12.4 C
Alba Iulia
Wednesday, November 27, 2024

ਸ਼ਰਦ ਪਵਾਰ ਖ਼ਿਲਾਫ਼ ਇਤਰਾਜ਼ਯੋਗ ਪੋਸ਼ਟ ਸ਼ੇਅਰ ਕਰਨ ਦੇ ਮਾਮਲੇ ’ਚ ਅਦਾਕਾਰਾ ਕੇਤਕੀ ਜੁਡੀਸ਼ਲ ਹਿਰਾਸਤ ’ਚ

ਠਾਣੇ (ਮਹਾਰਾਸ਼ਟਰ), 18 ਮਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਬਾਰੇ ਇਤਰਾਜ਼ਯੋਗ ਪੋਸਟ ਸ਼ੇਅਰ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੀ ਗਈ ਮਰਾਠੀ ਅਭਿਨੇਤਰੀ ਕੇਤਕੀ ਚਿਤਾਲੇ ਨੂੰ ਮਹਾਰਾਸ਼ਟਰ ਦੀ ਅਦਾਲਤ ਨੇ ਅੱਜ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। 29...

ਮਥੁਰਾ ’ਚ ਕ੍ਰਿਸ਼ਨ ਜਨਮ ਭੂਮੀ ਨਾਲ ਲੱਗਦੀ ਮਸਜਿਦ ਦੀ ਵੀਡੀਓਗ੍ਰਾਫੀ ਕਰਨ ਬਾਰੇ ਪਟੀਸ਼ਨ ਦੀ ਅਦਾਲਤ ਕਰੇਗੀ ਸੁਣਵਾਈ

ਮਥੁਰਾ, 17 ਮਈ ਵਾਰਾਨਸੀ ਵਿੱਚ ਗਿਆਨਵਾਪੀ ਮਸਜਿਦ ਦੇ ਸਰਵੇਖਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮਥੁਰਾ ਦੀ ਅਦਾਲਤ ਨੇ ਕ੍ਰਿਸ਼ਨ ਜਨਮ ਭੂਮੀ ਦੇ ਨਾਲ ਲੱਗਦੀ ਸ਼ਾਹੀ ਈਦਗਾਹ ਮਸਜਿਦ ਦੀ ਵੀਡੀਓਗ੍ਰਾਫੀ ਦੀ ਮੰਗ ਕਰਦੇ ਹੋਏ ਅਜਿਹੀ ਹੀ ਪਟੀਸ਼ਨ 'ਤੇ ਸੁਣਵਾਈ ਲਈ...

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ ਸ਼ਹੀਦੇ ਆਜ਼ਮ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਲਈ ਕਰਨਾਟਕ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ...

ਅਮਰੀਕਾ: ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ ਦਿੱਤਾ

ਵਾਸ਼ਿੰਗਟਨ, 17 ਮਈ ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ।...

ਭਾਰਤ ਵੱਲੋਂ ਕਣਕ ਦੀ ਬਰਾਮਦ ’ਤੇ ਪਾਬੰਦੀ ਕਾਰਨ ਕੌਮਾਂਤਰੀ ਬਾਜ਼ਾਰ ’ਚ ਕੀਮਤਾਂ ਵਧਣ ਲੱਗੀਆਂ, ਅਮਰੀਕਾ ਵੱਲੋਂ ਪਾਬੰਦੀ ਹਟਾਉਣ ਦੀ ਅਪੀਲ

ਹਾਂਗਕਾਂਗ/ਸਿਡਨੀ/ਨਿਊ ਯਾਰਕ, 17 ਮਈ ਭਾਰਤ ਵਲੋਂ ਬਰਾਮਦ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਕਣਕ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਜਿਸ ਨਾਲ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਹਲਚਲ ਮੱਚ ਗਈ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਕਾਰਨ ਇਸ ਸਾਲ ਕਣਕ ਦੀਆਂ...

ਸਾਕਸ਼ੀ ਤੇ ਵਿਨੇਸ਼ ਨੂੰ ਮਿਲੀ ਰਾਸ਼ਟਰਮੰਡਲ ਖੇਡਾਂ ਦੀ ਟਿਕਟ

ਲਖਨਊ: ਓਲੰਪਿਕ ਤਗਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ (53 ਕਿਲੋ) ਨੇ ਅੱਜ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਟੀਮ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਹ ਖੇਡਾਂ 28 ਜੁਲਾਈ ਨੂੰ ਬਰਮਿੰਘਮ ਵਿੱਚ ਸ਼ੁਰੂ ਹੋਣਗੀਆਂ। ਸਾਕਸ਼ੀ ਨੇ ਪਹਿਲਾਂ...

