12.4 C
Alba Iulia
Monday, November 25, 2024

ਸੰਗਰੂਰ: ਕੌਮੀ ਟਰੇਡ ਯੂਨੀਅਨਾਂ ਦੀ ਦੇਸ਼ਵਿਆਪੀ ਹੜਤਾਲ ਦੇ ਦੂਜੇ ਦਿਨ ਡੀਸੀ ਦਫ਼ਤਰ ਅੱਗੇ ਧਰਨਾ

ਗੁਰਦੀਪ ਸਿੰਘ ਲਾਲੀ ਸੰਗਰੂਰ, 29 ਮਾਰਚ ਕੇਂਦਰੀ ਟਰੇਡ ਯੂਨੀਅਨਾਂ ਅਤੇ ਆਜ਼ਾਦ ਫੈਡਰੇਸ਼ਨਾਂ ਦੇ ਸੱਦੇ 'ਤੇ ਵੱਖ-ਵੱਖ ਯੂਨੀਅਨਾਂ ਦੇ ਵਰਕਰਾਂ ਅਤੇ ਵੱਖ-ਵੱਚ ਅਦਾਰਿਆਂ ਦੇ ਮੁਲਾਜ਼ਮਾਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਵੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡੀਸੀ...

ਅਮਰੀਕਾ: ਕਾਰੋਬਾਰ ਦੇ ਭੇਤ ਨਸ਼ਰ ਕਰਨ ਦੇ ਮਾਮਲੇ ’ਚ 7 ਭਾਰਤੀ ਕਸੂਤੇ ਫਸੇ

ਨਿਊਯਾਰਕ, 29 ਮਾਰਚ ਅਮਰੀਕੀ ਸੰਘੀ ਅਧਿਕਾਰੀਆਂ ਨੇ ਭਾਰਤੀ ਮੂਲ ਦੇ ਸੱਤ ਲੋਕਾਂ 'ਤੇ 10 ਡਾਲਰ ਤੋਂ ਵੱਧ ਦਾ ਗੈਰ-ਕਾਨੂੰਨੀ ਲਾਭ ਕਮਾਉਣ ਦੇ ਦੋਸ਼ ਲਗਾਏ ਹਨ। ਇਨ੍ਹਾਂ 'ਤੇ ਦੋਸ਼ ਹੈ ਇਨ੍ਹਾਂ ਨੇ ਕੰਪਨੀ ਦੇ ਭੇਤ ਇਕ ਦੂਜੇ ਨਾਲ ਸਾਂਝੇ...

ਆਈਪੀਐੱਲ: ਗੁਜਰਾਤ ਟਾਈਟਨਜ਼ ਦੀ ਸ਼ਾਨਦਾਰ ਜਿੱਤ

ਮੁੰਬਈ, 28 ਮਾਰਚ ਗੁਜਰਾਤ ਟਾਈਟਨਜ਼ ਨੇ ਆਈਪੀਐੱਲ ਮੈਚ ਵਿੱਚ ਅੱਜ ਇੱਥੇ ਲਖਨਊ ਸੁਪਰ ਜਾਇੰਟਸ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਲਖਨਊ ਸੁਪਰ ਜਾਇੰਟਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਗੁਆ ਕੇ 158...

ਆਸਕਰਜ਼: ਵਿੱਲ ਸਮਿੱਥ ਨੂੰ ‘ਸਰਬੋਤਮ ਅਦਾਕਾਰ’ ਦਾ ਐਵਾਰਡ

ਲਾਸ ਏਂਜਲਸ, 28 ਮਾਰਚ ਇੱਥੇ ਹੋਏ ਆਸਕਰਜ਼ ਐਵਾਰਡ ਸਮਾਗਮ ਵਿੱਚ ਫਿਲਮ 'ਕੋਡਾ' ਨੂੰ 'ਸਰਬੋਤਮ ਫਿਲਮ' ਜਦਕਿ ਵਿੱਲ ਸਮਿੱਥ ਨੂੰ ਫਿਲਮ 'ਕਿੰਗ ਰਿਚਰਡ' ਲਈ 'ਸਰਬੋਤਮ ਅਦਾਕਾਰ' ਦਾ ਪੁਰਸਕਾਰ ਦਿੱਤਾ ਗਿਆ। ਇਸੇ ਸਮਾਗਮ ਦੌਰਾਨ ਆਪਣੀ ਪਤਨੀ ਬਾਰੇ ਸਟੇਜ ਤੋਂ ਮਜ਼ਾਕ ਕੀਤੇ...

