12.4 C
Alba Iulia
Tuesday, November 26, 2024

ਭ੍ਰਿਸ਼ਟਾਚਾਰ ਕੇਸ ਵਿੱਚ ਸੂ ਕੀ ਨੂੰ ਪੰਜ ਸਾਲ ਦੀ ਸਜ਼ਾ

ਬੈਂਕਾਕ, 27 ਅਪਰੈਲ ਫ਼ੌਜ ਸ਼ਾਸਿਤ ਮਿਆਂਮਾਰ ਦੀ ਕੋਰਟ ਨੇ ਦੇਸ਼ ਦੀ ਸਾਬਕਾ ਆਗੂ ਆਂਗ ਸਾਂ ਸੂ ਕੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿੱਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੂ ਕੀ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ 'ਚ ਹੋਰ ਵੀ...

ਚਮੜੇ ਦੀ ਵਰਤੋਂ ਖ਼ਿਲਾਫ਼ ਪੇਟਾ ਮੁਹਿੰਮ ਦਾ ਹਿੱਸਾ ਬਣੀ ਸੋਨਾਕਸ਼ੀ

ਮੁੰਬਈ: ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਪੀਪਲ ਫਾਰ ਦਿ ਐਥੀਕਲ ਟਰੀਟਮੈਂਟ ਆਫ ਐਨੀਮਲਜ਼ (ਪੇਟਾ) ਇੰਡੀਆ ਲਈ ਇੱਕ ਨਵੀਂ ਮੁਹਿੰਮ ਵਿੱਚ ਭਾਗ ਲਿਆ ਹੈ, ਜੋ ਪ੍ਰਸ਼ੰਸਕਾਂ ਨੂੰ ਚਮੜੇ ਦੀ ਵਰਤੋਂ ਦੀ ਥਾਂ ਚਮੜੇ ਤੋਂ ਬਿਨਾ ਬਣੇ ਹੋਰ ਉਤਪਾਦ ਪਹਿਨਣ ਲਈ...

ਕੇਂਦਰ ਵੱਲ ਮਹਾਰਾਸ਼ਟਰ ਦਾ 26,500 ਕਰੋੜ ਰੁਪਏ ਬਕਾਇਆ, ਪ੍ਰਧਾਨ ਮੰਤਰੀ ਦੇ ਬਿਆਨ ’ਤੇ ਠਾਕਰੇ ਦਾ ਪਲਟਵਾਰ

ਮੁੰਬਈ, 27 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੁਝ ਸੂਬਿਆਂ 'ਤੇ ਪੈਟਰੋਲ ਅਤੇ ਡੀਜ਼ਲ 'ਤੋਂ ਵੈਟ ਨਾ ਘਟਾਏ ਜਾਣ ਦਾ ਜ਼ਿਕਰ ਕੀਤੇ ਜਾਣ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਬੁੱਧਵਾਰ ਨੂੰ ਕਿਹਾ ਕਿ...

ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ

ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ...

ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ

ਸਿੰਗਾਪੁਰ, 27 ਅਪਰੈਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ...

ਪਾਕਿਸਤਾਨ: ਈਦ ਤੋਂ ਬਾਅਦ ਦੇਸ਼ ਵਾਪਸੀ ਹੋਵੇਗੀ ਨਵਾਜ਼ ਸ਼ਰੀਫ਼ ਦੀ

ਇਸਲਾਮਾਬਾਦ, 27 ਅਪਰੈਲ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਗਲੇ ਮਹੀਨੇ ਈਦ ਤੋਂ ਬਾਅਦ ਅਦਾਲਤਾਂ ਦਾ ਸਾਹਮਣਾ ਕਰਨ ਲਈ ਲੰਡਨ ਤੋਂ ਦੇਸ਼ ਪਰਤਣਗੇ। ਪੀਐੱਮਐੱਲ-ਐੱਨ ਦੇ ਸੀਨੀਅਰ ਆਗੂ ਨੇ ਇਹ ਗੱਲ ਨਵੀਂ ਸਰਕਾਰ ਵੱਲੋਂ ਤਿੰਨ ਵਾਰ ਦੇ ਸਾਬਕਾ ਪ੍ਰਧਾਨ...

