12.4 C
Alba Iulia
Saturday, November 16, 2024

ਅਮਰੀਕਾ: ਔਰਤ ਨੇ ਸਕੂਲ ’ਚ ਗੋਲੀਆਂ ਚਲਾ ਕੇ 3 ਬੱਚਿਆਂ ਤੇ 3 ਬਜ਼ੁਰਗਾਂ ਦੀ ਹੱਤਿਆ ਕੀਤੀ

ਨੈਸ਼ਵਿਲ (ਅਮਰੀਕਾ), 28 ਮਾਰਚ ਅਮਰੀਕਾ ਵਿੱਚ ਸਕੂਲ ਵਿੱਚ ਗੋਲੀਬਾਰੀ ਦਾ ਸਿਲਸਿਲਾ ਜਾਰੀ ਹੈ ਅਤੇ ਹੁਣ ਸੋਮਵਾਰ ਨੂੰ ਨੈਸ਼ਵਿਲ ਦੇ ਨਿੱਜੀ ਕ੍ਰਿਸਚੀਅਨ ਸਕੂਲ ਵਿੱਚ ਔਰਤ ਨੇ ਤਿੰਨ ਨੌਂ ਸਾਲਾ ਵਿਦਿਆਰਥੀਆਂ ਅਤੇ ਤਿੰਨ ਸੀਨੀਅਰ ਨਾਗਰਿਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਮੈਕਸੀਕੋ ’ਚ ਅਮਰੀਕੀ ਸਰਹੱਦ ਨੇੜੇ ਪਰਵਾਸੀ ਕੇਂਦਰ ’ਚ ਅੱਗ ਲੱਗਣ ਕਾਰਨ 39 ਮੌਤਾਂ ਤੇ 29 ਜ਼ਖ਼ਮੀ

ਮੈਕਸੀਕੋ ਸਿਟੀ, 28 ਮਾਰਚ ਅਮਰੀਕਾ ਦੀ ਸਰਹੱਦ ਨੇੜੇ ਮੈਕਸੀਕੋ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵਿਚ ਪਰਵਾਸੀ ਕੇਂਦਰ ਵਿਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 39 ਵਿਅਕਤੀਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖਮੀ ਹੋ ਗਏ। ਅੱਗ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ (ਆਈਐੱਨਐੱਮ)...

ਸਵਿਸ ਓਪਨ: ਸਾਤਵਿਕ ਤੇ ਚਿਰਾਗ ਦੀ ਜੋੜੀ ਬਣੀ ਚੈਂਪੀਅਨ

ਬਾਸੇਲ: ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਅੱਜ ਸਵਿਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ਜਿੱਤ ਲਿਆ ਹੈ। ਭਾਰਤੀ ਜੋੜੀ ਨੇ ਫਾਈਨਲ ਵਿੱਚ ਚੀਨ ਦੇ ਰੈਨ ਜ਼ਿਆਂਗ ਤੇ ਟੀ. ਕਿਆਂਗ ਦੀ ਜੋੜੀ ਨੂੰ ਹਰਾਇਆ। ਵਿਸ਼ਵ...

ਸਪੇਨ ਮਾਸਟਰਜ਼: ਸਾਤਵਿਕ-ਚਿਰਾਗ ਦੀਆਂ ਨਜ਼ਰਾਂ ਇੱਕ ਹੋਰ ਖਿਤਾਬ ’ਤੇ

ਮੈਡਰਿਡ, 27 ਮਾਰਚ ਹਾਲ ਹੀ ਵਿੱਚ ਸਵਿਸ ਓਪਨ ਡਬਲਜ਼ ਚੈਂਪੀਅਨ ਬਣੀ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈਟੀ ਦੀ ਜੋੜੀ ਮੰਗਲਵਾਰ ਨੂੰ ਇੱਥੇ ਸ਼ੁਰੂ ਹੋਣ ਵਾਲੇ ਮੈਡਰਿਡ ਸਪੇਨ ਮਾਸਟਰਜ਼ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਣ ਦੇ ਇੱਛੁਕ ਹਨ, ਜਦਕਿ ਪੀਵੀ...

