12.4 C
Alba Iulia
Friday, November 15, 2024

ਦੇਸ਼ ’ਚ 6 ਮਹੀਨਿਆਂ ਬਾਅਦ ਇਕ ਦਿਨ ’ਚ ਕਰੋਨਾ ਦੇ ਸਭ ਤੋਂ ਵੱਧ 3016 ਨਵੇਂ ਮਾਮਲੇ

ਨਵੀਂ ਦਿੱਲੀ, 30 ਮਾਰਚ ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 3,016 ਨਵੇਂ ਕਰੋਨਾ ਕੇਸਾਂ ਵਿੱਚ ਵਾਧਾ ਹੋਇਆ, ਜੋ ਛੇ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ, ਜਦੋਂ ਕਿ ਸਰਗਰਮ ਕੇਸ ਵਧ ਕੇ...

ਫਿਲਪੀਨਜ਼ ’ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ 31 ਮੌਤਾਂ ਤੇ 7 ਲਾਪਤਾ

ਮਨੀਲਾ, 30 ਮਾਰਚ ਦੱਖਣੀ ਫਿਲਪੀਨਜ਼ ਵਿੱਚ ਕਿਸ਼ਤੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 31 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਲਾਪਤਾ ਹਨ। ਕਿਸ਼ਤੀ 'ਤੇ ਕਰੀਬ 250 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਬਚਾਏ ਲੋਕਾਂ ਵਿੱਚੋਂ ਕਈਆਂ...

ਪੀਆਈਐੱਸ ਦੇ ਰਿਹਾਇਸ਼ੀ ਖੇਡ ਵਿੰਗਾਂ ਲਈ ਟਰਾਇਲ 3 ਤੋਂ

ਪੱਤਰ ਪ੍ਰੇਰਕ ਪਟਿਆਲਾ, 29 ਮਾਰਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰਿਹਾਇਸ਼ੀ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ...

ਵਿਆਹ ਦੀ ਅਫ਼ਵਾਹ: ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦਿੱਲੀ ਹਵਾਈ ਅੱਡੇ ’ਤੇ ਇਕੱਠੇ ਦਿਖੇ

ਨਵੀਂ ਦਿੱਲੀ, 30 ਮਾਰਚ ਵਿਆਹ ਦੀਆਂ ਅਫਵਾਹਾਂ ਦੇ ਬਾਵਜੂਦ ਅਦਾਕਾਰਾ ਪਰਿਨੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਬੁੱਧਵਾਰ ਰਾਤ ਦਿੱਲੀ ਹਵਾਈ ਅੱਡੇ 'ਤੇ ਇਕੱਠੇ ਦੇਖਿਆ ਗਿਆ। ਪੱਤਰਕਾਰਾਂ ਤੋਂ ਬਚ ਕੇ ਪਰਿਨੀਤੀ ਕਾਹਲੀ ਨਾਲ ਕਾਰ ਵਿਚ...

ਵਿਰੋਧੀ ਪਾਰਟੀਆਂ ਨੇ ਅਗਲੀ ਰਣਨੀਤੀ ’ਤੇ ਚਰਚਾ ਕੀਤੀ

ਨਵੀਂ ਦਿੱਲੀ, 29 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਸਬੰਧੀ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਰਾਜ ਸਭਾ...

ਲੋਕ ਸਭਾ ਤੇ ਰਾਜ ਸਭਾ ਹੰਗਾਮਾ: ਦੋਵੇ ਸਦਨ ਦਿਨ ਲਈ ਉਠੇ

ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਲੇ ਕੱਪੜੇ ਪਹਿਨੇ ਕਾਂਗਰਸੀ ਮੈਂਬਰਾਂ ਨੇ ਅੱਜ ਸਦਨ 'ਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਇਕ ਮਿੰਟ...

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਯੇਰੂਸ਼ਲਮ, 29 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ...

ਰਾਘਵ ਚੱਢਾ ਨਾਲ ਵਿਆਹ ਬਾਰੇ ਪੁੱਛਣ ’ਤੇ ਸ਼ਰਮਾ ਗਈ ਪਰਿਨੀਤੀ ਚੋਪੜਾ

ਮੁੰਬਈ, 29 ਮਾਰਚ ਬਾਲੀਵੁੱਡ ਅਭਿਨੇਤਰੀ ਪਰਿਨੀਤੀ ਨੂੰ ਜਦੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਰਾਘਵ ਚੱਢਾ ਨਾਲ ਉਸ ਦੇ ਵਿਆਹ ਦੀਆਂ ਅਫਵਾਹਾਂ ਬਾਰੇ ਪੁੱਛਿਆ ਤਾਂ ਉਹ ਸ਼ਰਮਾ ਗਈ। ਮਸ਼ਹੂਰ ਫੋਟੋਗ੍ਰਾਫਰ ਭਯਾਨੀ ਨੇ ਇੰਸਟਾਗ੍ਰਾਮ 'ਤੇ ਵੀਡੀਓ...

ਭਾਜਪਾ ਚੋਣਾਂ ’ਚ ਜਿੱਤਦੀ ਜਾਵੇਗੀ ਤੇ ਵਿਰੋਧੀਆਂ ਦੇ ਹਮਲੇ ਵਧਦੇ ਜਾਣਗੇ: ਮੋਦੀ

ਨਵੀਂ ਦਿੱਲੀ, 28 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਸਰਕਾਰ 'ਤੇ ਵਿਰੋਧੀ ਧਿਰ ਦੇ ਹਮਲਿਆਂ ਨੂੰ ਭਾਜਪਾ ਦੇ ਸ਼ਾਨਦਾਰ ਚੋਣ ਪ੍ਰਦਰਸ਼ਨ ਨਾਲ ਜੋੜਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਚੋਣਾਂ 'ਚ ਜਿੰਨਾਂ ਜਿੱਤੇਗੀ, ਓਨਾ ਹੀ ਉਸ ਨੂੰ ਨਿਸ਼ਾਨਾ ਬਣਾਇਆ...

ਕੋਲਾ ਵਸੂਲੀ ਮਾਮਲਾ: ਈਡੀ ਨੇ ਛੱਤੀਸਗੜ੍ਹ ਤੇ ਆਂਧਰਾ ਪ੍ਰਦੇਸ਼ ’ਚ ਛਾਪੇ ਮਾਰੇ

ਰਾਏਪੁਰ, 28 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਕੋਲਾ ਮਾਈਨਿੰਗ ਮਾਮਲੇ ਵਿਚ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਅੱਜ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਵਿਚ ਕਈ ਥਾਵਾਂ 'ਤੇ ਤਾਜ਼ਾ ਛਾਪੇਮਾਰੀ ਕੀਤੀ। ਏਜੰਸੀ ਨੇ ਪਹਿਲਾਂ ਕਿਹਾ ਸੀ ਕਿ ਇਹ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img