ਰਾਹੁਲ ਨੂੰ 24 ਲੱਖ ਰੁਪਏ ਦਾ ਜੁਰਮਾਨਾ

ਮੁੰਬਈ, 25 ਅਪਰੈਲ ਮੁੰਬਈ ਇੰਡੀਅਨਜ਼ ਖ਼ਿਲਾਫ਼ ਆਈਪੀਐੱਲ ਮੈਚ ਵਿੱਚ ਧੀਮੀ ਗਤੀ ਦਾ ਓਵਰ ਸੁੱਟਣ ਲਈ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐੱਲ ਰਾਹੁਲ ਨੂੰ 24 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਹ ਇਸ ਸੈਸ਼ਨ ਵਿੱਚ ਦੂਜਾ ਮੌਕਾ ਹੈ, ਜਦੋਂ...

ਸਿਧਾਰਥ ਤੇ ਕਿਆਰਾ ਦੇ ਵੱਖ ਹੋਣ ਦੀਆਂ ਅਫ਼ਵਾਹਾਂ

ਚੰਡੀਗੜ੍ਹ: ਅਦਾਕਾਰ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵੱਖ ਹੋਣ ਦੀਆਂ ਖ਼ਬਰਾਂ ਹਰ ਪਾਸੇ ਚੱਲ ਰਹੀਆਂ ਹਨ। ਇਸ ਦੌਰਾਨ ਕਿਆਰਾ ਨੇ ਅੱਜ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਥੇ ਉਸ ਦੇ ਚਾਹੁਣ ਵਾਲਿਆਂ ਉਸ ਨੂੰ ਪੁੱਛਿਆ...

ਕਾਨ ਫਿਲਮ ਮੇਲੇ ’ਚ ਜਿਊਰੀ ਮੈਂਬਰ ਵਜੋਂ ਭਾਰਤ ਦੀ ਨੁਮਾਇੰਦਗੀ ਕਰੇਗੀ ਦੀਪਿਕਾ ਪਾਦੁਕੋਣ

ਮੁੰਬਈ, 27 ਅਪਰੈਲ ਅਦਾਕਾਰਾ ਦੀਪਿਕਾ ਪਾਦੁਕੋਣ 2022 ਕਾਨ ਫਿਲਮ ਫੈਸਟੀਵਲ ਵਿੱਚ ਜਿਊਰੀ ਮੈਂਬਰਾਂ 'ਚ ਭਾਰਤ ਦੀ ਨੁਮਾਇੰਦਗੀ ਕਰੇਗੀ। ਫ੍ਰੈਂਚ ਅਭਿਨੇਤਾ ਵਿਨਸੈਂਟ ਲਿੰਡਨ 17 ਤੋਂ 28 ਮਈ ਤੱਕ ਚੱਲਣ ਵਾਲੇ 75ਵੇਂ ਕਾਨ ਫਿਲਮ ਮੇਲੇ 'ਚ ਜਿਊਰੀ ਦੀ ਅਗਵਾਈ ਕਰਨਗੇ। News...

ਐਲਗਾਰ ਪਰਿਸ਼ਦ ਮਾਮਲਾ: ਗੌਤਮ ਨਵਲਖਾ ਦੀ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ

ਮੁੰਬਈ, 26 ਅਪਰੈਲ ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਐਲਗਾਰ ਪਰਿਸ਼ਦ ਮਾਓਵਾਦੀ ਸਬੰਧ ਮਾਮਲੇ ਵਿੱਚ ਮੁਲਜ਼ਮ ਗੌਤਮ ਨਵਲਖਾ ਦੀ ਉਸ (ਖੁਦ) ਨੂੰ ਤਾਲੋਜਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਦੀ ਥਾਂ ਘਰ ਵਿੱਚ ਨਜ਼ਰਬੰਦ ਰੱਖਣ ਦੀ ਅਪੀਲ ਰੱਦ ਕਰ ਦਿੱਤੀ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img