12.4 C
Alba Iulia
Tuesday, November 26, 2024

ਪੋਲੈਂਡ ਦੀ ਕੋਲਾ ਖਾਣ ਵਿੱਚ ਧਮਾਕਾ; ਪੰਜ ਦੀ ਮੌਤ, 20 ਜ਼ਖ਼ਮੀ

ਵਰਸਾਅ, 20 ਅਪਰੈਲ ਦੱਖਣੀ ਪੋਲੈਂਡ ਵਿੱਚ ਕੋਲਾ ਖਾਣ ਵਿੱਚ ਹੋਏ ਦੋ ਧਮਾਕਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਸੱਤ ਹੋਰ ਲਾਪਤਾ ਹਨ। ਪੋਲੈਂਡ ਦੇ ਪ੍ਰਧਾਨ ਮੰਤਰੀ ਮੈਤਿਊਜ਼ ਮੋਰਾਵਸਕੀ ਨੇ ਪੱਤਰਕਾਰਾਂ ਨੂੰ ਦੱਸਿਆ...

ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੀ ਧੀ ਦਾ ਨਾਮ ਰੱਖਿਆ ‘ਮਾਲਤੀ ਮੈਰੀ ਚੋਪੜਾ ਜੋਨਸ’

ਮੁੰਬਈ, 21 ਅਪਰੈਲ ਫਿਲਮ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਉਸ ਦੇ ਪਤੀ ਨਿਕ ਜੋਨਸ ਨੇ ਆਪਣੀ ਬੇਟੀ ਦਾ ਨਾਂ ਮਾਲਤੀ ਮੈਰੀ ਚੋਪੜਾ ਜੋਨਸ ਰੱਖਿਆ ਹੈ। ਪ੍ਰਿਯੰਕਾ ਅਤੇ ਨਿਕ ਨੇ ਇਸ ਸਾਲ ਜਨਵਰੀ 'ਚ ਸਰੋਗੇਸੀ ਰਾਹੀਂ ਬੇਟੀ ਨੂੰ ਜਨਮ ਦਿੱਤਾ ਸੀ।...

ਅਦਾਕਾਰ ਅਕਸ਼ੈ ਕੁਮਾਰ ਨੇ ਪਾਨ ਮਸਾਲਾ ਦੀ ਮਸ਼ਹੂਰੀ ਲਈ ਪ੍ਰਸ਼ੰਸਕਾਂ ਤੋਂ ਮੁਆਫ਼ੀ ਮੰਗੀ

ਮੁੰਬਈ, 21 ਅਪਰੈਲ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੇ ਪਾਨ ਮਸਾਲਾ ਬ੍ਰਾਂਡ ਦੀ ਮਸ਼ਹੂਰੀ ਲਈ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬ੍ਰਾਂਡ ਦੇ ਪ੍ਰਚਾਰ ਤੋਂ ਦੂਰੀ ਬਣਾ ਰਹੇ ਹਨ। ਅਕਸ਼ੈ ਪਾਨ ਮਸਾਲਾ ਦੇ ਪ੍ਰਚਾਰ ਕਾਰਨ...

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲੇ ’ਤੇ ਸਮਾਗਮ ਨੂੰ ਸੰਬੋਧਨ ਕਰਨਗੇ ਮੋਦੀ, ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ ਜਾਵੇਗੀ

ਨਵੀਂ ਦਿੱਲੀ, 20 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਲਾਲ ਕਿਲ੍ਹੇ 'ਤੇ ਸਿੱਖ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਪ੍ਰਧਾਨ...

ਦਿੱਲੀ: ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ’ਚ ਨਾਜਾਇਜ਼ ਕਬਜ਼ੇ ਢਾਹੁਣ ਦੀ ਮੁਹਿੰਮ ਰੋਕੀ

ਨਵੀਂ ਦਿੱਲੀ, 20 ਅਪਰੈਲ ਸੁਪਰੀਮ ਕੋਰਟ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਖੇਤਰ ਵਿੱਚ ਅਧਿਕਾਰੀਆਂ ਵੱਲੋਂ ਚਲਾਈ ਜਾ ਰਹੀ ਨਾਜਾਇਜ਼ ਕਬਜ਼ੇ ਹਟਾਊ ਮੁਹਿੰਮ ਨੂੰ ਰੋਕ ਦਿੱਤਾ ਹੈ ਅਤੇ ਦੰਗਾ ਦੇ ਮੁਲਜ਼ਮਾਂ ਵਿਰੁੱਧ ਕਥਿਤ ਤੌਰ 'ਤੇ ਨਗਰ ਨਿਗਮਾਂ ਦੀ ਕਾਰਵਾਈ...

