12.4 C
Alba Iulia
Monday, November 25, 2024

ਆਈਪੀਐਲ ’ਚ ਖੇਡਣਗੇ ਪਟਿਆਲਾ ਦੇ ਚਾਰ ਖਿਡਾਰੀ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ 2022 ਸੈਸ਼ਨ ਵਿਚ ਇਸ ਵਾਰ ਪਟਿਆਲਾ ਦੇ ਵੀ ਚਾਰ ਖਿਡਾਰੀ ਖੇਡ ਰਹੇ ਹਨ। ਇਨ੍ਹਾਂ ਵਿਚੋਂ ਇਕ ਤੇਜ਼ ਗੇਂਦਬਾਜ਼ ਸੰਦੀਪ ਸ਼ਰਮਾ ਹਨ ਜੋ ਕਿ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਲਈ ਖੇਡ ਰਹੇ...

ਜ਼ਿੰਦਗੀ ਦੇ ਫੁੱਲ ’ਤੇ ਬੈਠੀ ਤਿਤਲੀ ਹੈ ਰੰਗਮੰਚ: ਗੁਰਪ੍ਰੀਤ ਘੁੱਗੀ

ਸਰਬਜੀਤ ਸਿੰਘ ਭੰਗੂ ਪਟਿਆਲਾ, 27 ਮਾਰਚ ਰੰਗਮੰਚ ਜ਼ਿੰਦਗੀ ਦੇ ਫੁੱਲ 'ਤੇ ਬੈਠੀ ਇੱਕ ਤਿਤਲੀ ਹੈ। ਇੱਕ ਅਦਾਕਾਰ ਇੱਕੋ ਜ਼ਿੰਦਗੀ ਵਿੱਚ ਵੱਖ-ਵੱਖ ਜ਼ਿੰਦਗੀਆਂ ਮਾਣ ਸਕਦਾ ਹੈ। ਅਦਾਕਾਰ ਨੂੰ ਜ਼ਿੰਦਗੀ ਵਿਚਲੇ ਵੱਧ ਤੋਂ ਵੱਧ ਰਸ ਮਾਣਨ ਦੀ ਵੀ ਸਹੂਲਤ ਹੁੰਦੀ ਹੈ। ਕਲਾਕਾਰ...

ਆਸਕਰ: ‘ਸਮਰ ਆਫ਼ ਸੋਲ’ ਨੇ ਭਾਰਤ ਦੀ ‘ਰਾਈਟਿੰਗ ਵਿਦ ਫਾਇਰ’ ਨੂੰ ਦਸਤਾਵੇਜ਼ੀ ਸ਼੍ਰੇਣੀ ਵਿੱਚ ਪਛਾੜਿਆ

ਲਾਸ ਏਂਜਲਸ, 28 ਮਾਰਚ ਸਰਵੋਤਮ ਦਸਤਾਵੇਜ਼ੀ ਫ਼ਿਲਮਾਂ ਦੀ ਸ਼੍ਰੇਣੀ ਵਿੱਚ ਭਾਰਤ ਵੱਲੋਂ ਨਾਮਜ਼ਦ 'ਰਾਈਟਿੰਗ ਵਿਦ ਫਾਇਰ' ਆਸਕਰ ਦੀ ਦੌੜ 'ਚੋਂ ਬਾਹਰ ਹੋ ਗਈ ਹੈ। 94ਵੇਂ ਆਸਕਰ ਐਵਾਰਡਜ਼ ਦੌਰਾਨ ਇਹ ਪੁਰਸਕਾਰ 'ਸਮਰ ਆਫ ਸੋਲ' (ਓਰ ਵੈੱਨ ਦਿ ਰੈਵੋਲਿਊਸ਼ਨ ਕੁਡ ਨੌਟ...

ਕੋਵਿਡ ਟੀਕਾਕਰਨ ਸਰਟੀਫਿਕੇਟਾਂ ’ਤੇ ਮੁੜ ਲੱਗੇਗੀ ਮੋਦੀ ਦੀ ਤਸਵੀਰ

ਨਵੀਂ ਦਿੱਲੀ, 26 ਮਾਰਚ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋਣ ਦੇ ਨਾਲ ਹੀ ਕੇਂਦਰ ਸਰਕਾਰ ਇਨ੍ਹਾਂ ਰਾਜਾਂ ਵਿੱਚ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਮੁੜ ਸ਼ੁਰੂ ਕਰਨ ਦੀ...

ਪੱਛਮੀ ਬੰਗਾਲ ਹਿੰਸਾ: ਸੀਬੀਆਈ ਦੀ 20 ਮੈਂਬਰੀ ਟੀਮ ਬੀਰਭੂਮ ਦੇ ਪਿੰਡ ਪੁੱਜੀ

ਰਾਮਪੁਰਹਾਟ (ਪੱਛਮੀ ਬੰਗਾਲ), 26 ਮਾਰਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਅੱਜ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਬੋਗਾਤੂਈ ਪਿੰਡ ਪਹੁੰਚੀ ਅਤੇ ਹਿੰਸਕ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ। 21...