ਮੇਜ਼ਬਾਨ ਵਜੋਂ ‘ਰੋਡੀਜ਼’ ਦੀ ਰੂਹ ਨੂੰ ਕਾਇਮ ਰੱਖਣਾ ਮੇਰੀ ਜ਼ਿੰਮੇਵਾਰੀ: ਸੋਨੂੰ ਸੂਦ

ਨਵੀਂ ਦਿੱਲੀ: ਅਦਾਕਾਰ ਸੋਨੂੰ ਸੂਦ ਨੇ ਆਪਣੇ ਸ਼ੋਅ 'ਰੋਡੀਜ਼' ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਲਈ 'ਐੱਮਟੀਵੀ 'ਰੋਡੀਜ਼ ਜਰਨੀ ਟੂ ਸਾਊਥ ਅਫਰੀਕਾ' ਵਿੱਚ ਰਣਵਿਜੈ ਸਿੰਘ ਦੀ ਥਾਂ ਮੇਜ਼ਬਾਨੀ ਕਰਨਾ ਕੋਈ ਸੁਖਾਲਾ ਕੰਮ ਨਹੀਂ ਸੀ। ਅਦਾਕਾਰ ਮੁਤਾਬਕ ਉਸ...

ਸਰੀਰ ਦੀ ਚਰਬੀ ਘਟਾਉਣ ਲਈ ਕਰਵਾਏ ਅਪਰੇਸ਼ਨ ਦੌਰਾਨ 21 ਸਾਲਾ ਕੰਨੜ ਅਦਾਕਾਰਾ ਦੀ ਮੌਤ

ਬੰਗਲੌਰ, 17 ਮਈ 21 ਸਾਲਾ ਕੰਨੜ ਛੋਟੇ ਪਰਦੇ ਦੀ ਅਦਾਕਾਰਾ ਦੀ ਮੰਗਲਵਾਰ ਨੂੰ ਇਥੇ ਵਿੱਚ ਚਰਬੀ ਹਟਾਉਣ ਦੀ ਸਰਜਰੀ ਦੌਰਾਨ ਮੌਤ ਹੋ ਗਈ। ਪੁਲੀਸ ਮੁਤਾਬਕ ਉਸ ਦੇ ਮਾਤਾ-ਪਿਤਾ ਦੀ ਜਾਣਕਾਰੀ ਤੋਂ ਬਿਨਾਂ ਉਸ ਦੀ ਸਰਜਰੀ ਕੀਤੀ ਜਾ ਰਹੀ ਸੀ।...

ਗਿਆਨਵਾਪੀ: ਅਦਾਲਤ ਵੱਲੋਂ ਸ਼ਿਵਲਿੰਗ ਵਾਲੀ ਥਾਂ ਸੀਲ ਕਰਨ ਦੇ ਹੁਕਮ

ਵਾਰਨਸੀ, 16 ਮਈ ਇਥੇ ਗਿਆਨਵਾਪੀ ਦਾ ਸਰਵੇ ਅੱਜ ਤੀਜੇ ਦਿਨ ਮੁਕੰਮਲ ਹੋ ਗਿਆ। ਬੀਤੇ ਦੋ ਦਿਨਾਂ ਵਿਚ ਸਰਵੇ 80 ਫੀਸਦੀ ਮੁਕੰਮਲ ਹੋ ਗਿਆ ਸੀ ਤੇ ਅੱਜ ਇਸ ਸਬੰਧੀ ਸਰਵੇ ਕਰ ਰਹੀ ਕਮੇਟੀ ਦੇ ਇਕ ਮੈਂਬਰ ਨੂੰ ਜਾਣਕਾਰੀ ਲੀਕ ਕਰਨ...

ਦਿੱਲੀ ਵਿਚ ਗਰਮੀ ਦਾ ਕਹਿਰ ਜਾਰੀ; ਪਾਰਾ 49 ਡਿਗਰੀ ਤੋਂ ਪਾਰ ਪੁੱਜਿਆ

ਨਵੀਂ ਦਿੱਲੀ, 16 ਮਈ ਇਥੇ ਅੱਜ ਸਵੇਰ ਤੋਂ ਹੀ ਗਰਮੀ ਦਾ ਕਹਿਰ ਜਾਰੀ ਹੈ। ਇਥੋਂ ਦੇ ਕਈ ਇਲਾਕਿਆਂ ਤੇ ਉਤਰ ਪ੍ਰਦੇਸ਼ ਵਿਚ ਤਾਪਮਾਨ 49 ਡਿਗਰੀ ਤੋਂ ਉਤੇ ਪੁੱਜ ਗਿਆ ਹੈ ਜਦਕਿ ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ 'ਤੇ ਅੱਜ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img