12.4 C
Alba Iulia
Sunday, November 24, 2024

ਆਈਪੀਐੱਲ: ਰਾਜਸਥਾਨ ਨੇ ਦਿੱਲੀ ਨੂੰ ਹਰਾਇਆ

ਗੁਹਾਟੀ: ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਤੇ ਜੋਸ ਬਟਲਰ ਦੇ ਅਰਧ ਸੈਂਕੜਿਆਂ ਤੋਂ ਬਾਅਦ ਟਰੈਂਟ ਬੋਲਟ (29 ਦੌੜਾਂ ਦੇ ਕੇ ਤਿੰਨ ਵਿਕਟਾਂ) ਦੇ ਪਹਿਲੇ ਓਵਰ ਵਿੱਚ ਹੀ ਦੋ ਝਟਕਿਆਂ ਨਾਲ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਦੇ...

ਮਾਂਡਵੀਆ ਨੇ ਰਾਜਾਂ ਨੂੰ ਕੋਵਿਡ ਖ਼ਿਲਾਫ਼ ਚੌਕਸ ਕਰਦਿਆਂ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ

ਨਵੀਂ ਦਿੱਲੀ, 7 ਅਪਰੈਲ ਕੋਵਿਡ ਦੇ ਮਾਮਲਿਆਂ ਵਿੱਚ ਦੇਸ਼ ਵਿਆਪੀ ਵਧ ਰਹੇ ਰੁਝਾਨ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ...

ਮੱਧ ਪ੍ਰਦੇਸ਼: 70 ਸਾਲਾ ਵਿਅਕਤੀ ਨੇ 6 ਤੇ 8 ਸਾਲ ਦੀਆਂ ਭੈਣਾਂ ਨਾਲ ਜਬਰ ਜਨਾਹ ਕੀਤਾ, ਮੁਲਜ਼ਮ ਗ੍ਰਿਫ਼ਤਾਰ

ਜਬਲਪੁਰ, 7 ਅਪਰੈਲ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ 70 ਸਾਲਾ ਵਿਅਕਤੀ ਨੇ ਚਾਕਲੇਟ ਦੇਣ ਦਾ ਝਾਂਸਾ ਦੇ ਕੇ ਦੋ ਨਾਬਾਲਗ ਭੈਣਾਂ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮੰਗਲਵਾਰ...

ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਨੂੰ ਕੰਮ ਕਰਨ ਤੋਂ ਰੋਕਣ ਦਾ ਫ਼ੈਸਲਾ ਸਵੀਕਾਰ ਨਹੀਂ: ਸੰਯੁਕਤ ਰਾਸ਼ਟਰ

ਇਸਲਾਮਾਬਾਦ, 6 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਅਫ਼ਗਾਨ ਔਰਤ ਕਰਮਚਾਰੀਆਂ ਨੂੰ ਯੂਐੱਨ ਵਿੱਚ ਕੰਮ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਫ਼ੈਸਲੇ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ...

ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਗਾਇਆ ਗੀਤ ‘ਮੇਰਾ ਨਾਂ’ ਲਾਂਚ

ਜੋਗਿੰਦਰ ਸਿੰਘ ਮਾਨ ਮਾਨਸਾ, 7 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਬਰਨਾ ਬੁਆਏ ਨਾਲ ਗਾਇਆ ਗੀਤ 'ਮੇਰਾ ਨਾਂ' ਲਾਂਚ ਹੋ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲ ਉਪਰ ਰਿਲੀਜ਼ ਹੋਇਆ ਇਹ ਗੀਤ ਪਹਿਲੇ ਘੰਟੇ ਵਿੱਚ 20 ਲੱਖ ਲੋਕਾਂ ਨੇ...

