12.4 C
Alba Iulia
Tuesday, November 26, 2024

ਪਟਕਥਾ ਲੇਖਕ ਤੇ ਅਦਾਕਾਰ ਸ਼ਿਵ ਸੁਬਰਾਮਨੀਅਮ ਦਾ ਦੇਹਾਂਤ

ਮੁੰਬਈ, 11 ਅਪਰੈਲ ਉੱਘੇ ਪਟਕਥਾ ਲੇਖਕ ਤੇ ਅਦਾਕਾਰ ਸ਼ਿਵ ਸੁਬਰਾਮਨੀਅਮ ਦਾ ਅੱਜ ਦੇਹਾਂਤ ਹੋ ਗਿਆ। ਸੁਬਰਾਮਨੀਅਮ ਨੇ ਫ਼ਿਲਮ 'ਪਰਿੰਦਾ', '1942: ਏ ਲਵ ਸਟੋਰੀ' ਤੇ 'ਚਮੇਲੀ' ਲਈ ਪਟਕਥਾ ਲਿਖਣ ਤੋਂ ਇਲਾਵਾ '2 ਸਟੇਟਸ' ਤੇ 'ਕਮੀਨੇ' ਜਿਹੀਆਂ ਫ਼ਿਲਮਾਂ ਵਿਚ ਅਦਾਕਾਰੀ ਵੀ...

ਮਾਇਆਵਤੀ ਨੂੰ ਯੂਪੀ ’ਚ ਗਠਜੋੜ ਕਰਨ ਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਪੇਸ਼ਕਸ਼ ਕੀਤੀ ਪਰ ਉਨ੍ਹਾਂ ਗੱਲ ਨਹੀਂ ਕੀਤੀ: ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਉੱਤਰ ਪ੍ਰਦੇਸ਼ ਵਿਚ ਗਠਜੋੜ ਕਰਨ ਅਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ...

ਲੰਡਨ ਦੀ ਜੇਲ੍ਹ ਵਿੱਚ ਭਾਰਤੀ ਮਾਓਵਾਦੀ ਆਗੂ ਦੀ ਮੌਤ

ਲੰਡਨ, 9 ਅਪਰੈਲ ਇਥੇ ਗੁਪਤ ਢੰਗ ਨਾਲ ਕੱਟੜਪੰਥੀ ਮਾਓਵਾਦੀ ਗਤੀਵਿਧੀਆਂ ਚਲਾਉਂਦੇ ਭਾਰਤੀ ਮੂਲ ਦੇ ਵਿਅਕਤੀ ਦੀ ਲੰਡਨ ਜੇਲ੍ਹ ਵਿਚ ਮੌਤ ਹੋ ਗਈ। ਉਸ ਨੂੰ ਛੇ ਸਾਲ ਪਹਿਲਾਂ ਯੂਕੇ ਦੀ ਇੱਕ ਅਦਾਲਤ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ 23 ਸਾਲ...

ਕੈਨੇਡਾ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਜੈਸ਼ੰਕਰ ਨੇ ਦੁੱਖ ਪ੍ਰਗਟਾਇਆ

ਨਿਊਯਾਰਕ, 9 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ 'ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ 'ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪਰੈਲ...

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ ਰਾਤ 8.30 ਵਜੇ ਸੰਭਵ: ਵਿਰੋਧੀ ਧਿਰ ਦਾ ਦਾਅਵਾ

ਇਸਲਾਮਾਬਾਦ, 9 ਅਪਰੈਲ ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅਹਿਮ ਬੇਭਰੋਸਗੀ ਮਤੇ 'ਤੇ ਅੱਜ ਸਵੇਰੇ ਪਾਕਿਸਤਾਨ ਦੀ ਸੰਸਦ ਦੀ ਬੈਠਕ ਸ਼ੁਰੂ ਹੋਈ। ਹਾਲਾਂਕਿ ਇਸ ਨੂੰ ਕੁਝ ਸਮੇਂ ਬਾਅਦ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ...

ਭਾਰਤ ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਪੋਟਚੇਫਸਟ੍ਰਮ: ਭਾਰਤੀ ਮਹਿਲਾ ਹਾਕੀ ਟੀਮ ਨੇ ਐਫਆਈਐਚ ਜੂਨੀਅਰ ਵਿਸ਼ਵ ਕੱਪ ਵਿਚ ਆਪਣੀ ਜੇਤੂ ਲੈਅ ਬਰਕਰਾਰ ਰੱਖਦਿਆਂ ਅੱਜ ਇੱਥੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 3-0 ਨਾਲ ਮਾਤ ਦੇ ਦਿੱਤੀ। ਇਹ ਦੂਜੀ ਵਾਰ ਹੈ ਜਦ ਭਾਰਤ ਇਸ ਟੂਰਨਾਮੈਂਟ...

ਸ੍ਰੀਕਾਂਤ ਤੇ ਸਿੰਧੂ ਕੋਰੀਆ ਓਪਨ ਦੇ ਸੈਮੀਫਾਈਨਲ ’ਚ

ਸੰਚਿਓਨ: ਭਾਰਤ ਦੇ ਚੋਟੀ ਦੇ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਤੇ ਕਿਦਾਂਬੀ ਸ੍ਰੀਕਾਂਤ ਅੱਜ ਇੱਥੇ ਵੱਖ-ਵੱਖ ਢੰਗ ਨਾਲ ਆਪਣੇ ਮੁਕਾਬਲੇ ਜਿੱਤ ਕੇ ਕੋਰੀਆ ਓਪਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪਹੁੰਚ ਗਏ ਹਨ। ਤੀਜਾ ਦਰਜਾ ਪ੍ਰਾਪਤ ਸਿੰਧੂ ਨੇ...

ਰਾਜਨਾਥ ਵੱਲੋਂ ਅਮਰੀਕਾ ਦਾ ਚਾਰ ਰੋਜ਼ਾ ਦੌਰਾ 11 ਤੋਂ

ਨਵੀਂ ਦਿੱਲੀ, 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਰਤ-ਅਮਰੀਕਾ 'ਟੂ ਪਲੱਸ ਟੂ' ਮੰਤਰੀ ਪੱਧਰੀ ਦੀ ਗੱਲਬਾਤ ਦੇ ਚੌਥੇ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਪਰੈਲ ਤੋਂ ਅਮਰੀਕਾ ਦੇ ਚਾਰ ਰੋਜ਼ਾ ਦੌਰੇ 'ਤੇ ਜਾਣਗੇ। ਰੱਖਿਆ ਮੰਤਰਾਲੇ ਨੇ ਅੱਜ ਇਸ ਦਾ...

ਹੇਮਕੁੰਟ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ‘ਐਪ’ ਬਣਾਈ

ਰਿਸ਼ੀਕੇਸ਼ (ਉਤਰਾਖੰਡ), 8 ਅਪਰੈਲ ਉੱਤਰਾਖੰਡ ਸੈਰ-ਸਪਾਟਾ ਵਿਕਾਸ ਪਰਿਸ਼ਦ ਨੇ ਇਸ ਸਾਲ ਚਾਰਧਾਮ ਯਾਤਰਾ ਜਾਂ ਹੇਮਕੁੰਟ ਸਾਹਿਬ ਗੁਰਦੁਆਰੇ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ 'ਟੂਰਿਸਟ ਕੇਅਰ ਸਿਸਟਮ' ਨਾਮ ਦੀ ਮੋਬਾਈਲ ਐਪ ਤਿਆਰ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ...

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img