12.4 C
Alba Iulia
Sunday, November 24, 2024

ਲਈ

ਭਾਜਪਾ ਨੇ ਹਿਮਾਚਲ ਲਈ ਜਾਰੀ ਕੀਤੀ ਆਪਣੇ 6 ਉਮੀਦਵਾਰਾਂ ਦੀ ਅੰਤਿਮ ਸੂਚੀ

ਨਵੀਂ ਦਿੱਲੀ, 20 ਅਕਤੂਬਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਅੱਜ ਛੇ ਉਮੀਦਵਾਰਾਂ ਦੀ ਦੂਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਤੋਂ ਪਹਿਲਾਂ 62 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ...

ਫੁਟਬਾਲ: ਭਾਰਤ ਅੰਡਰ-20 ਏਸ਼ਿਆਈ ਕੱਪ ਲਈ ਕੁਆਲੀਫਾਈ ਕਰਨ ਤੋਂ ਖੁੰਝਿਆ

ਕੁਵੈਤ ਸਿਟੀ: ਕਪਤਾਨ ਟਾਈਸਨ ਸਿੰਘ ਅਤੇ ਗੁਰਕੀਰਤ ਸਿੰਘ ਦੇ ਇੱਕ-ਇੱਕ ਗੋਲ ਦੀ ਬਦੌਲਤ ਭਾਰਤੀ ਟੀਮ ਨੇ ਅੱਜ ਕੁਵੈਤ ਨੂੰ ਆਪਣੇ ਆਖਰੀ ਕੁਆਲੀਫਿਕੇਸ਼ਨ ਮੈਚ ਵਿੱਚ ਹਰਾ ਦਿੱਤਾ ਪਰ ਤੀਜੇ ਸਥਾਨ 'ਤੇ ਰਹਿਣ ਕਾਰਨ ਏਐੱਫਸੀ ਅੰਡਰ-20 ਏਸ਼ੀਆ ਕੱਪ ਲਈ ਕੁਆਲੀਫਾਈ...

ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫ਼ੈਸਲਾ ਗ੍ਰਹਿ ਮੰਤਰਾਲਾ ਕਰੇਗਾ: ਠਾਕੁਰ

ਨਵੀਂ ਦਿੱਲੀ, 20 ਅਕਤੂਬਰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਅਗਲੇ ਸਾਲ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ। ਬੀਸੀਸੀਆਈ ਦੇ...

ਤਾਇਵਾਨ ਦੇ ਰਲੇਵੇਂ ਲਈ ਤਾਕਤ ਦੀ ਵਰਤੋਂ ਤੋਂ ਗੁਰੇਜ਼ ਨਹੀਂ ਕਰਾਂਗੇ: ਜਿਨਪਿੰਗ

ਪੇਈਚਿੰਗ, 16 ਅਕਤੂਬਰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਚਿਤਾਵਨੀ ਦਿੱਤੀ ਕਿ ਉਨ੍ਹਾਂ ਦਾ ਮੁਲਕ ਤਾਇਵਾਨ ਦਾ ਰਲੇਵਾਂ ਕਰਨ ਲਈ 'ਤਾਕਤ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਹਟੇਗਾ।' ਸ਼ੀ ਨੇ ਨਾਲ ਹੀ ਦੇਸ਼ ਦੀ ਸੈਨਾ ਦੇ ਆਧੁਨਿਕੀਕਰਨ ਉਤੇ...

ਊਨਾ ਤੋਂ ਦਿੱਲੀ ਲਈ ਵੀਰਵਾਰ ਨੂੰ ਸ਼ੁਰੂ ਹੋਵੇਗੀ ‘ਵੰਦੇ ਭਾਰਤ’ ਰੇਲ ਸੇਵਾ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ ਕੇਂਦਰ ਸਰਕਾਰ ਵੱਲੋਂ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਲੀ ਲਈ ਨਵੀਂ 'ਵੰਦੇ ਭਾਰਤ' ਰੇਲ ਗੱਡੀ ਭਲਕੇ 13 ਅਕਤੂਬਰ ਤੋਂ ਚਲਾਈ ਜਾਵੇਗੀ। ਇਸ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ...