ਪੱਤਰਕਾਰ ਡਾ. ਗੁਰਵਿੰਦਰ ਸਿੰਘ ਨੂੰ ‘ਹਿਊਮਨ ਰਾਈਟਸ ਜਰਨਲਿਜ਼ਮ’ ਐਵਾਰਡ

ਟ੍ਰਿਬਿਊਨ ਨਿਊਜ਼ ਸਰਵਿਸ ਨਿਊ ਵੈਸਟਮਿੰਸਟਰ, 5 ਅਪਰੈਲ ਕੈਨੇਡਾ ਦੇ ਪੰਜਾਬੀ ਪੱਤਰਕਾਰ ਅਤੇ ਪ੍ਰੋਗਰਾਮ 'ਆਵਾਜ਼-ਏ-ਪੰਜਾਬ' ਦੇ ਮੇਜ਼ਬਾਨ ਡਾ. ਗੁਰਵਿੰਦਰ ਸਿੰਘ ਨੂੰ 'ਹਿਊਮਨ ਰਾਈਟਸ ਜਰਨਲਿਜ਼ਮ ਐਵਾਰਡ' ਨਾਲ ਸਨਮਾਨਿਆ ਗਿਆ ਹੈ। ਇਹ ਐਵਾਰਡ ਅਦਾਰਾ 'ਰੈਡੀਕਲ ਦੇਸੀ' ਵੱਲੋਂ ਡਾ. ਗੁਰਵਿੰਦਰ ਸਿੰਘ ਦੀ ਮਨੁੱਖੀ ਅਧਿਕਾਰਾਂ...

ਮੁੱਕੇਬਾਜ਼ੀ: ਮਨਦੀਪ ਜਾਂਗੜਾ ਨੇ ਚੌਥਾ ਪੇਸ਼ੇਵਰ ਮੁਕਾਬਲਾ ਜਿੱਤਿਆ

ਨਵੀਂ ਦਿੱਲੀ: ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਵਿਸਕਾਨਸਿਨ ਦੇ ਮਿਲਵਾਕੀ ਵਿੱਚ ਅਮਰੀਕਾ ਦੇ ਰੇਆਨ ਰੇਬਾਰ ਨੂੰ ਤਕਨੀਕੀ ਨਾਕਆਊਟ 'ਚ ਹਰਾ ਕੇ ਆਪਣਾ ਚੌਥਾ ਪੇਸ਼ੇਵਰ ਮੁਕਾਬਲਾ ਜਿੱਤਿਆ। ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਮਨਦੀਪ (29) 2020 ਵਿੱਚ ਪੇਸ਼ੇਵਰ...

ਆਈਪੀਐੱਲ: ਰਾਜਸਥਾਨ ਨੇ ਇਕਪਾਸੜ ਮੁਕਾਬਲੇ ’ਚ ਹੈਦਰਾਬਾਦ ਨੂੰ ਹਰਾਇਆ

ਹੈਦਰਾਬਾਦ, 2 ਅਪਰੈਲ ਰਾਜਸਥਾਨ ਰੌਇਲਜ਼ ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਇਕਪਾਸੜ ਮੁਕਾਬਲੇ ਵਿੱਚ ਮੇਜ਼ਬਾਨ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੂੰ 72 ਦੌੜਾਂ ਦੀ ਕਰਾਰੀ ਸ਼ਿਕਸਤ ਦਿੱਤੀ। ਰਾਜਸਥਾਨ ਦੀ ਟੀਮ ਨੇ ਸਲਾਮੀ ਬੱਲੇਬਾਜ਼ਾਂ ਜੋਸ ਬਟਲਰ (54) ਤੇ ਯਸ਼ਸਵੀ ਜੈਸਵਾਲ...

ਆਈਪੀਐੱਲ: ਗੁਜਰਾਤ ਨੇ ਦਿੱਲੀ ਨੂੰ ਛੇ ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 4 ਅਪਰੈਲ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਮੁਕਾਬਲੇ ਵਿਚ ਗੁਜਰਾਤ ਟਾਈਟਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਗੁਜਰਾਤ ਨੇ ਜੇਤੂ ਟੀਚਾ 18.1 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ ਹਾਸਲ ਕੀਤਾ। ਇਸ ਤੋਂ...

ਰਵੀ ਤੇਜਾ ਦੀ ‘ਰਾਵਣਾਸੁਰ’ 7 ਅਪਰੈਲ ਨੂੰ ਹੋਵੇਗੀ ਰਿਲੀਜ਼

ਹੈਦਰਾਬਾਦ: ਟੌਲੀਵੁੱਡ ਦੇ ਉੱਘੇ ਅਦਾਕਾਰ ਰਵੀ ਤੇਜਾ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਕ੍ਰਾਈਮ ਐਕਸ਼ਨ ਥ੍ਰਿਲਰ ਫਿਲਮ 'ਰਾਵਣਾਸੁਰ' ਇਸ ਮਹੀਨੇ ਦੀ 7 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾ ਰਹੀ ਹੈ। ਹੈਦਰਾਬਾਦ ਵਿੱਚ ਫਿਲਮ ਦੀ ਪ੍ਰੀ-ਰਿਲੀਜ਼ ਮੌਕੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img