12.4 C
Alba Iulia
Monday, November 25, 2024

ਵਲ

ਯੂਕਰੇਨ ਵੱਲੋਂ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਕੀਵ, 21 ਨਵੰਬਰ ਯੂਕਰੇਨ ਦੇ ਅਧਿਕਾਰੀਆਂ ਨੇ ਹਾਲ ਹੀ ਵਿੱਚ ਰੂਸ ਦੇ ਕਬਜ਼ੇ ਵਿੱਚੋਂ ਛੁਡਵਾਏ ਖੇਰਸੋਨ ਖੇਤਰ ਅਤੇ ਇਸ ਦੇ ਗੁਆਂਢੀ ਸੂਬੇ ਮਾਈਕੋਲੇਵ ਵਿੱਚੋਂ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ...

ਵਰੁਣ ਦੀ ਫੋਨ ਕਰਨ ਵੇਲੇ ‘ਹੈਲੋ’ ਨਾ ਕਹਿਣ ਦੀ ਆਦਤ ਤੋਂ ਕ੍ਰਿਤੀ ਸੈਨਨ ਪ੍ਰੇਸ਼ਾਨ

ਮੁੰਬਈ: ਬੌਲੀਵੁਡ ਅਦਾਕਾਰਾ ਕ੍ਰਿਤੀ ਸੈਨਨ ਨੇ ਖੁਲਾਸਾ ਕੀਤਾ ਹੈ ਕਿ ਉਹ ਆਪਣੀ ਫਿਲਮ 'ਭੇੜੀਆ' ਦੇ ਸਹਿ-ਕਲਾਕਾਰ ਵਰੁਣ ਧਵਨ ਦੀ ਫੋਨ 'ਤੇ ਗੱਲ ਕਰਨ ਵੇਲੇ ਇਕ ਆਦਤ ਤੋਂ ਬਹੁਤ ਤੰਗ ਹੈ। ਉਸ ਦਾ ਕਹਿਣਾ ਹੈ ਕਿ ਵਰੁਣ ਜਦੋਂ ਵੀ...

ਅਮਰੀਕੀ ਸੰਸਦ ਮੈਂਬਰ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਇਕਜੁੱਟਤਾ ਜ਼ਾਹਿਰ

ਵਾਸ਼ਿੰਗਟਨ, 18 ਨਵੰਬਰ ਅਮਰੀਕੀ ਕਾਂਗਰਸ ਦੇ ਇਕ ਮੈਂਬਰ ਨੇ 1984 'ਚ ਵਾਪਰੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਇਕਜੁੱਟਤਾ ਜ਼ਾਹਿਰ ਕੀਤੀ ਹੈ। ਇਨ੍ਹਾਂ ਵਿਚੋਂ ਕਈਆਂ ਨੇ ਅਮਰੀਕਾ ਵਿਚ ਸ਼ਰਨ ਲਈ ਸੀ। ਕਾਂਗਰਸ (ਅਮਰੀਕੀ ਸੰਸਦ) ਮੈਂਬਰ ਡੌਨਲਡ ਨੌਰਕਰੌਸ ਨੇ ਪ੍ਰਤੀਨਿਧੀ ਸਭਾ...

ਸਿੱਧੂ ਮੂਸੇਵਾਲਾ ‌ਦੇ ਮਾਪੇ ਬਰਤਾਨੀਆ ਰਵਾਨਾ, ਪੁੱਤ ਲਈ ਕੱਢ ਜਾਣ ਵਾਲੇ ਇਨਸਾਫ਼ ਮਾਰਚ ’ਚ ਕਰਨਗੇ ਸ਼ਿਰਕਤ

ਜੋਗਿੰਦਰ ਸਿੰਘ ਮਾਨ ਮਾਨਸਾ, 18 ਨਵੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ zwnj;ਦੇ ਮਾਪੇ ਬਰਤਾਨੀਆ ਰਵਾਨਾ ਹੋ ਗਏ ਹਨ। ਉਹ ਉਥੇ 24 ਨਵੰਬਰ ਤੱਕ ਰਹਿਣਗੇ ਅਤੇ ਉਥੇ ਪੰਜਾਬੀ ਗਾਇਕ ਦੀ ਯਾਦ ਵਿੱਚ ਇਨਸਾਫ਼ ਮਾਰਚ ਵਿੱਚ ਸ਼ਾਮਲ ਹੋਣਗੇ। ਸਿੱਧੂ ਮੂਸੇਵਾਲਾ zwnj;ਦੇ ਤਾਇਆ...

ਇਜ਼ਰਾਈਲ ਵੱਲੋਂ ਪੱਛਮੀ ਕੰਢੇ ’ਤੇ ਰੋਬੋਟਿਕ ਹਥਿਆਰ ਤਾਇਨਾਤ

ਅਲ-ਅਰਬ ਰਫਿਊਜੀ ਕੈਂਪ (ਵੈਸਟ ਬੈਂਕ): ਪੱਛਮੀ ਕੰਢੇ 'ਤੇ ਤਣਾਅ ਵਾਲੀਆਂ ਦੋ ਥਾਵਾਂ 'ਤੇ ਇਜ਼ਰਾਈਲ ਨੇ ਰੋਬੋਟਿਕ ਹਥਿਆਰ ਤਾਇਨਾਤ ਕੀਤੇ ਹਨ, ਜੋ ਫਲਸਤੀਨੀ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ, ਗ੍ਰਨੇਡ ਅਤੇ ਖਾਸ ਤਰ੍ਹਾਂ ਦੀਆਂ ਗੋਲੀਆਂ ਦਾਗ ਸਕਦੇ ਹਨ। ਇਹ ਹਥਿਆਰ ਭੀੜ ਵਾਲੇ...