ਮੋਦੀ ਵਰਗਾ ਸਮਝਦਾਰ ਕੋਈ ਨਹੀਂ: ਚੋਣ ਪ੍ਰਚਾਰ ਦੌਰਾਨ ਉਨ੍ਹਾਂ ਮੈਨੂੰ ਬੱਚਿਆਂ ਨੂੰ ਟੌਫੀਆਂ ਵੰਡਣ ਦੀ ਸਲਾਹ ਦਿੱਤੀ ਸੀ: ਕਾਲੀਆ

ਨਵੀਂ ਦਿੱਲੀ, 26 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਇਕੱਠਾ ਕਰਨ ਲਈ ਪੋਰਟਲ 'ModiStory.in' ਲਾਂਚ ਕੀਤਾ ਗਿਆ ਹੈ। ਇਹ ਕਹਾਣੀਆਂ ਉਨ੍ਹਾਂ ਲੋਕਾਂ ਦੇ ਤਜ਼ਰਬਿਆਂ ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਹਨ ਜੋ ਮੋਦੀ ਦੇ ਦਹਾਕਿਆਂ...

ਕਾਂਗਰਸ ਵੱਲੋਂ 31 ਮਾਰਚ ਤੋਂ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਚਲਾਉਣ ਦਾ ਐਲਾਨ

ਨਵੀਂ ਦਿੱਲੀ, 26 ਮਾਰਚ ਕਾਂਗਰਸ ਨੇ ਦੇਸ਼ ਵਿੱਚ ਵਧ ਰਹੀ ਮਹਿੰਗਾਈ ਖ਼ਿਲਾਫ਼ 31 ਮਾਰਚ ਤੋਂ 7 ਅਪਰੈਲ ਤੱਕ 'ਮਹਿੰਗਾਈ ਮੁਕਤ ਭਾਰਤ ਅਭਿਆਨ' ਚਲਾਉਣ ਦਾ ਐਲਾਨ ਕੀਤਾ ਹੈ। ਇਸ ਤਿੰਨ ਪੜਾਵੀ ਮੁਹਿੰਮ ਤਹਿਤ ਦੇਸ਼ ਭਰ ਵਿੱਚ ਰੋਸ ਰੈਲੀਆਂ ਅਤੇ ਮਾਰਚ...

ਦਿਓਬਾ ਦੀ ਭਾਰਤ ਯਾਤਰਾ ਪਹਿਲੀ ਤੋਂ

ਨਵੀਂ ਦਿੱਲੀ, 26 ਮਾਰਚ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦਿਓਬਾ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਮੰਤਵ ਨਾਲ ਪਹਿਲੀ ਅਪਰੈਲ ਤੋਂ ਭਾਰਤ ਦੇ ਤਿੰਨ ਰੋਜ਼ਾ ਦੌਰੇ 'ਤੇ ਆਉਣਗੇ। ਸੂਤਰਾਂ ਨੇ ਦੱਸਿਆ ਕਿ ਦਿਓਬਾ ਦੋ ਅਪਰੈਲ ਨੂੰ ਪ੍ਰਧਾਨ...

ਰੋਮ ਦੇ ਕਾਲੀ ਮਾਤਾ ਮੰਦਰ ਵਿੱਚ ਹੋਲੀ 27 ਨੂੰ

ਰੋਮ (ਵਿੱਕੀ ਬਟਾਲਾ): ਰੰਗਾਂ ਤੇ ਪਿਆਰ ਦੇ ਸੁਮੇਲ ਹੋਲੀ ਨੂੰ ਸਮਰਪਿਤ ਵਿਸ਼ੇਸ਼ ਹੋਲੀ ਤਿਉਹਾਰ ਸਮਾਰੋਹ 27 ਮਾਰਚ ਨੂੰ ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਕਾਲੀ ਮਾਤਾ ਰਾਣੀ ਮੰਦਰ ਵਿੱਚ ਕੀਤਾ ਜਾਵੇਗਾ। ਇਸ ਵਿੱਚ ਇਲਾਕੇ ਦੇ ਭਾਰਤੀ ਭਾਈਚਾਰੇ ਤੋਂ...

ਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ

ਸਿਓਲ, 25 ਮਾਰਚ ਉੱਤਰੀ ਕੋਰੀਆ ਨੇ ਆਪਣੇ ਨੇਤਾ ਕਿਮ ਜੋਂਗ-ਉਨ ਦੇ ਹੁਕਮ ਮੁਤਾਬਕ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img