਂਬਲੀਆਂ ਭੰਗ ਕਰਨ ਤੇ ਨਵੀਂਆਂ ਚੋਣਾਂ ਕਰਵਾਉਣ ਲਈ ਛੇ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ...

ਮਾਨੁਸ਼ੀ ਦੀ ਯਾਦਦਾਸ਼ਤ ਬੜੀ ਤੇਜ਼ ਹੈ: ਅਕਸ਼ੈ

ਮੁੰਬਈ: ਆਪਣੀ ਆਉਣ ਵਾਲੀ ਫ਼ਿਲਮ 'ਪ੍ਰਿਥਵੀਰਾਜ' ਦੇ ਪ੍ਰਚਾਰ ਲਈ ਅਦਾਕਾਰ ਅਕਸ਼ੈ ਕੁਮਾਰ ਤੇ ਮਾਨੁਸ਼ੀ ਛਿੱਲਰ ਅਤੇ ਫ਼ਿਲਮ ਦੇ ਨਿਰਦੇਸ਼ਕ ਚੰਦਰ ਪ੍ਰਕਾਸ਼ ਦਿਵੇਦੀ 'ਦਿ ਕਪਿਲ ਸ਼ਰਮਾ ਸ਼ੋਅ' ਵਿੱਚ ਨਜ਼ਰ ਆਉਣਗੇ। ਇਸ ਸ਼ੋਅ ਦੇ ਮੇਜ਼ਬਾਨ ਕਪਿਲ ਸ਼ਰਮਾ ਨਾਲ ਗੱਲਬਾਤ ਦੌਰਾਨ...

ਫਿਲਮ ‘ਸ਼ੋਅਲੇ’ ਦਾ ਨਾਂ ਵਰਤਣ ਵਾਲੀ ਕੰਪਨੀ ਨੂੰ 25 ਲੱਖ ਦਾ ਜੁਰਮਾਨਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਇੱਕ ਕੰਪਨੀ ਨੂੰ ਫਿਲਮ 'ਸ਼ੋਅਲੇ' ਦੇ ਨਾਂ ਦੀ ਵਰਤੋਂ ਕਰਨ ਦੇ ਦੋਸ਼ ਹੇਠ 25 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਉੱਚ ਅਦਾਲਤ ਨੇ ਕਿਹਾ ਹੈ ਕਿ 'ਸ਼ੋਅਲੇ' ਇੱਕ ਸਫ਼ਲ ਫਿਲਮ ਦਾ ਨਾਂ...

1991 ਦਾ ਮੁਕਾਬਲਾ: 10 ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਅਲਾਹਾਬਾਦ ਹਾਈ ਕੋਰਟ ਨੇ 34 ਪੁਲੀਸ ਮੁਲਾਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕੀਤੀ

ਪ੍ਰਯਾਗਰਾਜ, 26 ਮਈ ਅਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲੇ ਵਿੱਚ ਪੀਏਸੀ ਦੇ ਉਨ੍ਹਾਂ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ 'ਤੇ 1991 ਵਿਚ ਕਥਿਤ ਝੂਠੇ ਮੁਕਾਬਲੇ ਵਿਚ 10 ਸਿੱਖ ਨੌਜਵਾਨਾਂ ਨੂੰ ਅਤਿਵਾਦੀ ਮੰਨਦੇ ਹੋਏ ਮਾਰਨ...

ਯਾਸੀਨ ਮਲਿਕ ਨੂੰ ਸਜ਼ਾ ਦੀ ਪਾਕਿ ਵੱਲੋਂ ਨਿਖੇਧੀ

ਇਸਲਾਮਾਬਾਦ: ਪਾਕਿਸਤਾਨ ਨੇ ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਦੀ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, ''ਭਾਰਤ ਯਾਸੀਨ ਮਲਿਕ ਨੂੰ ਸਰੀਰਕ ਤੌਰ 'ਤੇ ਜੇਲ੍ਹ ਵਿੱਚ ਕੈਦ ਕਰ ਸਕਦਾ ਹੈ ਪਰ ਉਸ ਵੱਲੋਂ ਆਜ਼ਾਦੀ ਸਬੰਧੀ ਦਿੱਤੇ...

ਮਨੁੱਖੀ ਹੱਕਾਂ ਦੀ ਸੁਰੱਖਿਆ ਬਾਰੇ ਭਾਸ਼ਣ ਦੀ ਲੋੜ ਨਹੀਂ: ਸ਼ੀ

ਪੇਈਚਿੰਗ: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਮੁਲਕ ਦੀ ਫੇਰੀ ਉੱਤੇ ਆਈ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੁਖੀ ਮਿਸ਼ੇਲ ਬੈਸ਼ਲੈੱਟ ਨੂੰ ਦੱਸਿਆ ਕਿ ਕੋਈ ਵੀ (ਮੁਲਕ) ਇਹ ਦਾਅਵਾ ਨਹੀਂ ਕਰ ਸਕਦਾ ਕਿ ਮਾਨਵੀ ਹੱਕਾਂ ਦੀ ਰਾਖੀ...

ਉਮੀਦ ਹੈ ਕਿ ਮੈਂ ਦੇਸ਼ ਦੀ ਪ੍ਰਤੀਨਿਧਤਾ ਕਰਦੀ ਰਹਾਂਗੀ: ਹਿਨਾ ਖ਼ਾਨ

ਮੁੰਬਈ: ਅਦਾਕਾਰਾ ਹਿਨਾ ਖ਼ਾਨ ਕੋਲ ਹੁਣ ਤੱਕ ਦੋ ਕਾਂਸ ਫਿਲਮ ਫੈਸਟੀਵਲ ਦਾ ਤਜਰਬਾ ਹੈ। ਹਿਨਾ ਕਹਿੰਦੀ ਹੈ ਕਿ ਉਸ ਦਾ ਫਰੈਂਚ ਰਿਵੇਰਾ ਵਿੱਚ ਸਾਲ 2019 ਦਾ ਸ਼ੁਰੂਆਤੀ ਅਤੇ 2022 ਵਿੱਚ ਵੀ ਦੂਜੀ ਵਾਰ ਦਾ ਅਜਿਹਾ ਤਜਰਬਾ ਰਿਹਾ ਹੈ,...

ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ

ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ...

ਬਜਰੰਗ ਦਲ ਦੇ ਕਾਰਕੁਨਾਂ ਦਾ ਹੰਗਾਮਾ ਮੈਨੂੰ ਨਿਸ਼ਾਨੇ ਤੋਂ ਭਟਕਾ ਨਾ ਸਕਿਆ: ਝਾਅ

ਮੁੰਬਈ: ਨਿਰਦੇਸ਼ਕ ਪ੍ਰਕਾਸ਼ ਝਾਅ ਨੇ ਅੱਜ ਇਥੇ ਆਪਣੀ ਵੈੱਬ ਸੀਰੀਜ਼ 'ਆਸ਼ਰਮ 3' ਦੀ ਪ੍ਰਮੋਸ਼ਨ ਦੌਰਾਨ ਆਖਿਆ ਕਿ ਪਿਛਲੇ ਸਾਲ ਸੀਰੀਜ਼ ਦੀ ਸ਼ੂਟਿੰਗ ਦੌਰਾਨ ਬਜਰੰਗ ਦਲ ਕੇ ਕਾਰਕੁਨਾਂ ਨੇ ਸੈੱਟ 'ਤੇ ਜਿਹੜਾ ਹਮਲਾ ਕੀਤਾ ਸੀ ਉਹ ਮਹਿਜ਼ 'ਇੱਕ ਘੰਟੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img