ਕੈਨੇਡਾ: ਹਮਲੇ ਸਬੰਧੀ ਪੁਲੀਸ ਨੂੰ ਦੋ ਪੰਜਾਬੀਆਂ ਦੀ ਭਾਲ

ਗੁਰਮਲਕੀਅਤ ਸਿੰਘ ਕਾਹਲੋਂ ਟੋਰਾਂਟੋ, 19 ਅਪਰੈਲ ਕੈਨੇਡਾ ਪੁਲੀਸ ਨੇ ਦੋ ਪੰਜਾਬੀ ਮੁੰਡਿਆਂ ਦੀਆਂ ਤਸਵੀਰਾਂ ਜਾਰੀ ਕਰਕੇ ਉਨ੍ਹਾਂ ਨੂੰ ਲੱਭਣ ਵਿਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਦੋਵਾਂ ਦੀ ਪਛਾਣ ਉਨ੍ਹਾਂ ਚਾਰ ਹਮਲਾਵਰਾਂ ਵਿਚੋਂ ਕੀਤੀ ਗਈ ਹੈ, ਜੋ ਲੰਘੇ ਦਿਨ...

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਕੋਲੰਬੋ, 20 ਅਪਰੈਲ ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ...

ਬੇਟੇ ਦੀ ਮੌਤ ਕਾਰਨ ਮੈਚ ਨਹੀਂ ਖੇਡਣਗੇ ਰੋਨਾਲਡੋ

ਮੈਨਚੈਸਟਰ: ਉੱਘੇ ਫੁਟਬਾਲ ਖਿਡਾਰੀ ਕ੍ਰਿਸਟਿਆਨੋ ਰੋਨਾਲਡੋ ਆਪਣੇ ਨਵਜੰਮੇ ਜੋੜੇ ਬੱਚਿਆਂ ਵਿਚੋਂ ਇਕ ਦੀ ਮੌਤ ਦੇ ਕਾਰਨ ਮੈਨਚੈਸਟਰ ਯੂਨਾਈਟਿਡ ਵੱਲੋਂ ਲਿਵਰਪੂਲ ਖ਼ਿਲਾਫ਼ ਹੋਣ ਵਾਲੇ ਮੈਚ ਵਿਚ ਨਹੀਂ ਖੇਡਣਗੇ। ਯੂਨਾਈਟਿਡ ਨੇ ਬਿਆਨ ਵਿਚ ਕਿਹਾ ਕਿ ਪਰਿਵਾਰ ਸਭ ਤੋਂ ਪਹਿਲਾਂ ਹੈ...

ਕੋਹਲੀ ’ਤੇ ਮਾਨਸਿਕ ਥਕਾਵਟ ਭਾਰੂ ਤੇ ਉਸ ਨੂੰ ਆਰਾਮ ਦੀ ਸਖ਼ਤ ਲੋੜ: ਸ਼ਾਸਤਰੀ

ਮੁੰਬਈ, 20 ਅਪਰੈਲ ਭਾਰਤ ਦੇ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਦਾ ਮੰਨਣਾ ਹੈ ਕਿ ਸਟਾਰ ਬੱਲੇਬਾਜ਼ ਵਿਰਾਟ ਕੋਹਲੀ 'ਤੇ ਮਾਨਸਿਕ ਥਕਾਵਟ ਭਾਰੂ ਹੈ ਅਤੇ ਉਸ ਨੂੰ ਕ੍ਰਿਕਟ ਤੋਂ ਆਰਾਮ ਦੀ ਸਖ਼ਤ ਲੋੜ ਹੈ ਤਾਂ ਜੋ ਉਹ ਅਗਲੇ ਸੱਤ-ਅੱਠ ਸਾਲ...

ਦੁਨੀਆ ਦੀ ਸਾਬਕਾ ਨੰਬਰ ਇਕ ਟੈਨਿਸ ਖਿਡਾਰਨ ਮਾਰੀਆ ਸ਼ਾਰਾਪੋਵਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ

ਲਾਸ ਏਂਜਲਸ, 19 ਅਪਰੈਲ ਵਿਸ਼ਵ ਦੀ ਸਾਬਕਾ ਨੰਬਰ ਇਕ ਟੈਨਿਸ ਖਿਡਾਰਨ ਮਾਰੀਆ ਸ਼ਾਰਾਪੋਵਾ ਨੇ ਆਪਣੇ 35ਵੇਂ ਜਨਮਦਿਨ ਮੌਕੇ 'ਤੇ ਇਹ ਐਲਾਨ ਕੀਤਾ ਕਿ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਹੈ ਰੂਸ ਦੀ ਪੰਜ ਵਾਰ ਦੀ ਗਰੈਂਡ ਸਲੈਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img