12.4 C
Alba Iulia
Wednesday, November 27, 2024

ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ

ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ...

ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਜੈਸ਼ੰਕਰ ਅੱਜ ਹੋਣਗੇ ਸ਼ਾਮਲ

ਪੇਈਚਿੰਗ: ਚੀਨ ਭਲਕੇ 19 ਮਈ ਨੂੰ ਵੀਡੀਓ ਲਿੰਕ ਰਾਹੀਂ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਭਾਰਤੀ ਵਿਦੇਸ਼ ਮੰਤਰੀ ਪੰਜ ਮੈਂਬਰੀ ਗਰੁੱਪ ਦੇ ਆਪਣੇ ਹਮਰੁਤਬਾਵਾਂ ਨਾਲ ਹਿੱਸਾ ਲੈਣਗੇ। ਇਹ ਜਾਣਕਾਰੀ ਅੱਜ ਚੀਨੀ ਅਧਿਕਾਰੀਆਂ...

ਤਾਲਿਬਾਨ ਵੱਲੋਂ ਸੰਯੁਕਤ ਰਾਸ਼ਟਰ ਦੇ ਮਹਿਲਾ ਸਟਾਫ਼ ਨੂੰ ਹਿਜਾਬ ਪਾਉਣ ਦੇ ਹੁਕਮ

ਕਾਬੁਲ: ਤਾਲਿਬਾਨ ਦੇ ਸ਼ਾਸਨ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਮੁਲਕ ਵਿਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ 'ਚ ਕੰਮ ਕਰ ਰਹੀਆਂ ਮਹਿਲਾ ਮੈਂਬਰਾਂ ਨੂੰ ਹਿਜਾਬ ਪਹਿਨਣ ਦੇ ਹੁਕਮ ਦਿੱਤੇ ਹਨ। ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਰਮਚਾਰੀ ਸੰਯੁਕਤ ਰਾਸ਼ਟਰ...

ਸਾਲ ਦੇ ਅੰਤ ਤਕ ਵਿਆਹ ਕਰਵਾਉਣਗੇ ਮਲਾਇਕਾ ਅਤੇ ਅਰਜੁਨ ਕਪੂਰ..!

ਚੰਡੀਗੜ੍ਹ (ਟ੍ਰਿਬਿਊਨ ਵੈੱਬ ਡੈਸਕ): ਅਫ਼ਵਾਹਾਂ ਮਗਰੋਂ ਸਾਲ 2019 ਵਿੱਚ ਅਦਾਕਾਰ ਅਰਜੁਨ ਕਪੂਰ ਅਤੇ ਅਦਾਕਾਰਾ ਮਲਾਇਕਾ ਅਰੋੜਾ ਦੇ ਰਿਸ਼ਤੇ ਦੀ ਪੁਸ਼ਟੀ ਹੋਈ ਸੀ। ਹੁਣ ਚਰਚਾ ਇਹ ਹੈ ਕਿ ਇਸ ਜੋੜੇ ਨੇ ਵਿਆਹ ਕਰਵਾਉਣ ਦਾ ਫ਼ੈਸਲਾ ਕੀਤਾ ਹੈ। 'ਬੌਲੀਵੁੱਡਲਾਈਫ਼' ਦੀ...

ਪਰਮਾਤਮਾ ਦੀ ਸ਼ੁਕਰਗੁਜ਼ਾਰ ਹਾਂ: ਦੀਪਿਕਾ

ਕਾਨ: ਬੌਲੀਵੁੱਡ ਅਦਾਕਾਰਾ ਦੀਪਿਕਾ ਪਾਦੂਦੋਨ ਨੇ ਕਾਨ ਫ਼ਿਲਮ ਫੈਸਟੀਵਲ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਉਹ ਪਰਮਾਤਮਾ ਦੀ ਸ਼ੁਕਰਗੁਜ਼ਾਰ ਹੈ ਕਿ ਉਸ ਨੂੰ ਇਸ ਫੈਸਟੀਵਲ ਵਿੱਚ ਜੱਜਾਂ ਦੇ ਪੈਨਲ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ, ਪਰ ਇਸ ਦੇ...