ਆਸਕਰ ਲਈ ਭੇਜੀ ਭਾਰਤੀ ਫਿਲਮ ‘ਛੇਲੋ ਸ਼ੋਅ’ ਦੇ ਬਾਲ ਕਲਾਕਾਰ ਦੀ ਮੌਤ

ਅਹਿਮਦਾਬਾਦ: ਆਸਕਰ ਐਵਾਰਡ 2023 ਲਈ ਭਾਰਤ ਦੀ ਅਧਿਕਾਰਤ ਐਂਟਰੀ ਫਿਲਮ 'ਛੇਲੋ ਸ਼ੋਅ' ਦੇ ਬਾਲ ਅਭਿਨੇਤਾ ਰਾਹੁਲ ਕੋਲੀ ਦਾ 10 ਸਾਲ ਦੀ ਉਮਰ 'ਚ ਕੈਂਸਰ ਕਾਰਨ ਦੇਹਾਂਤ ਹੋ ਗਿਆ ਹੈ। ਪਾਨ ਨਲਿਨ ਵੱਲੋਂ ਨਿਰਦੇਸ਼ਿਤ ਇਹ ਫਿਲਮ ਦੇਸ਼ ਭਰ ਵਿੱਚ...

ਗੁਜਰਾਤੀ ਫ਼ਿਲਮ ‘ਦਿ ਲਾਸਟ ਸ਼ੋਅ’ ਦੀ ਆਸਕਰ ਲਈ ਚੋਣ

ਚੇਨੱਈ: ਫਿਲਮ 'ਦਿ ਲਾਸਟ ਸ਼ੋਅ' (ਛੇਲੋ ਸ਼ੋਅ) ਦੇ ਨਿਰਮਾਤਾਵਾਂ ਵੱਲੋਂ ਇਸ ਗੱਲੋਂ ਖੁਸ਼ ਹਨ ਕਿ ਉਨ੍ਹਾਂ ਦੀ ਫਿਲਮ 95ਵੇਂ ਆਸਕਰ ਐਵਾਰਡ ਲਈ ਚੁਣੀ ਗਈ ਹੈ। ਇਸ ਤਹਿਤ ਇਹ ਫ਼ਿਲਮ ਮਿਥੀ ਤਰੀਕ ਤੋਂ ਇਕ ਪਹਿਲਾਂ ਵੀਰਵਾਰ ਰਾਤੀ 95ਵੇਂ ਸਿਨੇਮਾਘਰਾਂ...

ਆਸਕਰ ਪੁਰਸਕਾਰ ਲਈ ਭਾਰਤ ਦੀ ਫਿਲਮ ‘ਛੇਲੋ ਸ਼ੋਅ’ ਦੇ ਬਾਲ ਕਲਾਕਾਰ ਰਾਹੁਲ ਕੋਲੀ ਦੀ ਕੈਂਸਰ ਕਾਰਨ ਮੌਤ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 11 ਅਕਤੂਬਰ ਬਾਲ ਅਭਿਨੇਤਾ ਰਾਹੁਲ ਕੋਲੀ, ਜੋ ਭਾਰਤ ਦੇ ਆਸਕਰ 2023 ਦੀ ਅਧਿਕਾਰਤ ਐਂਟਰੀ 'ਛੇਲੋ ਸ਼ੋਅ' ਦਾ ਹਿੱਸਾ ਸੀ, ਦਾ 10 ਸਾਲ ਦੀ ਉਮਰ 'ਚ ਕੈਂਸਰ ਕਾਰਨ ਦੇਹਾਂਤ ਹੋ ਗਿਆ ਹੈ। ਇਸ ਫਿਲਮ ਦਾ ਹੁਣ...

ਐੱਲਏਸੀ ’ਤੇ ਚੀਨੀ ਗਤੀਵਿਧੀਆਂ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕੇ ਹਨ: ਹਵਾਈ ਫ਼ੌਜ ਮੁਖੀ

ਨਵੀਂ ਦਿੱਲੀ, 4 ਅਕਤੂਬਰ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਅੱਜ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ਚੀਨੀ ਗਤੀਵਿਧੀਆਂ ਨਾਲ ਨਜਿੱਠਣ ਲਈ ਢੁਕਵੇਂ ਤਣਾਅ ਰਹਿਤ ਉਪਾਅ ਕੀਤੇ ਹਨ। 8 ਅਕਤੂਬਰ...

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

ਓਟਾਵਾ, 23 ਸਤੰਬਰ ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img