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਵਾਸ਼ਿੰਗਟਨ, 16 ਨਵੰਬਰ ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ਟਰੰਪ(76) ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਅਮਰੀਕੀ ਸਦਰ ਜੋਅ...

ਕੈਲੀਫੋਰਨੀਆ ਅਸੈਂਬਲੀ ਲਈ ਚੁਣੀ ਜਾਣ ਵਾਲੀ ਪਹਿਲੀ ਸਿੱਖ ਔਰਤ ਬਣੀ ਜਸਮੀਤ ਕੌਰ ਬੈਂਸ

ਨਿਊਯਾਰਕ, 11 ਨਵੰਬਰ ਬੇਕਰਜ਼ਫੀਲਡ ਦੀ ਡਾਕਟਰ ਜਸਮੀਤ ਕੌਰ ਬੈਂਸ ਕੈਲੀਫੋਰਨੀਆ ਅਸੈਂਬਲੀ ਲਈ ਚੁਣੀ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਸਿੱਖ ਔਰਤ ਬਣ ਗਈ ਹੈ। ਕੇਰਨ ਕਾਊਂਟੀ ਵਿੱਚ 35ਵੇਂ ਅਸੈਂਬਲੀ ਜ਼ਿਲ੍ਹੇ ਲਈ ਡੈਮੋਕਰੈਟ ਬਨਾਮ ਡੈਮੋਕਰੈਟ ਦੀ ਦੌੜ ਵਿੱਚ ਬੈਂਸ ਨੇ...

ਕਵਾਤੜਾ ਵੱਲੋਂ ਪੈਂਟਾਗਨ ਦੇ ਸੀਨੀਅਰ ਅਧਿਕਾਰੀ ਨਾਲ ਮੁਲਾਕਾਤ

ਵਾਸ਼ਿੰਗਟਨ, 9 ਨਵੰਬਰ ਭਾਰਤੀ ਵਿਦੇਸ਼ ਸਕੱਤਰ ਵਿਨੈ ਕਵਾਤੜਾ ਨੇ ਅਮਰੀਕਾ ਦੇ ਰੱਖਿਆ ਨੀਤੀਆਂ ਨਾਲ ਸਬੰਧਤ ਮਾਮਲਿਆਂ ਦੇ ਅਧੀਨ ਸਕੱਤਰ ਕੌਲਿਨ ਕਾਹਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਅਧਿਕਾਰੀਆਂ ਨੇ ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਬਾਰੇ ਗੱਲਬਾਤ ਕੀਤੀ। ਇਸ...

ਮਲਾਇਕਾ ਵੱਲੋਂ ਪੁੱਤਰ ਅਰਹਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਮੁੰਬਈ: ਅਦਾਕਾਰਾ ਮਲਾਇਕਾ ਅਰੋੜਾ ਅਤੇ ਉਸ ਦੇ ਸਾਬਕਾ ਪਤੀ ਅਰਬਾਜ਼ ਖਾਨ ਦਾ ਪੁੱਤਰ ਅਰਹਾਨ ਮੰਗਲਵਾਰ ਨੂੰ 19 ਸਾਲਾ ਦਾ ਹੋ ਗਿਆ ਹੈ। ਮਲਾਇਕਾ ਨੇ ਆਪਣੇ ਪੁੱਤਰ ਦੇ ਜਨਮ ਦਿਨ ਮੌਕੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਮਲਾਇਕਾ...

ਸਬ-ਇੰਸਪੈਕਟਰ ਭਰਤੀ ਘਪਲਾ: ਸੀਬੀਆਈ ਵੱਲੋਂ ਸੱਤ ਥਾਈਂਂ ਤਲਾਸ਼ੀ ਮੁਹਿੰਮ

ਨਵੀਂ ਦਿੱਲੀ, 8 ਨਵੰਬਰ ਜੰਮੂ-ਕਸ਼ਮੀਰ ਵਿੱਚ ਸਬ-ਇੰਸਪੈਕਟਰਾਂ ਦੇ ਭਰਤੀ ਘਪਲੇ ਦੀ ਜਾਂਚ ਦੌਰਾਨ ਸੀਬੀਆਈ ਨੇ ਇਸ ਘਪਲੇ ਦੇ ਮੁੱਖ ਸਾਜ਼ਿਸ਼ਘੜਤਾ ਯਤਿਨ ਯਾਦਵ ਤੇ ਸੀਆਰਪੀਐੱਫ ਦੇ ਕਾਂਸਟੇਬਲ ਸੁਰੇਂਦਰ ਸਿੰਘ ਤੇ ਇਸ ਕੇਸ ਨਾਲ ਸਬੰਧਤ ਹੋਰਨਾਂ ਵਿਅਕਤੀਆਂ ਦੇ ਅਦਾਰਿਆਂ ਵਿੱਚ ਅੱਜ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img