ਪ੍ਰਮੋਦ ਸਾਵੰਤ ਨੇ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਪਣਜੀ, 28 ਮਾਰਚ ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਅੱਜ ਲਗਾਤਾਰ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਪੀ.ਐੱਸ.ਸ੍ਰੀਧਰਨ ਪਿੱਲਈ ਨੇ ਪਣਜੀ ਨਜ਼ਦੀਕ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਸਾਵੰਤ (48) ਨੂੰ ਸਹੁੰ...

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਅਖਿਲੇਸ਼ ਯਾਦਵ ਨੇ ਯੂਪੀ ਅਸੈਂਬਲੀ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ

ਲਖਨਊ, 28 ਮਾਰਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਯੋਗੀ ਮਗਰੋਂ ਅਖਿਲੇਸ਼ ਯਾਦਵ, ਜਿਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਵਜੋਂ ਨਾਮਜ਼ਦ ਕੀਤਾ ਗਿਆ ਹੈ, ਨੇ ਵਿਧਾਇਕ ਵਜੋਂ ਹਲਫ਼ ਲਿਆ। ਆਦਿੱਤਿਆਨਾਥ...

ਸਪਾਈਸਜੈੱਟ ਦਾ ਜਹਾਜ਼ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਇਆ

ਨਵੀਂ ਦਿੱਲੀ, 28 ਮਾਰਚ ਦਿੱਲੀ ਹਵਾਈ ਅੱਡੇ 'ਤੇ ਸਪਾਈਸਜੈੱਟ ਜਹਾਜ਼ ਬੋਇੰਗ 737-800 ਦੇ ਖੰਭ ਅੱਜ ਜੰਮੂ ਲਈ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਅ ਗਏ। ਡੀਜੀਸੀੲੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਦੌਰਾਨ ਯਾਤਰੀਆਂ ਨੂੰ ਕਿਸੇ ਤਰ੍ਹਾਂ...

ਜੈਸ਼ੰਕਰ ਵੱਲੋਂ ਮਾਲਦੀਵਜ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਮਾਲੇ, 27 ਮਾਰਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਮਾਲਦੀਵਜ਼ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਅੱਡੂ ਸ਼ਹਿਰ ਵਿਚ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ਨੇ ਇਸ ਮੌਕੇ ਦੋਵਾਂ ਮੁਲਕਾਂ ਦਰਮਿਆਨ ਵਿਸ਼ੇਸ਼ ਭਾਈਵਾਲੀ ਉਤੇ ਵਿਚਾਰ-ਚਰਚਾ ਕੀਤੀ। ਜੈਸ਼ੰਕਰ ਸ਼ਨਿਚਰਵਾਰ...

ਬੇਭਰੋਸਗੀ ਮਤਾ: ਇਮਰਾਨ ਖ਼ਾਨ ਮਗਰੋਂ ਹੁਣ ਉਸਮਾਨ ਬੁਜ਼ਦਾਰ ਦੀ ਵਾਰੀ

ਲਾਹੌਰ, 28 ਮਾਰਚ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਮਗਰੋਂ ਪਾਕਿਸਤਾਨ ਦੀ ਵਿਰੋਧੀ ਧਿਰ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਖਿਲਾਫ਼ ਬੇਭਰੋਸਗੀ ਮਤਾ ਰੱਖਿਆ ਹੈ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ 8 ਮਾਰਚ ਨੂੰ ਕੌਮੀ ਅਸੈਂਬਲੀ ਸਕੱਤਰੇਤ...

ਮਹਿਲਾ ਵਿਸ਼ਵ ਕੱਪ: ਭਾਰਤ ਸੈਮੀਫਾਈਨਲ ਦੀ ਦੌੜ ’ਚੋਂ ਬਾਹਰ

ਕ੍ਰਾਈਸਟਚਰਚ: ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਲੀਗ ਮੈਚ 'ਚ ਦੱਖਣੀ ਅਫ਼ਰੀਕਾ ਤੋਂ ਤਿੰਨ ਵਿਕਟਾਂ ਨਾਲ ਹਾਰ ਕੇ ਭਾਰਤ ਸੈਮੀਫਾਈਨਲ ਦੀ ਦੌੜ 'ਚੋਂ ਬਾਹਰ ਹੋ ਗਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਵੱਲੋਂ ਸਮ੍ਰਿਤੀ ਮੰਧਾਨਾ, ਮਿਤਾਲੀ ਰਾਜ ਤੇ ਸ਼ੈਫਾਲੀ ਵਰਮਾ ਨੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img