ਨਵਾਜ਼ੂਦੀਨ ਵੱਲੋਂ ਸਾਬਕਾ ਪਤਨੀ ਤੇ ਭਰਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ, 27 ਮਾਰਚ ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨੇ ਬੰਬੇ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਇਸ ਰਾਹੀਂ ਉਨ੍ਹਾਂ ਆਪਣੀ ਸਾਬਕਾ ਪਤਨੀ ਆਲੀਆ ਉਰਫ ਜ਼ੈਨਬ ਸਿੱਦੀਕੀ ਅਤੇ ਭਰਾ ਸ਼ਮਸੂਦੀਨ ਸਿੱਦੀਕੀ ਤੋਂ 100 ਕਰੋੜ ਰੁਪਏ ਦੇ ਹਰਜਾਨੇ ਦੀ...

ਅਤੀਕ ਅਹਿਮਦ ਨੂੰ ਗੁਜਰਾਤ ਤੋਂ ਲਿਆ ਰਹੀ ਪੁਲੀਸ ਟੀਮ ਯੂਪੀ ’ਚ ਦਾਖਲ ਹੋਈ

ਲਖਨਊ, 27 ਮਾਰਚ ਮਾਫੀਆ ਡਾਨ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਲੈ ਕੇ ਜਾਣ ਵਾਲੀ ਪੁਲੀਸ ਟੀਮ ਅੱਜ ਉੱਤਰ ਪ੍ਰਦੇਸ਼ ਦੀ ਸਰਹੱਦ ਵਿੱਚ ਦਾਖਲ ਹੋ ਗਈ ਅਤੇ ਸ਼ਾਮ ਤੱਕ ਪ੍ਰਯਾਗਰਾਜ ਪਹੁੰਚਣ ਦੀ ਸੰਭਾਵਨਾ...

ਪਾਕਿਸਤਾਨ ਦੀ ਸਿਆਸਤ ਅਜਿਹੇ ਮੋੜ ’ਤੇ ਜਿਥੇ ਇਮਰਾਨ ਜਾਂ ਸਾਡੀ ਹੱਤਿਆ ਹੋਵੇਗੀ: ਗ੍ਰਹਿ ਮੰਤਰੀ

ਲਾਹੌਰ, 27 ਮਾਰਚ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਨੇਤਾ ਤੇ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਦੇਸ਼ ਦਾ ਦੁਸ਼ਮਨ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ (ਇਮਰਾਨ) ਦੇਸ਼ ਦੀ ਸਿਆਸਤ ਨੂੰ ਅਜਿਹੇ ਮੋੜ 'ਤੇ ਲੈ...

ਏਜੀਆਈ ਕ੍ਰਿਕਟ ਲੀਗ ਚੈਂਪੀਅਨਸ਼ਿਪ 31 ਤੋਂ

ਜਲੰਧਰ: ਏਜੀਆਈ ਇਨਫਰਾ ਲਿਮਟਿਡ ਜਲੰਧਰ ਵੱਲੋਂ 31 ਮਾਰਚ ਤੋਂ 4 ਅਪਰੈਲ 2023 ਤੱਕ ਜਲੰਧਰ ਦੇ ਕ੍ਰਿਕਟ ਗਰਾਊਂਡ ਹਾਈਟਸ-1 ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਜ਼ਿਲ੍ਹੇ ਵਿੱਚ...

ਜਦੋਂ ਕਪਿਲ ਸ਼ਰਮਾ ਨੂੰ ਪਿਤਾ ਤੋਂ ਪਈ ਸੀ ਕੁੱਟ

ਨਵੀਂ ਦਿੱਲੀ: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਬਚਪਨ ਦੀਆਂ ਯਾਦਾਂ ਤਾਜ਼ੀਆਂ ਕਰਦਿਆਂ ਪਿਤਾ ਵੱਲੋਂ ਪਈ ਕੁੱਟ ਦਾ ਕਿੱਸਾ ਸਾਂਝਾ ਕੀਤਾ ਹੈ। ਕਪਿਲ ਦੇ ਪਿਤਾ ਮਰਹੂਮ ਜਤਿੰਦਰ ਕੁਮਾਰ ਪੁੰਜ ਪੰਜਾਬ ਪੁਲੀਸ ਵਿੱਚ ਹੈੱਡ ਕਾਂਸਟੇਬਲ ਸਨ। ਕਪਿਲ ਨੇ ਦੱਸਿਆ...

ਲੋਕਤੰਤਰ ਲਈ ਰਹਾਂਗਾ ਲੜਦਾ ਤੇ ਨਹੀਂ ਕਿਸੇ ਤੋਂ ਡਰਦਾ: ਰਾਹੁਲ ਗਾਂਧੀ

ਨਵੀਂ ਦਿੱਲੀ, 25 ਮਾਰਚ ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ,'ਸੰਸਦ 'ਚ ਮੇਰੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img