ਸੀਬੀਆਈ ਨੇ ਤਲਵੰਡੀ ਸਾਬੋ ਪਾਵਰ ਪ੍ਰਾਜੈਕਟ ਵਾਸਤੇ 263 ਚੀਨੀ ਨਾਗਰਿਕਾਂ ਨੂੰ ਵੀਜ਼ੇ ਦਿਵਾਉਣ ਲਈ ਕਾਰਤੀ ਚਿਦੰਬਰਮ ਦਾ ਨੇੜਲਾ ਸਾਥੀ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 18 ਮਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਲੋਕ ਸਭਾ ਮੈਂਬਰ ਕਾਰਤੀ ਚਿਦੰਬਰਮ ਦੇ ਕਰੀਬੀ ਐੱਸ. ਭਾਸਕਰਰਾਮਨ ਨੂੰ ਅੱਜ ਤੜਕੇ ਗ੍ਰਿਫਤਾਰ ਕਰ ਲਿਆ। ਮਹੱਤਵਪੂਰਨ ਗੱਲ ਇਹ ਹੈ ਕਿ ਸੀਬੀਆਈ ਨੇ ਕਾਰਤੀ ਖ਼ਿਲਾਫ਼ ਪੰਜਾਬ ਵਿੱਚ 'ਤਲਵੰਡੀ ਸਾਬੋ ਪਾਵਰ...

ਗੁਜਰਾਤ: ਨਮਕ ਪੈਕੇਜਿੰਗ ਫੈਕਟਰੀ ਦੀ ਕੰਧ ਡਿੱਗਣ ਕਾਰਨ 12 ਮਜ਼ਦੂਰਾਂ ਦੀ ਮੌਤ

ਮੋਰਬੀ (ਗੁਜਰਾਤ), 18 ਮਈ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਅੱਜ ਨਮਕ 'ਪੈਕੇਜਿੰਗ' ਫੈਕਟਰੀ ਦੀ ਕੰਧ ਡਿੱਗਣ ਕਾਰਨ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ। ਰਾਜ ਦੇ ਕਿਰਤ ਅਤੇ ਰੁਜ਼ਗਾਰ ਮੰਤਰੀ ਅਤੇ ਸਥਾਨਕ ਵਿਧਾਇਕ ਬ੍ਰਿਜੇਸ਼ ਮੇਰਜਾ ਨੇ ਦੱਸਿਆ ਕਿ ਇਹ...

ਦੁਨੀਆ ’ਚ ਹਰ ਸਾਲ ਪ੍ਰਦੂਸ਼ਣ ਕਾਰਨ 90 ਲੱਖ ਮੌਤਾਂ: ਭਾਰਤ ’ਚ 2.4 ਲੱਖ ਲੋਕਾਂ ਦੀ ਜਾਂਦੀ ਹੈ ਜਾਨ

ਵਾਸ਼ਿੰਗਟਨ, 18 ਮਈ ਨਵੇਂ ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵ ਪੱਧਰ 'ਤੇ ਹਰ ਸਾਲ 90 ਲੱਖ ਮੌਤਾਂ ਲਈ ਹਰ ਕਿਸਮ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ ਅਤੇ ਵਾਹਨਾਂ ਅਤੇ ਉਦਯੋਗਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ...

ਭਾਰਤ ਵੱਲੋਂ ਜੂਨ ’ਚ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕਰਨ ਦੀ ਤਿਆਰੀ: ਅਮਰੀਕਾ

ਵਾਸ਼ਿੰਗਟਨ, 18 ਮਈ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਅਤੇ ਚੀਨ ਤੋਂ ਖ਼ਤਰੇ ਦੇ ਮੱਦੇਨਜ਼ਰ ਦੇਸ਼ ਦੀ ਰੱਖਿਆ ਲਈ ਜੂਨ 2022 ਤੱਕ ਐੱਸ-400 ਮਿਜ਼ਾਈਲ ਪ੍ਰਣਾਲੀ ਨੂੰ ਤਾਇਨਾਤ ਕਰਨ ਦੀ ਯੋਜਨਾ...

ਭਾਰ ਘਟਾਉਣ ਲਈ ਸਰਜਰੀ ਦੌਰਾਨ ਅਦਾਕਾਰਾ ਚੇਤਨਾ ਰਾਜ ਦੀ ਮੌਤ

ਬੰਗਲੂਰੂ, 17 ਮਈ ਕੰਨੜ ਅਦਾਕਾਰਾ ਚੇਤਨਾ ਰਾਜ (21 ਸਾਲਾ) ਦੀ ਬੰਗਲੂਰੂ ਵਿੱਚ ਭਾਰ ਘਟਾਉਣ ਲਈ ਕੀਤੀ ਸਰਜਰੀ ਦੌਰਾਨ ਮੌਤ ਹੋ ਗਈ। ਪੁਲੀਸ ਦਾ ਕਹਿਣਾ ਹੈ ਕਿ ਇਸ ਸਰਜਰੀ ਬਾਰੇ ਉਸ ਦੇ ਮਾਪਿਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਉਹ ਬੰਗਲੁਰੂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img